ਪੜਚੋਲ ਕਰੋ

ਇੱਕ ਵਾਰ ਫਿਰ ਘਟੀ Samsung ਦੇ ਇਸ ਜ਼ਬਰਦਸਤ ਫੋਨ ਦੀ ਕੀਮਤ, ਜਾਣੋ ਕਿੰਨਾ ਸਸਤਾ ਹੋਇਆ ਫੋਨ  

ਨਵੇਂ ਸਾਲ ਦੇ ਮੌਕੇ 'ਤੇ ਸੈਮਸੰਗ ਨੇ ਆਪਣੇ ਯੂਜ਼ਰਸ ਨੂੰ ਇਕ ਤੋਹਫਾ ਦਿੱਤਾ ਹੈ। ਕੰਪਨੀ ਨੇ ਆਪਣੇ ਮਸ਼ਹੂਰ ਸਮਾਰਟਫੋਨ ਸੈਮਸੰਗ ਗਲੈਕਸੀ ਏ 31 ਦੀ ਕੀਮਤ ਘਟਾ ਦਿੱਤੀ ਹੈ। ਇਹ ਫੋਨ ਪਿਛਲੇ ਸਾਲ ਬਾਜ਼ਾਰ 'ਚ 21999 ਦੀ ਕੀਮਤ ਨਾਲ ਲਾਂਚ ਕੀਤਾ ਗਿਆ ਸੀ। ਉਸ ਤੋਂ ਬਾਅਦ ਫੋਨ ਦੇ ਪ੍ਰਾਈਜ਼ ਘੱਟ ਹੋ ਗਏ।

ਨਵੇਂ ਸਾਲ ਦੇ ਮੌਕੇ 'ਤੇ ਸੈਮਸੰਗ ਨੇ ਆਪਣੇ ਯੂਜ਼ਰਸ ਨੂੰ ਇਕ ਤੋਹਫਾ ਦਿੱਤਾ ਹੈ। ਕੰਪਨੀ ਨੇ ਆਪਣੇ ਮਸ਼ਹੂਰ ਸਮਾਰਟਫੋਨ ਸੈਮਸੰਗ ਗਲੈਕਸੀ ਏ 31 ਦੀ ਕੀਮਤ ਘਟਾ ਦਿੱਤੀ ਹੈ। ਇਹ ਫੋਨ ਪਿਛਲੇ ਸਾਲ ਬਾਜ਼ਾਰ 'ਚ 21999 ਦੀ ਕੀਮਤ ਨਾਲ ਲਾਂਚ ਕੀਤਾ ਗਿਆ ਸੀ। ਉਸ ਤੋਂ ਬਾਅਦ ਫੋਨ ਦੇ ਪ੍ਰਾਈਜ਼ ਘੱਟ ਹੋ ਗਏ। ਉਥੇ ਹੀ ਇਕ ਵਾਰ ਇਸ ਦੀਆਂ ਕੀਮਤਾਂ ਘਟਾ ਦਿੱਤੀਆਂ ਗਈਆਂ ਹਨ। ਕੰਪਨੀ ਨੇ ਇਸ ਫੋਨ ਨੂੰ ਦੋ ਹਜ਼ਾਰ ਰੁਪਏ ਸਸਤਾ ਕਰ ਦਿੱਤਾ ਹੈ, ਜਿਸ ਤੋਂ ਬਾਅਦ ਇਸ ਸ਼ਾਨਦਾਰ ਫੋਨ ਦੀ ਕੀਮਤ ਸਿਰਫ 17999 ਹੋ ਗਈ ਹੈ। ਸੈਮਸੰਗ ਗਲੈਕਸੀ ਏ 31 ਵਿਚ 6.4 ਇੰਚ ਦੀ  FHD+ Infinity-U s-AMOLED ਡਿਸਪਲੇਅ ਦਿੱਤੀ ਗਈ ਹੈ। ਇਸ ਤੋਂ ਇਲਾਵਾ ਫੋਨ ਵਿੱਚ ਪਰਫਾਰਮੈਂਸ ਲਈ MediaTek Helo P65 SoC ਪ੍ਰੋਸੈਸਰ ਹੈ। ਇਹ ਫੋਨ ਐਂਡਰਾਇਡ 10 ਅਧਾਰਤ ਵਨ ਯੂਆਈ 'ਤੇ ਕੰਮ ਕਰਦਾ ਹੈ। ਇਹ ਡਿਊਲ ਸਿਮ ਦੇ ਨਾਲ ਆਉਂਦਾ ਹੈ। ਪਾਵਰ ਲਈ ਫੋਨ ਵਿੱਚ 5000mAh ਦੀ ਬੈਟਰੀ ਹੈ ਜੋ 15 ਵਾਟ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ। ਇਸ ਤੋਂ ਇਲਾਵਾ ਇਸ 'ਚ 4 ਜੀ  VoLTE,  Wifi, ਬਲਿਊਟੁੱਥ, ਜੀਪੀਐਸ, ਯੂਐਸਬੀ ਟਾਈਪ ਸੀ ਪੋਰਟ, ਇਨ-ਡਿਸਪਲੇਅ ਫਿੰਗਰਪ੍ਰਿੰਟ ਸੈਂਸਰ ਅਤੇ 3.5mm ਹੈੱਡਫੋਨ ਜੈਕ ਵਰਗੇ ਫੀਚਰਸ ਹਨ। ਸੌਰਵ ਗਾਂਗੁਲੀ ਦੀ ਸਿਹਤ ਵਿਗੜੀ, ਕੋਲਕਾਤਾ ਦੇ ਵੁੱਡਲੈਂਡਜ਼ ਹਸਪਤਾਲ ਕਰਵਾਇਆ ਦਾਖਿਲ ਫੋਟੋਗ੍ਰਾਫੀ ਲਈ ਫੋਨ ਦੇ ਰਿਅਰ 'ਚ ਚਾਰ ਕੈਮਰੇ ਹਨ, ਜਿਸ 'ਚ 48 + 8 + 5 + 5 ਕੈਮਰਾ ਸੈੱਟਅਪ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਇਸ ਦੇ ਫਰੰਟ 'ਤੇ 20MP ਦਾ ਸੈਲਫੀ ਕੈਮਰਾ ਹੈ ਇਹ ਫ਼ੋਨ ਫੋਟੋਆਂ ਅਤੇ ਵੀਡਿਓ ਲਈ ਬੈਸਟ ਆਪਸ਼ਨ ਸਾਬਤ ਹੋ ਸਕਦਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget