ਪੜਚੋਲ ਕਰੋ

ਸੈਲਫੀ ਲਵਰਸ ਲਈ Oppo ਲਿਆ ਰਿਹਾ ਸ਼ਾਨਦਾਰ ਕੈਮਰੇ ਵਾਲਾ ਫੋਲ, ਜਾਣੋ ਲਾਂਚ ਦੀ ਤਰੀਕ ਤੇ ਫੀਚਰਸ

Oppo ਜਲਦ ਹੀ ਭਾਰਤ 'ਚ ਆਪਣਾ ਨਵਾਂ 5G ਸਮਾਰਟਫੋਨ Oppo Reno 8T ਲਾਂਚ ਕਰਨ ਜਾ ਰਿਹਾ ਹੈ। ਮੋਬਾਈਲ ਫੋਨ ਦੀ ਲਾਂਚ ਹੋਣ ਦੀ ਤਾਰੀਕ ਅਤੇ ਸਪੈਸੀਫਿਕੇਸ਼ਨ ਇੱਥੇ ਜਾਣੋ।

Oppo Reno 8T: ਚੀਨੀ ਮੋਬਾਈਲ ਫ਼ੋਨ ਨਿਰਮਾਤਾ ਕੰਪਨੀ Oppo ਨੇ Reno 8T 5G ਦੀ ਲਾਂਚ ਡੇਟ ਦਾ ਐਲਾਨ ਕਰ ਦਿੱਤਾ ਹੈ। ਇਹ ਸਮਾਰਟਫੋਨ ਭਾਰਤ 'ਚ 3 ਫਰਵਰੀ ਨੂੰ ਲਾਂਚ ਹੋਵੇਗਾ। ਕੰਪਨੀ ਨੇ ਸੋਸ਼ਲ ਮੀਡੀਆ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਕਿ ਲੋਕ ਇਸ ਸਮਾਰਟਫੋਨ ਨੂੰ ਈ-ਕਾਮਰਸ ਵੈੱਬਸਾਈਟ ਫਲਿੱਪਕਾਰਟ ਅਤੇ ਓਪੋ ਚੈਨਲ ਰਾਹੀਂ ਖਰੀਦ ਸਕਣਗੇ। ਸਮਾਰਟਫੋਨ 'ਚ ਤੁਹਾਨੂੰ 6.7 ਇੰਚ ਦੀ ਸਕਰੀਨ ਅਤੇ 108 ਮੈਗਾਪਿਕਸਲ ਦਾ ਪ੍ਰਾਇਮਰੀ ਕੈਮਰਾ ਮਿਲੇਗਾ।

Oppo Reno 8T ਦੇ ਸਪੈਸੀਫਿਕੇਸ਼ਨਸ

Oppo Reno 8T ਨੂੰ ਕੰਪਨੀ 2 ਵੇਰੀਐਂਟ 4G ਅਤੇ 5G 'ਚ ਲਾਂਚ ਕਰੇਗੀ। ਇਸ ਸਮਾਰਟਫੋਨ 'ਚ ਤੁਹਾਨੂੰ ਕੁਆਲਕਾਮ ਸਨੈਪਡ੍ਰੈਗਨ 695 ਪ੍ਰੋਸੈਸਰ ਦਾ ਸਪੋਰਟ ਮਿਲੇਗਾ। ਮੋਬਾਈਲ ਫੋਨ ਦੀ ਸਕਰੀਨ 6.67 ਇੰਚ ਹੈ ਜੋ 120hz ਦੀ ਰਿਫਰੈਸ਼ ਰੇਟ ਨੂੰ ਸਪੋਰਟ ਕਰੇਗੀ। ਕੈਮਰੇ ਦੀ ਗੱਲ ਕਰੀਏ ਤਾਂ ਤੁਹਾਨੂੰ ਮੋਬਾਇਲ ਫੋਨ 'ਚ 108 ਮੈਗਾਪਿਕਸਲ ਦਾ ਪ੍ਰਾਇਮਰੀ ਕੈਮਰਾ ਅਤੇ 2 ਮੈਗਾਪਿਕਸਲ ਦਾ ਸੈਕੰਡਰੀ ਕੈਮਰਾ ਮਿਲੇਗਾ, ਜਦਕਿ ਸੈਲਫੀ ਅਤੇ ਵੀਡੀਓ ਕਾਲਿੰਗ ਲਈ ਫਰੰਟ 'ਚ 32 ਮੈਗਾਪਿਕਸਲ ਦਾ ਕੈਮਰਾ ਦਿੱਤਾ ਗਿਆ ਹੈ। ਸਮਾਰਟਫੋਨ 'ਚ 5000 mAh ਦੀ ਬੈਟਰੀ ਮਿਲੇਗੀ ਜੋ 67W ਚਾਰਜਿੰਗ ਨੂੰ ਸਪੋਰਟ ਕਰੇਗੀ। ਮੋਬਾਈਲ ਫੋਨ ਨੂੰ 8GB ਰੈਮ ਅਤੇ 256GB ਇੰਟਰਨਲ ਸਟੋਰੇਜ ਮਿਲੇਗੀ।

ਕੀਮਤ

Oppo Reno 8T ਦੀ ਕੀਮਤ ਕਰੀਬ 30,000 ਰੁਪਏ ਹੋ ਸਕਦੀ ਹੈ। ਹਾਲਾਂਕਿ ਅਜੇ ਅਧਿਕਾਰਤ ਤੌਰ 'ਤੇ ਇਸ ਦੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਪਰ ਇੰਟਰਨੈੱਟ 'ਤੇ ਚਰਚਾ ਹੈ ਕਿ ਇਹ ਮੋਬਾਈਲ ਫੋਨ ਇਸ ਪ੍ਰਾਈਸ ਰੇਂਜ 'ਚ ਲਾਂਚ ਕੀਤਾ ਜਾ ਸਕਦਾ ਹੈ। ਓਪੋ ਇੰਡੀਆ ਨੇ ਇੱਕ ਟਵੀਟ ਵੀ ਸਾਂਝਾ ਕੀਤਾ ਹੈ ਜਿਸ ਵਿੱਚ ਰਣਬੀਰ ਕਪੂਰ ਇਸ ਫੋਨ ਨੂੰ ਪ੍ਰਮੋਟ ਕਰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਵਿੱਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਉਹ ਇੱਕ ਵਿਅਕਤੀ ਦਾ ਫ਼ੋਨ ਲੈ ਕੇ ਸੁੱਟ ਦਿੰਦੇ ਹਨ ਅਤੇ ਇਸ ਦੀ ਬਜਾਏ ਇੱਕ ਨਵਾਂ ਫ਼ੋਨ ਦਿੰਦੇ ਹਨ ਯਾਨੀ Oppo Reno 8T।

Just in case you’ve missed it, #RanbirKapoor hands a fan an upgrade of a lifetime with the new #OPPOReno8T 😉🔥

The new OPPO RENO 8T strikes the perfect balance between immersive visuals & a relaxed grip for an all-round premium experience ⚡️

Releasing Feb 3rd.#AStepAbove pic.twitter.com/8PBUZpZgrt

— OPPO India (@OPPOIndia) January 29, 2023

">

7 ਫਰਵਰੀ ਨੂੰ OnePlus ਕਈ ਗੈਜੇਟਸ ਲਾਂਚ ਕਰੇਗਾ

ਚੀਨੀ ਮੋਬਾਇਲ ਫੋਨ ਨਿਰਮਾਤਾ ਕੰਪਨੀ OnePlus 7 ਫਰਵਰੀ ਨੂੰ ਕਈ ਗੈਜੇਟਸ ਬਾਜ਼ਾਰ 'ਚ ਲਾਂਚ ਕਰੇਗੀ। ਇਸ ਈਵੈਂਟ 'ਚ ਕੰਪਨੀ ਦੋ ਨਵੇਂ ਫੋਨ OnePlus 11 5G ਅਤੇ OnePlus 11R ਨੂੰ ਪੇਸ਼ ਕਰੇਗੀ। ਇਹ ਦੋਵੇਂ ਪ੍ਰੀਮੀਅਮ ਮੋਬਾਈਲ ਫੋਨ ਹੋਣਗੇ ਜਿਨ੍ਹਾਂ ਦੀ ਕੀਮਤ 45,000 ਰੁਪਏ ਤੋਂ 55,000 ਰੁਪਏ ਦੇ ਵਿਚਕਾਰ ਹੋ ਸਕਦੀ ਹੈ। ਧਿਆਨ ਰਹੇ, ਕੀਮਤ ਅਜੇ ਅਧਿਕਾਰਤ ਤੌਰ 'ਤੇ ਸਾਹਮਣੇ ਨਹੀਂ ਆਈ ਹੈ।

ਇਹ ਵੀ ਪੜ੍ਹੋ: Sangrur News : ਸੰਗਰੂਰ ਪੁਲਿਸ ਨੇ ਮੋਬਾਈਲ ਲੁੱਟਣ ਵਾਲੇ 3 ਲੁਟੇਰਿਆਂ ਨੂੰ ਕੀਤਾ ਕਾਬੂ , 10 ਮੋਬਾਈਲ ਬਰਾਮਦ

ਟਾਪ ਹੈਡਲਾਈਨ

Airtel ਵੱਲੋਂ ਗਾਹਕਾਂ ਨੂੰ ਤੋਹਫ਼ਾ, 349 ਰੁਪਏ 'ਚ 2 ਮਹੀਨਿਆਂ ਤੱਕ ਅਨਲਿਮਟਿਡ ਕਾਲਿੰਗ ਤੇ ਡਾਟਾ!
Airtel ਵੱਲੋਂ ਗਾਹਕਾਂ ਨੂੰ ਤੋਹਫ਼ਾ, 349 ਰੁਪਏ 'ਚ 2 ਮਹੀਨਿਆਂ ਤੱਕ ਅਨਲਿਮਟਿਡ ਕਾਲਿੰਗ ਤੇ ਡਾਟਾ!
iPhone Update : 20 ਸਾਲ ਬਾਅਦ ਫਿਰ ਬਦਲੇਗਾ iPhone ਦਾ ਡਿਜ਼ਾਈਨ, ਹੁਣ ਹਟ ਸਕਦਾ ਹੈ ਇਹ ਬਟਨ
iPhone Update : 20 ਸਾਲ ਬਾਅਦ ਫਿਰ ਬਦਲੇਗਾ iPhone ਦਾ ਡਿਜ਼ਾਈਨ, ਹੁਣ ਹਟ ਸਕਦਾ ਹੈ ਇਹ ਬਟਨ
iPhone Price Drop: 31,000 ਰੁਪਏ ਸਸਤਾ ਮਿਲ ਰਿਹਾ Apple ਦਾ ਸਭ ਤੋਂ ਸਲਿਮ iPhone, ਛੋਟ ਦਾ ਅੱਜ ਹੀ ਚੁੱਕੋ ਫਾਇਦਾ...
31,000 ਰੁਪਏ ਸਸਤਾ ਮਿਲ ਰਿਹਾ Apple ਦਾ ਸਭ ਤੋਂ ਸਲਿਮ iPhone, ਛੋਟ ਦਾ ਅੱਜ ਹੀ ਚੁੱਕੋ ਫਾਇਦਾ...
AC Technology: ਨਾਰਮਲ ਏਸੀ ਤੋਂ ਕਿੰਨਾ ਵੱਖਰਾ ਹੁੰਦਾ Inverter AC? ਜਾਣੋ ਖਪਤ ਅਤੇ ਕੰਪ੍ਰੈਸਰ ਦਾ ਖੇਡ
AC Technology: ਨਾਰਮਲ ਏਸੀ ਤੋਂ ਕਿੰਨਾ ਵੱਖਰਾ ਹੁੰਦਾ Inverter AC? ਜਾਣੋ ਖਪਤ ਅਤੇ ਕੰਪ੍ਰੈਸਰ ਦਾ ਖੇਡ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
iPhone Update : 20 ਸਾਲ ਬਾਅਦ ਫਿਰ ਬਦਲੇਗਾ iPhone ਦਾ ਡਿਜ਼ਾਈਨ, ਹੁਣ ਹਟ ਸਕਦਾ ਹੈ ਇਹ ਬਟਨ
iPhone Update : 20 ਸਾਲ ਬਾਅਦ ਫਿਰ ਬਦਲੇਗਾ iPhone ਦਾ ਡਿਜ਼ਾਈਨ, ਹੁਣ ਹਟ ਸਕਦਾ ਹੈ ਇਹ ਬਟਨ
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਅਗਲੇ 3 ਦਿਨ ਪੈ ਸਕਦੀ ਧੁੰਦ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਅਗਲੇ 3 ਦਿਨ ਪੈ ਸਕਦੀ ਧੁੰਦ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Gold and Silver Prices : ਦੀਵਾਲੀ ਤੋਂ ਬਾਅਦ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਜਾਣੋ ਕਿੰਨੀ ਹੋਈ ਕੀਮਤ
Gold and Silver Prices : ਦੀਵਾਲੀ ਤੋਂ ਬਾਅਦ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਜਾਣੋ ਕਿੰਨੀ ਹੋਈ ਕੀਮਤ
Post Office Scheme:  ਨੌਕਰੀ ਤੇ ਪੈਨਸ਼ਨ ਤੋਂ ਬਿਨਾਂ ਵੀ ਹਰ ਮਹੀਨੇ ਮਿਲਣਗੇ ਪੈਸੇ, ਪੋਸਟ ਆਫਿਸ ਦੀ ਇਸ ਸਕੀਮ 'ਚ ਕਰੋ ਨਿਵੇਸ਼
Post Office Scheme:  ਨੌਕਰੀ ਤੇ ਪੈਨਸ਼ਨ ਤੋਂ ਬਿਨਾਂ ਵੀ ਹਰ ਮਹੀਨੇ ਮਿਲਣਗੇ ਪੈਸੇ, ਪੋਸਟ ਆਫਿਸ ਦੀ ਇਸ ਸਕੀਮ 'ਚ ਕਰੋ ਨਿਵੇਸ਼
Embed widget