ਪੜਚੋਲ ਕਰੋ

Mobile Tech News: ਭਾਰਤ 'ਚ ਲਾਂਚ ਹੋਇਆ Nokia 3210, Youtube, UPI ਸਮੇਤ ਮਿਲਣਗੇ ਇਹ ਦਮਦਾਰ ਫੀਚਰਸ, ਜਾਣੋ ਕਿੰਨੀ ਹੈ ਕੀਮਤ

Nokia 3210 Feature Phone: ਨੋਕੀਆ ਦੇ ਫੋਨਾਂ ਨੂੰ ਭਾਰਤੀ ਬਾਜ਼ਾਰਾਂ ਦੇ ਵਿੱਚ ਕਾਫੀ ਪਸੰਦ ਕੀਤਾ ਜਾਂਦਾ ਹੈ। ਜੇਕਰ ਤੁਸੀਂ ਚਾਰ ਹਜ਼ਾਰ ਤੱਕ ਦਾ ਨਵਾਂ ਫੋਨ ਖਰੀਦਣ ਦਾ ਮਨ ਬਣ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ। ਨੋਕੀਆ ਦੇ ਇਸ ਫੋਨ ਨਾਲ ਤੁਸੀਂ

Nokia 3210 Feature Phone Launched in India: ਨੋਕੀਆ ਵਲੋਂ ਭਾਰਤੀ ਬਾਜ਼ਾਰ 'ਚ ਇਕ ਨਵਾਂ ਫੀਚਰ ਫੋਨ ਲਾਂਚ ਕੀਤਾ ਗਿਆ ਹੈ, ਜਿਸ ਦਾ ਨਾਂ Nokia 3210 4G ਹੈ। ਨੋਕੀਆ ਦੇ ਫੋਨਾਂ ਨੂੰ ਭਾਰਤ ਦੇ ਵਿੱਚ ਕਾਫੀ ਪਸੰਦ ਕੀਤਾ ਜਾਂਦਾ ਹੈ। ਜੇਕਰ ਗੱਲ ਕਰੀਏ ਇਸ ਫੋਨ ਦੇ ਸ਼ਾਨਦਾਰ ਫੀਚਰਸ ਦੀ ਤਾਂ ਉਹ ਕਾਫੀ ਹੈਰਾਨ ਕਰਨ ਵਾਲੇ ਹਨ ਅਤੇ ਇਸ ਦੀ ਕੀਮਤ ਵੀ। ਇਸ ਫੋਨ ਨੂੰ ਪਹਿਲਾਂ ਭਾਰਤੀ ਬਾਜ਼ਾਰ 'ਚ ਕਾਫੀ ਪਸੰਦ ਕੀਤਾ ਗਿਆ ਸੀ ਅਤੇ ਹੁਣ ਇਸ ਨੂੰ ਦੁਬਾਰਾ ਪੇਸ਼ ਕੀਤਾ ਗਿਆ ਹੈ। ਹੁਣ ਇਹ ਅਪਡੇਟਡ ਫੀਚਰਸ ਦੇ ਨਾਲ ਦੁਬਾਰਾ ਆ ਗਿਆ ਹੈ।

4000 ਰੁਪਏ ਤੋਂ ਘੱਟ ਕੀਮਤ ਦੇ ਵਿੱਚ ਖਰੀਦ ਸਕਦੇ ਹੋ ਇਸ ਫੋਨ ਨੂੰ

ਤੁਸੀਂ ਇਸ ਨੋਕੀਆ 3210 4ਜੀ ਨੂੰ ਐਮਾਜ਼ਾਨ ਇੰਡੀਆ ਤੋਂ ਖਰੀਦ ਸਕਦੇ ਹੋ। ਇਸ ਫੋਨ ਨੂੰ ਤੁਸੀਂ Amazon ਤੋਂ ਸਿਰਫ 3999 ਰੁਪਏ 'ਚ ਖਰੀਦ ਸਕਦੇ ਹੋ। ਇਹ ਇੱਕ ਕੀਪੈਡ ਫ਼ੋਨ ਹੈ ਪਰ ਤੁਹਾਨੂੰ ਇਸ ਵਿੱਚ UPI ਸੇਵਾਵਾਂ ਵੀ ਮਿਲਦੀਆਂ ਹਨ। ਜਿਸ ਨਾਲ ਤੁਸੀਂ QR ਕੋਡ ਨੂੰ ਸਕੈਨ ਕਰਕੇ ਆਸਾਨੀ ਨਾਲ ਭੁਗਤਾਨ ਕਰ ਸਕਦੇ ਹੋ। 

ਨੋਕੀਆ 3210 4G ਸਪੈਸੀਫਿਕੇਸ਼ਨਸ

ਜੇਕਰ ਇਸ ਫੋਨ ਦੇ ਸਪੈਸੀਫਿਕੇਸ਼ਨ ਦੀ ਗੱਲ ਕਰੀਏ ਤਾਂ ਇਸ 'ਚ 2.4 ਇੰਚ ਦੀ QGVA ਡਿਸਪਲੇ ਹੈ। ਪਰਫਾਰਮੈਂਸ ਲਈ ਤੁਹਾਨੂੰ UniSoC T107 ਪ੍ਰੋਸੈਸਰ ਦਿੱਤਾ ਗਿਆ ਹੈ। ਇਸ 'ਚ ਤੁਹਾਨੂੰ 64 MB ਰੈਮ ਦਿੱਤਾ ਗਿਆ ਹੈ। ਇਹ ਫੋਨ S30 ਸਾਫਟਵੇਅਰ 'ਤੇ ਕੰਮ ਕਰਦਾ ਹੈ। ਇਸ 'ਚ ਤੁਹਾਨੂੰ 128 MB ਸਟੋਰੇਜ ਦਿੱਤੀ ਗਈ ਹੈ। ਮਾਈਕ੍ਰੋ SD ਦੀ ਮਦਦ ਨਾਲ ਤੁਸੀਂ ਸਟੋਰੇਜ ਨੂੰ 32 ਜੀਬੀ ਤੱਕ ਵਧਾ ਸਕਦੇ ਹੋ।

ਨੋਕੀਆ 3210 4ਜੀ ਕੈਮਰਾ ਅਤੇ ਬੈਟਰੀ (Nokia 3210 4G Camera & Battery)

ਨੋਕੀਆ 3210 4G 'ਚ 2MP ਦਾ ਰਿਅਰ ਕੈਮਰਾ ਹੈ, ਇਸ ਕੈਮਰੇ ਦੇ ਨਾਲ ਤੁਹਾਨੂੰ LED ਫਲੈਸ਼ ਲਾਈਟ ਵੀ ਮਿਲਦੀ ਹੈ। ਬੈਟਰੀ ਦੀ ਗੱਲ ਕਰੀਏ ਤਾਂ ਇਸ 'ਚ 1450mAh ਦੀ ਨਾਨ-ਰਿਮੂਵੇਬਲ ਬੈਟਰੀ ਦਿੱਤੀ ਗਈ ਹੈ। ਇਸ ਦੀ ਬੈਟਰੀ ਦੇ ਬਾਰੇ 'ਚ ਕੰਪਨੀ ਦਾ ਕਹਿਣਾ ਹੈ ਕਿ ਇਕ ਵਾਰ ਫੁੱਲ ਚਾਰਜ ਹੋਣ 'ਤੇ ਇਹ ਬੈਟਰੀ 9.8 ਘੰਟੇ ਤੱਕ ਚੱਲ ਸਕਦੀ ਹੈ। ਇਨ੍ਹਾਂ ਸਾਰੀਆਂ ਗੱਲਾਂ ਦੇ ਬਾਵਜੂਦ ਇਸ ਫੋਨ ਦਾ ਵਜ਼ਨ ਸਿਰਫ 62 ਗ੍ਰਾਮ ਹੈ।

Preloaded Apps 

ਤੁਹਾਨੂੰ Nokia 3210 4G ਵਿੱਚ ਕੁਝ ਪ੍ਰੀਲੋਡਡ ਐਪਸ ਵੀ ਮਿਲਦੇ ਹਨ। ਇਸ ਵਿੱਚ ਤੁਹਾਡੇ ਕੋਲ YouTube, YouTube Shorts, News ਅਤੇ Games ਹਨ। ਕੰਪਨੀ ਨੇ ਇਸ ਵਿੱਚ ਇੱਕ ਬਹੁਤ ਮਸ਼ਹੂਰ ਸਨੇਕ ਗੇਮ ਵੀ ਦਿੱਤੀ ਹੈ, ਇਹ ਗੇਮ ਪਹਿਲਾਂ ਵੀ ਕਾਫ਼ੀ ਮਸ਼ਹੂਰ ਸੀ ਅਤੇ ਅੱਜ ਵੀ ਬਹੁਤ ਸਾਰੇ ਲੋਕ ਇਸਨੂੰ ਖੇਡਦੇ ਹਨ।

ਇਹ ਤਿੰਨ ਕਲਰ ਆਪਸ਼ਨ ਉਪਲਬਧ ਹੋਣਗੇ

ਨੋਕੀਆ 3210 4G ਫੋਨ ਤੁਹਾਨੂੰ ਤਿੰਨ ਰੰਗਾਂ ਦੇ ਵਿੱਚ ਮਿਲੇਗਾ, Scuba Blue, Grunge Black ਅਤੇ Y2K Gold। ਜਿਹੜਾ ਰੰਗ ਤੁਹਾਨੂੰ ਪਸੰਦ ਆਵੇ ਉਹ ਵਾਲਾ ਤੁਸੀਂ ਖਰੀਦ ਸਕਦੇ ਹੋ।

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'MP sandeer Pathak | 'ਰਾਸ਼ਟਰਪਤੀ ਦਾ ਭਾਸ਼ਣ ਖੋਖਲਾ - ਸਿਰਫ਼ ਗੁੜ ਗੋਬਰ...' - ਰਾਜ ਸਭਾ 'ਚ ਸੰਦੀਪ ਪਾਠਕ ਦੇ ਤਲਖ਼ ਤੇਵਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget