ਪੜਚੋਲ ਕਰੋ

ਹੁਣ ਯੂਜ਼ਰ ਦੇ ਦੇਖਣ ਮਗਰੋਂ ਆਪਣੇ ਆਪ ਡਿਲੀਟ ਹੋ ਜਾਣਗੇ ਮੈਸੇਜ, WhatsApp ਲਿਆ ਰਿਹਾ ਇਹ ਖਾਸ ਫ਼ੀਚਰ

ਮਸ਼ਹੂਰ ਐਪ ਵਟਸਐਪ 'ਤੇ ਯੂਜ਼ਰਸ ਨੂੰ ਆਏ ਦਿਨ ਨਵੇਂ ਫੀਚਰਸ ਦੇਖਣ ਨੂੰ ਮਿਲਦੇ ਹਨ। ਫਿਲਹਾਲ ਐਪ ਇੱਕ ਫ਼ੀਚਰ 'ਤੇ ਕੰਮ ਕਰ ਰਹੀ ਹੈ ਜੋ ਫੋਨ ਦੀ ਸਪੇਸ ਲਈ ਬਹੁਤ ਲਾਭਦਾਇਕ ਸਿੱਧ ਹੋਵੇਗੀ। ਦਰਅਸਲ ਵਟਸਐਪ ਸੈਲਫ-ਡਿਸਟ੍ਰਕਟਿੰਗ ਦੀ ਟੈਸਟਿੰਗ ਕਰ ਰਹੀ ਹੈ। ਮੈਸੇਜਸ ਨੂੰ ਇਸ ਫ਼ੀਚਰ ਦੇ ਜ਼ਰੀਏ ਇੱਕ ਸਮੇਂ ਬਾਅਦ ਆਪਣੇ ਆਪ ਹਟਾ ਦਿੱਤਾ ਜਾਵੇਗਾ।

ਮਸ਼ਹੂਰ ਐਪ ਵਟਸਐਪ 'ਤੇ ਯੂਜ਼ਰਸ ਨੂੰ ਆਏ ਦਿਨ ਨਵੇਂ ਫੀਚਰਸ ਦੇਖਣ ਨੂੰ ਮਿਲਦੇ ਹਨ। ਫਿਲਹਾਲ ਐਪ ਇੱਕ ਫ਼ੀਚਰ 'ਤੇ ਕੰਮ ਕਰ ਰਹੀ ਹੈ ਜੋ ਫੋਨ ਦੀ ਸਪੇਸ ਲਈ ਬਹੁਤ ਲਾਭਦਾਇਕ ਸਿੱਧ ਹੋਵੇਗੀ। ਦਰਅਸਲ ਵਟਸਐਪ ਸੈਲਫ-ਡਿਸਟ੍ਰਕਟਿੰਗ ਦੀ ਟੈਸਟਿੰਗ ਕਰ ਰਹੀ ਹੈ। ਮੈਸੇਜਸ ਨੂੰ ਇਸ ਫ਼ੀਚਰ ਦੇ ਜ਼ਰੀਏ ਇੱਕ ਸਮੇਂ ਬਾਅਦ ਆਪਣੇ ਆਪ ਹਟਾ ਦਿੱਤਾ ਜਾਵੇਗਾ। ਯੂਜ਼ਰਸ ਟੈਕਸਟ ਦੇ ਨਾਲ ਸੈਲਫ-ਡਿਸਟ੍ਰਕਟਿੰਗ ਫੋਟੋਆਂ ਤੇ ਵੀਡੀਓ ਭੇਜ ਸਕਣਗੇ। ਵਟਸਐਪ ਅਪਡੇਟ ਅਤੇ ਲੇਟੈਸਟ ਫ਼ੀਚਰ 'ਤੇ ਨਜ਼ਰ ਰੱਖਣ ਵਾਲੀ ਵੈੱਬਸਾਈਟ ਵੈਬੈਟੇਨਫੋ ਅਨੁਸਾਰ ਇਸ ਸੈਲਫ-ਡਿਸਟ੍ਰਕਟਿੰਗ ਫ਼ੀਚਰ ਨੂੰ ਐਕਸਪਾਇਰਿੰਗ ਮੀਡੀਆ ਦੇ ਨਾਮ ਨਾਲ ਲਾਂਚ ਕੀਤਾ ਜਾ ਸਕਦਾ ਹੈ। ਇਹ ਫ਼ੀਚਰ ਦਾ ਹੀ ਐਕਸਟੈਂਸ਼ਨ ਹੋਵੇਗੀ। ਇੱਕ ਸੈਲਫ-ਡਿਸਟ੍ਰਕਟਿੰਗ ਮੈਸੇਜ ਤਹਿਤ ਯੂਜ਼ਰ ਦੁਆਰਾ ਭੇਜੀਆਂ ਫੋਟੋਆਂ, ਵੀਡੀਓ ਤੇ ਟੈਕਸਟ ਰਿਸੀਵਰ ਨੂੰ ਵੇਖਣ ਤੋਂ ਬਾਅਦ ਆਪਣੇ ਆਪ ਹਟਾ ਦਿੱਤਾ ਜਾਵੇਗਾ। ਅਜੇ ਹੋ ਰਹੀ ਟੈਸਟਿੰਗ: ਵਟਸਐਪ ਇਸ ਵਿਸ਼ੇਸ਼ ਫੀਚਰ ਦੀ ਜਾਂਚ ਹੁਣ ਕਰ ਰਿਹਾ ਹੈ। ਅਜੇ ਇਸ ਫ਼ੀਚਰ ਵਿੱਚ ਹੋਰ ਬਦਲਾਵ ਵੀ ਵੇਖੇ ਜਾ ਸਕਦੇ ਹਨ। ਇਸ ਦੇ ਨਾਲ ਹੀ ਕੰਪਨੀ ਮਲਟੀ-ਡਿਵਾਈਸ ਸਪੋਰਟ ਫੀਚਰ ਲਿਆਉਣ ਦੀ ਵੀ ਤਿਆਰੀ ਕਰ ਰਹੀ ਹੈ ਜਿਸ ਦੀ ਮਦਦ ਨਾਲ ਉਪਯੋਗਕਰਤਾ ਇੱਕੋ ਵਟਸਐਪ ਅਕਾਉਂਟ ਨੂੰ ਚਾਰ ਡਿਵਾਈਸ 'ਚ ਚਲਾ ਸਕਣਗੇ।
  ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget