ਪੜਚੋਲ ਕਰੋ

ਹੁਣ ਮੋਬਾਈਲ ਰੱਖਣਾ ਪਏਗਾ ਮਹਿੰਗਾ, 20 ਫ਼ੀਸਦ ਤੱਕ ਮਹਿੰਗੇ ਹੋਣਗੇ ਪਲਾਨ

ਅਗਲੇ ਸਾਲ ਤੋਂ ਤੁਹਾਨੂੰ ਹੁਣ ਫ਼ੋਨ 'ਤੇ ਗੱਲ ਕਰਨ ਲਈ ਹੋਰ ਪੈਸੇ ਦੇਣੇ ਪੈ ਸਕਦੇ ਹਨ। ਵੋਡਾਫੋਨ-ਆਈਡੀਆ ਤੇ ਏਅਰਟੈਲ ਆਪਣੇ ਟੈਰਿਫ ਦੀ ਕੀਮਤ 'ਚ 15-20 ਪ੍ਰਤੀਸ਼ਤ ਦਾ ਵਾਧਾ ਕਰਨ ਜਾ ਰਹੇ ਹਨ।

ਨਵੀਂ ਦਿੱਲੀ: ਅਗਲੇ ਸਾਲ ਤੋਂ ਤੁਹਾਨੂੰ ਹੁਣ ਫ਼ੋਨ 'ਤੇ ਗੱਲ ਕਰਨ ਲਈ ਹੋਰ ਪੈਸੇ ਦੇਣੇ ਪੈ ਸਕਦੇ ਹਨ। ਵੋਡਾਫੋਨ-ਆਈਡੀਆ ਤੇ ਏਅਰਟੈਲ ਆਪਣੇ ਟੈਰਿਫ ਦੀ ਕੀਮਤ 'ਚ 15-20 ਪ੍ਰਤੀਸ਼ਤ ਦਾ ਵਾਧਾ ਕਰਨ ਜਾ ਰਹੇ ਹਨ। ਇਹ ਕੰਪਨੀਆਂ ਇਸ ਵੇਲੇ ਘਾਟੇ 'ਤੇ ਚੱਲ ਰਹੀਆਂ ਹਨ। ਇਸ ਦੇ ਕਾਰਨ ਟੈਰਿਫ 'ਚ ਵਾਧਾ ਮੰਨਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਇਹ ਦੋਵੇਂ ਕੰਪਨੀਆਂ ਰਿਲਾਇੰਸ ਜੀਓ ਦੇ ਮੱਦੇਨਜ਼ਰ ਆਪਣੇ ਟੈਰਿਫ ਦੀਆਂ ਕੀਮਤਾਂ ਵਧਾਉਣਗੀਆਂ। 25 ਪ੍ਰਤੀਸ਼ਤ ਦਾ ਵਾਧਾ ਕਰਨਾ ਚਾਹੁੰਦੀਆਂ ਕੰਪਨੀਆਂ: ਇਸ ਨਾਲ ਜੁੜੇ ਇਕ ਵਿਅਕਤੀ ਅਨੁਸਾਰ ਟੈਲੀਕਾਮ ਕੰਪਨੀਆਂ ਫਿਲਹਾਲ ਫਲੋਰ ਦੀ ਕੀਮਤ ਤੈਅ ਕਰਨ ਲਈ ਰੈਗੂਲੇਟਰ ਦੀ ਉਡੀਕ ਕਰ ਰਹੀਆਂ ਹਨ। ਹਾਲਾਂਕਿ ਕੰਪਨੀਆਂ ਟੈਰਿਫ 'ਚ 25 ਪ੍ਰਤੀਸ਼ਤ ਦਾ ਵਾਧਾ ਕਰਨਾ ਚਾਹੁੰਦੀਆਂ ਹਨ, ਪਰ ਇੱਕੋ ਵਾਰ ਇਸ ਨੂੰ ਇੰਨਾ ਵਧਾਉਣਾ ਸੰਭਵ ਨਹੀਂ। ਵੋਡਾਫੋਨ, ਏਅਰਟੈਲ ਤੇ ਜੀਓ ਨੇ ਪਿਛਲੇ ਸਾਲ ਟੈਰਿਫ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਸੀ। ਹਿਮਾਚਲ 'ਚ ਵਿੱਛੀ ਬਰਫ ਦੀ ਚਾਦਰ, ਕਿਸਾਨਾਂ ਦੇ ਖਿੜ੍ਹੇ ਚਿਹਰੇ, ਸੈਲਾਨੀਆਂ ਨੇ ਖਿੱਚੀ ਤਿਆਰੀ ਪਹਿਲਾਂ ਹੀ ਮਿਲ ਗਏ ਸੀ ਸੰਕੇਤ: ਵੋਡਾਫੋਨ-ਆਈਡੀਆ ਦੇ ਐਮਡੀ ਰਵਿੰਦਰ ਕੋਲੀਜ਼ਨ ਦਾ ਕਹਿਣਾ ਹੈ ਕਿ ਟੈਰਿਫ ਦੀਆਂ ਕੀਮਤਾਂ ਵਿੱਚ ਹੋਰ ਵਾਧਾ ਹੋਵੇਗਾ। ਟੱਕਰ ਨੇ ਸਾਲ ਦੇ ਦੂਜੇ ਤਿਮਾਹੀ ਦੇ ਨਤੀਜਿਆਂ ਤੋਂ ਬਾਅਦ ਹੀ ਕੀਮਤਾਂ ਵਿੱਚ ਵਾਧੇ ਦਾ ਸੰਕੇਤ ਦੇ ਦਿੱਤਾ ਸੀ। ਉਨ੍ਹਾਂ ਕਿਹਾ ਕਿ ਦਰਾਂ ਨੂੰ ਸਹੀ ਸਮੇਂ 'ਤੇ ਵਧਾ ਦਿੱਤਾ ਜਾਵੇਗਾ। ਇਸ ਸਮੇਂ ਵੋਡਾਫੋਨ 119 ਰੁਪਏ ਪ੍ਰਤੀ ਯੂਜ਼ਰ, ਏਅਰਟੈੱਲ 162 ਰੁਪਏ ਅਤੇ ਰਿਲਾਇੰਸ ਜੀਓ 145 ਰੁਪਏ ਪ੍ਰਤੀ ਯੂਜ਼ਰ ਚਾਰਜ ਕਰਦਾ ਹੈ। ਵੋਡਾਫੋਨ ਲਈ ਕੀਮਤਾਂ ਵਧਾਉਣਾ ਜ਼ਰੂਰੀ: ਦੂਜੇ ਪਾਸੇ ਜੇ ਮਾਹਰਾਂ ਦੀ ਮੰਨੀਏ ਤਾਂ ਵੋਡਾਫੋਨ ਲਈ ਟੈਰਿਫ ਵਧਾਉਣਾ ਬਹੁਤ ਮਹੱਤਵਪੂਰਨ ਹੋ ਗਿਆ ਹੈ, ਕਿਉਂਕਿ ਜਲਦੀ ਹੀ ਇਸ ਨੂੰ ਏਜੀਆਰ ਦੀ ਕਿਸ਼ਤ ਦਾ ਭੁਗਤਾਨ ਕਰਨਾ ਪਏਗਾ। ਇਸ ਤੋਂ ਇਲਾਵਾ, ਵੋਡਾਫੋਨ 4 ਜੀ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਵੀ ਨਿਵੇਸ਼ ਕਰਨਾ ਚਾਹੁੰਦਾ ਹੈ ਤੇ ਇਸ ਦੇ ਲਈ ਕੰਪਨੀ ਨੂੰ ਪੈਸੇ ਦੀ ਜ਼ਰੂਰਤ ਹੋਏਗੀ। ਹਾਲਾਂਕਿ, ਵੋਡਾਫੋਨ ਦੀ ਇੱਕ ਸਮੱਸਿਆ ਹੈ ਕਿ ਜੇ ਇਸ ਦਾ ਕੰਪਿਟਿਟਰ ਟੈਰਿਫ ਨਹੀਂ ਵਧਾਉਂਦਾ ਹੈ, ਤਾਂ ਇਸ ਦੇ ਯੂਜ਼ਰ ਸ਼ਿਫਟ ਹੋ ਸਕਦੇ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

ਵੀਡੀਓਜ਼

Bhai Jagtar Singh Hawara ਦੀ Parole ਨੂੰ ਲੈਕੇ ਆਈ ਵੱਡੀ ਖ਼ਬਰ! | Qaumi Insaaf Morcha | Abp Sanjha
Zirakpur News: ਵਿਦੇਸ਼ ਜਾਣ ਦਾ ਸੁਪਨਾ ਪਿਆ ਭਾਰੀ? PG ਅੰਦਰ ਜੋੜੇ ਨੇ ਚੁੱਕਿਆ ਖੌਫਨਾਕ ਕਦਮ | Abp Sanjha
Bhai Amritpal Singh ਦੇ ਕਰੀਬੀ Papalpreet ਨੂੰ ਪਾਰਟੀ ਨੇ ਐਲਾਨਿਆ ਉਮੀਦਵਾਰ! | Waris Punjab De | Abp Sanjha
Punjab Weather Update: 4 ਜ਼ਿਲ੍ਹਿਆਂ ’ਚ ਭਾਰੀ ਮੀਂਹ ਦੀ ਚਿਤਾਵਨੀ, ਮਾਨਸੂਨ ਨੂੰ ਲੈ ਕੇ ਵੱਡਾ ਅਪਡੇਟ | Abp Sanjha
SAD -BJP ਦਾ ਹੋਵੇਗਾ ਗਠਜੋੜ!; Harsimrat Kaur Badal ਦਾ ਇਸ਼ਾਰਾ | Akali Dal vs AAP | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget