ਪੜਚੋਲ ਕਰੋ

Lockdown ਦੌਰਾਨ ਫਿਲਮਾਂ ਦੇ ਨਜ਼ਾਰੇ, Netflix ਤੇ Amazon Prime ‘ਤੇ ਵੇਖੋ ਇਹ ਫਿਲਮਾਂ ਤੇ ਵੈਬ ਸੀਰੀਜ਼

ਕੋਰੋਨਾਵਾਇਰਸ ਸੰਕਰਮਣ ਕਰਕੇ ਇਨ੍ਹਾਂ ਦਿਨੀਂ ਦੇਸ਼ ‘ਚ ਲੌਕਡਾਊਨ ਐਲਾਨ ਕੀਤਾ ਗਿਆ ਹੈ। ਥਿਏਟਰ ਪਹਿਲਾਂ ਹੀ ਬੰਦ ਹਮ। ਇਸ ਦੇ ਨਾਲ ਹੀ ਨਿਰਮਾਤਾਵਾਂ ‘ਤੇ ਵੀ ਫ਼ਿਲਮਾਂ ਦੀ ਰਿਲੀਜ਼ ‘ਤੇ ਵੀ ਪਾਬੰਦੀ ਲਾਈ ਗਈ ਹੈ ਪਰ ਇਸ ਦੇ ਨਾਲ ਹੀ ਫ਼ਿਲਮਾਂ ਤੇ ਵੈੱਬ ਸੀਰੀਜ਼ ਕਈ ਡਿਜੀਟਲ ਪਲੇਟਫਾਰਮ ‘ਤੇ ਰਿਲੀਜ਼ ਹੋ ਰਹੀਆਂ ਹਨ।

ਨਵੀਂ ਦਿੱਲੀ: ਕੋਰੋਨਾਵਾਇਰਸ ਸੰਕਰਮਣ ਕਰਕੇ ਇਨ੍ਹਾਂ ਦਿਨੀਂ ਦੇਸ਼ ‘ਚ ਲੌਕਡਾਊਨ ਐਲਾਨ ਕੀਤਾ ਗਿਆ ਹੈ। ਥਿਏਟਰ ਪਹਿਲਾਂ ਹੀ ਬੰਦ ਹਮ। ਇਸ ਦੇ ਨਾਲ ਹੀ ਨਿਰਮਾਤਾਵਾਂ ‘ਤੇ ਵੀ ਫ਼ਿਲਮਾਂ ਦੀ ਰਿਲੀਜ਼ ‘ਤੇ ਵੀ ਪਾਬੰਦੀ ਲਾਈ ਗਈ ਹੈ ਪਰ ਇਸ ਦੇ ਨਾਲ ਹੀ ਫ਼ਿਲਮਾਂ ਤੇ ਵੈੱਬ ਸੀਰੀਜ਼ ਕਈ ਡਿਜੀਟਲ ਪਲੇਟਫਾਰਮ ‘ਤੇ ਰਿਲੀਜ਼ ਹੋ ਰਹੀਆਂ ਹਨ। ਹਾਲ ਹੀ ‘ਚ ਐਮਜੋਨ ਪ੍ਰਾਈਮ ਵੀਡੀਓ ‘ਤੇ ਰਿਲੀਜ਼ ਹੋਈ ਵੈੱਬ ਸੀਰੀਜ਼ ‘ਪੰਚਾਇਤ’ ਨੂੰ ਫੈਨਸ ਵੱਲੋਂ ਕਾਫ਼ੀ ਪਿਆਰ ਮਿਲਿਆ। ਨੈੱਟਫਲਿਕਸ: ਇਸ ਲੜੀ ‘ਚ ਐਕਟਰਸ ਜੈਕਲੀਨ ਫਰਨਾਂਡੀਜ਼ ਤੇ ਮਨੋਜ ਬਾਜਪਾਈ ਵੀ ਆਪਣੀ ਫ਼ਿਲਮ ਲੈ ਕੇ ਆ ਰਹੇ ਹਨ। ਇਨ੍ਹਾਂ ਦੋਵਾਂ ਕਲਾਕਾਰਾਂ ਦੀ ਫ਼ਿਲਮ ‘ਮਿਸੇਜ਼ ਸੀਰੀਅਲ ਕਿੱਲਰ’ ਪਹਿਲੀ ਮਈ ਨੂੰ ਰਿਲੀਜ਼ ਹੋਵੇਗੀ। ਇਹ ਥ੍ਰਿਲਰ ਫ਼ਿਲਮ ਇੱਕ ਅਜਿਹੀ ਪਤਨੀ ਬਾਰੇ ਹੈ ਜਿਸ ਦੇ ਪਤੀ ਨੂੰ ਸੀਰੀਅਲ ਕਿਲਿੰਗ ਦੇ ਇਲਜ਼ਾਮ ‘ਚ ਫਸਾਇਆ ਗਿਆ ਹੈ ਤੇ ਉਹ ਜੇਲ੍ਹ ‘ਚ ਹੈ। ਉਸ ਨੂੰ ਆਪਣੇ ਪਤੀ ਨੂੰ ਨਿਰਦੋਸ਼ ਸਾਬਤ ਕਰਨ ਲਈ ਇੱਕ ਕਤਲ ਦੀ ਲੋੜ ਹੈ। Lockdown ਦੌਰਾਨ ਫਿਲਮਾਂ ਦੇ ਨਜ਼ਾਰੇ, Netflix ਤੇ Amazon Prime ‘ਤੇ ਵੇਖੋ ਇਹ ਫਿਲਮਾਂ ਤੇ ਵੈਬ ਸੀਰੀਜ਼ ਉਧਰ ਨੈੱਟਫਲਿਕਸ ‘ਤੇ ਆਉਣ ਵਾਲੀ ਦੂਜੀ ਸੀਰੀਜ਼ਲ ਦੀ ਗੱਲ ਕਰੀਏ, ਤਾਂ ਵੀਰ ਦਾਸ ਦੀ ‘ਹਸਮੁਖ’। ਇਸ ਨੂੰ ਨਿਖਿਲ ਅਡਵਾਨੀ ਨੇ ਬਣਾਇਆ ਹੈ। ਇਸ ਸੀਰੀਜ਼ 17 ਅਪਰੈਲ ਤੋਂ ਰਿਲੀਜ਼ ਕੀਤੀ ਜਾ ਰਹੀ ਹੈ ਜਿਸ ਦੀ ਕਹਾਣੀ ਕਾਮੇਡੀਅਨ ਦੀ ਹੈ। 24 ਅਪ੍ਰੈਲ ਨੂੰ ਕ੍ਰਿਸ ਹੈਮਸਵਰਥ ਜੋ ‘ਥੋਰ’ ਦੇ ਨਾਂ ਨਾਲ ਮਸ਼ਹੂਰ ਹੈ ਦੀ ਫ਼ਿਲਮ ‘ਐਕਸਟਰੈਕਟ’ ਰਿਲੀਜ਼ ਹੋਵੇਗੀ। ਪੰਕਜ ਤ੍ਰਿਪਾਠੀ ਅਤੇ ਰਣਦੀਪ ਹੁੱਡਾ ਵੀ ਇਸ ਫ਼ਿਲਮ ‘ਚ ਐਕਟਿੰਗ ਕਰਦੇ ਨਜ਼ਰ ਆਉਣਗੇ। ਐਮਜੌਨ ਪ੍ਰਾਈਮ: ਐਮਜੌਨ ਪ੍ਰਾਈਮ ਵੀ ਸੀਰੀਜ਼ ਤੇ ਫ਼ਿਲਮ ਨੂੰ ਆਪਣੇ ਫੈਨਸ ਤੱਕ ਪਹੁੰਚਾਉਣ ਦੀ ਦੌੜ ‘ਚ ਪਿੱਛੇ ਨਹੀਂ। ਇਸ ਪਲੇਟਫਾਰਮ ‘ਤੇ ਆਸਕਰ ‘ਤੇ ਆਪਣਾ ਸਿੱਕਾ ਜਮਾਉਣ ਵਾਲੀ ਫ਼ਿਲਮ 'ਜੋਕਰ' ਸਟ੍ਰੀਮ ਕੀਤੀ ਜਾਏਗੀ। ਫਿਲਮ 'ਪੈਰਾਸਾਈਟ' ਅਤੇ 'ਵਨਸ ਅਪੋਨ ਏ ਟਾਈਮ ਇਨ ਹਾਲੀਵੁੱਡ' ਪਹਿਲਾਂ ਹੀ ਐਮਜੌਨ ਪ੍ਰਾਈਮ ਵੀਡੀਓ ‘ਤੇ ਸਟ੍ਰੀਮ ਕੀਤੀ ਜਾ ਰਹੀ ਹੈ। Lockdown ਦੌਰਾਨ ਫਿਲਮਾਂ ਦੇ ਨਜ਼ਾਰੇ, Netflix ਤੇ Amazon Prime ‘ਤੇ ਵੇਖੋ ਇਹ ਫਿਲਮਾਂ ਤੇ ਵੈਬ ਸੀਰੀਜ਼ ਸੀਰੀਜ਼ ਦੀ ਗੱਲ ਕਰੀਏ ਤਾਂ ਐਮਜੌਨ ਪ੍ਰਾਈਮ ਦੀ ਮਸ਼ਹੂਰ ਸੀਰੀਜ਼ ‘ਫੋਰ ਮੋਰ ਸੋਟਸ ਪਲੀਜ਼’ ਦਾ ਦੂਜਾ ਸੀਜ਼ਨ ਵੀ 17 ਅਪਰੈਲ ਤੋਂ ਸਟ੍ਰੀਮ ਹੋਵੇਗਾ। ਇਸ ਸੀਰੀਜ਼ ਨੂੰ ਨੌਜਵਾਨਾਂ ਨੇ ਕਾਫੀ ਪਸੰਦ ਕੀਤਾ ਹੈ, ਸੀਰੀਜ਼ ਦੀ ਪ੍ਰਸਿੱਧੀ ਤੋਂ ਬਾਅਦ ਇਸਦਾ ਦੂਜਾ ਸੀਜ਼ਨ ਰਿਲੀਜ਼ ਕੀਤਾ ਜਾ ਰਿਹਾ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget