ਪੜਚੋਲ ਕਰੋ

Netflix ਨੇ ਕੀਤਾ 'ਫਰੀ ਸਬਸਕ੍ਰਿਪਸ਼ਨ' ਆਫਰ ਦਾ ਐਲਾਨ, ਜਾਣੋ ਇਸ ਆਫਰ ਬਾਰੇ

ਜੇ ਤੁਹਾਡੇ ਕੋਲ ਨੈੱਟਫਲਿਕਸ ਸਬਸਕ੍ਰਿਪਸ਼ਨ ਨਹੀਂ ਹੈ, ਤਾਂ ਕੰਪਨੀ ਫਰੀ ਸਬਸਕ੍ਰਿਪਸ਼ਨ ਦਾ ਆਫਰ ਦੇ ਰਹੀ ਹੈ। ਪਰ ਇਹ ਸਿਰਫ ਦੋ ਦਿਨਾਂ ਲਈ ਹੈ। ਕੰਪਨੀ ਇਸ 48 ਘੰਟਿਆਂ ਟ੍ਰਾਈਵ ਨੂੰ StreamFest ਤਹਿਤ ਪੇਸ਼ ਕਰੇਗੀ।

ਨਵੀਂ ਦਿੱਲੀ: Netflix ਇੱਕ ਹਫਤੇ ਲਈ ਮੁਫਤ ਟ੍ਰਾਇਲ ਦੇਣ ਦੀ ਪਲਾਨਿੰਗ ਕਰ ਰਹੀ ਹੈ। ਕੰਪਨੀ ਇਸ ਆਫਰ ਨੂੰ ਵੱਖ-ਵੱਖ ਦੇਸ਼ਾਂ ਵਿਚ ਪੇਸ਼ ਕਰੇਗੀ। ਨੈੱਟਫਲਿਕਸ ਦੀ ਨਵੀਂ ਯੋਜਨਾ ਭਾਰਤ ਤੋਂ ਸ਼ੁਰੂ ਹੋਵੇਗੀ ਅਤੇ ਆਉਣ ਵਾਲੇ ਸਮੇਂ ਦੇ ਨਾਲ ਇਹ ਦੂਜੇ ਦੇਸ਼ਾਂ ਵਿੱਚ ਵੀ ਪਹੁੰਚੇਗੀ। ਨੈੱਟਫਲਿਕਸ ਦੇ ਮੁੱਖ ਉਤਪਾਦ ਅਧਿਕਾਰੀ Greg Peters ਨੇ ਮੰਗਲਵਾਰ ਨੂੰ ਕੰਪਨੀ ਦੀ ਅਰਨਿੰਗ ਕਾਲ ਦੌਰਾਨ ਇਹ ਜਾਣਕਾਰੀ ਦਿੱਤੀ। ਕੰਪਨੀ ਅਧਿਕਾਰੀ ਨੇ ਕਿਹਾ ਕਿ ਇਹ ਯੋਜਨਾ ਇੱਕ ਕਿਸਮ ਦਾ ਆਈਡੀਆ ਹੈ ਜਿਸ ਰਾਹੀਂ ਵੈੱਬ ਸਟ੍ਰੀਮਿੰਗ ਸੇਵਾ ਨੂੰ ਨਵੇਂ ਦਰਸ਼ਕਾਂ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ। ਉਸਦਾ ਮੰਨਣਾ ਹੈ ਕਿ ਦੇਸ਼ ਵਿਚ ਕਿਸੇ ਨੂੰ ਇਸ ਹਫਤੇ ਤਕ ਪਹੁੰਚ ਦੇਣ ਨਾਲ ਬਹੁਤ ਸਾਰੇ ਲੋਕ ਇਸ ਤਰ੍ਹਾਂ ਦੀਆਂ ਕਹਾਣੀਆਂ ਨੂੰ ਆਕਰਸ਼ਿਤ ਕਰਨਗੇ ਜੋ ਅਸੀਂ ਆਪਣੀ ਸਰਵਿਸ ਰਾਹੀਂ ਪ੍ਰਦਾਨ ਕਰ ਰਹੇ ਹਾਂ। ਸਿੱਖਿਆ ਵਿਭਾਗ ਵੱਲੋਂ ਤਨਖਾਹ ਸਕੇਲਾਂ 'ਚ ਸੋਧ, ਨੋਟੀਫਿਕੇਸ਼ਨ ਜਾਰੀ ਹਾਲਾਂਕਿ, ਇਸ ਆਫਰ ਤਹਿਤ ਯੂਜ਼ਰਸ ਸਿਰਫ ਆਰੀਜਨਲ ਦੇ ਪਹਿਲੇ ਸੀਜ਼ਨ ਦੇ ਪਹਿਲੇ ਐਪੀਸੋਡ ਨੂੰ ਵੇਖ ਸਕਦੇ ਹਨ। ਇਸਦੇ ਲਈ ਤੁਹਾਨੂੰ ਨੈੱਟਫਲਿਕਸ ਖਾਤਾ ਬਣਾਉਣ ਦੀ ਜ਼ਰੂਰਤ ਵੀ ਨਹੀਂ ਹੈ। ਨੈੱਟਫਲਿਕਸ ਨਵੇਂ ਮੈਂਬਰਾਂ ਨੂੰ ਸ਼ਾਮਲ ਕਰਨ ਲਈ ਇਹ ਆਫਰ ਲੈ ਕੇ ਆਇਆ ਹੈ। ਦੱਸ ਦਈਏ ਕਿ Netflixਦਾ ਇਹ ਆਫਰ ਵਿਸ਼ਵ ਪੱਧਰ 'ਤੇ ਇਸ ਲਿੰਕ-netflix.com/watch-free' ਤੇ ਉਪਲਬਧ ਹੈ। ਕੰਪਨੀ ਦੇ ਸਪੋਰਟ ਪੇਜ ਮੁਤਾਬਕ, ਇਹ ਆਫਰ ਸਿਰਫ ਬ੍ਰਾਊਜ਼ਰ ਅਤੇ ਕੰਪਿਊਟਰਾਂ 'ਤੇ ਉਪਲਬਧ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਨੈੱਟਫਲਿਕਸ ਨੇ ਅਜਿਹੇ ਫਰੀ ਐਕਸੇਸ ਉਪਭੋਗਤਾਵਾਂ ਲਈ ਪੇਸ਼ ਕੀਤਾ ਹੈ। ਦਿਲਜੀਤ ਦੀ ਫਿਲਮ 'ਸੂਰਜ ਪੇ ਮੰਗਲ ਭਾਰੀ' ਦਾ ਟਰੇਲਰ ਰਿਲੀਜ਼ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ

Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ

Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ

75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?

Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ

ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼

Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ

Embed widget