ਪੜਚੋਲ ਕਰੋ

ਸਿਰਫ਼ 11,099 ਰੁਪਏ 'ਚ ਮਿਲ ਰਿਹਾ One Plus Nord 2, ਚੈੱਕ ਕਰੋ ਧਮਾਕੇਦਾਰ ਔਫਰ

 ਜੇਕਰ ਤੁਸੀਂ ਨਵਾਂ ਸਮਾਰਟਫੋਨ ਖਰੀਦਣ ਬਾਰੇ ਸੋਚ ਰਹੇ ਹੋ ਤਾਂ ਅਸੀਂ ਤੁਹਾਨੂੰ ਇਕ ਦਮਦਾਰ ਸਮਾਰਟਫੋਨ ਬਾਰੇ ਦੱਸਣ ਜਾ ਰਹੇ ਹਾਂ। ਜੋ ਤੁਹਾਡੇ ਮੋਬਾਈਲ ਅਨੁਭਵ ਨੂੰ ਬਿਹਤਰ ਬਣਾਵੇਗਾ।

OnePlus Offer:  ਜੇਕਰ ਤੁਸੀਂ ਨਵਾਂ ਸਮਾਰਟਫੋਨ ਖਰੀਦਣ ਬਾਰੇ ਸੋਚ ਰਹੇ ਹੋ ਤਾਂ ਅਸੀਂ ਤੁਹਾਨੂੰ ਇਕ ਦਮਦਾਰ ਸਮਾਰਟਫੋਨ ਬਾਰੇ ਦੱਸਣ ਜਾ ਰਹੇ ਹਾਂ। ਜੋ ਤੁਹਾਡੇ ਮੋਬਾਈਲ ਅਨੁਭਵ ਨੂੰ ਬਿਹਤਰ ਬਣਾਵੇਗਾ। ਇਸ ਦੀ ਕੀਮਤ 29,999 ਰੁਪਏ ਹੈ ਪਰ ਇਸ ਨੂੰ ਸਿਰਫ 11,099 ਰੁਪਏ 'ਚ ਆਨਲਾਈਨ ਖਰੀਦਿਆ ਜਾ ਸਕਦਾ ਹੈ, ਇਸਦੇ ਲਈ ਕੁਝ ਸ਼ਰਤਾਂ ਹਨ ਜੋ ਤੁਹਾਨੂੰ ਪੂਰੀਆਂ ਕਰਨੀਆਂ ਪੈਣਗੀਆਂ।

ਵਿਸ਼ੇਸ਼ਤਾਵਾਂ
ਸਭ ਤੋਂ ਪਹਿਲਾਂ ਗੱਲ ਕਰਦੇ ਹਾਂ ਫੋਨ ਦੇ ਫੀਚਰਸ ਬਾਰੇ, ਜਿਨ੍ਹਾਂ ਬਾਰੇ ਅਸੀਂ ਤੁਹਾਨੂੰ ਦੱਸ ਰਹੇ ਹਾਂ। One Plus Nord 2 'ਚ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਦਿੱਤਾ ਗਿਆ ਹੈ। ਇਸ ਵਿੱਚ ਇੱਕ 50MP ਕੈਮਰਾ, ਦੂਜਾ 8 ਮੈਗਾਪਿਕਸਲ ਅਤੇ ਤੀਜਾ ਕੈਮਰਾ 2 ਮੈਗਾਪਿਕਸਲ ਦਾ ਹੈ। ਇਸ ਤੋਂ ਇਲਾਵਾ ਇਸ 'ਚ 32 ਮੈਗਾਪਿਕਸਲ ਦਾ ਸੈਲਫੀ ਕੈਮਰਾ ਦਿੱਤਾ ਗਿਆ ਹੈ। ਫੋਨ ਦੇ ਕੈਮਰੇ 'ਚ ਸੁਪਰ ਸਲੋ ਮੋਸ਼ਨ ਵੀ ਦਿੱਤਾ ਗਿਆ ਹੈ। ਡਿਸਪਲੇ ਦੀ ਗੱਲ ਕਰੀਏ ਤਾਂ ਇਸ 'ਚ 2400X1080 ਰੈਜ਼ੋਲਿਊਸ਼ਨ ਵਾਲੀ 6.43-ਇੰਚ ਦੀ AMOLED ਡਿਸਪਲੇ ਹੈ। ਇਸ ਦਾ ਸਕਰੀਨ ਰੇਸ਼ੋ 20:9 ਹੈ।

ਫੋਨ ਦੀ ਸਪੀਡ ਦੀ ਗੱਲ ਕਰੀਏ ਤਾਂ ਇਸ ਦੀ ਸਪੀਡ ਚੰਗੀ ਹੋਣੀ ਚਾਹੀਦੀ ਹੈ ਅਤੇ ਇਹ ਹੈਂਗ ਨਾ ਹੋਵੇ, ਇਸ 'ਚ 8GB ਰੈਮ ਦਿੱਤੀ ਗਈ ਹੈ। ਇਸ ਤੋਂ ਇਲਾਵਾ ਇਸ 'ਚ 128GB ਦੀ ਇੰਟਰਨਲ ਮੈਮਰੀ ਦਿੱਤੀ ਗਈ ਹੈ। ਕੁਨੈਕਟੀਵਿਟੀ ਲਈ ਇਸ 'ਚ ਡਿਊਲ ਸਿਮ ਸਲਾਟ ਦਿੱਤਾ ਗਿਆ ਹੈ। ਇਹ ਇੱਕ 5G ਸਮਾਰਟਫੋਨ ਹੈ। ਫੋਨ ਗੂਗਲ ਦੇ ਐਂਡਰਾਇਡ 11 'ਤੇ ਕੰਮ ਕਰਦਾ ਹੈ। ਪਾਵਰ ਬੈਕਅਪ ਲਈ ਫੋਨ 'ਚ 4500mAH ਦੀ ਬੈਟਰੀ ਦਿੱਤੀ ਗਈ ਹੈ।

ਪੇਸ਼ਕਸ਼
OnePlus Nord 2 ਦੇ ਆਫਰ ਦੀ ਗੱਲ ਕਰੀਏ ਤਾਂ ICICI ਬੈਂਕ ਦੇ ਕ੍ਰੈਡਿਟ ਕਾਰਡ ਨਾਲ ਇਸ ਨੂੰ ਖਰੀਦਣ 'ਤੇ 2,000 ਰੁਪਏ ਦਾ ਇੰਸਟੈਂਟ ਡਿਸਕਾਊਂਟ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜੇਕਰ ਤੁਸੀਂ ਆਪਣਾ ਪੁਰਾਣਾ ਫ਼ੋਨ ਦੇ ਕੇ ਇਸ ਫ਼ੋਨ ਨੂੰ ਖਰੀਦਦੇ ਹੋ, ਤਾਂ ਤੁਸੀਂ ਪੁਰਾਣੇ ਫ਼ੋਨ ਲਈ 16,900 ਰੁਪਏ ਤੱਕ ਦੀ ਐਕਸਚੇਂਜ ਰਕਮ ਪ੍ਰਾਪਤ ਕਰ ਸਕਦੇ ਹੋ। ਹਰ ਫ਼ੋਨ ਲਈ ਐਕਸਚੇਂਜ ਦੀ ਰਕਮ ਵੱਖਰੀ ਹੁੰਦੀ ਹੈ। ਇਸ ਤਰ੍ਹਾਂ, 18,900 ਰੁਪਏ ਦਾ ਕੁੱਲ ਆਫਰ ਹੈ ਅਤੇ ਫੋਨ ਦੀ ਕੀਮਤ 29,999 ਰੁਪਏ ਹੈ। ਇਸ ਤਰ੍ਹਾਂ ਜੇਕਰ ਤੁਹਾਨੂੰ ਦੋਵੇਂ ਆਫਰ ਪੂਰੇ ਮਿਲਦੇ ਹਨ, ਤਾਂ ਤੁਹਾਨੂੰ ਇਹ ਫੋਨ ਸਿਰਫ 11,099 ਰੁਪਏ 'ਚ ਮਿਲੇਗਾ। ਇਹ ਆਫਰ Amazon 'ਤੇ ਹੈ। 

ਟਾਪ ਹੈਡਲਾਈਨ

iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Embed widget