ਪੜਚੋਲ ਕਰੋ

Oppo Launch: Oppo F17 ਅਤੇ F17 Pro ਅੱਜ ਹੋਏਗਾ ਭਾਰਤ 'ਚ ਲਾਂਚ

Oppo F17 Pro ਅਤੇ Oppo F17 ਸਮਾਰਟਫੋਨ ਅੱਜ ਭਾਰਤ 'ਚ ਲਾਂਚ ਹੋਣ ਜਾ ਰਹੇ ਹਨ।ਕੰਪਨੀ ਅੱਜ ਸ਼ਾਮ 7 ਵਜੇ ਡਿਜੀਟਲ ਲਾਂਚ ਕਰਨ ਜਾ ਰਹੀ ਹੈ।

Oppo F17 and F17 Pro Launching in India:  Oppo F17 Pro ਅਤੇ Oppo F17 ਸਮਾਰਟਫੋਨ ਅੱਜ ਭਾਰਤ 'ਚ ਲਾਂਚ ਹੋਣ ਜਾ ਰਹੇ ਹਨ।ਕੰਪਨੀ ਅੱਜ ਸ਼ਾਮ 7 ਵਜੇ ਡਿਜੀਟਲ ਲਾਂਚ ਕਰਨ ਜਾ ਰਹੀ ਹੈ।ਜਿਸ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਵੇਖਿਆ ਜਾ ਸਕਦਾ ਹੈ।ਫਿਲਹਾਲ Oppo F17 ਬਾਰੇ ਕੁਝ ਬਹੁਤੀ ਜਾਣਕਾਰੀ ਤਾਂ ਮੌਜੂਦ ਨਹੀਂ ਹੈ ਪਰ Oppo F17 Pro ਬਾਰੇ ਤੁਹਾਨੂੰ ਕੁਝ ਖਾਸ ਗੱਲਾ ਦੱਸਦੇ ਹਾਂ। Oppo F17 Pro ਛੇ ਕੈਮਰਿਆਂ ਨਾਲ ਲੈਸ ਹੈ, ਇਹ 30W ਫਾਸਟ ਚਾਰਜਿੰਗ ਨੂੰ ਸਪੋਰਟ ਕਰਦਾ ਹੈ। ਇਸ 'ਚ 6.43" ਦੀ ਸੁਪਰ ਐਮੋਲਡ ਡਿਸਪਲੇ ਸਕ੍ਰੀਨ ਹੈ। Oppo ਨੇ ਫਿਲਹਾਲ F17 ਅਤੇ F17 Pro ਮਾਡਲ ਦੀ ਕੀਮਤ ਬਾਰੇ ਕੋਈ ਐਲਾਨ ਨਹੀਂ ਕੀਤਾ ਹੈ। ਪਰ ਉਮੀਦ ਕੀਤੀ ਜਾ ਰਹੀ ਹੈ ਕਿ Oppo F17 Pro ਮਾਡਲ 25,000 ਦੇ ਕਰੀਬ ਹੋਏਗਾ।ਇਸ ਮੁਤਾਬਿਕ Oppo F17 ਮਾਡਲ ਥੋੜਾ ਸਸਤਾ ਹੋਵੇਗਾ। ਹੁਣ ਇੰਤਜ਼ਾਰ ਹੈ ਇਸ ਦੇ ਅਸਲ ਕੀਮਤ ਅਤੇ ਹੋਰ ਫਿਚਰਜ਼ ਬਾਰੇ ਜਾਨਣ ਦਾ ਜੋ ਅੱਜ ਸ਼ਾਮ ਨੂੰ ਲਾਂਚ ਈਵੈਂਟ ਤੋਂ ਬਾਅਦ ਹੀ ਪਤਾ ਲੱਗੇਗਾ।ਇਸ ਲਾਂਚ ਈਵੈਂਟ ਫੇਸਬੁੱਕ, ਇੰਸਟਾਗ੍ਰਾਮ, ਟਵਿੱਟਰ ਅਤੇ ਯੂਟੀਊਬ ਤੇ ਲਾਇਵ ਸਟ੍ਰੀਮ ਹੋਏਗਾ। ਜਿਵੇਂ ਕਿ ਪਹਿਲਾਂ ਦੱਸਿਆ ਗਿਆ ਹੈ, Oppo F17 Pro ਕੁੱਲ ਰੂਪ ਵਿੱਚ ਛੇ ਕੈਮਰੇ ਦੇ ਨਾਲ ਆਵੇਗਾ, ਚਾਰ ਪਿਛਲੇ ਪਾਸੇ ਅਤੇ ਦੋ ਅਗਲੇ ਪਾਸੇ। ਫੋਨ 'ਚ 6.43 ਇੰਚ ਦੀ ਸੁਪਰ ਐਮੋਲੇਡ ਡਿਸਪਲੇਅ ਹੋਵੇਗੀ ਅਤੇ ਇਸ' ਚ 30W VOOC ਫਲੈਸ਼ ਚਾਰਜ 4.0 ਦਾ ਸਮਰਥਨ ਮਿਲੇਗਾ। ਇਸ 'ਚ 3.5mm ਹੈੱਡਫੋਨ ਜੈਕ, USB ਟਾਈਪ-ਸੀ ਪੋਰਟ ਅਤੇ 7.48mm ਦੀ ਮੋਟਾਈ ਹੋਵੇਗੀ।
 ਇਹ ਵੀ ਪੜ੍ਹੋFarmer's Success Story: ਮੁੰਬਈ ਦੇ IIT ਤੋਂ ਕੀਤੀ ਪੜ੍ਹਾਈ, ਅੱਜ ਜੈਵਿਕ ਖੇਤੀ ਕਰ ਲੱਖਾਂ ਕਮਾ ਰਿਹਾ ਇਹ ਕਿਸਾਨ  

ਟਾਪ ਹੈਡਲਾਈਨ

 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।
USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Embed widget