ਪੜਚੋਲ ਕਰੋ

ਪਹਿਲੀ ਵਾਰ ਇੱਕ ਹੀ ਫੋਨ 'ਚ ਇੰਨੇ ਫੀਚਰਸ

ਭਾਰਤੀ ਬਾਜ਼ਾਰ 'ਚ ਓਪੋ ਇੱਕ ਪਸੰਦੀਦਾ ਬ੍ਰੈਂਡ ਦੇ ਰੂਪ 'ਚ ਉਭਰਿਆ ਹੈ। ਸ਼ਾਨਦਾਰ ਸਫਰ ਨੂੰ ਜਾਰੀ ਰੱਖਦਿਆਂ ਇੱਕ ਵਾਰ ਫਿਰ ਓਪੋ ਨੇ 2 ਮਾਰਚ ਨੂੰ ਦੁਨੀਆ 'ਚ ਸਭ ਤੋਂ ਪਹਿਲਾਂ ਭਾਰਤ 'ਚ ਰੇਨੋ3 ਪ੍ਰੋ ਦੇ ਗਲੋਬਲ ਐਡੀਸ਼ਨ ਨੂੰ ਲਾਂਚ ਕੀਤਾ ਹੈ।

ਭਾਰਤੀ ਬਾਜ਼ਾਰ 'ਚ ਓਪੋ ਇੱਕ ਪਸੰਦੀਦਾ ਬ੍ਰੈਂਡ ਦੇ ਰੂਪ 'ਚ ਉਭਰਿਆ ਹੈ। ਸ਼ਾਨਦਾਰ ਸਫਰ ਨੂੰ ਜਾਰੀ ਰੱਖਦਿਆਂ ਇੱਕ ਵਾਰ ਫਿਰ ਓਪੋ ਨੇ 2 ਮਾਰਚ ਨੂੰ ਦੁਨੀਆ 'ਚ ਸਭ ਤੋਂ ਪਹਿਲਾਂ ਭਾਰਤ 'ਚ ਰੇਨੋ3 ਪ੍ਰੋ ਦੇ ਗਲੋਬਲ ਐਡੀਸ਼ਨ ਨੂੰ ਲਾਂਚ ਕੀਤਾ ਹੈ। ਇਸ ਸਮਾਰਟਫੋਨ 'ਚ ਪਹਿਲੀ ਵਾਰ 44 ਐਮਪੀ + 2 ਐਮਪੀ ਵਾਲਾ ਡੂਅਲ ਪੰਚ-ਹੋਲ ਕੈਮਰਾ ਪੇਸ਼ ਕੀਤਾ ਗਿਆ ਹੈ। ਸੂਰਜ ਦੀ ਪਹਿਲੀ ਕਿਰਨ ਦੀ ਰੋਸ਼ਨੀ ਹੋਵੇ ਜਾਂ ਚਮਕਦਾਰ ਚੰਦ ਦੀ ਚਾਂਦਨੀ, ਰੇਨੋ 3 ਪ੍ਰੋ ਕਿਸੇ ਵੀ ਰੋਸ਼ਨੀ 'ਚ ਕ੍ਰਿਸਟਲ ਕਲੀਅਰ ਫੋਟੋਗ੍ਰਾਫ ਕੈਪਚਰ ਕਰਦਾ ਹੈ। ਇਹ ਵੀ ਪੜ੍ਹੋ: Amazon ‘ਤੇ Apple Days ਤੇ Oppo Fantastic Days ਸੇਲ ਦੀ ਸ਼ੁਰੂਆਤ, ਭਾਰੀ ਛੂਟ ਰਿਅਰ ਕੈਮਰਾ 'ਚ ਸੁਪਰ ਹਾਈ ਪਿਕਸਲ ਤੇ ਅਲਟਰਾ ਕਲੀਅਰ 64 ਐਮਪੀ ਕੈਮਰਾ ਹੈ ਜੋ ਕਿਸੇ ਵੀ ਰੋਸ਼ਨੀ 'ਚ ਸ਼ਾਰਪ ਪੀਕਚਰ ਕੈਪਚਰ ਕਰਨ 'ਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਸ ਫੋਨ ਦੇ ਮੋਨੋ ਲੈਂਸ ਤੋਂ ਤੁਸੀਂ ਆਪਣੇ ਸਟਾਇਲ ਨੂਮ ਹੋਰ ਸ਼ਾਨਦਾਰ ਬਣਾ ਸਕਦੇ ਹੋ। ਇਹ ਵੀ ਪੜ੍ਹੋ: ਇਨ੍ਹਾਂ ਸਮਾਰਟਫੋਨਾਂ ਨੇ 2019 'ਚ ਭਾਰਤੀ ਬਾਜ਼ਾਰ 'ਚ ਕੀਤਾ ਰਾਜ

ਟਾਪ ਹੈਡਲਾਈਨ

Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ

Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget