ਪੜਚੋਲ ਕਰੋ

ਫੇਸਬੁੱਕ 'ਤੇ ਪਰਦਾ ਰੱਖਣ ਵਾਲਿਆਂ ਲਈ ਖੁਸ਼ਖਬਰੀ! ਹੁਣ ਰਹੇਗੀ ਫੁੱਲ ਪ੍ਰਾਈਵੇਸੀ

ਟੈਕ ਜਾਇੰਟ ਫੇਸਬੁੱਕ ਜਲਦੀ ਹੀ ਆਪਣੇ ਪਲੇਟਫਾਰਮ ‘ਤੇ ਵੱਡਾ ਬਦਲਾਅ ਕਰਨ ਜਾ ਰਿਹਾ ਹੈ। ਇੰਸਟਾਗ੍ਰਾਮ ਦੀ ਰਾਹ ‘ਤੇ ਚੱਲਦੇ ਹੋਏ ਫੇਸਬੁੱਕ ਆਪਣੇ ਯੂਜ਼ਰਸ ਨੂੰ ‘ਲਾਈਕ’ ਦੀ ਗਿਣਤੀ ਲੁਕਾਉਣ ਦਾ ਆਪਸ਼ਨ ਦੇਵੇਗਾ।

ਨਵੀਂ ਦਿੱਲੀ: ਟੈਕ ਜਾਇੰਟ ਫੇਸਬੁੱਕ ਜਲਦੀ ਹੀ ਆਪਣੇ ਪਲੇਟਫਾਰਮ ‘ਤੇ ਵੱਡਾ ਬਦਲਾਅ ਕਰਨ ਜਾ ਰਿਹਾ ਹੈ। ਇੰਸਟਾਗ੍ਰਾਮ ਦੀ ਰਾਹ ‘ਤੇ ਚੱਲਦੇ ਹੋਏ ਫੇਸਬੁੱਕ ਆਪਣੇ ਯੂਜ਼ਰਸ ਨੂੰ ‘ਲਾਈਕ’ ਦੀ ਗਿਣਤੀ ਲੁਕਾਉਣ ਦਾ ਆਪਸ਼ਨ ਦੇਵੇਗਾ। ਫੇਸਬੁੱਕ ਪ੍ਰਾਈਵੇਸੀ ਸੈਟਿੰਗ ਰਾਹੀਂ ਯੂਜ਼ਰਸ ਨੂੰ ਲਾਈਕ ਕਾਉਂਟ ਹਾਈਡ ਕਰਨ ਦਾ ਆਪਸ਼ਨ ਮੁਹੱਈਆ ਕਰਾਵੇਗਾ। ਇਸ ਫੀਚਰ ਨੂੰ ਰਿਲੀਜ਼ ਕਰਨ ਤੋਂ ਪਹਿਲਾਂ ਫੇਸਬੁੱਕ ਪੂਰੀ ਤਰ੍ਹਾਂ ਨਾਲ ਟੈਸਟ ਕਰਨ ‘ਤੇ ਵਿਚਾਰ ਕਰ ਰਿਹਾ ਹੈ। ਜਦਕਿ ਇਸ ਫੀਚਰ ਬਾਰੇ ਜਾਣਕਾਰੀ ਫੇਸਬੁੱਕ ਦੀ ਐਂਡ੍ਰਾਈਡ ਐਪ ਤੋਂ ਲੀਕ ਹੋਈ ਹੈ। ਫੇਸਬੁੱਕ ਦੇ ਨਵੇਂ ਫੀਚਰ ਬਾਰੇ ਜਾਣਕਾਰੀ ਦੇਣ ਵਾਲੇ ਰਿਸਰਚਰ ਨੇ ਨਵੇਂ ਅਪਡੇਟ ਦੇ ਕੋਡ ਨੂੰ ਡੀਕੋਡ ਕੀਤਾ ਹੈ। ਖ਼ਬਰਾ ਮੁਤਾਬਕ ਵੀ ਫੇਸਬੁੱਕ ਨੇ ਇਸ ਗੱਲ ਨੂੰ ਸਵੀਕਾਰ ਕੀਤਾ ਹੈ ਕਿ ਉਹ ਜਲਦੀ ਹੀ ਲਾਈਕ ਦੀ ਕਾਉਂਟ ਹਾਈਡ ਕਰਨ ਦਾ ਆਪਸ਼ਨ ਦੇ ਸਕਦਾ ਹੈ। ਜਦਕਿ ਅਜੇ ਤਕ ਇਸ ’ਤੇ ਟੈਸਟ ਵੀ ਸ਼ੁਰੂ ਨਹੀਂ ਹੋਇਆ ਹੈ। ਇਸ ਤੋਂ ਪਹਿਲਾਂ ਇੰਸਟਾਗ੍ਰਾਮ ‘ਤੇ ਲਾਈਕ ਕਾਉਂਟ ਹਾਈਡ ਕਰਨ ਦਾ ਆਪਸ਼ਨ ਮਿਲਦਾ ਹੈ। ਇੰਸਟਾਗ੍ਰਾਮ ਨੇ ਇਸ ਸਾਲ ਦੀ ਸ਼ੁਰੂਆਤ ‘ਚ ਇਸ ਫੀਚਰ ਨੂੰ ਸ਼ੁਰੂ ਕੀਤਾ ਸੀ ਪਰ ਇੰਸਟਾਗ੍ਰਾਮ ਦਾ ਲਾਈਕ ਕਾਉਂਟ ਹਾਈਡ ਫੀਚਰ ਅਜੇ ਸਿਰਫ ਸੱਤ ਦੇਸ਼ਾਂ ‘ਚ ਹੀ ਕੰਮ ਕਰ ਰਿਹਾ ਹੈ। ਇੰਸਟਾਗ੍ਰਾਮ ‘ਤੇ ਇਹ ਫੀਚਰ ਆਉਣ ਤੋਂ ਬਾਅਦ ਯੂਜ਼ਰ ਨੂੰ ਇਹ ਦਿਖਾਈ ਦਿੰਦਾ ਹੈ ਕਿ ਉਸਨਦੀ ਪੋਸਟ ‘ਤੇ ਕਿੰਨੇ ਲਾਈਕ ਹੋਏ ਹਨ ਪਰ ਫੋਲੋਅਰਸ ਨੂੰ ਲਾਈਕ ਬਾਰੇ ਕੋਈ ਜਾਣਕਾਰੀ ਨਹੀ ਮਿਲ ਪਾਉਂਦੀ।

ਟਾਪ ਹੈਡਲਾਈਨ

EPFO WhatsApp Service : ਹੁਣ WhatsApp 'ਤੇ ਮਿਲੇਗੀ PF ਨਾਲ ਜੁੜੀ ਸਾਰੀ ਜਾਣਕਾਰੀ !  ਜਾਣੋ ਕਿਵੇਂ 
EPFO WhatsApp Service : ਹੁਣ WhatsApp 'ਤੇ ਮਿਲੇਗੀ PF ਨਾਲ ਜੁੜੀ ਸਾਰੀ ਜਾਣਕਾਰੀ !  ਜਾਣੋ ਕਿਵੇਂ 
boAt ਦੇ ਟਾਪ ਦੇ 3 ਡਿਊਲ ਸਬ-ਵੂਫਰ ਸਾਊਂਡਬਾਰ, ਜਾਣੋ ਫੀਚਰਸ, ਕੀਮਤ ਅਤੇ ਹੋਰ ਜਾਣਕਾਰੀ
boAt ਦੇ ਟਾਪ ਦੇ 3 ਡਿਊਲ ਸਬ-ਵੂਫਰ ਸਾਊਂਡਬਾਰ, ਜਾਣੋ ਫੀਚਰਸ, ਕੀਮਤ ਅਤੇ ਹੋਰ ਜਾਣਕਾਰੀ
iPhone 17 ਲੈਣ ਦੀ ਮੱਚੀ ਹੋੜ, ਟੁੱਟ ਕੇ ਪਏ ਲੋਕ, 20 ਫੀਸਦੀ ਤੱਕ ਮਹਿੰਗਾ ਹੋ ਸਕਦਾ ਫੋਨ
iPhone 17 ਲੈਣ ਦੀ ਮੱਚੀ ਹੋੜ, ਟੁੱਟ ਕੇ ਪਏ ਲੋਕ, 20 ਫੀਸਦੀ ਤੱਕ ਮਹਿੰਗਾ ਹੋ ਸਕਦਾ ਫੋਨ
IPhone 17 Pro Offer: ਆਈਫੋਨ ਸ਼ੌਕੀਨਾ ਲਈ ਖੁਸ਼ਖਬਰੀ, iPhone 17 Pro 'ਤੇ ਵੱਡਾ ਆਫਰ, ਸਸਤੇ 'ਚ ਖਰੀਦਣ ਦਾ ਸ਼ਾਨਦਾਰ ਮੌਕਾ, ਹੁਣ ਸਿਰਫ਼ ਇੰਨੇ ਹਜ਼ਾਰ 'ਚ... 
ਆਈਫੋਨ ਸ਼ੌਕੀਨਾ ਲਈ ਖੁਸ਼ਖਬਰੀ, iPhone 17 Pro 'ਤੇ ਵੱਡਾ ਆਫਰ, ਸਸਤੇ 'ਚ ਖਰੀਦਣ ਦਾ ਸ਼ਾਨਦਾਰ ਮੌਕਾ, ਹੁਣ ਸਿਰਫ਼ ਇੰਨੇ ਹਜ਼ਾਰ 'ਚ... 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਕੈਨੇਡਾ ਤੋਂ ਡਿਪਰੋਟ ਹੋਏ 4 ਪੰਜਾਬੀ, ਜਾਣੋ ਵਜ੍ਹਾ; ਕਿਉਂ ਕੀਤੀ ਗਈ ਕਾਰਵਾਈ?
ਵੱਡੀ ਖ਼ਬਰ! ਕੈਨੇਡਾ ਤੋਂ ਡਿਪਰੋਟ ਹੋਏ 4 ਪੰਜਾਬੀ, ਜਾਣੋ ਵਜ੍ਹਾ; ਕਿਉਂ ਕੀਤੀ ਗਈ ਕਾਰਵਾਈ?
ਪਠਾਨਕੋਟ ਦੇ ਸਿੱਖ ਡਰਾਈਵਰ ਨੂੰ ਸਾਊਦੀ 'ਚ ਫਾਂਸੀ ਦੀ ਸਜ਼ਾ, ਪਰਿਵਾਰ ਨੇ ਦੱਸੀ ਸਾਰੀ ਗੱਲ, ਕਿਹਾ- ਝੂਠਾ ਫਸਾਇਆ; ਜਾਣੋ ਪੂਰਾ ਮਾਮਲਾ
ਪਠਾਨਕੋਟ ਦੇ ਸਿੱਖ ਡਰਾਈਵਰ ਨੂੰ ਸਾਊਦੀ 'ਚ ਫਾਂਸੀ ਦੀ ਸਜ਼ਾ, ਪਰਿਵਾਰ ਨੇ ਦੱਸੀ ਸਾਰੀ ਗੱਲ, ਕਿਹਾ- ਝੂਠਾ ਫਸਾਇਆ; ਜਾਣੋ ਪੂਰਾ ਮਾਮਲਾ
ਪੰਜਾਬ CM ਦੀ ਪੋਸਟ 'ਤੇ ਕੁਮੈਂਟ ਕਰਨ ਵਾਲਾ JE ਸਸਪੈਂਡ, ਜੁਆਇੰਟ ਫਾਰਮ ਨੇ ਕਿਹਾ- AI ਜਨਰੇਟਿਡ...
ਪੰਜਾਬ CM ਦੀ ਪੋਸਟ 'ਤੇ ਕੁਮੈਂਟ ਕਰਨ ਵਾਲਾ JE ਸਸਪੈਂਡ, ਜੁਆਇੰਟ ਫਾਰਮ ਨੇ ਕਿਹਾ- AI ਜਨਰੇਟਿਡ...
ਮਾਰਕਿਟ 'ਚ ਆ ਰਹੀ ਨਵੀਂ Thar, ਇਦਾਂ ਦੀ ਹੋਵੇਗੀ ਲੁੱਕ; ਜਾਣੋ ਕੀ ਰਹੇਗੀ ਖਾਸੀਅਤ
ਮਾਰਕਿਟ 'ਚ ਆ ਰਹੀ ਨਵੀਂ Thar, ਇਦਾਂ ਦੀ ਹੋਵੇਗੀ ਲੁੱਕ; ਜਾਣੋ ਕੀ ਰਹੇਗੀ ਖਾਸੀਅਤ
AAP ਵਿਧਾਇਕ ਨੇ ਟਰੱਕ ਡਰਾਈਵਰ ਨੂੰ ਮਾਰੀ ਚਪੇੜ, ਡਰਾਈਵਰ ਨੇ ਕਿਹਾ- MLA ਦੀ ਗੱਡੀ ਪਿੱਛੇ ਤੋਂ ਆ ਰਹੀ ਸੀ, ਪਤਾ ਨਹੀਂ ਚੱਲਿਆ...
AAP ਵਿਧਾਇਕ ਨੇ ਟਰੱਕ ਡਰਾਈਵਰ ਨੂੰ ਮਾਰੀ ਚਪੇੜ, ਡਰਾਈਵਰ ਨੇ ਕਿਹਾ- MLA ਦੀ ਗੱਡੀ ਪਿੱਛੇ ਤੋਂ ਆ ਰਹੀ ਸੀ, ਪਤਾ ਨਹੀਂ ਚੱਲਿਆ...
ਜਲੰਧਰ ਦੇ ਸਰਾਫਾ ਬਜ਼ਾਰ 'ਚ GST ਦੀ ਰੇਡ, ਗਹਿਣਿਆਂ ਦੀ ਦੁਕਾਨ 'ਤੇ ਵਿਕਰੀ-ਖਰੀਦ ਦੇ ਰਿਕਾਰਡ ਖੰਗਾਲੇ
ਜਲੰਧਰ ਦੇ ਸਰਾਫਾ ਬਜ਼ਾਰ 'ਚ GST ਦੀ ਰੇਡ, ਗਹਿਣਿਆਂ ਦੀ ਦੁਕਾਨ 'ਤੇ ਵਿਕਰੀ-ਖਰੀਦ ਦੇ ਰਿਕਾਰਡ ਖੰਗਾਲੇ
iPhone 17 ਲੈਣ ਦੀ ਮੱਚੀ ਹੋੜ, ਟੁੱਟ ਕੇ ਪਏ ਲੋਕ, 20 ਫੀਸਦੀ ਤੱਕ ਮਹਿੰਗਾ ਹੋ ਸਕਦਾ ਫੋਨ
iPhone 17 ਲੈਣ ਦੀ ਮੱਚੀ ਹੋੜ, ਟੁੱਟ ਕੇ ਪਏ ਲੋਕ, 20 ਫੀਸਦੀ ਤੱਕ ਮਹਿੰਗਾ ਹੋ ਸਕਦਾ ਫੋਨ
ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
Embed widget