ਪੜਚੋਲ ਕਰੋ

ਹੁਣ google ਦਾ ਕੰਮ ਵੀ ਕਰੇਗੀ facebook! ਨਵਾਂ ਫ਼ੀਚਰ ਲਿਆਉਣ ਦੀ ਤਿਆਰੀ

ਸੋਸ਼ਲ ਮੀਡੀਆ ਪਲੇਟਫਾਰਮ ਦੀ ਸਭ ਤੋਂ ਵੱਡੀ ਕੰਪਨੀ ਫੇਸਬੁੱਕ ਇਕ ਅਜਿਹਾ ਫੀਚਰ ਪੇਸ਼ ਕਰਨ ਜਾ ਰਹੀ ਹੈ ਜਿਸ ਨਾਲ ਯੂਜ਼ਰਸ ਨੂੰ ਫੇਸਬੁੱਕ 'ਤੇ ਹੀ ਕਿਸੇ ਵੀ ਵਿਸ਼ੇ ਬਾਰੇ ਜਾਣਕਾਰੀ ਮਿਲ ਸਕੇਗੀ।

  ਸੋਸ਼ਲ ਮੀਡੀਆ ਪਲੇਟਫਾਰਮ ਦੀ ਸਭ ਤੋਂ ਵੱਡੀ ਕੰਪਨੀ ਫੇਸਬੁੱਕ ਇਕ ਅਜਿਹਾ ਫੀਚਰ ਪੇਸ਼ ਕਰਨ ਜਾ ਰਹੀ ਹੈ ਜਿਸ ਨਾਲ ਯੂਜ਼ਰਸ ਨੂੰ ਫੇਸਬੁੱਕ 'ਤੇ ਹੀ ਕਿਸੇ ਵੀ ਵਿਸ਼ੇ ਬਾਰੇ ਜਾਣਕਾਰੀ ਮਿਲ ਸਕੇਗੀ। ਕਿਸੇ ਵੀ ਵਿਸ਼ੇ ਬਾਰੇ ਮਿਲੇਗੀ ਜਾਣਕਾਰੀ: ਗੈਜੇਟਸ 360 ਦੀ ਰਿਪੋਰਟ ਅਨੁਸਾਰ ਫੇਸਬੁੱਕ ਹੁਣ ਜਾਣਕਾਰੀ ਅਤੇ ਗਿਆਨ ਦੇ ਭੰਡਾਰ, ਗੂਗਲ ਨਾਲ ਮੁਕਾਬਲਾ ਕਰਨ ਲਈ ਵਿਕੀਪੀਡੀਆ ਦੇ ਨਾਲ ਇੱਕ ਨਾਲੇਜ ਬਾਕਸ ਲਿਆ ਰਿਹਾ ਹੈ, ਤਾਂ ਜੋ ਉਪਭੋਗਤਾਵਾਂ ਨੂੰ ਉਥੇ ਹੀ ਕਿਸੇ ਵੀ ਵਿਸ਼ੇ, ਸ਼ਖਸੀਅਤ, ਸਥਾਨ ਬਾਰੇ ਜਾਣਕਾਰੀ ਮਿਲ ਸਕੇ। ਭਾਵ ਜੇ ਤੁਸੀਂ ਕਿਸੇ ਵੀ ਵਿਸ਼ੇ ਬਾਰੇ ਜਾਣਕਾਰੀ ਲਈ ਫੇਸਬੁੱਕ ਦੀ ਸਰਚ ਬਾਰ ਵਿੱਚ ਟਾਈਪ ਕਰਦੇ ਹੋ, ਤਾਂ ਇਸਦੇ ਨਾਲ ਜੁੜੇ ਵਿਕੀਪੀਡੀਆ ਦੀ ਜਾਣਕਾਰੀ ਸਾਈਡ ਦੇ ਇੱਕ ਡੱਬੇ ਵਿੱਚ ਆਵੇਗੀ। ਇਸ ਤੋਂ ਇਲਾਵਾ, ਜੇ ਉਸ ਵਿਸ਼ੇ (ਜਾਂ ਸ਼ਖਸੀਅਤ ਜਾਂ ਜਗ੍ਹਾ) ਨਾਲ ਜੁੜਿਆ ਕੋਈ ਫੇਸਬੁੱਕ ਜਾਂ ਇੰਸਟਾਗ੍ਰਾਮ ਅਕਾਉਂਟ ਹੈ, ਤਾਂ ਇਹ ਇਸਦੇ ਨਾਲ ਦਿਖਾਈ ਦੇਵੇਗਾ। ਨਾਲ ਹੀ ‘Also See’ ਦਾ ਲਿੰਕ ਵੀ ਆਵੇਗਾ, ਤਾਂ ਜੋ ਇਸ ਨਾਲ ਸਬੰਧਤ ਹੋਰ ਜਾਣਕਾਰੀ ਵੀ ਲੱਭੀ ਜਾ ਸਕੇ। ਜੇਕਰ ਤੁਸੀਂ ਵੀ ਆਪਣੇ ਫੋਨ ਨੂੰ ਹੈਕਰਸ ਤੋਂ ਬਚਾਉਣਾ ਹੈ ਤਾਂ ਤੁਰੰਤ ਕਰੋ ਇਹ ਜ਼ਰੂਰੀ ਕੰਮ ਇਹ ਬਿਲਕੁਲ ਉਹੀ ਹੈ ਜਿਵੇਂ ਗੂਗਲ ‘ਤੇ ਖੋਜ ਕਰਨ ਵੇਲੇ, ਇਕ ਛੋਟਾ ਜਿਹਾ ਬਕਸਾ ਆਉਂਦਾ ਹੈ, ਜਿਸ ‘ਚ ਉਸ ਵਿਸ਼ੇ ਨਾਲ ਜੁੜੀ ਮੁਢਲੀ ਜਾਣਕਾਰੀ ਮਿਲਦੀ ਹੈ। ਇਸ ਨੂੰ ਗੂਗਲ ਦਾ 'ਨਾਲੇਜ ਪੈਨਲ' ਕਿਹਾ ਜਾਂਦਾ ਹੈ। ਇਸ ਨੂੰ ਪੂਰੀ ਤਰ੍ਹਾਂ ਲਾਂਚ ਹੋਣ ਵਿੱਚ ਸਮਾਂ ਲੱਗ ਸਕਦਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਕੰਪਨੀਆਂ ਵਿਕਰੀ ਦੇ ਨਾਮ 'ਤੇ ਖਪਤਕਾਰਾਂ ਨੂੰ ਧੋਖਾ ਦੇ ਰਹੀਆਂ ਹਨ! ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਫ਼ੋਨ ਆਮ ਨਾਲੋਂ ਵੱਧ ਕੀਮਤਾਂ 'ਤੇ ਵੇਚੇ ਜਾ ਰਹੇ ਹਨ।
ਕੰਪਨੀਆਂ ਵਿਕਰੀ ਦੇ ਨਾਮ 'ਤੇ ਖਪਤਕਾਰਾਂ ਨੂੰ ਧੋਖਾ ਦੇ ਰਹੀਆਂ ਹਨ! ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਫ਼ੋਨ ਆਮ ਨਾਲੋਂ ਵੱਧ ਕੀਮਤਾਂ 'ਤੇ ਵੇਚੇ ਜਾ ਰਹੇ ਹਨ।
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।
USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
Embed widget