ਪੜਚੋਲ ਕਰੋ

Oppo ਦਾ ਦਮਦਾਰ ਸਮਾਰਟਫੋਨ Reno 4 SE, ਕੀਮਤ ਤੇ ਫੀਚਰ

ਸਮਾਰਟਫੋਨ ਕੰਪਨੀ ਓਪੋ ਨੇ ਆਪਣਾ ਨਵਾਂ ਫੋਨ Oppe Reno 4SE ਲਾਂਚ ਕਰ ਦਿੱਤਾ ਹੈ। ਫਿਲਹਾਲ ਇਹ ਫੋਨ ਚੀਨ 'ਚ ਲਾਂਚ ਕੀਤਾ ਗਿਆ ਹੈ। ਇਸ ਨੂੰ ਦੋ ਵੇਰੀਐਂਟਾਂ ਨਾਲ ਬਾਜ਼ਾਰ 'ਚ ਲਾਂਚ ਕੀਤਾ ਗਿਆ ਹੈ। 5 ਜੀ ਨੈੱਟਵਰਕ ਸਪੋਰਟ ਨਾਲ ਲੈਸ ਇਸ ਫੋਨ 'ਚ ਤੁਹਾਨੂੰ ਤਿੰਨ ਕੱਲਰ ਆਪਸ਼ਨ ਮਿਲਣਗੇ। ਇਸ ਵਿੱਚ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਹੈ ਜੋ ਤੁਹਾਡੇ ਫੋਟੋਗ੍ਰਾਫੀ ਦੇ ਤਜ਼ਰਬੇ ਨੂੰ ਹੋਰ ਬਿਹਤਰ ਬਣਾਏਗਾ। ਆਓ ਜਾਣਦੇ ਹਾਂ ਫੋਨ ਦੀਆਂ ਕੁਝ ਹੋਰ ਵਿਸ਼ੇਸ਼ਤਾਵਾਂ।

ਸਮਾਰਟਫੋਨ ਕੰਪਨੀ ਓਪੋ ਨੇ ਆਪਣਾ ਨਵਾਂ ਫੋਨ Oppe Reno 4SE ਲਾਂਚ ਕਰ ਦਿੱਤਾ ਹੈ। ਫਿਲਹਾਲ ਇਹ ਫੋਨ ਚੀਨ 'ਚ ਲਾਂਚ ਕੀਤਾ ਗਿਆ ਹੈ। ਇਸ ਨੂੰ ਦੋ ਵੇਰੀਐਂਟਾਂ ਨਾਲ ਬਾਜ਼ਾਰ 'ਚ ਲਾਂਚ ਕੀਤਾ ਗਿਆ ਹੈ। 5 ਜੀ ਨੈੱਟਵਰਕ ਸਪੋਰਟ ਨਾਲ ਲੈਸ ਇਸ ਫੋਨ 'ਚ ਤੁਹਾਨੂੰ ਤਿੰਨ ਕੱਲਰ ਆਪਸ਼ਨ ਮਿਲਣਗੇ। ਇਸ ਵਿੱਚ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਹੈ ਜੋ ਤੁਹਾਡੇ ਫੋਟੋਗ੍ਰਾਫੀ ਦੇ ਤਜ਼ਰਬੇ ਨੂੰ ਹੋਰ ਬਿਹਤਰ ਬਣਾਏਗਾ। ਆਓ ਜਾਣਦੇ ਹਾਂ ਫੋਨ ਦੀਆਂ ਕੁਝ ਹੋਰ ਵਿਸ਼ੇਸ਼ਤਾਵਾਂ। Oppo Reno 4 SE ਦੇ ਫੀਚਰ Oppo Reno 4 SE 'ਚ 6.43 ਇੰਚ ਦੀ ਫੁੱਲ ਐਚਡੀ+ AMOLED ਡਿਸਪਲੇਅ ਹੈ, ਜਿਸ ਦਾ ਰੈਜ਼ੋਲਿਊਸ਼ਨ 1080x2400 ਪਿਕਸਲ ਹੈ। 60Hz ਦੀ ਰਿਫਰੈਸ਼ ਰੇਟ ਨਾਲ ਦਿੱਤੇ ਗਏ ਇਸ ਡਿਸਪਲੇਅ ਦੀ ਸਕ੍ਰੀਨ ਟੂ ਬਾਡੀ ਰੇਸ਼ੋ 90.8 ਪ੍ਰਤੀਸ਼ਤ ਹੈ। ਫੋਨ ਵਿੱਚ ਔਕਟਾ-ਕੋਰ ਮੀਡੀਆਟੈਕ Dimensity 720 SoC ਪ੍ਰੋਸੈਸਰ ਹੈ। ਇਹ ਫੋਨ ਐਂਡਰਾਇਡ 10 'ਤੇ ਅਧਾਰਤ ColorOS 7.2 'ਤੇ ਕੰਮ ਕਰਦਾ ਹੈ। ਬੈਟਰੀ ਬੈਟਰੀ ਦੀ ਗੱਲ ਕਰੀਏ ਤਾਂ ਇਸ 'ਚ 4300mAh ਦੀ ਬੈਟਰੀ ਦਿੱਤੀ ਗਈ ਹੈ, ਜੋ 65 ਵਾਟ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ। ਇਸ ਵਿੱਚ ਇੱਕ ਇੰਨ-ਡਿਸਪਲੇਅ ਫਿੰਗਰਪ੍ਰਿੰਟ ਸੈਂਸਰ ਵੀ ਹੈ ਜੋ ਤੁਹਾਡੇ ਫੋਨ ਨੂੰ ਸੁਰੱਖਿਆ ਪ੍ਰਦਾਨ ਕਰਦਾ ਹੈ। ਕੈਮਰਾ ਫੋਟੋਆਂ ਲਈ ਓਪੋ ਦੇ ਇਸ ਫੋਨ ਵਿੱਚ ਤਿੰਨ ਰੀਅਰ ਕੈਮਰਾ ਦਿੱਤੇ ਗਏ ਹਨ। ਇਸ ਵਿੱਚ ਇੱਕ 48 ਮੈਗਾਪਿਕਸਲ ਦਾ ਅਲਟਰਾ ਵਾਈਡ ਐਂਗਲ ਲੈਂਜ਼, ਇੱਕ 48 ਮੈਗਾਪਿਕਸਲ ਦੇ ਪ੍ਰਾਇਮਰੀ ਲੈਂਜ਼ ਤੇ ਇੱਕ 2 ਮੈਗਾਪਿਕਸਲ ਮੈਕਰੋ ਲੈਂਜ਼ ਸ਼ਾਮਲ ਹਨ। ਸੈਲਫੀ ਲਈ ਇਸ ਫੋਨ ਵਿੱਚ 32 ਮੈਗਾਪਿਕਸਲ ਦਾ ਫਰੰਟ ਕੈਮਰਾ ਹੈ। ਕੀਮਤ ਚੀਨ ਵਿੱਚ ਓਪੋ ਰੇਨੋ 4 ਐਸਈ ਦੇ 8 ਜੀਬੀ ਰੈਮ + 128 ਜੀਬੀ ਇੰਟਰਨਲ ਸਟੋਰੇਜ ਵੇਰੀਐਂਟ ਦੀ ਕੀਮਤ 2499 ਯੂਆਨ ਯਾਨੀ ਤਕਰੀਬਨ 27,100 ਰੁਪਏ ਤੇ 8 ਜੀਬੀ ਰੈਮ + 256 ਜੀਬੀ ਸਟੋਰੇਜ ਵੇਰੀਐਂਟ ਦੀ ਕੀਮਤ 2799 ਰੁਪਏ ਯਾਨੀ ਕਰੀਬ 30,400 ਰੁਪਏ ਹੈ। ਹੈ। ਚੀਨ ਵਿਚ ਫੋਨ ਦੀ ਪ੍ਰੀ-ਬੁਕਿੰਗ ਸ਼ੁਰੂ ਕੀਤੀ ਗਈ ਹੈ। ਫੋਨ ਸੁਪਰ ਫਲੈਸ਼ ਬਲੈਕ, ਸੁਪਰ ਫਲੈਸ਼ ਬਲੂ ਤੇ ਸੁਪਰ ਫਲੈਸ਼ ਵ੍ਹਾਈਟ ਕੱਲਰ ਆਪਸ਼ਨ 'ਚ ਉਪਲੱਬਧ ਹੈ।

ਟਾਪ ਹੈਡਲਾਈਨ

BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Airtel Plan Recharge: ਏਅਰਟੈੱਲ ਦਾ ਸਸਤਾ ਫੈਮਿਲੀ ਪਲਾਨ, ਸਿਰਫ਼ ਇੱਕ ਰੀਚਾਰਜ 'ਚ ਚੱਲਣਗੇ 2 ਸਿਮ, 1 ਸਾਲ ਦੀ JioHotstar ਸਬਸਕ੍ਰਿਪਸ਼ਨ ਸਣੇ ਇਹ ਲਾਭ...
ਏਅਰਟੈੱਲ ਦਾ ਸਸਤਾ ਫੈਮਿਲੀ ਪਲਾਨ, ਸਿਰਫ਼ ਇੱਕ ਰੀਚਾਰਜ 'ਚ ਚੱਲਣਗੇ 2 ਸਿਮ, 1 ਸਾਲ ਦੀ JioHotstar ਸਬਸਕ੍ਰਿਪਸ਼ਨ ਸਣੇ ਇਹ ਲਾਭ...
 Amazon Sale 2026  : ਆ ਰਹੀ Amazon ਦੀ ਵੱਡੀ Sale, AC ਤੋਂ TV ਤੱਕ ਮਿਲਣਗੇ ਧਮਾਕੇਦਾਰ ਆਫਰ, 80% ਤੱਕ ਦੀ ਬਚਤ
 Amazon Sale 2026  : ਆ ਰਹੀ Amazon ਦੀ ਵੱਡੀ Sale, AC ਤੋਂ TV ਤੱਕ ਮਿਲਣਗੇ ਧਮਾਕੇਦਾਰ ਆਫਰ, 80% ਤੱਕ ਦੀ ਬਚਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
Embed widget