ਪੜਚੋਲ ਕਰੋ

ਹੁਣ ਦਿੱਲੀ ਏਅਰ ਪੋਰਟ 'ਤੇ ਆਈਸ ਏਜ਼ ਦਾ ਮਜ਼ਾ, ਵਰਚੁਅਲ ਟੂਰ ਕੀਤਾ ਗਿਆ ਤਿਆਰ

ਦਿੱਲੀ ਏਅਰਪੋਰਟ ਦੇ ਟਰਮੀਨਲ-3 'ਤੇ ਵਰਚੁਅਲ ਡੋਮ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਡੋਮ ਦੀ ਤੁਲਨਾ ਦਿੱਲੀ ਦੇ ਨਹਿਰੂ ਪਲੈਨੀਟੇਰੀਅਮ ਨਾਲ ਕੀਤੀ ਜਾ ਰਹੀ ਹੈ।

ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਹਵਾਈ ਅੱਡੇ 'ਤੇ ਹੁਣ ਤੁਹਾਨੂੰ ਵਰਚੁਅਲ ਬਰਫ ਯੁੱਗ ਯਾਨੀ ਆਈਸ ਏਜ਼ ਦਾ ਮਜ਼ਾ ਮਿਲੇਗਾ। ਜਦੋਂ ਤੁਸੀਂ ਰਾਜਧਾਨੀ ਦਿੱਲੀ ਪਹੁੰਚੋਗੇ ਤਾਂ ਤੁਹਾਨੂੰ ਹਵਾਈ ਅੱਡੇ ਦਾ ਨਜ਼ਾਰਾ ਕੁਝ ਬਦਲਿਆ ਹੋਇਆ ਲੱਗੇਗਾ। ਇਹ ਖੂਬਸੂਰਤ ਤਬਦੀਲੀ ਏਅਰਪੋਰਟ ਦੇ ਟਰਮੀਨਲ-3 'ਤੇ ਵੇਖਣ ਨੂੰ ਮਿਲੇਗੀ। ਟਰਮੀਨਲ-3 'ਤੇ ਵਰਚੁਅਲ ਡੋਮ ਦਾ ਪ੍ਰਬੰਧ ਕੀਤਾ ਗਿਆ ਹੈ ਜੋ ਹੈਦਰਾਬਾਦ ਵਿੱਚ ਤਿਆਰ ਕੀਤਾ ਗਿਆ ਹੈ। ਇਹ ਡੋਮ ਟਰਮੀਨਲ-3 ਦੇ ਬੋਰਡਿੰਗ ਗੇਟ ਨੰਬਰ 41 'ਤੇ ਸਥਾਪਤ ਕੀਤਾ ਗਿਆ ਹੈ। ਇਸ ਦੀ ਤੁਲਨਾ ਦਿੱਲੀ ਦੇ ਨਹਿਰੂ ਪਲੈਨੀਟੇਰੀਅਮ ਨਾਲ ਕੀਤੀ ਜਾ ਰਹੀ ਹੈ। ਵਰਚੁਅਲ ਟੂਰ ਵਿੱਚ ਕੀ ਵੇਖਣ ਨੂੰ ਮਿਲੇਗਾ: ਇਸ ਵਿੱਚ ਤੁਸੀਂ ਰੋਲਰ-ਕੋਸਟਰ, ਸ਼ਹਿਰੀ ਲੈਂਡਸਕੇਪ, ਆਈਸ ਏਜ਼ ਦਾ ਸੁੰਦਰ ਨਜ਼ਾਰਾ ਅਨੁਭਵ ਕਰੋਗੇ। ਇੱਥੇ ਤੁਸੀਂ ਕੁਝ ਪਲਾਂ ਲਈ ਪੂਰੀ ਤਰ੍ਹਾਂ ਗੁੰਮ ਹੋ ਜਾਓਗੇ। ਫਿਲਹਾਲ ਇਸ ਨੂੰ 24 ਘੰਟੇ ਖੁੱਲਾ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਅਧਿਕਾਰੀਆਂ ਨੇ ਫੈਸਲਾ ਕੀਤਾ ਹੈ ਕਿ ਇੱਕ ਸ਼ੋਅ ਦੇ ਖ਼ਤਮ ਹੋਣ ਤੋਂ ਬਾਅਦ ਇਸ ਨੂੰ ਸੈਨੇਟਾਈਜ਼ ਕੀਤਾ ਜਾਵੇਗਾ। ਵਰਚੁਅਲ ਰਿਐਲਟੀ ਨੂੰ ਇੱਕ ਮਿੰਨੀ ਗ੍ਰਹਿ ਵਜੋਂ ਤਰ੍ਹਾਂ ਤਿਆਰ ਕੀਤਾ ਗਿਆ ਹੈ, ਇਸ 'ਚ ਬਹੁਤ ਸਾਰੇ ਕਰਵਡ, ਗੁੰਬਦ ਦੇ ਆਕਾਰ ਦੇ 360 ਡਿਗਰੀ ਸਕ੍ਰੀਨਸ ਲਾਈਆਂ ਗਈਆਂ ਹਨ। ਇਸ ਵਿਸ਼ੇਸ਼ ਪ੍ਰਬੰਧ ਦਾ ਅਨੰਦ ਲੈਣ ਲਈ ਕੁਝ ਨਿਯਮ ਵੀ ਬਣਾਏ ਗਏ ਹਨ। ਏਅਰਪੋਰਟ ਅਥਾਰਟੀ ਨੇ ਹੁਣ ਯਾਤਰੀਆਂ ਲਈ ਸੱਤ ਤੋਂ ਪੰਦਰਾਂ ਮਿੰਟ ਦਾ ਸਮਾਂ ਤੈਅ ਕੀਤਾ ਹੈ, ਜਿਸ ਲਈ ਲੋਕਾਂ ਨੂੰ 200 ਰੁਪਏ ਦੀ ਟਿਕਟ ਲੈਣੀ ਪਵੇਗੀ। ਕੋਰੋਨਾਵਾਇਰਸ ਕਰਕੇ ਇਸ ਨੂੰ ਵੇਖਣ ਲਈ ਪ੍ਰਤੀ ਦਿਨ ਇੱਕ ਸੀਮਾ ਤੈਅ ਕੀਤੀ ਗਈ ਹੈ, ਜਿਸ ਤਹਿਤ 80 ਯਾਤਰੀ ਰੋਜ਼ਾਨਾ ਇਸ ਦਾ ਅਨੰਦ ਲੈ ਸਕਣਗੇ। Gold-silver price today: ਸੋਨੇ ਦੀਆਂ ਕੀਮਤਾਂ 'ਚ ਤੇਜ਼ੀ ਨਾਲ ਗਿਰਾਵਟ, ਚਾਂਦੀ 60,000 ਤੋਂ ਹੇਠ ਆਈ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget