ਪੜਚੋਲ ਕਰੋ

ਹੁਣ TATA ਦਾ ਧਮਾਕਾ! Jio-Airtel-Vi ਨੂੰ ਝਟਕਾ ਦੇਣ ਲਈ BSNL ਤੇ Tata ਨੇ ਮਿਲਾਇਆ ਹੱਥ

Jio-Airtel : ਟਾਟਾ ਗਰੁੱਪ ਦੇ ਟੀਸੀਐਸ ਦੀ ਅਗਵਾਈ ਵਾਲੇ ਕੰਸੋਰਟੀਅਮ ਦੀ ਘੋਸ਼ਣਾ 22 ਮਈ ਨੂੰ ਕੀਤੀ ਗਈ ਸੀ, ਜਦੋਂ ਕਿ ਬੀਐਸਐਨਐਲ ਕੰਪਨੀ ਨੇ 15,000 ਕਰੋੜ ਰੁਪਏ ਦਾ ਅਗਾਊਂ ਖਰੀਦ ਆਰਡਰ ਵੀ ਜਾਰੀ ਦਿੱਤਾ।

BSNL Recharge Plan 2024: ਤੁਸੀਂ ਟਾਟਾ ਗਰੁੱਪ ਬਾਰੇ ਜਾਣਦੇ ਹੀ ਹੋਵੋਗੇ ਕਿ ਹੁਣ ਟਾਟਾ ਗਰੁੱਪ ਨੂੰ ਇੱਕ ਵੱਡਾ ਠੇਕਾ ਮਿਲਿਆ ਹੈ, ਉਹ ਵੀ BSNL ਕੰਪਨੀ ਦਾ 4G ਨੈੱਟਵਰਕ ਦੇਸ਼ ਭਰ ਵਿੱਚ ਫੈਲਾਉਣ ਦਾ। ਹੁਣ ਟਾਟਾ ਗਰੁੱਪ ਦੀ ਜ਼ਿੰਮੇਵਾਰੀ BSNL ਲਈ 4G ਸੇਵਾ ਫੈਲਾਉਣ ਦੀ ਹੈ, ਅਜਿਹੇ 'ਚ ਏਅਰਟੈੱਲ ਅਤੇ ਜੀਓ ਦੇਸ਼ ਭਰ ਵਿਚ ਇਕ ਪਾਸੜ ਰਾਜ ਕਰ ਰਹੇ ਹਨ, ਉਨ੍ਹਾਂ ਨੂੰ BSNL ਕੰਪਨੀ ਟਾਟਾ ਗਰੁੱਪ ਦੇ ਨਾਲ ਮਿਲ ਕੇ ਪਿੱਛੇ ਕਰਨ ਉਤੇ ਵਿਚਾਰ ਕਰ ਰਹੀ ਹੈ। ਹੁਣ TATA 4ਜੀ ਸੇਵਾ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਕੰਮ ਕਰੇਗਾ, ਜਿਸ ਕਾਰਨ ਏਅਰਟੈੱਲ ਅਤੇ ਜੀਓ ਦਾ ਤਣਾਅ ਵਧਣ ਵਾਲਾ ਹੈ।

ਟਾਟਾ ਗਰੁੱਪ ਦੇ ਟੀਸੀਐਸ ਦੀ ਅਗਵਾਈ ਵਾਲੇ ਕੰਸੋਰਟੀਅਮ ਦੀ ਘੋਸ਼ਣਾ 22 ਮਈ ਨੂੰ ਕੀਤੀ ਗਈ ਸੀ, ਜਦੋਂ ਕਿ ਬੀਐਸਐਨਐਲ ਕੰਪਨੀ ਨੇ 15,000 ਕਰੋੜ ਰੁਪਏ ਦਾ ਅਗਾਊਂ ਖਰੀਦ ਆਰਡਰ ਵੀ ਜਾਰੀ ਦਿੱਤਾ, ਇਸ ਵੱਡੇ ਸੌਦੇ ਦੇ ਤਹਿਤ ਟਾਟਾ ਸਮੂਹ ਲਗਭਗ 100,000 ਟਾਵਰ ਲਗਾਉਣ ਦਾ ਕੰਮ ਕਰੇਗਾ।

ਅਜਿਹੇ 'ਚ ਜਦੋਂ ਜੀਓ ਏਅਰਟੈੱਲ ਅਤੇ ਵੋਡਾਫੋਨ ਆਈਡੀਆ ਨੇ ਦੇਸ਼ 'ਚ ਆਪਣੇ ਰੀਚਾਰਜ ਪਲਾਨ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ, ਪਰ BSNL ਕੰਪਨੀ ਅਜੇ ਵੀ ਆਪਣੀ ਪੁਰਾਣੀ ਕੀਮਤ 'ਤੇ ਰੀਚਾਰਜ ਪਲਾਨ ਪੇਸ਼ ਕਰ ਰਹੀ ਹੈ, ਅੱਜ ਅਸੀਂ BSNL ਕੰਪਨੀ ਦੇ 28 ਦਿਨਾਂ ਦੀ ਵੈਧਤਾ ਵਾਲੇ ਰੀਚਾਰਜ ਪਲਾਨ ਬਾਰੇ ਜਾਣਕਾਰੀ ਹਾਸਲ ਕਰਾਂਗੇ। 

ਹੇਠਾਂ, BSNL ਕੰਪਨੀ ਦੁਆਰਾ 28 ਦਿਨਾਂ ਦੀ ਵੈਧਤਾ ਵਾਲੇ ਪਲਾਨ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਨੂੰ ਦੇਖ ਕੇ ਤੁਸੀਂ ਆਸਾਨੀ ਨਾਲ ਰੀਚਾਰਜ ਕਰ ਸਕਦੇ ਹੋ-

ਯੋਜਨਾ ਦੀ ਕੀਮਤ        ਲਾਭ                 ਵੈਧਤਾ
139 ਰੁਪਏ          1.5GB/ਦਿਨ     ਅਸੀਮਤ ਕਾਲ 28 ਦਿਨ
184 ਰੁਪਏ          1GB/ਦਿਨ        ਅਸੀਮਤ ਕਾਲ 28 ਦਿਨ
185 ਰੁਪਏ          1GB/ਦਿਨ        ਅਸੀਮਤ ਕਾਲ 28 ਦਿਨ
186 ਰੁਪਏ          1GB/ਦਿਨ        ਅਸੀਮਤ ਕਾਲ 28 ਦਿਨ
187 ਰੁਪਏ          2GB/ਦਿਨ        ਅਸੀਮਤ ਕਾਲ 28 ਦਿਨ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Jakhar Resign: ਭਾਜਪਾ ਦੀ ਸੂਬਾ ਪੱਧਰੀ ਮੀਟਿੰਗ 'ਚ ਗ਼ੈਰ ਹਾਜ਼ਰ ਰਹੇ ਪਾਰਟੀ ਪ੍ਰਧਾਨ ਜਾਖੜ, ਅਸਤੀਫ਼ੇ ਦੀਆਂ ਚਰਚਾਵਾਂ ਨੇ ਮੁੜ ਫੜ੍ਹਿਆ ਜ਼ੋਰ !

Panchayat Election: ਪੰਚਾਇਤੀ ਚੋਣਾਂ ਮੁੜ ਵਿਵਾਦ 'ਚ ਘਿਰੀਆਂ, ਹਾਈਕੋਰਟ ਪਹੁੰਚਿਆ ਕੇਸ

Punjab News: ਜੇਲ੍ਹ ਚੋਂ ਟਵੀਟ ਕਰਕੇ ਅੰਮ੍ਰਿਤਪਾਲ ਸਿੰਘ ਨੇ ਨਵੀਂ ਸਿਆਸੀ ਪਾਰਟੀ ਬਾਰੇ ਕੀਤਾ ਵੱਡਾ ਐਲਾਨ, ਜਾਣੋ ਕੀ ਹੋਵੇਗਾ ਨਾਂਅ ?

Panchayat Election: ਹਿੰਮਤ ਹੈ ਤਾਂ ਹੱਥ ਲਾ ਕੇ ਦੇਖਿਓ, ਬੰਦੇ ਬਣਾ ਦਿਆਂਗੇ, ਆਪ ਵਿਧਾਇਕ ਨੇ 'ਧਮਕੀ' ਨਾਲ ਐਲਾਨਿਆ ਸਰਪੰਚ ! ਦੇਖੋ ਵੀਡੀਓ

ABP Premium

ਵੀਡੀਓਜ਼

ਵਿੱਕੀ ਨੇ ਗਾਇਆ ਤੌਬਾ ਤੌਬਾ ,IIFA 'ਚ ਸਭ ਨੱਚੇਦਿਲਜੀਤ ਨਾਲ Glasgow ਸ਼ੋਅ 'ਚ ਆਹ ਕੀ ਹੋ ਗਿਆਸ਼ਾਹਕੋਟ ਫਿਲਮ ਦੇ ਇਵੇੰਟ ਚ ਬੱਬੂ ਮਾਨ ਤੇ ਗੁਰੂIIFA ਦੀ ਤਿਆਰੀ ਚ ਕਮਲਾ ਹੋਇਆ Bollywood

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jakhar Resign: ਭਾਜਪਾ ਦੀ ਸੂਬਾ ਪੱਧਰੀ ਮੀਟਿੰਗ 'ਚ ਗ਼ੈਰ ਹਾਜ਼ਰ ਰਹੇ ਪਾਰਟੀ ਪ੍ਰਧਾਨ ਜਾਖੜ, ਅਸਤੀਫ਼ੇ ਦੀਆਂ ਚਰਚਾਵਾਂ ਨੇ ਮੁੜ ਫੜ੍ਹਿਆ ਜ਼ੋਰ !
Jakhar Resign: ਭਾਜਪਾ ਦੀ ਸੂਬਾ ਪੱਧਰੀ ਮੀਟਿੰਗ 'ਚ ਗ਼ੈਰ ਹਾਜ਼ਰ ਰਹੇ ਪਾਰਟੀ ਪ੍ਰਧਾਨ ਜਾਖੜ, ਅਸਤੀਫ਼ੇ ਦੀਆਂ ਚਰਚਾਵਾਂ ਨੇ ਮੁੜ ਫੜ੍ਹਿਆ ਜ਼ੋਰ !
Panchayat Election: ਪੰਚਾਇਤੀ ਚੋਣਾਂ ਮੁੜ ਵਿਵਾਦ 'ਚ ਘਿਰੀਆਂ, ਹਾਈਕੋਰਟ ਪਹੁੰਚਿਆ ਕੇਸ
Panchayat Election: ਪੰਚਾਇਤੀ ਚੋਣਾਂ ਮੁੜ ਵਿਵਾਦ 'ਚ ਘਿਰੀਆਂ, ਹਾਈਕੋਰਟ ਪਹੁੰਚਿਆ ਕੇਸ
Punjab News: ਜੇਲ੍ਹ ਚੋਂ ਟਵੀਟ ਕਰਕੇ ਅੰਮ੍ਰਿਤਪਾਲ ਸਿੰਘ ਨੇ ਨਵੀਂ ਸਿਆਸੀ ਪਾਰਟੀ ਬਾਰੇ ਕੀਤਾ ਵੱਡਾ ਐਲਾਨ, ਜਾਣੋ ਕੀ ਹੋਵੇਗਾ ਨਾਂਅ ?
Punjab News: ਜੇਲ੍ਹ ਚੋਂ ਟਵੀਟ ਕਰਕੇ ਅੰਮ੍ਰਿਤਪਾਲ ਸਿੰਘ ਨੇ ਨਵੀਂ ਸਿਆਸੀ ਪਾਰਟੀ ਬਾਰੇ ਕੀਤਾ ਵੱਡਾ ਐਲਾਨ, ਜਾਣੋ ਕੀ ਹੋਵੇਗਾ ਨਾਂਅ ?
Panchayat Election: ਹਿੰਮਤ ਹੈ ਤਾਂ ਹੱਥ ਲਾ ਕੇ ਦੇਖਿਓ, ਬੰਦੇ ਬਣਾ ਦਿਆਂਗੇ, ਆਪ ਵਿਧਾਇਕ ਨੇ 'ਧਮਕੀ' ਨਾਲ ਐਲਾਨਿਆ ਸਰਪੰਚ ! ਦੇਖੋ ਵੀਡੀਓ
Panchayat Election: ਹਿੰਮਤ ਹੈ ਤਾਂ ਹੱਥ ਲਾ ਕੇ ਦੇਖਿਓ, ਬੰਦੇ ਬਣਾ ਦਿਆਂਗੇ, ਆਪ ਵਿਧਾਇਕ ਨੇ 'ਧਮਕੀ' ਨਾਲ ਐਲਾਨਿਆ ਸਰਪੰਚ ! ਦੇਖੋ ਵੀਡੀਓ
ਕਰਨ ਔਜਲਾ ਤੇ ਦਿਲਜੀਤ ਤੋਂ ਬਾਅਦ , ਹੁਣ AP ਨਾਲ ਹੋਇਆ ਆਹ

Heavy rain alert- ਅਗਲੇ 5 ਤੋਂ 6 ਦਿਨ ਭਾਰੀ ਤੋਂ ਬਹੁਤ ਭਾਰੀ ਮੀਂਹ, ਇਨ੍ਹਾਂ ਇਲਾਕਿਆਂ ਲਈ ਜਾਰੀ ਹੋਈ ਅਲਰਟ

ਘਾਤਕ ਕੈਂਸਰ ਦੇ ਖ਼ਤਰੇ ਨੂੰ ਕਈ ਗੁਣਾਂ ਵਧਾ ਦਿੰਦੀ ਹੈ ਸ਼ਰਾਬ, ਰਿਸਰਚ ਵਿਚ ਵੱਡਾ ਖੁਲਾਸਾ...

Diljit Dosanjh: ਦਿਲਜੀਤ ਦੋਸਾਂਝ ਨੇ ਪਾਕਿਸਤਾਨੀ ਫੈਨ ਨੂੰ ਬੂਟ ਕੀਤੇ Gift, ਬੋਲੇ- ’ ਸਾਡੇ ਲਈ ਪਾਕਿਸਤਾਨ ‘ਤੇ ਹਿੰਦੋਸਤਾਨ ਸਾਰੇ ਇੱਕੋ ਜਿਹੇ’
ਦਿਲਜੀਤ ਦੋਸਾਂਝ ਨੇ ਪਾਕਿਸਤਾਨੀ ਫੈਨ ਨੂੰ ਬੂਟ ਕੀਤੇ Gift, ਬੋਲੇ- ’ ਸਾਡੇ ਲਈ ਪਾਕਿਸਤਾਨ ‘ਤੇ ਹਿੰਦੋਸਤਾਨ ਸਾਰੇ ਇੱਕੋ ਜਿਹੇ’
Embed widget