ਪੜਚੋਲ ਕਰੋ

ਸਮਾਰਟਫੋਨ ਨੂੰ ਪੰਜ ਦਿਨ ਲਗਾਤਾਰ ਚਾਰਜ ਰੱਖ ਸਕਦੀ ਇਹ ਤਕਨੀਕ

ਖੋਜਕਰਤਾਵਾਂ ਨੇ ਇੱਕ ਨਵਾਂ ਹੱਲ ਵਿਕਸਤ ਕੀਤਾ ਹੈ ਜਿਸ ਨਾਲ ਇੱਕ ਵਾਰ ਚਾਰਜ ਕਰਨ 'ਤੇ ਸਮਾਰਟਫੋਨ ਪੰਜ ਦਿਨ ਲਗਾਤਾਰ ਚੱਲ ਸੱਕੇਗਾ ਤੇ ਇਲੈਕਟ੍ਰਿਕ ਕਾਰਾਂ ਨੂੰ 1000 ਕਿਲੋਮੀਟਰ ਤੋਂ ਵੱਧ ਦੂਰੀ ਤੱਕ ਚਲਾਇਆ ਜਾ ਸਕੇਗਾ।

ਨਵੀਂ ਦਿੱਲੀ: ਖੋਜਕਰਤਾਵਾਂ ਨੇ ਇੱਕ ਨਵਾਂ ਹੱਲ ਵਿਕਸਤ ਕੀਤਾ ਹੈ ਜਿਸ ਨਾਲ ਇੱਕ ਵਾਰ ਚਾਰਜ ਕਰਨ 'ਤੇ ਸਮਾਰਟਫੋਨ ਪੰਜ ਦਿਨ ਲਗਾਤਾਰ ਚੱਲ ਸੱਕੇਗਾ ਤੇ ਇਲੈਕਟ੍ਰਿਕ ਕਾਰਾਂ ਨੂੰ 1000 ਕਿਲੋਮੀਟਰ ਤੋਂ ਵੱਧ ਦੂਰੀ ਤੱਕ ਚਲਾਇਆ ਜਾ ਸਕੇਗਾ। ਨਵੀਂ ਬੈਟਰੀ ਸਲਿਊਸ਼ਨ ਆਧੁਨਿਕ ਬੈਟਰੀਆਂ ਵਿਚਲੇ ਰਵਾਇਤੀ ਲਿਥੀਅਮ-ਇਓਨ ਦੀ ਬਜਾਏ, ਖੋਜਕਰਤਾਵਾਂ ਨੇ ਅਲਟਰਾ-ਉੱਚ ਸਮਰੱਥਾ ਪ੍ਰਾਪਤ ਕਰਨ ਲਈ ਲਿਥੀਅਮ-ਸਲਫਰ ਬੈਟਰੀਆਂ ਦੀ ਵਰਤੋਂ ਕੀਤੀ। ਆਸਟਰੇਲੀਆ ਸਥਿਤ ਮੋਨਾਸ਼ ਯੂਨੀਵਰਸਿਟੀ ਦੇ ਖੋਜਕਰਤਾਵਾਂ ਨੇ ਕਿਹਾ ਕਿ ਟੀਮ ਸਲਫਰ ਕੈਥੋਡਜ਼ ਦੇ ਡਿਜ਼ਾਇਨ ਨੂੰ ਸਟੈਂਡਰਡ ਲਿਥੀਅਮ-ਆਇਨ ਬੈਟਰੀਆਂ 'ਚ ਮੌਜੂਦਾ ਸਮੱਗਰੀ ਦੀ ਵਰਤੋਂ ਨਾਲ ਮੁੜ ਸਥਾਪਤ ਕਰ ਸਕਦੀ ਹੈ। ਇਸ ਨਾਲ ਖੋਜਕਰਤਾਵਾਂ ਨੂੰ ਸਮੁੱਚੀ ਸਮਰੱਥਾ ਜਾਂ ਪ੍ਰਦਰਸ਼ਨ ਵਿੱਚ ਕੋਈ ਗਿਰਾਵਟ ਦਰਜ ਕੀਤੇ ਬਿਨਾਂ ਉੱਚ ਤਣਾਅ ਦੇ ਪੱਧਰ ਨੂੰ ਪ੍ਰਾਪਤ ਕਰਨ ਵਿੱਚ ਸਹਾਇਤਾ ਮਿਲੀ। ਪ੍ਰੋਫੈਸਰ ਮਾਨਿਕ ਮਜੂਮਦਾਰ, ਜੋ ਇਸ ਖੋਜ ਦਾ ਹਿੱਸਾ ਹਨ ਨੇ ਕਿਹਾ "ਸਾਡੀ ਖੋਜ ਟੀਮ ਨੂੰ ਇਸ ਸਾਲ ਤੋਂ ਕਾਰਾਂ ਅਤੇ ਗਰਿੱਡਾਂ ਵਿੱਚ ਇਸ ਬੈਟਰੀ ਤਕਨਾਲੋਜੀ ਦੀ ਅਜ਼ਮਾਇਸ਼ ਲਈ ਸਰਕਾਰ ਤੇ ਅੰਤਰਰਾਸ਼ਟਰੀ ਉਦਯੋਗ ਦੇ ਭਾਈਵਾਲਾਂ ਤੋਂ $ 2.5 ਮਿਲੀਅਨ ਤੋਂ ਵੱਧ ਦੀ ਫੰਡ ਪ੍ਰਾਪਤ ਹੋ ਚੁੱਕੇ ਹਨ।" ਪ੍ਰੋਜੈਕਟ ਦੀ ਅਗਵਾਈ ਕਰਨ ਵਾਲੇ ਡਾ. ਮਹਦੋਖਤ ਸ਼ੈਬਾਨੀ ਨੇ ਕਿਹਾ ਕਿ ਨਵਾਂ ਬੈਟਰੀ ਸਲਿਊਸ਼ਨ ਅਗਲੇ ਦੋ ਤੋਂ ਚਾਰ ਸਾਲਾਂ ਵਿੱਚ ਵਪਾਰਕ ਰੂਪ ਵਿੱਚ ਉਪਲਬਧ ਹੋ ਸਕਦਾ ਹੈ। ਟੀਮ ਹਾਲਾਂਕਿ ਇਸ ਦੀ ਨਿਰਮਾਣ ਪ੍ਰਕਿਰਿਆ ਲਈ ਪਹਿਲਾਂ ਹੀ ਇਕ ਪੇਟੈਂਟ ਪ੍ਰਾਪਤ ਕਰ ਚੁੱਕੀ ਹੈ। ਨਵੀਂ ਬੈਟਰੀ ਤਕਨਾਲੋਜੀ ਦਾ ਹੱਲ ਉਸ ਸਮੇਂ ਆਇਆ ਹੈ ਜਦੋਂ ਤਕਨਾਲੋਜੀ ਕੰਪਨੀਆਂ ਰਵਾਇਤੀ ਲਿਥੀਅਮ-ਆਇਨ ਬੈਟਰੀਆਂ ਦੇ ਬਦਲ ਲੱਭ ਰਹੀਆਂ ਹਨ।

ਟਾਪ ਹੈਡਲਾਈਨ

Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Embed widget