ਪੜਚੋਲ ਕਰੋ

ਹੁਣ ਬਿਨਾਂ ਡੇਟਾ ਖਰਚ ਕੀਤਿਆਂ 365 ਦਿਨ ਰੱਖੋ ਸਿਮ ਚਾਲੂ! ਦੇਖੋ Airtel, Jio ਅਤੇ Vi ਦੇ ਸਭ ਤੋਂ ਸਸਤੇ ਪਲਾਨ

TRAI ਨੇ ਸਾਲ ਦੀ ਸ਼ੁਰੂਆਤ ਵਿੱਚ ਸਾਰੀਆਂ ਵੱਡੀਆਂ ਟੈਲੀਕਾਮ ਕੰਪਨੀਆਂ ਨੂੰ ਬਜਟ-ਫ੍ਰੈਂਡਲੀ ਪਲਾਨ ਲਾਂਚ ਕਰਨ ਦੇ ਨਿਰਦੇਸ਼ ਦਿੱਤੇ ਸਨ ਜੋ ਬਿਨਾਂ ਡੇਟਾ ਤੋਂ ਵੀ ਮੋਬਾਈਲ ਨੂੰ ਐਕਟੀਵੇਟ ਰੱਖਣ ਵਿੱਚ ਮਦਦ ਕਰਨਗੇ।

Annual Recharge Plans: ਇਸ ਸਾਲ ਦੀ ਸ਼ੁਰੂਆਤ ਵਿੱਚ ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ਼ ਇੰਡੀਆ (TRAI) ਨੇ ਸਾਰੀਆਂ ਪ੍ਰਮੁੱਖ ਟੈਲੀਕਾਮ ਕੰਪਨੀਆਂ Airtel, Jio, BSNL ਅਤੇ Vodafone Idea ਨੂੰ ਬਜਟ-ਫ੍ਰੈਂਡਲੀ ਪਲਾਨ ਲਾਂਚ ਕਰਨ ਦਾ ਨਿਰਦੇਸ਼ ਦਿੱਤਾ ਸੀ ਜੋ ਬਿਨਾਂ ਡੇਟਾ ਤੋਂ ਵੀ ਮੋਬਾਈਲ ਨੰਬਰ ਨੂੰ ਐਕਟਿਵ ਰੱਖਣ ਵਿੱਚ ਮਦਦ ਕਰਦੇ ਹਨ। ਇਸ ਆਦੇਸ਼ ਤੋਂ ਬਾਅਦ, Airtel, Jio ਅਤੇ Vi ਨੇ ਆਪਣੇ ਡੇਟਾ-ਫ੍ਰੀ ਪ੍ਰੀਪੇਡ ਪਲਾਨਸ ਬਾਜ਼ਾਰ ਵਿੱਚ ਲਾਂਚ ਕੀਤੇ ਹਨ ਜੋ ਵਿਸ਼ੇਸ਼ ਤੌਰ 'ਤੇ ਫੀਚਰ ਫੋਨ ਯੂਜ਼ਰਸ ਅਤੇ ਬੇਸਿਕ ਕਾਲਿੰਗ ਦੇ ਲਈ ਮੋਬਾਈਲ ਰੱਖਣ ਵਾਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਤਿਆਰ ਕੀਤੇ ਗਏ ਹਨ।

Airtel ਨੇ ਦੋ ਅਜਿਹੇ ਪਲਾਨ ਪੇਸ਼ ਕੀਤੇ ਹਨ ਜਿਨ੍ਹਾਂ ਵਿੱਚ ਇੰਟਰਨੈੱਟ ਡਾਟਾ ਦੀ ਸਹੂਲਤ ਨਹੀਂ ਹੈ ਪਰ ਤੁਹਾਨੂੰ ਕਾਲਿੰਗ ਅਤੇ SMS ਦੇ ਪੂਰੇ ਲਾਭ ਮਿਲਦੇ ਹਨ। 84 ਦਿਨਾਂ ਦੀ ਵੈਧਤਾ ਵਾਲਾ ਪਲਾਨ 469 ਰੁਪਏ ਵਿੱਚ ਮਿਲਦਾ ਹੈ। ਇਹ ਦੇਸ਼ ਭਰ ਵਿੱਚ ਅਨਲਿਮਟਿਡ ਕਾਲਿੰਗ, ਫ੍ਰੀ ਰੋਮਿੰਗ ਅਤੇ 900 SMS ਦਾ ਆਫਰ ਦਿੰਦਾ ਹੈ। 365 ਦਿਨਾਂ ਦੀ ਵੈਧਤਾ ਵਾਲਾ ਪਲਾਨ 1849 ਰੁਪਏ ਵਿੱਚ ਆਉਂਦਾ ਹੈ। ਇਸ ਵਿੱਚ ਪੂਰੇ ਸਾਲ ਲਈ ਅਨਲਿਮਟਿਡ ਕਾਲਿੰਗ, ਫ੍ਰੀ ਰੋਮਿੰਗ ਅਤੇ 3600 SMS ਵੀ ਸ਼ਾਮਲ ਹਨ।

Jio ਦੇ ਲੰਬੀ ਵੈਲੀਡਿਟੀ ਵਾਲੇ ਆਫਰ
ਜੀਓ ਦੋ ਡਾਟਾ-ਫ੍ਰੀ ਪਲਾਨ ਵੀ ਪੇਸ਼ ਕਰ ਰਿਹਾ ਹੈ, ਜਿਨ੍ਹਾਂ ਦੀ ਵੈਧਤਾ 84 ਦਿਨ ਅਤੇ 336 ਦਿਨ ਹੈ। 448 ਰੁਪਏ ਦਾ 84 ਦਿਨਾਂ ਦਾ ਪਲਾਨ ਪੂਰੇ ਭਾਰਤ ਵਿੱਚ ਅਨਲਿਮਟਿਡ ਕਾਲਿੰਗ ਅਤੇ 1000 ਐਸਐਮਐਸ ਦੀ ਪੇਸ਼ਕਸ਼ ਕਰਦਾ ਹੈ। ਇਸ ਦੇ ਨਾਲ ਹੀ, 1748 ਰੁਪਏ ਦਾ 336 ਦਿਨਾਂ ਦਾ ਪਲਾਨ ਉਪਭੋਗਤਾਵਾਂ ਨੂੰ ਕਾਲਿੰਗ ਅਤੇ 3600 ਐਸਐਮਐਸ ਦੀ ਸਹੂਲਤ ਵੀ ਦਿੰਦੀ ਹੈ।

Vi (Vodafone Idea) ਦੇ ਪਲਾਨਸ

Vodafone Idea ਨੇ ਵੀ ਏਅਰਟੈੱਲ ਵਾਂਗ ਦੋ ਪਲਾਨ ਲਾਂਚ ਕੀਤੇ ਹਨ। 470 ਰੁਪਏ ਵਾਲੇ ਪਲਾਨ ਵਿੱਚ ਯੂਜ਼ਰਸ ਨੂੰ 84 ਦਿਨਾਂ ਦੀ ਵੈਲੀਡਿਟੀ ਮਿਲਦੀ ਹੈ। ਇਸ ਤੋਂ ਇਲਾਵਾ, 1849 ਰੁਪਏ ਵਿੱਚ 365 ਦਿਨਾਂ ਦੀ ਵੈਲੀਡਿਟੀ ਮਿਲਦੀ ਹੈ। ਦੋਵੇਂ ਪਲਾਨ ਅਨਲਿਮਟਿਡ ਕਾਲਿੰਗ ਅਤੇ SMS ਸਹੂਲਤ ਦਿੰਦੇ ਹਨ ਜੋ ਕਿ ਏਅਰਟੈੱਲ ਦੇ ਆਫਰ ਦੇ ਲਗਭਗ ਸਮਾਨ ਹੈ।

BSNL ਅਤੇ  Vi ਦੇ ਘਟੇ ਗਾਹਕ

TRAI ਦੀ ਜੂਨ ਮਹੀਨੇ ਦੀ ਰਿਪੋਰਟ ਦੇ ਅਨੁਸਾਰ, ਇਸ ਮਹੀਨੇ ਵੀ ਵੋਡਾਫੋਨ ਆਈਡੀਆ ਅਤੇ BSNL ਨੂੰ ਵੱਡਾ ਝਟਕਾ ਲੱਗਿਆ ਹੈ। Vi ਨੇ 2 ਲੱਖ ਤੋਂ ਵੱਧ ਉਪਭੋਗਤਾ ਗੁਆ ਦਿੱਤੇ ਹਨ ਜਦੋਂ ਕਿ BSNL ਨੇ ਵੀ 1.35 ਲੱਖ ਤੋਂ ਵੱਧ ਗਾਹਕ ਗੁਆ ਦਿੱਤੇ ਹਨ। ਇਨ੍ਹਾਂ ਦੋਵਾਂ ਕੰਪਨੀਆਂ ਨੇ ਮਈ ਵਿੱਚ ਵੀ ਵੱਡੀ ਗਿਣਤੀ ਵਿੱਚ ਉਪਭੋਗਤਾ ਗੁਆ ਦਿੱਤੇ ਸਨ। ਇਸ ਦੇ ਉਲਟ, Jio ਅਤੇ Airtel ਲਗਾਤਾਰ ਨਵੇਂ ਗਾਹਕ ਜੋੜ ਰਹੇ ਹਨ ਅਤੇ ਦੇਸ਼ ਦੀਆਂ ਦੋ ਸਭ ਤੋਂ ਵੱਡੀਆਂ ਟੈਲੀਕਾਮ ਕੰਪਨੀਆਂ ਵਜੋਂ ਆਪਣੀ ਸਥਿਤੀ ਮਜ਼ਬੂਤ ਕਰ ਰਹੇ ਹਨ।

ਟਾਪ ਹੈਡਲਾਈਨ

 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget