ਪੜਚੋਲ ਕਰੋ

ਇੱਕ ਦਸੰਬਰ ਤੋਂ ਬਾਅਦ ਇਨ੍ਹਾਂ ਡਿਵਾਇਸ ‘ਤੇ ਨਹੀਂ ਚੱਲੇਗਾ Netflix, ਜਾਣੋ ਕਾਰਨ

ਦੁਨੀਆ ਦੀ ਸਭ ਤੋਂ ਪ੍ਰਸਿੱਧ ਵੀਡੀਓ ਸਟ੍ਰੀਮਿੰਗ ਸਰਵਿਸ ਨੈੱਟਫਲਿਕਸ ਦਸੰਬਰ ‘ਚ ਕੁਝ ਡਿਵਾਇਸਜ਼ ‘ਤੇ ਉਪਲੱਬਧ ਨਹੀਂ ਹੋਵੇਗਾ। ਜਿਨ੍ਹਾਂ ਡਿਵਾਇਸਜ਼ ‘ਤੇ Netflix ਦੀ ਸੇਵਾ ਬੰਦ ਹੋਣ ਵਾਲੀ ਹੈ, ਉਨ੍ਹਾਂ ‘ਤੇ ਅਜਿਹਾ ਉਨ੍ਹਾਂ ਦੀ ਤਕਨੀਕੀ ਸੀਮਾਵਾਂ ਕਰਕੇ ਹੋ ਰਿਹਾ ਹੈ।

ਨਵੀਂ ਦਿੱਲੀ: ਦੁਨੀਆ ਦੀ ਸਭ ਤੋਂ ਪ੍ਰਸਿੱਧ ਵੀਡੀਓ ਸਟ੍ਰੀਮਿੰਗ ਸਰਵਿਸ ਨੈੱਟਫਲਿਕਸ ਦਸੰਬਰ ‘ਚ ਕੁਝ ਡਿਵਾਇਸਜ਼ ‘ਤੇ ਉਪਲੱਬਧ ਨਹੀਂ ਹੋਵੇਗਾ। ਜਿਨ੍ਹਾਂ ਡਿਵਾਇਸਜ਼ ‘ਤੇ Netflix ਦੀ ਸੇਵਾ ਬੰਦ ਹੋਣ ਵਾਲੀ ਹੈ, ਉਨ੍ਹਾਂ ‘ਤੇ ਅਜਿਹਾ ਉਨ੍ਹਾਂ ਦੀ ਤਕਨੀਕੀ ਸੀਮਾਵਾਂ ਕਰਕੇ ਹੋ ਰਿਹਾ ਹੈ। ਕੰਪਨੀ ਨੇ ਕਿਹਾ ਕਿ 2010 ਤੇ 2011 ‘ਚ ਕੁਝ ਸੈਮਸੰਗ ਟੀਵੀ ‘ਚ ਪੁਰਾਣੇ ਸਾਫਟਵੇਅਰ ਹੋਣ ਕਰਕੇ ਇੱਕ ਦਸੰਬਰ ਤੋਂ ਉਨ੍ਹਾਂ ‘ਤੇ ਨੈੱਟਫਲਿਕਸ ਨਹੀਂ ਚਲਾ ਸਕੋਗੇ। Netflix ਨੇ ਇਹ ਵੀ ਕਿਹਾ ਕਿ ਪੁਰਾਣੇ ਰੋਕੁ ਪਲੇਅਰਸ ‘ਤੇ ਦਸੰਬਰ ਤੋਂ ਇਹ ਐਪ ਨਹੀਂ ਚਲੇਗੀ। ਜੇਕਰ ਯੂਜ਼ਰਸ ਨੂੰ Netflix ਆਟੋਪਲੇਅ ਨਹੀਂ ਕਰ ਰਿਹਾ ਤਾਂ ਇਸ ਦਾ ਮਤਲਬ ਕਿ ਯੁਜ਼ਰ ਰੋਕੁ ਨੈਟਫਲਿਕਸ ਦਾ ਪੁਰਾਣਾ ਵਰਜ਼ਨ ਇਸਤੇਮਾਲ ਕਰ ਰਿਹਾ ਹੈ। ਜੋ ਜਲਦੀ ਹੀ ਐਪ ਦਾ ਐਕਸੈਸ ਖੋ ਦਵੇਗਾ। ਇਹ ਸ਼ਾਇਦ ਹੋਣਾ ਹੀ ਸੀ ਕਿਉਂਕਿ ਮੀਡੀਆ ਪਲੇਅਰਸ ਬਣਾਉਣ ਵਾਲੀ ਰੋਕੁ ਨੇ 2015 ‘ਚ ਹੀ ਹਿੰਟ ਦਿੱਤਾ ਸੀ ਕਿ ਉਹ ਮਈ 2011 ਤੇ ਉਸ ਤੋਂ ਪਹਿਲਾਂ ਬਣੇ ਪਲੇਅਰਸ ਲਈ ਅਪਡੇਟ ਕਰਨਾ ਬੰਦ ਕਰ ਰਹੀ ਹੈ। ਹੁਣ ਅਪਡੇਟ ਨਾ ਹੋਣ ਕਰਕੇ ਯੂਜ਼ਰਸ Netflix ਦਾ ਇਸਤੇਮਾਲ ਨਹੀਂ ਕਰ ਸਕਣਗੇ।

ਟਾਪ ਹੈਡਲਾਈਨ

iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget