ਪੜਚੋਲ ਕਰੋ

ਭਾਰਤ 'ਚ ਪੈਟਰੋਲ-ਡੀਜ਼ਲ ਵਾਹਨ ਬੰਦ ਕਰਨ ਦਾ ਫੈਸਲਾ!

ਦੇਸ਼ 'ਚ ਵਧ ਰਹੇ ਪ੍ਰਦੂਸ਼ਨ ਦੀ ਸਮੱਸਿਆ ਨੂੰ ਨਕੇਲ ਪਾਉਣ ਲਈ ਤੇ ਤੇਲ ਦੀਆਂ ਵਧਦੀਆਂ ਕੀਮਤਾਂ ਤੋਂ ਰਾਹਤ ਪਾਉਣ ਲਈ ਮੋਦੀ ਸਰਕਾਰ ਵੱਡਾ ਫੇਰਬਦਲ ਕਰਨ ਦੀ ਤਿਆਰੀ ਰਹੀ ਹੈ। ਸਰਕਾਰ ਦੀ ਕੋਸ਼ਿਸ਼ ਹੈ ਕਿ ਹੁਣ ਦੇਸ਼ ‘ਚ ਜ਼ਿਆਦਾ ਤੋਂ ਜ਼ਿਆਦਾ ਇਲੈਕਟ੍ਰੋਨਿਕ ਵਾਹਨ ਚਲਾਏ ਜਾਣ।

ਨਵੀਂ ਦਿੱਲੀ: ਦੇਸ਼ 'ਚ ਵਧ ਰਹੇ ਪ੍ਰਦੂਸ਼ਨ ਦੀ ਸਮੱਸਿਆ ਨੂੰ ਨਕੇਲ ਪਾਉਣ ਲਈ ਤੇ ਤੇਲ ਦੀਆਂ ਵਧਦੀਆਂ ਕੀਮਤਾਂ ਤੋਂ ਰਾਹਤ ਪਾਉਣ ਲਈ ਮੋਦੀ ਸਰਕਾਰ ਵੱਡਾ ਫੇਰਬਦਲ ਕਰਨ ਦੀ ਤਿਆਰੀ ਰਹੀ ਹੈ। ਸਰਕਾਰ ਦੀ ਕੋਸ਼ਿਸ਼ ਹੈ ਕਿ ਹੁਣ ਦੇਸ਼ ‘ਚ ਜ਼ਿਆਦਾ ਤੋਂ ਜ਼ਿਆਦਾ ਇਲੈਕਟ੍ਰੋਨਿਕ ਵਾਹਨ ਚਲਾਏ ਜਾਣ। ਦੋ ਪਹੀਆ ਤੇ ਤਿੰਨ ਪਹੀਆ ਵਾਹਨਾਂ ਨੂੰ ਲੈ ਕੇ ਨੀਤੀ ਆਯੋਗ ਨੇ ਵੱਡਾ ਫੈਸਲਾ ਲਿਆ ਹੈ। ਨੀਤੀ ਆਯੋਗ ਦਾ ਫੈਸਲਾ ਹੈ ਕਿ ਸਾਲ 2030 ਤੋਂ ਬਾਅਦ ਦੇਸ਼ ‘ਚ ਸਿਰਫ ਇਲੈਕਟ੍ਰੋਨਿਕ 2 ਤੇ 3 ਪਹੀਆ ਵਾਹਨ ਹੀ ਚਲਾਏ ਜਾਣਗੇ। ਨੀਤੀ ਆਯੋਗ ਦੀ ਬੈਠਕ ‘ਚ ਸੀਈਓ ਅਮਿਤਾਭ ਕਾਂਤ ਨੇ ਦੱਸਿਆ ਕਿ ਸਿਰਫ ਸਾਲ 2025 ਤੋਂ 150 ਸੀਸੀ ਇੰਜਨ ਵਾਲੀਆਂ ਗੱਡੀਆਂ ਬਾਜ਼ਾਰ ‘ਚ ਉਤਾਰੀਆਂ ਜਾਣਗੀਆਂ। ਵਿਭਾਗ ਦੇ ਇਸ ਪ੍ਰਸਤਾਵ ਨੂੰ ਸੜਕ ਆਵਾਜਾਈ ਤੇ ਰਾਜ ਮਾਰਗ ਮੰਤਰਾਲੇ ਕੋਲ ਭੇਜ ਦਿੱਤਾ ਗਿਆ ਹੈ। ਮੰਤਰਾਲੇ ਨੇ 2030 ਤਕ ਡੀਜ਼ਲ ਤੇ ਪੈਟਰੋਲ ਵਾਹਨਾਂ ਦੀ ਸੇਲ ਨੂੰ ਰੋਕਣ ਲਈ ਯੋਜਨਾ ਤਿਆਰ ਕਰਨ ਦੀ ਪ੍ਰਸਤਾਵ ਰੱਖਿਆ ਹੈ। ਮੰਤਰਾਲਾ 2030 ਤਕ 50 ਗੀਗਾਵਾਟ ਬੈਟਰੀ ਬਣਾਉਣ ਦੀ ਯੋਜਨਾ ‘ਤੇ ਵੀ ਕੰਮ ਕਰਨਾ ਚਾਹੁੰਦਾ ਹੈ। ਜਦਕਿ ਆਟੋਮੋਬਾਈਲ ਉਦਯੋਗ ਵੱਲੋਂ ਸਰਕਾਰ ਦੀ ਇਸ ਯੋਜਨਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਆਟੋਮੋਬਾਈਲ ਉਦਯੋਗ ਲੌਬੀ ਨਹੀਂ ਚਾਹੁੰਦਾ ਕਿ 100 ਫੀਸਦ ਇਲੈਕਟ੍ਰੋਨਿਕ ਵਾਹਨ ਯੋਜਨਾ ਨੂੰ ਲਾਗੂ ਕੀਤਾ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਆਯੋਗ ਬਗੈਰ ਵਿਚਾਰ-ਵਟਾਂਦਰਾ ਕੀਤੇ ਇਸ ਨੂੰ ਲਾਗੂ ਕਰਨ ‘ਚ ਜਲਦਬਾਜ਼ੀ ਕਰ ਰਿਹਾ ਹੈ।

ਟਾਪ ਹੈਡਲਾਈਨ

Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ
BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget