ਪੜਚੋਲ ਕਰੋ

Nokia 6.2 ਭਾਰਤ ‘ਚ ਲਾਂਚ, ਤਿੰਨ ਕੈਮਰਿਆਂ ਨਾਲ ਜਾਣੋ ਕੀ ਹੈ ਖਾਸ

Nokia ਫੋਨ ਦੇ ਦੀਵਾਨੀਆਂ ਲਈ ਕੰਪਨੀ ਨੇ ਭਾਰਤ ‘ਚ Nokia 6.2 ਸਮਾਰਟਫੋਨ ਲਾਂਚ ਕਰ ਦਿੱਤਾ ਹੈ। ਇਹ ਫੋਨ ਨੋਕਿਆ ਦਾ ਮਿਡ ਰੇਂਜ ਫੋਨ ਹੈ ਜਿਸ ਨੂੰ ਅੇਮਜੋਨ ਇੰਡੀਆ ‘ਤੇ ਖਰੀਦਿਆ ਜਾ ਸਕਦਾ ਹੈ। ਇਸ ਫੋਨ ਦੀ ਕੀਮਤ ਭਾਰਤੀ ਬਾਜ਼ਾਰ ‘ਚ 15,999 ਰੁਪਏ ਹੈ।

ਨਵੀਂ ਦਿੱਲੀ: Nokia ਫੋਨ ਦੇ ਦੀਵਾਨੀਆਂ ਲਈ ਕੰਪਨੀ ਨੇ ਭਾਰਤ ‘ਚ Nokia 6.2 ਸਮਾਰਟਫੋਨ ਲਾਂਚ ਕਰ ਦਿੱਤਾ ਹੈ। ਇਹ ਫੋਨ ਨੋਕਿਆ ਦਾ ਮਿਡ ਰੇਂਜ ਫੋਨ ਹੈ ਜਿਸ ਨੂੰ ਅੇਮਜੋਨ ਇੰਡੀਆ ‘ਤੇ ਖਰੀਦਿਆ ਜਾ ਸਕਦਾ ਹੈ। ਇਸ ਫੋਨ ਦੀ ਕੀਮਤ ਭਾਰਤੀ ਬਾਜ਼ਾਰ ‘ਚ 15,999 ਰੁਪਏ ਹੈ। ਦੱਸ ਦਈਏ ਕਿ ਕੰਪਨੀ ਨੇ ਇਸ ਫੋਨ ਨੂੰ ਪਿਛਲੇ ਮਹੀਨੇ ਐਚਐਮਡੀ ਗਲੋਬਲ ਵੱਲੋਂ ਕਰਵਾਏ ਟੇਕ ਸ਼ੋਅ ‘ਚ ਪੇਸ਼ ਕੀਤਾ ਸੀ। ਜਾਣੋ ਫੋਨ ਦੀ ਖਾਸ ਗੱਲਾਂ ਬਾਰੇ: Nokia 6.2 ਭਾਰਤ ‘ਚ ਲਾਂਚ, ਤਿੰਨ ਕੈਮਰਿਆਂ ਨਾਲ ਜਾਣੋ ਕੀ ਹੈ ਖਾਸ Nokia 6.2 ਇੱਕ ਡਿਊਲ ਸਿਮ ਫੋਨ ਹੈ ਜਿਸ ‘ਚ 6.3 ਇੰਚ ਦਾ ਫੁੱਲ-ਐਚਡੀ ਡਿਸਪਲੇ ਹੈ। ਹੈਂਡਸੈਟ ‘ਚ ਆਕਟਾ ਕੋਰ ਸਨੈਪਡ੍ਰੈਗਨ 636 ਪ੍ਰੋਸੈਸਰ ਨਾਲ 4ਜੀਬੀ ਤਕ ਰੈਮ ਦਿੱਤੀ ਗਈ ਹੈ। ਇਸ ਤੋਂ ਇਲਾਵਾ ਫੋਨ ‘ਚ 3500 ਐਮਏਐਚ ਦੀ ਬੈਟਰੀ ਦਿੱਤੀ ਗਈ ਹੈ। ਫੋਨ ‘ਚ ਤਿੰਨ ਰਿਅਰ ਕੈਮਰੇ ਹਨ। ਪ੍ਰਾਇਮਰੀ ਸੈਂਸਰ 16 ਮੈਗਾਪਿਕਸਲ ਦਾ ਹੈ। ਇਸ ਦੇ ਨਾਲ 5 ਮੈਗਾਪਿਕਸਲ ਦਾ ਡੈਪਥ ਸੈਂਸਰ ਤੇ ਨਾਲ ਹੀ ਐਫ/2.2 ਅਪਰਚਰ ਵਾਲਾ 8 ਮੈਗਾਪਿਕਸਲ ਦਾ ਵਾਈਡ ਐਂਗਲ ਸੈਂਸਰ ਹੈ। ਫੋਨ ‘ਚ 8 ਮੈਗਾਪਿਕਸਲ ਦਾ ਸੈਲਫੀ ਕੈਮਰਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅੇਮਜੋਨ ਇੰਡੀਆ ਇਸ ਫੋਨ ਨੂੰ ਖਰੀਦਣ ‘ਤੇ ਕਈ ਤਰ੍ਹਾਂ ਦੇ ਆਫਰਸ ਦੇ ਰਿਹਾ ਹੈ। ਇਹ ਆਫਰ 31 ਨਵੰਬਰ ਤਕ ਹਨ।

ਟਾਪ ਹੈਡਲਾਈਨ

 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
Fake WhatsApp App :  ਸਾਵਧਾਨ! ਤੁਹਾਡੇ ਫ਼ੋਨ 'ਚ ਵੀ ਤਾਂ ਨਹੀਂ ਨਕਲੀ WhatsApp? 5 ਲੱਖ ਤੋਂ ਵੱਧ ਲੋਕਾਂ ਨੇ ਕੀਤਾ ਡਾਊਨਲੋਡ
Fake WhatsApp App :  ਸਾਵਧਾਨ! ਤੁਹਾਡੇ ਫ਼ੋਨ 'ਚ ਵੀ ਤਾਂ ਨਹੀਂ ਨਕਲੀ WhatsApp? 5 ਲੱਖ ਤੋਂ ਵੱਧ ਲੋਕਾਂ ਨੇ ਕੀਤਾ ਡਾਊਨਲੋਡ
Recharge Plans: ਸਿਰਫ਼ 400 ਰੁਪਏ ਤੋਂ ਘੱਟ ਕੀਮਤ 'ਤੇ ਸਭ ਤੋਂ ਵਧੀਆ ਰੀਚਾਰਜ ਪਲਾਨ ਦੇ ਰਹੀ ਇਹ ਕੰਪਨੀ, ਅਨਲੀਮਿਟਿਡ ਡੇਟਾ ਸਣੇ ਆਹ ਫਾਇਦੇ...
ਸਿਰਫ਼ 400 ਰੁਪਏ ਤੋਂ ਘੱਟ ਕੀਮਤ 'ਤੇ ਸਭ ਤੋਂ ਵਧੀਆ ਰੀਚਾਰਜ ਪਲਾਨ ਦੇ ਰਹੀ ਇਹ ਕੰਪਨੀ, ਅਨਲੀਮਿਟਿਡ ਡੇਟਾ ਸਣੇ ਆਹ ਫਾਇਦੇ...
ਸਰਦੀਆਂ 'ਚ ਆਹ ਵਾਲਾ ਰੂਮ ਹੀਟਰ ਬਚਾਉਂਦਾ ਸਭ ਤੋਂ ਜ਼ਿਆਦਾ ਬਿਜਲੀ ਦਾ ਬਿੱਲ, ਜਾਣੋ ਤੁਹਾਡੇ ਲਈ ਕਿਹੜਾ ਰਹੇਗਾ ਵਧੀਆ
ਸਰਦੀਆਂ 'ਚ ਆਹ ਵਾਲਾ ਰੂਮ ਹੀਟਰ ਬਚਾਉਂਦਾ ਸਭ ਤੋਂ ਜ਼ਿਆਦਾ ਬਿਜਲੀ ਦਾ ਬਿੱਲ, ਜਾਣੋ ਤੁਹਾਡੇ ਲਈ ਕਿਹੜਾ ਰਹੇਗਾ ਵਧੀਆ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Entertainment Breaking: ਮਸ਼ਹੂਰ ਅਦਾਕਾਰ ਟਾਈਗਰ ਸ਼ਰਾਫ 'ਤੇ ਚੱਲੀਆਂ ਗੋਲੀਆਂ, ਐਨ ਮੌਕੇ ਹਮਲਾਵਰਾਂ ਦੀ ਪਿਸਤੌਲ ਜਾਮ ਹੋਣ 'ਤੇ ਬਚੀ ਜਾਨ, ਨਹੀਂ ਤਾਂ...
Entertainment Breaking: ਮਸ਼ਹੂਰ ਅਦਾਕਾਰ ਟਾਈਗਰ ਸ਼ਰਾਫ 'ਤੇ ਚੱਲੀਆਂ ਗੋਲੀਆਂ, ਐਨ ਮੌਕੇ ਹਮਲਾਵਰਾਂ ਦੀ ਪਿਸਤੌਲ ਜਾਮ ਹੋਣ 'ਤੇ ਬਚੀ ਜਾਨ, ਨਹੀਂ ਤਾਂ...
ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਰੀਰ 'ਤੇ ਲੱਗੀਆਂ ਕਾਫੀ ਸੱਟਾਂ; ਦੇਖੋ
ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਰੀਰ 'ਤੇ ਲੱਗੀਆਂ ਕਾਫੀ ਸੱਟਾਂ; ਦੇਖੋ
ਝੋਟਾ ਕਤਲ ਕੇਸ 'ਚ AAP ਵਿਧਾਇਕਾਂ ਨੂੰ ਅੱਜ ਸੌਂਪਣਗੇ ਲਾਹਨਤੀ ਪੱਤਰ, ਇਨਸਾਫ ਕਮੇਟੀ ਨੇ ਕਿਹਾ- ਨਹੀਂ ਲੈਣਗੇ ਤਾਂ ਘਰਾਂ 'ਤੇ...
ਝੋਟਾ ਕਤਲ ਕੇਸ 'ਚ AAP ਵਿਧਾਇਕਾਂ ਨੂੰ ਅੱਜ ਸੌਂਪਣਗੇ ਲਾਹਨਤੀ ਪੱਤਰ, ਇਨਸਾਫ ਕਮੇਟੀ ਨੇ ਕਿਹਾ- ਨਹੀਂ ਲੈਣਗੇ ਤਾਂ ਘਰਾਂ 'ਤੇ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਕਤੂਬਰ 2026
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Embed widget