ਪੜਚੋਲ ਕਰੋ

New Social Media Rules:ਸਸ਼ੋਲ ਮੀਡੀਆ 'ਤੇ ਸਰਕਾਰ ਦਾ ਸ਼ਿਕੰਜਾ, ਹੁਣ ਇੰਝ ਹੋਏਗੀ ਕਾਰਵਾਈ

ਸੋਸ਼ਲ ਮੀਡੀਆ ਅੱਜ ਦੇ ਦੌਰ ਵਿੱਚ ਸਭ ਤੋਂ ਤਾਕਤਵਰ ਮਾਧਿਅਮ ਹੈ। ਇੱਥੇ ਕੋਈ ਵੀ ਸੂਚਨਾ ਜਾਂ ਖ਼ਬਰ ਸਭ ਤੋਂ ਵੱਧ ਤੇਜ਼ੀ ਨਾਲ ਫੈਲਦੀ ਹੈ। ਇਸ ਕਾਰਨ ਇੱਥੇ ਫੇਕ ਨਿਊਜ਼, ਸਾਈਬਰ ਕ੍ਰਾਈਮ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ। ਇਸ ਲਈ ਕੇਂਦਰ ਸਰਕਾਰ ਨੇ ਸੋਸ਼ਲ ਮੀਡੀਆ ਨੂੰ ਲੈ ਕੇ ਨਵੇਂ ਨਿਯਮ ਤੈਅ ਕੀਤੇ ਹਨ।

ਨਵੀਂ ਦਿੱਲੀ: ਸੋਸ਼ਲ ਮੀਡੀਆ ਅੱਜ ਦੇ ਦੌਰ ਵਿੱਚ ਸਭ ਤੋਂ ਤਾਕਤਵਰ ਮਾਧਿਅਮ ਹੈ। ਇੱਥੇ ਕੋਈ ਵੀ ਸੂਚਨਾ ਜਾਂ ਖ਼ਬਰ ਸਭ ਤੋਂ ਵੱਧ ਤੇਜ਼ੀ ਨਾਲ ਫੈਲਦੀ ਹੈ। ਇਸ ਕਾਰਨ ਇੱਥੇ ਫੇਕ ਨਿਊਜ਼, ਸਾਈਬਰ ਕ੍ਰਾਈਮ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ। ਇਸ ਲਈ ਕੇਂਦਰ ਸਰਕਾਰ ਨੇ ਸੋਸ਼ਲ ਮੀਡੀਆ ਨੂੰ ਲੈ ਕੇ ਨਵੇਂ ਨਿਯਮ ਤੈਅ ਕੀਤੇ ਹਨ।

ਇਸ ਤਹਿਤ ਹੁਣ ਉਹ ਸੋਸ਼ਲ ਮੀਡੀਆ ਪਲੇਟਫਾਰਮ ਜਿੱਥੇ ਯੂਜ਼ਰਸ 50 ਲੱਖ ਤੋਂ ਵੱਧ ਹਨ। ਉਸ ਨੂੰ (Significant Social Media Intermediary) ਸ਼੍ਰਣੀ ਵਿੱਚ ਰੱਖਿਆ ਜਾਏਗਾ। ਨਵੇਂ ਨਿਯਮਾਂ ਦੇ ਮੁਤਾਬਕ, ਇਸ ਸ਼੍ਰਣੀ ਵਿੱਚ ਆਉਣ ਵਾਲੀਆਂ ਕੰਪਨੀਆਂ ਨੂੰ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਦੀ ਦੁਰਵਰਤੋਂ ਰੋਕਣ ਲਈ ਸਖ਼ਤ ਨਿਯਮ ਲਾਉਣ ਹੋਣਗੇ। ਇਸ ਦੇ ਨਾਲ ਹੀ ਵਧੇਰੇ ਸਾਵਧਾਨੀ ਨਾਲ ਕੰਮ ਕਰਨਾ ਹੋਏਗਾ।

ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਤਿੰਨ ਮੁੱਖ ਕਾਰਜਕਾਰੀ ਨਿਯੁਕਤ ਕਰਨੇ ਹੋਣਗੇ। ਇਨ੍ਹਾਂ ਅਧਿਕਾਰੀਆਂ ਵਿੱਚ ਇੱਕ ਮੁੱਖ ਪਾਲਣਾ ਅਧਿਕਾਰੀ, ਨਿਵਾਸੀ ਸ਼ਿਕਾਇਤ ਅਫਸਰ ਤੇ ਨੋਡਲ ਸੰਪਰਕ ਅਧਿਕਾਰੀ ਸ਼ਾਮਲ ਹੋਣਗੇ। ਇਨ੍ਹਾਂ ਤਿੰਨਾਂ ਅਧਿਕਾਰੀਆਂ ਲਈ ਭਾਰਤੀ ਨਿਵਾਸੀ ਹੋਣਾ ਲਾਜ਼ਮੀ ਹੈ।  

ਇਨ੍ਹਾਂ ਅਧਿਕਾਰੀਆਂ ਨੂੰ ਮਹੀਨਾਵਾਰ ਫਾਲੋਅਪ ਰਿਪੋਰਟ ਜਮ੍ਹਾ ਕਰਨੀ ਪਏਗੀ। ਇਸ ਰਿਪੋਰਟ ਵਿੱਚ, ਹਰ ਮਹੀਨੇ ਯੂਜ਼ਰਸ ਤੋਂ ਮਿਲੀਆਂ ਸ਼ਿਕਾਇਤਾਂ ਤੇ ਉਸ ਉੱਤੇ ਕੀਤੀ ਗਈ ਕਾਰਵਾਈ ਨੂੰ ਵਿਸਥਾਰ ਨਾਲ ਦੇਣਾ ਪਏਗਾ। ਇਸ ਦੇ ਨਾਲ, ਇਤਰਾਜ਼ਯੋਗ ਸਮੱਗਰੀ ਦਾ ਵੇਰਵਾ ਵੀ ਦੇਣਾ ਪਵੇਗਾ।

ਸੂਚਨਾ ਤੇ ਟੈਕਨੌਲਜੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਮੈਸੇਜਿੰਗ ਪਲੇਟਫਾਰਮਾਂ ‘ਤੇ ਐਨਕ੍ਰਿਪਸ਼ਨ ਰੋਕਣ‘ ਤੇ ਜ਼ੋਰ ਨਹੀਂ ਦੇ ਰਹੀ ਹੈ। ਉਸ ਨੇ ਕਿਹਾ ਕਿ ਜਦੋਂ ਅਸੀਂ ਸਭ ਤੋਂ ਪਹਿਲਾਂ ਸ਼ੁਰੂਆਤ ਕਰਨ ਵਾਲੇ ਦੀ ਗੱਲ ਕਰ ਰਹੇ ਹਾਂ, ਅਸੀਂ ਉਨ੍ਹਾਂ ਨੂੰ ਸਮੱਗਰੀ ਦਾ ਖੁਲਾਸਾ ਕਰਨ ਲਈ ਨਹੀਂ ਕਹਿ ਰਹੇ ਹਾਂ। ਸਿੱਧਾ ਪ੍ਰਸ਼ਨ ਇਹ ਹੈ ਕਿ ਕਿਸ ਨੇ ਇਸ ਸਪੰਟ ਦੀ ਸ਼ੁਰੂਆਤ ਕੀਤੀ? ਇਹ ਸਿਰਫ ਉਨ੍ਹਾਂ ਮੁੱਦਿਆਂ ਦੇ ਸਬੰਧ ਵਿੱਚ ਹੋਵੇਗਾ ਜਿੱਥੇ ਸਜਾ ਪੰਜ ਸਾਲ ਤੋਂ ਵੱਧ ਹੈ, ਜਿਵੇਂ ਕਿ ਸੁਰੱਖਿਆ, ਭਾਰਤ ਦੀ ਪ੍ਰਭੂਸੱਤਾ, ਬਲਾਤਕਾਰ ਆਦਿ। "ਉਨ੍ਹਾਂ ਕਿਹਾ ਕਿ ਕਾਨੂੰਨ ਦੀ ਦੁਰਵਰਤੋਂ ਤੋਂ ਬਚਣ ਲਈ "ਢੁੱਕਵੀਂ" ਸੁਰੱਖਿਆ ਉਪਾਅ" ਕੀਤੇ ਗਏ ਹਨ।"

ਹੁਣ ਸੋਸ਼ਲ ਮੀਡੀਆ ਦੀ ਹੋਵੇਗੀ ਤਿੰਨ ਪੱਧਰੀ ਨਿਗਰਾਨੀ

ਹੁਣ ਸੋਸ਼ਲ ਮੀਡੀਆ 'ਤੇ ਤਿੰਨ-ਪੱਧਰੀ ਨਿਗਰਾਨੀ ਹੋਵੇਗੀ। ਸ਼ਿਕਾਇਤ ਨਿਵਾਰਣ ਵਿਧੀ ਬਣਾਈ ਰੱਖਣੀ ਪਵੇਗੀ ਤੇ ਸ਼ਿਕਾਇਤਾਂ ਨੂੰ ਸੰਭਾਲਣ ਵਾਲੇ ਅਧਿਕਾਰੀ ਦਾ ਨਾਮ ਵੀ ਰੱਖਣਾ ਪਏਗਾ। ਇਹ ਅਧਿਕਾਰੀ 24 ਘੰਟਿਆਂ ਵਿੱਚ ਸ਼ਿਕਾਇਤ ਦਰਜ ਕਰਵਾਏਗਾ ਤੇ 15 ਦਿਨਾਂ ਵਿੱਚ ਇਸ ਦਾ ਹੱਲ ਕਰ ਦੇਵੇਗਾ। ਕੰਪਨੀਆਂ ਨੂੰ 24 ਘੰਟਿਆਂ ਦੇ ਅੰਦਰ ਔਰਤਾਂ ਵਿਰੁੱਧ ਇਤਰਾਜ਼ਯੋਗ ਪੋਸਟਾਂ ਹਟਾਉਣੀਆਂ ਪੈਣਗੀਆਂ। ਕੰਪਨੀਆਂ ਨੂੰ ਨਿਯਮਾਂ ਦੀ ਪਾਲਣਾ ਕਰਨ 'ਤੇ ਹਰ ਮਹੀਨੇ ਸਰਕਾਰ ਨੂੰ ਰਿਪੋਰਟ ਸੌਂਪਣੀ ਪਵੇਗੀ।

ਟਾਪ ਹੈਡਲਾਈਨ

Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Embed widget