ਪੜਚੋਲ ਕਰੋ

Nokia ਨੇ ਲਾਂਚ ਕੀਤਾ ਸਸਤਾ 5G ਫੋਨ, 5000mAh ਦੀ ਬੈਟਰੀ ਤੇ ਮਿਲਦੇ ਨੇ 3 ਕੈਮਰੇ

Nokia: ਨੋਕੀਆ ਨੇ ਭਾਰਤ ਵਿੱਚ ਇੱਕ ਸਸਤਾ 5G ਫੋਨ ਲਾਂਚ ਕੀਤਾ ਹੈ ਇਸ ਵਿੱਚ ਤੁਹਾਨੂੰ 3 ਕੈਮਰਿਆਂ ਦੇ ਸੈਟਅੱਪ ਦੇ ਨਾਲ Snapdragon 480 ਪਲੱਸ ਚਿੱਪਸੈਟ ਮਿਲਦਾ ਹੈ।

Nokia G42 5G Launched: NoKia ਨੇ ਅੱਜ ਭਾਰਤ ਵਿੱਚ ਇੱਕ ਸਸਤਾ 5G ਫੋਨ ਲਾਂਚ ਕੀਤਾ ਹੈ। ਇਸ ਦੀ ਸੇਲ ਐਮਾਜ਼ਾਨ 'ਤੇ 15 ਸਤੰਬਰ ਨੂੰ ਦੁਪਹਿਰ 12 ਵਜੇ ਤੋਂ ਸ਼ੁਰੂ ਹੋਵੇਗੀ। ਤੁਸੀਂ ਮੋਬਾਈਲ ਫੋਨ ਨੂੰ 6GB ਰੈਮ ਅਤੇ 128GB ਸਟੋਰੇਜ ਵਿਕਲਪ ਵਿੱਚ ਖਰੀਦ ਸਕੋਗੇ। ਨੋਕੀਆ G42 5G ਵਿੱਚ ਤੁਹਾਨੂੰ ਇੱਕ 50MP ਪ੍ਰਾਇਮਰੀ ਕੈਮਰਾ ਅਤੇ 90Hz ਡਿਸਪਲੇਅ ਮਿਲਦਾ ਹੈ। ਕੀਮਤ ਦੀ ਗੱਲ ਕਰੀਏ ਤਾਂ ਕੰਪਨੀ ਨੇ ਫੋਨ ਨੂੰ ਸਿੰਗਲ ਸਟੋਰੇਜ ਵੇਰੀਐਂਟ 'ਚ ਲਾਂਚ ਕੀਤਾ ਹੈ। ਫੋਨ ਦੇ 6/128GB ਵੇਰੀਐਂਟ ਦੀ ਕੀਮਤ 12,599 ਰੁਪਏ ਹੈ। ਤੁਸੀਂ ਸਮਾਰਟਫੋਨ ਦੀ ਰੈਮ ਨੂੰ 11GB ਤੱਕ ਵਧਾ ਸਕਦੇ ਹੋ।

ਸਪੈਕਸ

ਤੁਸੀਂ Nokia G42 5G ਨੂੰ ਤਿੰਨ ਰੰਗਾਂ ਵਿੱਚ ਖਰੀਦ ਸਕਦੇ ਹੋ ਜੋ ਸਲੇਟੀ, ਗੁਲਾਬੀ ਅਤੇ ਜਾਮਨੀ ਹਨ। ਮੋਬਾਈਲ ਫੋਨ ਵਿੱਚ 90Hz ਦੀ ਰਿਫਰੈਸ਼ ਦਰ ਨਾਲ 6.56 ਇੰਚ ਦੀ IPS LCD ਡਿਸਪਲੇ ਹੋਵੇਗੀ। ਫੋਟੋਗ੍ਰਾਫੀ ਲਈ, ਫੋਨ ਵਿੱਚ ਇੱਕ ਟ੍ਰਿਪਲ ਕੈਮਰਾ ਸੈੱਟਅਪ ਹੈ ਜਿਸ ਵਿੱਚ ਇੱਕ 50MP ਪ੍ਰਾਇਮਰੀ ਕੈਮਰਾ, ਇੱਕ 2MP ਸੈਕੰਡਰੀ ਕੈਮਰਾ ਅਤੇ ਇੱਕ 2MP ਮੈਕਰੋ ਕੈਮਰਾ ਹੈ। ਸਕਰੀਨ ਦੀ ਸੁਰੱਖਿਆ ਲਈ ਤੁਹਾਨੂੰ ਗੋਰਿਲਾ ਗਲਾਸ 3 ਦੀ ਸੁਰੱਖਿਆ ਦਿੱਤੀ ਗਈ ਹੈ।

ਇਹ ਸਮਾਰਟਫੋਨ Snapdragon 480+ SoC ਅਤੇ Android 13 ਦੇ ਨਾਲ ਆਉਂਦਾ ਹੈ। Nokia G42 5G 'ਚ ਕੰਪਨੀ ਤੁਹਾਨੂੰ 2 ਸਾਲ ਦੇ OS ਅਪਡੇਟ ਅਤੇ 3 ਸਾਲ ਦੀ ਸਕਿਓਰਿਟੀ ਅਪਡੇਟ ਦੇਵੇਗੀ। ਫੋਨ 'ਚ 20 ਵਾਟ ਫਾਸਟ ਚਾਰਜਿੰਗ ਦੇ ਨਾਲ 5000 mAh ਦੀ ਬੈਟਰੀ ਹੈ।

ਜ਼ਿਕਰ ਕਰ ਦਈਏ ਕਿ ਕੱਲ੍ਹ ਐਪਲ ਆਈਫੋਨ 15 ਸੀਰੀਜ਼ ਲਾਂਚ ਕਰੇਗੀ। ਤੁਸੀਂ ਕੰਪਨੀ ਦੇ ਯੂਟਿਊਬ ਚੈਨਲ ਰਾਹੀਂ ਲਾਂਚ ਈਵੈਂਟ ਨੂੰ ਦੇਖ ਸਕੋਗੇ। ਆਈਫੋਨ 15 ਭਾਰਤ 'ਚ 80,000 ਰੁਪਏ ਤੋਂ ਸ਼ੁਰੂ ਹੋ ਸਕਦਾ ਹੈ। ਇਸ ਵਾਰ ਨਵੀਂ ਸੀਰੀਜ਼ ਕਈ ਬਦਲਾਅ ਦੇ ਨਾਲ ਆ ਰਹੀ ਹੈ। ਇਸ 'ਚ ਤੁਹਾਨੂੰ USB Type-C ਚਾਰਜਰ, 48MP ਕੈਮਰਾ, ਫਾਸਟ ਚਾਰਜਰ, ਪੈਰੀਸਕੋਪ ਲੈਂਸ ਅਤੇ ਨਵਾਂ ਡਿਜ਼ਾਈਨ ਮਿਲੇਗਾ।

ਟਾਪ ਹੈਡਲਾਈਨ

Airtel vs Jio : ਘਰ 'ਚ ਕਿਹੜਾ ਇੰਟਰਨੈੱਟ ਲਗਵਾਉਣਾ ਰਹੇਗਾ ਬਿਹਤਰ? ਨਵੀਂ ਰਿਪੋਰਟ ਨੇ ਕੀਤਾ ਵੱਡਾ ਖੁਲਾਸਾ!
Airtel vs Jio : ਘਰ 'ਚ ਕਿਹੜਾ ਇੰਟਰਨੈੱਟ ਲਗਵਾਉਣਾ ਰਹੇਗਾ ਬਿਹਤਰ? ਨਵੀਂ ਰਿਪੋਰਟ ਨੇ ਕੀਤਾ ਵੱਡਾ ਖੁਲਾਸਾ!
 Jio ਨੇ ਵੈਲਿਊ ਪੈਕ ’ਚ ਕੀਤਾ ਵੱਡਾ ਬਦਲਾਅ, ਹੁਣ ਬਿਨਾਂ ਇੰਟਰਨੈੱਟ ਵਾਲੇ ਮਿਲੇਗਾ ਸਸਤਾ ਰੀਚਾਰਜ ਪਲਾਨ 
 Jio ਨੇ ਵੈਲਿਊ ਪੈਕ ’ਚ ਕੀਤਾ ਵੱਡਾ ਬਦਲਾਅ, ਹੁਣ ਬਿਨਾਂ ਇੰਟਰਨੈੱਟ ਵਾਲੇ ਮਿਲੇਗਾ ਸਸਤਾ ਰੀਚਾਰਜ ਪਲਾਨ 
iPhone 17 Pro 'ਤੇ 80 ਹਜ਼ਾਰ ਰੁਪਏ ਦੀ ਛੋਟ! ਜਾਣੋ ਕਿਵੇਂ ਮਿਲੇਗਾ ਇਹ ਆਫਰ
iPhone 17 Pro 'ਤੇ 80 ਹਜ਼ਾਰ ਰੁਪਏ ਦੀ ਛੋਟ! ਜਾਣੋ ਕਿਵੇਂ ਮਿਲੇਗਾ ਇਹ ਆਫਰ
 Airtel ਦਾ 299 ਵਾਲਾ ਰੀਚਾਰਜ ਮੁੜ ਸ਼ੁਰੂ, ਪਰ ਹੁਣ ਪਹਿਲਾਂ ਜਿੰਨਾ ਫਾਇਦਾ ਨਹੀਂ ਮਿਲੇਗਾ !
 Airtel ਦਾ 299 ਵਾਲਾ ਰੀਚਾਰਜ ਮੁੜ ਸ਼ੁਰੂ, ਪਰ ਹੁਣ ਪਹਿਲਾਂ ਜਿੰਨਾ ਫਾਇਦਾ ਨਹੀਂ ਮਿਲੇਗਾ !

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
CNG and PNG Price Hike : ਗੱਡੀ ਚਲਾਉਣੀ ਅਤੇ ਰਸੋਈ ਚਲਾਉਣੀ ਹੋਈ ਮਹਿੰਗੀ! CNG-PNG ਦੇ ਦੀਆਂ ਵਧੀਆਂ ਕੀਮਤਾਂ  
CNG and PNG Price Hike : ਗੱਡੀ ਚਲਾਉਣੀ ਅਤੇ ਰਸੋਈ ਚਲਾਉਣੀ ਹੋਈ ਮਹਿੰਗੀ! CNG-PNG ਦੇ ਦੀਆਂ ਵਧੀਆਂ ਕੀਮਤਾਂ  
Grandfather Property Rights : ਦਾਦੇ ਦੀ ਜਾਇਦਾਦ 'ਚ ਪੋਤੇ ਦਾ ਹੱਕ? ਸੁਪਰੀਮ ਕੋਰਟ ਦਾ ਵੱਡਾ ਫੈਸਲਾ , ਜਾਣੋ ਕੀ ਕਹਿੰਦਾ ਹੈ ਕਾਨੂੰਨ
Grandfather Property Rights : ਦਾਦੇ ਦੀ ਜਾਇਦਾਦ 'ਚ ਪੋਤੇ ਦਾ ਹੱਕ? ਸੁਪਰੀਮ ਕੋਰਟ ਦਾ ਵੱਡਾ ਫੈਸਲਾ , ਜਾਣੋ ਕੀ ਕਹਿੰਦਾ ਹੈ ਕਾਨੂੰਨ
Gold Silver Price Today: ਸੋਨਾ ਖਰੀਦਣ ਵਾਲਿਆਂ ਦੀ ਹੋਈ ਮੌਜ! 7 ਮਹੀਨਿਆਂ ਬਾਅਦ ਆਈ ਵੱਡੀ ਗਿਰਾਵਟ
Gold Silver Price Today: ਸੋਨਾ ਖਰੀਦਣ ਵਾਲਿਆਂ ਦੀ ਹੋਈ ਮੌਜ! 7 ਮਹੀਨਿਆਂ ਬਾਅਦ ਆਈ ਵੱਡੀ ਗਿਰਾਵਟ
Embed widget