ਪੜਚੋਲ ਕਰੋ

ਹੁਣ ਸਿਮ ਖਰੀਦਣ ਲਈ ਸਟੋਰ ਜਾਣ ਦੀ ਨਹੀਂ ਜ਼ਰੂਰਤ, ਬਸ ਕਰਨਾ ਹੋਵੇਗਾ ਇਹ ਕੰਮ 

ਕੋਰੋਨਾ ਯੁੱਗ 'ਚ ਮੋਬਾਈਲ ਸਿਮ ਜਾਂ ਕਾਰਡ ਬਦਲਣ ਲਈ ਕੰਪਨੀਆਂ ਦੇ ਆਉਟਲੈਟਾਂ 'ਤੇ ਜਾਣਾ ਜ਼ਰੂਰੀ ਨਹੀਂ ਹੋਵੇਗਾ। ਸਿਮ ਗਾਹਕ ਇਸ ਲਈ ਘਰ ਬੈਠੇ ਹੀ ਵੈਰੀਫਿਕੇਸ਼ਨ ਪ੍ਰਕਿਰਿਆ ਨੂੰ ਪੂਰਾ ਕਰ ਸਕਦੇ ਹਨ। ਸਰਕਾਰ ਨੇ ਇਸ ਲਈ ਇਕ ਡਰਾਫਟ ਤਿਆਰ ਕਰ ਲਿਆ ਹੈ ਅਤੇ ਇਸ ਸਬੰਧ 'ਚ ਜਲਦ ਹੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣਗੇ। ਦੂਰਸੰਚਾਰ ਮੰਤਰਾਲਾ ਮੋਬਾਈਲ ਗਾਹਕਾਂ ਲਈ ਕੰਨਟੈਕਟਲੈੱਸ ਵੈਰੀਫਿਕੇਸ਼ਨ ਦੀ ਆਗਿਆ ਦੇ ਸਕਦਾ ਹੈ।

ਕੋਰੋਨਾ ਯੁੱਗ 'ਚ ਮੋਬਾਈਲ ਸਿਮ ਜਾਂ ਕਾਰਡ ਬਦਲਣ ਲਈ ਕੰਪਨੀਆਂ ਦੇ ਆਉਟਲੈਟਾਂ 'ਤੇ ਜਾਣਾ ਜ਼ਰੂਰੀ ਨਹੀਂ ਹੋਵੇਗਾ। ਸਿਮ ਗਾਹਕ ਇਸ ਲਈ ਘਰ ਬੈਠੇ ਹੀ ਵੈਰੀਫਿਕੇਸ਼ਨ ਪ੍ਰਕਿਰਿਆ ਨੂੰ ਪੂਰਾ ਕਰ ਸਕਦੇ ਹਨ। ਸਰਕਾਰ ਨੇ ਇਸ ਲਈ ਇਕ ਡਰਾਫਟ ਤਿਆਰ ਕਰ ਲਿਆ ਹੈ ਅਤੇ ਇਸ ਸਬੰਧ 'ਚ ਜਲਦ ਹੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣਗੇ। ਦੂਰਸੰਚਾਰ ਮੰਤਰਾਲਾ ਮੋਬਾਈਲ ਗਾਹਕਾਂ ਲਈ ਕੰਨਟੈਕਟਲੈੱਸ ਵੈਰੀਫਿਕੇਸ਼ਨ ਦੀ ਆਗਿਆ ਦੇ ਸਕਦਾ ਹੈ। ਨਾ ਸਿਰਫ ਹੁਣ ਸਿਮ ਗਾਹਕ ਦੀ ਘਰ ਬੈਠੇ ਵੈਰੀਫਿਕੇਸ਼ਨ ਹੋਏਗੀ, ਬਲਕਿ ਸਿਮ ਕਾਰਡ ਘਰ ਪਹੁੰਚਾ ਦਿੱਤੀ ਜਾਵੇਗੀ। ਸਿਮ ਕਾਰਡ ਗਾਹਕਾਂ ਦੀ ਵੈਰੀਫਿਕੇਸ਼ਨ ਲਈ ਕਾਗਜ਼ ਆਨਲਾਈਨ ਪੋਰਟਲ 'ਤੇ ਦੇਣੇ ਪੈਣਗੇ, ਦਸਤਾਵੇਜ਼ ਮਿਲਦੇ ਹੀ ਸਿਮ ਕਾਰਡ ਦੇ ਦਿੱਤਾ ਜਾਵੇਗਾ। ਨਵੇਂ ਨਿਯਮਾਂ ਅਨੁਸਾਰ ਗ੍ਰਾਹਕਾਂ ਦੀ ਵੈਰੀਫਿਕੇਸ਼ਨ ਏਪੀਪੀ ਅਤੇ ਓਟੀਪੀ ਦੀ ਸਹਾਇਤਾ ਨਾਲ ਕੀਤੀ ਜਾਏਗੀ। ਹੁਣ WhatsApp ਤੋਂ ਮੈਸੇਜ ਹੋਣਗੇ ਆਪਣੇ ਆਪ ਡਿਲੀਟ, ਆ ਰਿਹਾ ਇਹ ਖਾਸ ਫੀਚਰ ਇਸ ਸਮੇਂ ਨਵਾਂ ਸਿਮ ਪ੍ਰਾਪਤ ਕਰਨ ਲਈ ਗਾਹਕ ਨੂੰ ਕੰਪਨੀ ਦੇ ਰਿਟੇਲ ਆਉਟਲੈਟ 'ਤੇ ਜਾ ਕੇ ਆਪਣੀ ਆਈਡੀ ਅਤੇ ਪਤੇ ਦਾ ਪ੍ਰਮਾਣ ਦੇਣਾ ਪੈਂਦਾ ਹੈ। ਕੰਪਨੀਆਂ ਰਿਟੇਲ ਆਉਟਲੈਟ 'ਚ ਮੌਜੂਦ ਗਾਹਕ ਦੀ ਉਸੇ ਸਮੇਂ ਤਸਵੀਰ ਖਿੱਚਦੀਆਂ ਹਨ ਅਤੇ ਇਸ ਨੂੰ ਕਸਟਮਰ ਐਕਜੀਵਸ਼ਨ  ਫਾਰਮ 'ਚ ਲਗਾਉਂਦੀਆਂ ਹਨ। ਇਸ ਤੋਂ ਬਾਅਦ ਫਾਰਮ 'ਚ ਜਾਣਕਾਰੀ ਭਰਨ ਅਤੇ ਓਟੀਪੀ ਦੇਣ ਤੋਂ ਬਾਅਦ ਸਿਮ ਗ੍ਰਾਹਕ ਨੂੰ ਸਿਮ ਮਿਲ ਜਾਂਦੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget