ਪੜਚੋਲ ਕਰੋ

ਹੁਣ ਆਫਲਾਈਨ ਵੀ Gmail ਯੂਜ਼ਰਸ ਭੇਜ ਸਕਣਗੇ Email, ਸਿਰਫ਼ ਇਨ੍ਹਾਂ ਸਟੈਪਸ ਨੂੰ ਕਰਨਾ ਹੋਵੇਗਾ ਫਾਲੋ

ਇਸ ਸਮੇਂ ਲਗਭਗ ਹਰ ਕੋਈ ਜੀਮੇਲ ਦੀ ਵਰਤੋਂ ਕਰ ਰਿਹਾ ਹੈ। ਪਰ ਅੱਜ ਵੀ ਬਹੁਤ ਸਾਰੇ ਲੋਕ ਹਨ ਜੋ ਇਹ ਨਹੀਂ ਜਾਣਦੇ ਹਨ, ਤੁਸੀਂ ਆਫਲਾਈਨ ਰਹਿੰਦੇ ਹੋਏ ਵੀ ਜੀਮੇਲ ਭੇਜ ਸਕਦੇ ਹੋ।

Now Gmail users will be able to send email even while offline: ਗੂਗਲ ਦੀ ਮੇਲਿੰਗ ਸਰਵਿਸ (Gmail) ਇਕ ਅਜਿਹਾ ਐਪ ਹੈ, ਜਿਸ ਦੀ ਅੱਜ ਦੇ ਸਮੇਂ 'ਚ ਹਰ ਕਿਸੇ ਨੂੰ ਲੋੜ ਹੈ। ਕਿਉਂਕਿ ਅੱਜ ਦੇ ਇੰਟਰਨੈਟ ਦੇ ਸਮੇਂ 'ਚ ਜਦੋਂ ਵੀ ਅਸੀਂ ਕੋਈ ਨਵੀਂ ਚੀਜ਼ ਦੀ ਵਰਤੋਂ ਕਰ ਰਹੇ ਹੁੰਦੇ ਹਾਂ ਤਾਂ ਸਭ ਤੋਂ ਪਹਿਲਾਂ ਲੌਗਇਨ ਕਰਨ ਲਈ ਸਾਡਾ ਜੀਮੇਲ ਮੰਗਿਆ ਜਾਂਦਾ ਹੈ।

ਇਸ ਦੇ ਨਾਲ ਹੀ ਸਰਕਾਰੀ ਕੰਮਾਂ 'ਚ ਵੀ ਜੀਮੇਲ ਦੀ ਬਹੁਤ ਲੋੜ ਹੈ। ਪਰ ਅੱਜ ਤੱਕ ਹਰ ਕੋਈ ਜਾਣਦਾ ਹੈ ਕਿ ਮੇਲ ਭੇਜਣ ਅਤੇ ਪ੍ਰਾਪਤ ਕਰਨ ਲਈ ਇੰਟਰਨੈਟ ਦੀ ਲੋੜ ਪੈਂਦੀ ਹੈ। ਪਰ ਅਸੀਂ ਤੁਹਾਨੂੰ ਇਕ ਅਜਿਹੀ ਟ੍ਰਿਕ ਬਾਰੇ ਦੱਸਣ ਜਾ ਰਹੇ ਹਾਂ, ਜਿਸ ਨਾਲ ਤੁਸੀਂ ਬਗੈਰ ਇੰਟਰਨੈਟ ਵੀ ਜੀਮੇਲ (Gmail Offline) ਮੇਲ ਭੇਜ ਸਕੋਗੇ।

ਇਸ ਸਮੇਂ ਲਗਭਗ ਹਰ ਕੋਈ ਜੀਮੇਲ ਦੀ ਵਰਤੋਂ ਕਰ ਰਿਹਾ ਹੈ। ਪਰ ਅੱਜ ਵੀ ਬਹੁਤ ਸਾਰੇ ਲੋਕ ਹਨ ਜੋ ਇਹ ਨਹੀਂ ਜਾਣਦੇ ਹਨ, ਤੁਸੀਂ ਆਫਲਾਈਨ ਰਹਿੰਦੇ ਹੋਏ ਵੀ ਜੀਮੇਲ ਭੇਜ ਸਕਦੇ ਹੋ। ਅੱਜ ਅਸੀਂ ਤੁਹਾਨੂੰ ਇੱਥੇ ਇਹ ਟ੍ਰਿਕ ਦੱਸਣ ਜਾ ਰਹੇ ਹਾਂ, ਜਿਸ ਦੀ ਮਦਦ ਨਾਲ ਤੁਸੀਂ ਇੰਟਰਨੈਟ ਤੋਂ ਬਿਨਾਂ ਮੇਲ ਭੇਜ ਅਤੇ ਪ੍ਰਾਪਤ ਕਰ ਸਕਦੇ ਹੋ। ਤੁਹਾਨੂੰ ਸਿਰਫ਼ ਹੇਠਾਂ ਦਿੱਤੇ ਸਟੈੱਪਸ ਨੂੰ ਫਾਲੋ ਕਰਨਾ ਹੋਵੇਗਾ।

ਇਨ੍ਹਾਂ ਸਟੈੱਪਸ ਨੂੰ ਕਰੋ ਫਾਲੋ

Step 1: ਜੀਮੇਲ ਆਫਲਾਈਨ ਦੀ ਵਰਤੋਂ ਕਰਨ ਲਈ ਯੂਜਰਸ ਨੂੰ ਪਹਿਲਾਂ ਆਪਣੇ ਕੰਪਿਊਟਰ ਜਾਂ ਲੈਪਟਾਪ 'ਤੇ ਗੂਗਲ ਕਰੋਮ ਨੂੰ ਖੋਲ੍ਹਣਾ ਚਾਹੀਦਾ ਹੈ। ਜੀਮੇਲ ਆਫਲਾਈਨ ਨੂੰ ਸਿਰਫ਼ ਇੱਕ ਕਰੋਮ ਬ੍ਰਾਊਜ਼ਰ ਵਿੰਡੋ 'ਚ ਵਰਤਿਆ ਜਾ ਸਕਦਾ ਹੈ। ਇਸ ਫੀਚਰਸ ਨੂੰ ਯੂਜਰਸ ਇਨਕੋਗਨਿਟੋ ਮੋਡ 'ਚ ਯੂਜ ਨਹੀਂ ਕਰ ਸਕਦੇ।

Step 2: ਇਸ ਤੋਂ ਬਾਅਦ ਯੂਜ਼ਰਸ ਆਪਣੇ ਡੈਸਕਟਾਪ ਜਾਂ ਲੈਪਟਾਪ 'ਤੇ ਕਰੋਮ ਵਿੰਡੋ ਖੋਲ੍ਹ ਲੈਣ ਅਤੇ ਜੀਮੇਲ ਆਫਲਾਈਨ ਸੈਟਿੰਗਜ਼ 'ਤੇ ਜਾਣ। ਜਾਂ ਫਿਰ ਯੂਜਰਸ ਇਸ 'https://mail।google।com/mail/u/0/#settings/offline''https://mail.google.com/mail/u/0/#settings/offline' 'ਤੇ ਵੀ ਕਲਿੱਕ ਕਰ ਸਕਦੇ ਹਨ।

Step 3: ਜਿਵੇਂ ਹੀ ਤੁਸੀਂ ਇਸ ਲਿੰਕ 'ਤੇ ਕਲਿੱਕ ਕਰਦੇ ਹੋ, ਤੁਹਾਡੇ ਸਾਹਮਣੇ ਇੱਕ ਨਵੀਂ ਵਿੰਡੋ ਦਿਖਾਈ ਦੇਵੇਗੀ। ਜਿਸ 'ਚ ਇੱਕ ਆਪਸ਼ਨ ਹੋਵੇਗਾ, 'ਇਨੇਬਰ ਆਫਲਾਈਨ ਮੇਲ'। ਯੂਜ਼ਰਸ ਨੂੰ ਇਸ ਆਪਸ਼ਨ 'ਤੇ ਕਲਿੱਕ ਕਰਨਾ ਹੋਵੇਗਾ।

Step 4: ਫਿਰ ਯੂਜਰਸ ਆਪਣੇ ਅਨੁਸਾਰ ਸੈਟਿੰਗਾਂ ਨੂੰ ਕਸਟਮਾਈਜ਼ ਕਰਨ। ਜਿੱਥੇ ਤੁਸੀਂ ਚੁਣ ਸਕਦੇ ਹੋ ਕਿ ਤੁਸੀਂ ਕਿੰਨੇ ਦਿਨਾਂ ਦੀ ਮੇਲ ਨੂੰ ਸਿੰਕ ਕਰਨਾ ਚਾਹੁੰਦੇ ਹੋ। ਅਜਿਹਾ ਕਰਨ ਨਾਲ ਤੁਹਾਨੂੰ ਉਨ੍ਹਾਂ ਦਿਨਾਂ ਦੀਆਂ ਈਮੇਲ ਆਫਲਾਈਨ ਮੋਡ 'ਚ ਮਿਲ ਜਾਣਗੀਆਂ।

Step 5: ਜੀਮੇਲ 'ਚ ਬਦਲਾਅ ਕਰਨ ਤੋਂ ਬਾਅਦ ਹੁਣ ਤੁਹਾਨੂੰ ਸਿਰਫ਼ 'ਸੇਵ ਚੇਂਜਿਸ' ਆਪਸ਼ਨ 'ਤੇ ਕਲਿੱਕ ਕਰਨਾ ਹੈ। ਹੁਣ ਤੁਸੀਂ ਆਫਲਾਈਨ ਹੋਣ 'ਤੇ ਵੀ ਜੀਮੇਲ ਦੀ ਵਰਤੋਂ ਕਰ ਸਕਦੇ ਹੋ।

ਟਾਪ ਹੈਡਲਾਈਨ

iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget