ਪੜਚੋਲ ਕਰੋ

ਭਾਰਤ 'ਚ ਹੁਣ ਫਰੀ ਵੇਖ ਸਕਦੇ ਹੋ ਨੈੱਟਫਲਿਕਸ 'ਤੇ ਫਿਲਮਾਂ ਤੇ ਸੀਰੀਜ਼, ਪੜ੍ਹੋ ਪੂਰੀ ਖ਼ਬਰ

ਅਮਰੀਕੀ ਓਟੀਟੀ ਪਲੇਟਫਾਰਮ ਨੈੱਟਫਲਿਕਸ ਭਾਰਤੀ ਓਡੀਅੰਸ ਲਈ ਸਟ੍ਰੀਮ ਫੈਸਟ ਦਾ ਪ੍ਰਬੰਧ ਕਰਨ ਜਾ ਰਿਹਾ ਹੈ। ਇਹ ਫੈਸਟ ਦੋ ਦਿਨਾਂ ਦਾ ਹੋਵੇਗਾ ਜਿਸ ਦੌਰਾਨ ਕੋਈ ਵੀ ਵਿਅਕਤੀ ਬਗੈਰ ਨੈੱਟਫਲਿਕਸ ਸਬਸਕ੍ਰਿਪਸ਼ਨ ਦੇ ਫ਼ਿਲਮਾਂ, ਸੀਰੀਜ਼ ਆਦਿ ਨੂੰ ਵੇਖ ਸਕੇਗਾ।

ਨਵੀਂ ਦਿੱਲੀ: ਓਟੀਟੀ ਪਲੇਟਫਾਰਮ ਨੈੱਟਫਲਿਕਸ (netflix) ਨੇ ਅਗਲੇ ਮਹੀਨੇ 5 ਤੇ 6 ਨੂੰ ਲੋਕਾਂ ਨੂੰ ਖੁਸ਼ ਕਰਨ ਲਈ ਫੈਸਟਿਵ ਦਾ ਆਯੋਜਨ ਕੀਤਾ ਹੈ। ਇਸ ਵਿੱਚ ਇੱਕ ਵਿਅਕਤੀ ਦੋ ਦਿਨਾਂ ਲਈ ਨੈੱਟਫਲਿਕਸ 'ਤੇ ਮੁਫਤ ਵਿੱਚ ਕੁਝ ਵੀ ਦੇਖ ਸਕਦਾ ਹੈ। ਯਾਨੀ, ਦਰਸ਼ਕ ਦੋ ਦਿਨਾਂ ਲਈ ਸਬਸਕ੍ਰਿਪਸ਼ਨ ਲਏ ਬਗੈਰ ਇਸ ਓਟੀਟੀ ਪਲੇਟਫਾਰਮ ਦਾ ਲਾਭ ਲੈ ਸਕਦੇ ਹਨ। ਨੈੱਟਫਲਿਕਸ ਇੰਡੀਆ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ 5-6 ਦਸੰਬਰ ਨੂੰ ਭਾਰਤ ਵਿਚ ‘ਸਟ੍ਰੀਮਫੈਸਟ’ ਦਾ ਆਯੋਜਨ ਕਰੇਗੀ, ਜਿਸ ਤਹਿਤ ਜੋ ਲੋਕ ਨੈੱਟਫਲਿਕਸ ਦੇ ਗਾਹਕ ਨਹੀਂ ਹਨ, ਉਹ ਵੀ ਇਸ ਦੀਆਂ ਸੇਵਾਵਾਂ ਦਾ ਮੁਫਤ ਵਿਚ ਤਜਰਬਾ ਕਰ ਸਕਣਗੇ। ਇਸ ਨੈੱਟਫਲਿਕਸ ਪਹਿਲ ਦਾ ਉਦੇਸ਼ ਨਵੇਂ ਗਾਹਕਾਂ ਨੂੰ ਸ਼ਾਮਲ ਕਰਨਾ ਹੈ। ਖਾਸ ਗੱਲ ਇਹ ਹੈ ਕਿ ਉਸਨੂੰ ਭਾਰਤ ਵਿੱਚ ਓਟੀਟੀ ਪਲੇਟਫਾਰਮਾਂ ਜਿਵੇਂ ਐਮਜ਼ੋਨ ਪ੍ਰਾਈਮ ਵੀਡੀਓ, ਡਿਜ਼ਨੀ ਹੌਟਸਟਾਰ ਤੇ ਜੀ 5 ਨਾਲ ਮੁਕਾਬਲਾ ਕਰਨਾ ਪੈ ਰਿਹਾ ਹੈ। ਨੈੱਟਫਲਿਕਸ ਇੰਡੀਆ ਦੀ ਇੰਸਟਾਗ੍ਰਾਮ ਪੋਸਟ ਦੇਖੋ:
View this post on Instagram
 
A post shared by Netflix India (@netflix_in)

ਨੈੱਟਫਲਿਕਸ ਇੰਡੀਆ ਦੀ ਉਪ-ਪ੍ਰਧਾਨ (ਕੰਟੇਂਟ) ਮੋਨਿਕਾ ਸ਼ੇਰਗਿੱਲ ਨੇ ਕਿਹਾ ਕਿ ਜੋ ਲੋਕ ਨੈੱਟਫਲਿਕਸ ਦੇ ਗਾਹਕ ਨਹੀਂ ਹਨ। ਉਹ ਆਪਣੇ ਨਾਂ, ਈਮੇਲ ਜਾਂ ਫੋਨ ਨੰਬਰ ਅਤੇ ਪਾਸਵਰਡ ਨਾਲ ਸਾਈਨ ਅਪ ਕਰ ਸਕਦੇ ਹਨ ਤੇ ਬਗੈਰ ਕਿਸੇ ਰਕਮ ਦੇ ਭੁਗਤਾਨ ਕੀਤੇ ਸਟ੍ਰੀਮਿੰਗ ਸ਼ੁਰੂ ਕਰ ਸਕਦੇ ਹਨ। Coronavirus: ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਲਵਾਇਆ ਪਹਿਲਾ Covaxin ਟੀਕਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget