ਪੜਚੋਲ ਕਰੋ

Oppo ਨੇ 14,600 ਰੁਪਏ 'ਚ ਲਾਂਚ ਕੀਤਾ ਨਵਾਂ 5G ਸਮਾਰਟਫੋਨ, ਇਨ੍ਹਾਂ 5G ਫ਼ੋਨਾਂ ਨਾਲ ਹੋਵੇਗਾ ਮੁਕਾਬਲਾ

ਅੱਜਕੱਲ੍ਹ ਸਾਰੀਆਂ ਮੋਬਾਈਲ ਕੰਪਨੀਆਂ ਆਪਣਾ 5G ਸਮਾਰਟਫੋਨ ਮਾਰਕੀਟ ਵਿੱਚ ਲਾਂਚ ਕਰ ਰਹੀਆਂ ਹਨ। ਹੁਣ Oppo ਨੇ ਆਪਣਾ A53 5G ਨੂੰ ਮਾਰਕੀਟ ਵਿੱਚ ਲਾਂਚ ਕਰ ਦਿੱਤਾ ਹੈ।

ਨਵੀਂ ਦਿੱਲੀ: ਅੱਜਕੱਲ੍ਹ ਸਾਰੀਆਂ ਮੋਬਾਈਲ ਕੰਪਨੀਆਂ ਆਪਣਾ 5G ਸਮਾਰਟਫੋਨ ਮਾਰਕੀਟ ਵਿੱਚ ਲਾਂਚ ਕਰ ਰਹੀਆਂ ਹਨ। ਹੁਣ Oppo ਨੇ ਆਪਣਾ A53 5G ਨੂੰ ਮਾਰਕੀਟ ਵਿੱਚ ਲਾਂਚ ਕਰ ਦਿੱਤਾ ਹੈ। ਇਹ ਫੋਨ Oppo A53 ਦਾ 5G ਵਰਜ਼ਨ ਹੈ।ਕੰਪਨੀ ਨੇ ਇਸ ਫੋਨ ਨੂੰ 2 ਰੈਮ ਤੇ 3 ਕਲਰ ਆਪਸ਼ਨ 'ਚ ਲਾਂਚ ਕੀਤਾ ਹੈ।  ਫਿਲਹਾਲ ਇਸ ਨੂੰ ਚੀਨ 'ਚ ਲਾਂਚ ਕੀਤਾ ਗਿਆ ਹੈ। Oppo A53 5G ਦੇ 4 ਜੀਬੀ+128 ਜੀਬੀ ਵੇਰੀਐਂਟ ਦੀ ਕੀਮਤ ਲਗਭਗ 14,600 ਰੁਪਏ ਰੱਖੀ ਗਈ ਹੈ।ਇਸ ਦੇ ਨਾਲ ਹੀ ਇਸ ਦੇ 6 ਜੀਬੀ+128 ਜੀਬੀ ਵੇਰੀਐਂਟ ਦੀ ਕੀਮਤ ਬਾਰੇ ਅਜੇ ਤੱਕ ਜਾਣਕਾਰੀ ਨਹੀਂ ਦਿੱਤੀ ਗਈ ਹੈ। ਤੁਸੀਂ ਇਸ ਫੋਨ ਨੂੰ ਲੇਕ ਗ੍ਰੀਨ, ਸੀਕ੍ਰੇਟ ਨਾਈਟ ਬਲੈਕ ਤੇ ਸਟਰੈਮਰ ਪਰਪਲ ਕਲਰ ਆਪਸ਼ਨਾਂ ਵਿਚ ਖਰੀਦ ਸਕਦੇ ਹੋ। Oppo A53 5G ਦੀਆਂ ਸਪੈਸੀਫਿਕੇਸ਼ਨਜ਼ ਇਸ ਸਮਾਰਟਫੋਨ 'ਚ ਆਕਟਾ-ਕੋਰ ਮੀਡੀਆਟੈਕ ਡਾਈਮੈਂਸਿਟੀ 720 ਪ੍ਰੋਸੈਸਰ ਹੈ।ਇਸ ਦੇ 4 ਜੀ ਵੇਰੀਐਂਟ 'ਚ ਸਨੈਪਡ੍ਰੈਗਨ 460 ਪ੍ਰੋਸੈਸਰ ਦਿੱਤਾ ਗਿਆ ਹੈ।  ਇਹ ਸਮਾਰਟਫੋਨ ਐਂਡਰਾਇਡ 10 ਬੇਸਡ ਕਲਰਓਰੋਸ 7.2 'ਤੇ ਅਧਾਰਤ ਹੈ।  ਇਸ ਵਿੱਚ 6.5 ਇੰਚ ਦੀ ਫੁੱਲ-ਐਚਡੀ + ਡਿਸਪਲੇਅ ਹੈ ਜਿਸ ਵਿੱਚ 90Hz ਰਿਫਰੈਸ਼ ਰੇਟ ਤੇ 120Hz ਟੱਚ ਸੈਂਪਲਿੰਗ ਰੇਟ ਹੈ।5 ਜੀ ਵੇਰੀਐਂਟ 'ਚ 6 ਜੀਬੀ ਤਕ ਦੀ ਰੈਮ ਦਿੱਤੀ ਗਈ ਹੈ। ਫੋਨ ਦੀ ਬੈਟਰੀ 4,040mAh ਦੀ ਹੈ। 10W ਤੇਜ਼ ਚਾਰਜਿੰਗ ਹੈ।ਇਹ ਸਮਾਰਟਫੋਨ 16 ਐਮ ਪੀ ਪ੍ਰਾਇਮਰੀ ਸੈਂਸਰ, 2 ਐਮਪੀ ਮੈਕਰੋ ਕੈਮਰਾ ਤੇ 2 ਐਮ ਪੀ ਪੋਰਟਰੇਟ ਸੈਂਸਰ ਨਾਲ ਦਿੱਤਾ ਗਿਆ ਹੈ। ਸੈਲਫੀ ਲਈ 8 ਮੈਗਾਪਿਕਸਲ ਕੈਮਰਾ ਦਿੱਤਾ ਗਿਆ ਹੈ।ਫੋਨ ਦੀ ਇੰਟਰਨਲ ਮੈਮਰੀ 128 ਜੀਬੀ ਹੈ। ਇਸ ਵਿੱਚ ਸਾਈਡ ਮਾਉਂਟਡ ਫਿੰਗਰਪ੍ਰਿੰਟ ਸੈਂਸਰ ਹੈ। ਇਨ੍ਹਾਂ ਸਮਾਰਟਫ਼ੋਨਾਂ ਨਾਲ ਹੋਵੇਗਾ ਮੁਕਾਬਲਾ   Oppo A53 5G ਦਾ ਮੁਕਾਬਲਾ ਕਰਨ ਲਈ ਬਾਜ਼ਾਰ ਵਿਚ ਬਹੁਤ ਸਾਰੇ 5G ਸਮਾਰਟਫੋਨ ਹਨ। ਇਸ ਵਿਚ google pixel 4A 5G, Realme 7 5G, Vivo X 60 ਅਤੇ Moto G 5G  ਵਰਗੇ ਫੋਨ ਸ਼ਾਮਲ ਹਨ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget