ਪੜਚੋਲ ਕਰੋ

ਲੌਕਡਾਊਨ 'ਚ ਨੈੱਟਫਲਿਕਸ ਦੀ ਚਾਂਦੀ, ਜੁੜੇ ਕਰੋੜ ਤੋਂ ਜ਼ਿਆਦਾ ਯੂਜ਼ਰਸ

ਲੌਕਡਾਊਨ ਕਾਰਨ ਲੋਕ ਆਪਣਾ ਸਮਾਂ ਬਤੀਤ ਕਰਨ ਲਈ ਆਨਲਾਈਨ ਪਲੇਟਫਾਰਮਾਂ ‘ਤੇ ਵਧੇਰੇ ਸਮਾਂ ਬਿਤਾ ਰਹੇ ਹਨ। ਇਹ ਸਾਫ ਹੈ ਕਿ ਇਸ ਤੋਂ ਆਨਲਾਈਨ ਵੀਡੀਓ ਸਟ੍ਰੀਮਿੰਗ ਪਲੇਟਫਾਰਮ ਖੂਬ ਫਾਇਦਾ ਲੈ ਰਹੇ ਹਨ।

ਨਵੀਂ ਦਿੱਲੀ: ਕੋਰੋਨਾਵਾਇਰਸ ਕਰਕੇ ਇਸ ਸਮੇਂ ਲੌਕਡਾਊਨ ਦੀ ਸਥਿਤੀ ਹੈ ਤੇ ਜ਼ਿਆਦਾਤਰ ਕਾਰੋਬਾਰ ‘ਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ ਪਰ ਇਸ ਮੁਸ਼ਕਲ ਸਮੇਂ ‘ਚ ਲੋਕ ਆਪਣਾ ਸਮਾਂ ਬਤੀਤ ਕਰਨ ਲਈ ਆਨਲਾਈਨ ਪਲੇਟਫਾਰਮਾਂ ‘ਤੇ ਵਧੇਰੇ ਸਮਾਂ ਬਿਤਾ ਰਹੇ ਹਨ। ਇਸ ਦਾ ਸਿੱਧਾ ਫਾਇਦਾ ਆਨਲਾਈਨ ਵੀਡੀਓ ਸਟ੍ਰੀਮਿੰਗ ਪਲੇਟਫਾਰਮ ਲੈ ਰਹੇ ਹਨ। ਹਾਲ ਹੀ ‘ਚ ਨੈੱਟਫਲਿਕਸ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਕੁੱਲ ਕਮਾਈ ‘ਚ 22 ਫੀਸਦ ਦਾ ਵਾਧਾ ਹੋਇਆ ਹੈ। ਨੈੱਟਫਲਿਕਸ ਨੇ 2020 ਦੀ ਪਹਿਲੀ ਤਿਮਾਹੀ ‘ਚ 1.58 ਮਿਲੀਅਨ ਗਾਹਕਾਂ ਨੂੰ ਜੋੜਿਆ। ਕੰਪਨੀ ਨੇ ਪਹਿਲੀ ਤਿਮਾਹੀ ‘ਚ 5.77 ਅਰਬ ਡਾਲਰ ਦੀ ਕਮਾਈ ਕੀਤੀ, ਜੋ ਕੰਪਨੀ ਦੀ ਕੁਲ ਕਮਾਈ ‘ਚ 22% ਦਾ ਵਾਧਾ ਹੈ। ਨੈੱਟਫਲਿਕਸ ਦੇ ਹੁਣ ਦੁਨੀਆ ਭਰ ‘ਚ 18.2 ਕਰੋੜ ਤੋਂ ਵੱਧ ਗਾਹਕ ਹਨ।

ਇਸ ਦੇ ਸਕਾਰਾਤਮਕ ਨਤੀਜੇ ਵੀ ਦਿਖਾਈ ਦੇ ਰਹੇ ਹਨ। ਕੋਵਿਡ-19 ਮਹਾਮਾਰੀ ਤੇ ਅਮਰੀਕੀ ਡਾਲਰ ਦੇ ਉਤਰਾਅ ਚੜਾਅ ਦੇ ਬਾਵਜੂਦ ਨੈੱਟਫਲਿਕਸ ਦੇ ਸ਼ੇਅਰਾਂ ‘ਚ ਸ਼ੁਰੂਆਤੀ ਕਾਰੋਬਾਰ ਦੌਰਾਨ 3.3 ਫੀਸਦ ਦੀ ਤੇਜ਼ੀ ਦੇਖਣ ਨੂੰ ਮਿਲੀ।

ਮੰਗਲਵਾਰ ਨੂੰ ਤਿਮਾਹੀ ਨਤੀਜੇ ਐਲਾਨੇ ਜਾਣ ਤੋਂ ਬਾਅਦ ਸ਼ੇਅਰ ਧਾਰਕਾਂ ਨੂੰ ਲਿਖੀ ਆਪਣੀ ਚਿੱਠੀ ‘ਚ ਕੰਪਨੀ ਨੇ ਕਿਹਾ, “ਸਾਡੇ 20 ਸਾਲਾਂ ਤੋਂ ਵੱਧ ਇਤਿਹਾਸ ‘ਚ ਅਸੀਂ ਕਦੇ ਵੀ ਭਵਿੱਖ ਬਾਰੇ ਇੰਨੀ ਅਨਿਸ਼ਚਿਤਤਾ ਨਹੀਂ ਦੇਖੀ। ਵਿਆਪਕ ਇਲਾਜ ਤੇ ਟੀਕਿਆਂ ਦੀ ਅਣਹੋਂਦ ‘ਚ ਕੋਰੋਨਾਵਾਇਰਸ ਦੁਨੀਆ ‘ਚ ਹਰ ਥਾਂ ਹੈ, ਕੋਈ ਕੋਨੇ ‘ਤੇ ਪਹੁੰਚ ਗਿਆ ਹੈ, ਕੋਈ ਨਹੀਂ ਜਾਣਦਾ ਹੈ ਕਿ ਇਹ ਭਿਆਨਕ ਸੰਕਟ ਕਦੋਂ ਤੇ ਕਿਵੇਂ ਆਇਆ ਹੈ ਤੇ ਇਸ ਦਾ ਅੰਤ ਕੀ ਹੈ। ਬਹੁਤ ਸਾਰੇ ਲੋਕਾਂ ਦੀਆਂ ਜਾਨਾਂ ਗਈਆਂ, ਲੱਖਾਂ ਲੋਕ ਨੌਕਰੀਆਂ ਖੋ ਚੁੱਕੇ ਹਨ।" ਚਿੱਠੀ ‘ਚ ਕਿਹਾ ਗਿਆ ਹੈ, “ਅਸੀਂ ਖੁਸ਼ਕਿਸਮਤ ਹਾਂ ਕਿ ਸਾਡੇ ਕੋਲ ਘਰ ‘ਚ ਸੀਮਤ ਲੋਕਾਂ ਲਈ ਹੋਰ ਵਧੇਰੇ ਸਾਰਥਕ ਸੇਵਾ ਹੈ ਤੇ ਅਸੀਂ ਇਸ ਨੂੰ ਥੋੜੇ ਸਮੇਂ ਲਈ ਘੱਟ ਵਿਘਨ ਨਾਲ ਚਲਾ ਸਕਦੇ ਹਾਂ।”

ਟਾਪ ਹੈਡਲਾਈਨ

ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
Embed widget