ਪੜਚੋਲ ਕਰੋ

Google Pay: ਲੱਗ ਗਈ ਮੌਜ!, Google Pay ਦਾ ਨਵਾਂ ਫੀਚਰ, ਬੈਂਕ ਖਾਤੇ ਵਿਚ ਪੈਸੇ ਨਾ ਹੋਣ ਉਤੇ ਵੀ ਕਰ ਸਕੋਗੇ ਭੁਗਤਾਨ

ਗੂਗਲ ਪੇGoogle Pay new feature- ਡਿਜੀਟਲ ਭੁਗਤਾਨ ਨੂੰ ਹੋਰ ਬਿਹਤਰ ਬਣਾਉਣ ਲਈ Google Pay ਨੇ ਇੱਕ ਨਵਾਂ ਫੀਚਰ ਸ਼ਾਮਲ ਕੀਤਾ ਹੈ, ਜਿਸ ਰਾਹੀਂ ਤੁਸੀਂ ਇੱਕ ਟੈਪ ਨਾਲ UPI ਰਾਹੀਂ ਕ੍ਰੈਡਿਟ ਕਾਰਡ ਭੁਗਤਾਨ ਕਰ ਸਕਦੇ ਹੋ।

Google Pay new feature- ਡਿਜੀਟਲ ਭੁਗਤਾਨ ਨੂੰ ਹੋਰ ਬਿਹਤਰ ਬਣਾਉਣ ਲਈ Google Pay ਨੇ ਇੱਕ ਨਵਾਂ ਫੀਚਰ ਸ਼ਾਮਲ ਕੀਤਾ ਹੈ, ਜਿਸ ਰਾਹੀਂ ਤੁਸੀਂ ਇੱਕ ਟੈਪ ਨਾਲ UPI ਰਾਹੀਂ ਕ੍ਰੈਡਿਟ ਕਾਰਡ ਭੁਗਤਾਨ ਕਰ ਸਕਦੇ ਹੋ। ਹੁਣ ਤੁਸੀਂ ਆਪਣੇ ਕ੍ਰੈਡਿਟ ਕਾਰਡ (Credit Card) ਰਾਹੀਂ ਵੀ UPI ਪੇਮੈਂਟ (UPI Payment) ਕਰ ਸਕਦੇ ਹੋ। 

ਇਸ ਦਾ ਨਾਮ RuPay ਕਾਰਡਾਂ (RuPay Cards) ਨਾਲ ਟੈਪ ਐਂਡ ਪੇਅ (Tap & Pay) ਹੈ। ਇਸ ਫੀਚਰ ਦੀ ਮਦਦ ਨਾਲ ਤੁਸੀਂ ਆਪਣੇ ਬੈਂਕ ਖਾਤੇ ਵਿੱਚ ਪੈਸੇ ਨਾ ਹੋਣ ਦੇ ਬਾਵਜੂਦ ਵੀ UPI ਭੁਗਤਾਨ ਕਰ ਸਕਦੇ ਹੋ। ਆਓ ਜਾਣਦੇ ਹਾਂ ਇਸ ਦੇ ਫਾਇਦੇ ਅਤੇ ਇਸ ਦੀ ਵਰਤੋਂ ਕਿਵੇਂ ਕਰੀਏ:

ਇਸ ਫੀਚਰ ਦੇ ਲਾਭ

-ਹੁਣ ਤੁਹਾਨੂੰ ਆਪਣਾ ਕ੍ਰੈਡਿਟ ਕਾਰਡ ਆਪਣੇ ਨਾਲ ਰੱਖਣ ਦੀ ਲੋੜ ਨਹੀਂ ਪਵੇਗੀ

-ਇਸ ਨਾਲ ਹੁਣ ਕੈਸ਼ ਲਿਜਾਣ ਦੀ ਚਿੰਤਾ ਦੂਰ ਹੋ ਜਾਵਗੀ

- ਤੁਸੀਂ UPI ਭੁਗਤਾਨ ਰਾਹੀਂ ਕੈਸ਼ਬੈਕ (Cashback) ਅਤੇ ਹੋਰ ਪੇਸ਼ਕਸ਼ਾਂ ਦਾ ਲਾਭ ਲੈ ਸਕਦੇ ਹੋ।

ਕ੍ਰੈਡਿਟ ਕਾਰਡ ਰਾਹੀਂ UPI ਭੁਗਤਾਨ ਕਿਵੇਂ ਕਰੀਏ?

-ਜਿਸ ਬੈਂਕ ਦਾ ਕ੍ਰੈਡਿਟ ਕਾਰਡ ਤੁਹਾਡੇ ਕੋਲ ਹੈ, ਉਸ ਦਾ ਐਪ ਖੋਲ੍ਹੋ।

-ਐਪ ਵਿੱਚ UPI ਸੈਕਸ਼ਨ ਲੱਭੋ।

-ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਕੇ ਆਪਣਾ ਕ੍ਰੈਡਿਟ ਕਾਰਡ ਸ਼ਾਮਲ ਕਰੋ।

-ਇੱਕ ਸੁਰੱਖਿਅਤ UPI ਪਿੰਨ (UPI PIN) ਸੈੱਟ ਕਰੋ।

-ਹੁਣ ਤੁਸੀਂ ਕਿਸੇ ਵੀ UPI ਭੁਗਤਾਨ ਲਈ ਕ੍ਰੈਡਿਟ ਕਾਰਡ ਦੀ ਵਰਤੋਂ ਕਰ ਸਕਦੇ ਹੋ।

Google Pay ਵਿੱਚ ਕ੍ਰੈਡਿਟ ਕਾਰਡ ਰਾਹੀਂ UPI ਭੁਗਤਾਨ ਕਿਵੇਂ ਕਰੀਏ?

- ਆਪਣੇ ਮੋਬਾਈਲ 'ਤੇ Google Pay ਐਪ ਖੋਲ੍ਹੋ।

-ਆਪਣੀ ਪ੍ਰੋਫਾਈਲ ਫੋਟੋ 'ਤੇ ਟੈਪ ਕਰੋ ਅਤੇ ਕ੍ਰੈਡਿਟ ਕਾਰਡ ਜੋੜਨ ਦਾ ਵਿਕਲਪ ਲੱਭੋ।

-ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰੋ।

-ਹੁਣ UPI PIN ਸੈੱਟ ਕਰੋ ਅਤੇ ਤੁਸੀਂ ਭੁਗਤਾਨ ਕਰਨ ਲਈ ਤਿਆਰ ਹੋ।

ਕਿਹੜੇ ਬੈਂਕ ਇਹ ਸਹੂਲਤ ਪ੍ਰਦਾਨ ਕਰਦੇ ਹਨ?

ਐਸ.ਬੀ.ਆਈ (SBI)
HDFC ਬੈਂਕ (HDFC Bank)
ਆਈਸੀਆਈਸੀਆਈ ਬੈਂਕ (ICICI Bank)
ਐਕਸਿਸ ਬੈਂਕ (Axis Bank)
ਕੋਟਕ ਮਹਿੰਦਰਾ ਬੈਂਕ (Kotak Mahindra Bank)

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Embed widget