ਪੜਚੋਲ ਕਰੋ

OnePlus 7T 'ਤੇ ਮਿਲ ਰਿਹਾ ਭਾਰੀ ਡਿਸਕਾਊਂਟ, ਸਾਂਭ ਲਓ ਮੌਕਾ

OnePlus 7T 'ਤੇ ਮਿਲਣ ਵਾਲੀ ਛੋਟ ਸਿਰਫ ਕੰਪਨੀ ਦੇ ਆਨਲਾਈਨ ਸਟੋਰ 'ਤੇ ਹੀ ਮਿਲ ਰਹੀ ਹੈ। ਐਮੇਜ਼ਨ 'ਤੇ ਅਜੇ ਵੀ ਇਹ ਫੋਨ 37,999 ਰੁਪਏ 'ਚ ਵਿਕ ਰਿਹਾ ਹੈ। ਦੇਖਣਾ ਇਹ ਹੋਵੇਗਾ ਕਿ ਇਹ ਛੋਟ ਕੰਪਨੀ ਸਾਈਟ 'ਤੇ ਕਦੋਂ ਤਕ ਲਈ ਦੇ ਰਹੀ ਹੈ।

ਸਮਾਰਟਫੋਨ ਕੰਪਨੀ OnePlus ਅਗਲੇ ਮਹੀਨੇ OnePlus 8T ਲੌਂਚ ਕਰਨ ਜਾ ਰਹੀ ਹੈ। ਇਸ ਤੋਂ ਪਹਿਲਾਂ ਕੰਪਨੀ ਆਪਣੇ OnePlus 7T 'ਤੇ ਡਿਸਕਾਊਂਟ ਦੇ ਰਹੀ ਹੈ। OnePlus ਦੇ ਆਫੀਸ਼ੀਅਲ ਆਨਲਾਈਨ ਸਟੋਰ 'ਤੇ ਕਰੀਬ 3000 ਰੁਪਏ ਦੀ ਛੋਟ ਦਿੱਤੀ ਜਾ ਰਹੀ ਹੈ। ਕੀਮਤ ਘਟਣ ਤੋਂ ਬਾਅਦ ਤੁਸੀਂ ਇਸ ਫੋਨ ਨੂੰ 34,999 ਰੁਪਏ 'ਚ ਖਰੀਦ ਸਕਦੇ ਹੋ। ਇਹ ਕੀਮਤ 8GB ਤੇ 128GB ਸਟੋਰੇਜ ਮਾਡਲ ਦੀ ਹੈ।

ਕੰਪਨੀ ਦੀ ਵੈਬਸਾਈਟ 'ਤੇ ਮਿਲ ਰਿਹਾ ਆਫਰ:

OnePlus 7T 'ਤੇ ਮਿਲਣ ਵਾਲੀ ਛੋਟ ਸਿਰਫ ਕੰਪਨੀ ਦੇ ਆਨਲਾਈਨ ਸਟੋਰ 'ਤੇ ਹੀ ਮਿਲ ਰਹੀ ਹੈ। ਐਮੇਜ਼ਨ 'ਤੇ ਅਜੇ ਵੀ ਇਹ ਫੋਨ 37,999 ਰੁਪਏ 'ਚ ਵਿਕ ਰਿਹਾ ਹੈ। ਦੇਖਣਾ ਇਹ ਹੋਵੇਗਾ ਕਿ ਇਹ ਛੋਟ ਕੰਪਨੀ ਸਾਈਟ 'ਤੇ ਕਦੋਂ ਤਕ ਲਈ ਦੇ ਰਹੀ ਹੈ। ਤੁਹਾਡੇ ਕੋਲ ਇਹ ਫੋਨ ਸਸਤੇ ਭਾਅ 'ਚ ਖਰੀਦਣ ਦਾ ਵਧੀਆ ਮੌਕਾ ਹੈ।

OnePlus 7T ਫੀਚਰਸ:

OnePlus 7T ਦੇ ਫੀਚਰਸ ਦੀ ਗੱਲ ਕਰੀਏ ਤਾਂ ਫੋਨ 'ਚ 6.55 ਇੰਚ ਦਾ Fluid AMOLED ਫੁੱਲ ਐਚਡੀ+ਡਿਸਪਲੇਅ ਦਿੱਤੀ ਗਈ ਹੈ। ਜਿਸ ਦਾ ਰੈਜ਼ੋਲੂਸ਼ਨ 2400x1080 ਪਿਕਸਲ ਹੈ। ਫੋਨ ਦਾ 90Hz ਰੀਫ੍ਰੈਸ਼ ਰੇਟ ਵਾਲਾ ਡਿਸਪਲੇਅ 402ppi ਪਿਕਸਲ ਡੈਂਸਿਟੀ ਅਤੇ 20.9 ਆਸਪੈਕਟ ਰੇਸ਼ੋ ਨਾਲ ਆਉਂਦਾ ਹੈ। ਪ੍ਰੋਟੈਕਸ਼ਨ ਲਈ ਡਿਸਪਲੇਅ 'ਤੇ 3D ਕਾਰਨਿੰਗ ਗੋਰਿਲਾ ਗਲਾਸ ਦਿੱਤਾ ਗਿਆ ਹੈ। ਫੋਨ 'ਚ 8GB ਤਕ ਰੈਮ ਅਤੇ 256GB ਤਕ ਇੰਟਰਨੈਸ਼ਨਲ ਸਟੋਰੇਜ ਦਿੱਤੀ ਗਈ ਹੈ।

ਰੇਲ ਪਟੜੀਆਂ 'ਤੇ ਡਟੇ ਕਿਸਾਨ, ਤਨ ਤੋਂ ਲੀੜੇ ਲਾਹ ਕੀਤਾ ਪ੍ਰਦਰਸ਼ਨ

ਕੈਮਰਾ:

ਕੈਮਰੇ ਦੀ ਗੱਲ ਕਰੀਏ ਤਾਂ OnePlus 7T 'ਚ ਟ੍ਰਿਪਲ ਕੈਮਰਾ ਸੈਟਅਪ ਦਿੱਤਾ ਗਿਆ ਹੈ। ਫੋਨ ਦੇ ਰੀਅਰ ਪੈਨਲ 'ਤੇ 48 ਮੈਗਾਪਿਕਸਲ Sony IMX586 ਪ੍ਰਾਇਮਰੀ ਸੈਂਸਰ ਦੇ ਨਾਲ-ਨਾਲ 12 ਮੈਗਾਪਿਕਸਲ ਦੀ ਟੈਲੀਫੋਟੋ ਲੈਂਸ ਅਤੇ 16 ਮੈਗਾਪਿਕਸਲ ਦਾ ਅਲਟ੍ਰਾ ਵਾਈਡ ਲੈਂਸ ਦਿੱਤਾ ਗਿਆ ਹੈ। ਉੱਥੇ ਹੀ ਸੈਲਫੀ ਅਤੇ ਵੀਡੀਓ ਕਾਲਿੰਗ ਲਈ ਡਿਵਾਈਸ 'ਚ 16 ਮੈਗਾਪਿਕਸਲ ਫਰੰਟ ਕੈਮਰਾ ਦਿੱਤਾ ਗਿਆ ਹੈ। OnePlus ਦੇ ਇਸ ਫੋਨ 'ਚ 3800mAh ਦੀ ਬੈਟਰੀ ਦਿੱਤੀ ਗਈ ਹੈ।

ਲੈਂਡਿੰਗ ਦੌਰਾਨ ਜ਼ਮੀਨ ਨਾਲ ਟਕਰਾਇਆ ਜਹਾਜ਼, ਹਵਾਈ ਫੌਜ ਦੇ 25 ਜਵਾਨਾਂ ਦੀ ਮੌਤ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget