ਪੜਚੋਲ ਕਰੋ

WhatsApp ਦੀ ਨਵੀਂ ਪ੍ਰਾਈਵੇਸੀ ਪੌਲਿਸੀ ਨਾਲ ਹਾਹਾਕਾਰ: 82% ਭਾਰਤੀ WhatsApp ਛੱਡਣ ਲਈ ਤਿਆਰ

ਵ੍ਹੱਟਸਐਪ ਨੇ ਪਹਿਲਾਂ ਆਪਣੀ ਪੌਲਿਸੀ ਸਮੀਖਿਆ ਲਈ ਲੋਕਾਂ ਨੂੰ 8 ਫਰਵਰੀ ਤੱਕ ਦਾ ਸਮਾਂ ਦਿੱਤਾ ਸੀ, ਪਰ ਹੁਣ ਕੰਪਨੀ ਨੇ ਇਸ ਨੂੰ ਵਧਾ ਕੇ 15 ਮਈ ਕਰ ਦਿੱਤਾ ਹੈ।

ਨਵੀਂ ਦਿੱਲੀ: ਵ੍ਹੱਟਸਐਪ (WhatsApp) ਪੌਲਿਸੀ ਅਪਡੇਟ ਕਰਨਾ ਕੰਪਨੀ ਲਈ ਮੁਸੀਬਤ ਬਣ ਗਿਆ ਹੈ। ਵ੍ਹੱਟਸਐਪ ਨੇ ਆਪਣੀ ਨਵੀਂ ਨੀਤੀ ਵਿੱਚ ਕਿਹਾ ਸੀ ਕਿ ਉਹ ਉਪਭੋਗਤਾਵਾਂ ਦੇ ਡੇਟਾ ਨੂੰ ਫੇਸਬੁੱਕ ਸਣੇ ਕੰਪਨੀਆਂ ਨਾਲ ਸਾਂਝਾ ਕਰੇਗੀ। ਇਸ ਦੇ ਨਾਲ ਹੀ ਹੁਣ ਭਾਰਤੀ ਯੂਜ਼ਰਸ ਨੇ ਵ੍ਹੱਟਸਐਪ ਤੋਂ ਦੂਰੀ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਇੱਕ ਤਾਜ਼ਾ ਸਰਵੇਖਣ ਨੇ ਦਿਖਾਇਆ ਹੈ ਕਿ ਭਾਰਤ ਵਿੱਚ ਸਿਰਫ 18% ਉਪਭੋਗਤਾ ਵ੍ਹੱਟਸਐਪ ਦੀ ਵਰਤੋਂ ਜਾਰੀ ਰੱਖ ਸਕਦੇ ਹਨ। ਜਦਕਿ 36% ਉਪਭੋਗਤਾਵਾਂ ਨੇ ਸੰਭਾਵਨਾ ਜ਼ਾਹਰ ਕੀਤੀ ਹੈ ਕਿ ਉਹ ਵ੍ਹੱਟਸਐਪ ਦੀ ਵਰਤੋਂ ਨੂੰ ਘਟਾਉਣਗੇ। ਇਸ ਤੋਂ ਇਲਾਵਾ 15% ਉਪਭੋਗਤਾਵਾਂ ਨੇ ਗੋਪਨੀਅਤਾ ਵਿਵਾਦ ਦੇ ਵਿਚਕਾਰ ਐਪ ਨੂੰ ਪੂਰੀ ਤਰ੍ਹਾਂ ਬੰਦ ਕੀਤੇ ਜਾਣ ਦੀ ਉਮੀਦ ਕੀਤੀ ਹੈ। ਵ੍ਹੱਟਸਐਪ ਨੇ ਪਹਿਲਾਂ ਆਪਣੀ ਨੀਤੀ ਸਮੀਖਿਆ ਲਈ ਲੋਕਾਂ ਨੂੰ 8 ਫਰਵਰੀ ਤੱਕ ਦਾ ਸਮਾਂ ਦਿੱਤਾ ਸੀ, ਪਰ ਹੁਣ ਕੰਪਨੀ ਨੇ ਇਸ ਨੂੰ ਵਧਾ ਕੇ 15 ਮਈ ਕਰ ਦਿੱਤਾ ਹੈ। ਕੰਪਨੀ ਨੇ ਕਿਹਾ ਸੀ ਕਿ ਜਿਹੜੇ ਸਮੇਂ 'ਤੇ ਨੀਤੀ ਨੂੰ ਸਵੀਕਾਰ ਨਹੀਂ ਕਰਦੇ, ਉਨ੍ਹਾਂ ਦਾ ਖਾਤਾ ਆਪਣੇ-ਆਪ ਡਿਲੀਟ ਕਰ ਦਿੱਤਾ ਜਾਵੇਗਾ। ਇਸ ਨੀਤੀਗਤ ਅਪਡੇਟ ਤੋਂ ਬਾਅਦ ਸਿਗਨਲ ਤੇ ਟੈਲੀਗਰਾਮ ਵਰਗੇ ਐਪਸ ਨੂੰ ਲੱਖਾਂ ਲੋਕਾਂ ਨੇ WhatsApp ਦੇ ਬਦਲ ਵਜੋਂ ਡਾਉਨਲੋਡ ਕੀਤਾ ਹੈ। ਇਹ ਵੀ ਪੜ੍ਹੋAmit Shah meet Delhi Police: ਕਿਸਾਨਾਂ ਦੀ ਟਰੈਕਟਰ ਪਰੇਡ ਨੇ ਹਿਲਾਈ ਸਰਕਾਰ! ਪੁਲਿਸ ਹੈੱਡਕੁਆਟਰ ਪਹੁੰਚੇ ਅਮਿਤ ਸ਼ਾਹ ਵ੍ਹੱਟਸਐਪ 'ਤੇ ਕਰਵਾਏ ਗਏ ਇਸ ਸਰਵੇਖਣ ਨੂੰ 24 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੇ ਹੁੰਗਾਰੇ ਮਿਲੇ ਹਨ। ਇਹ ਗੱਲ ਮੈਸੇਬਲ ਦੀ ਰਿਪੋਰਟ ਰਾਹੀਂ ਸਾਹਮਣੇ ਆਈ ਹੈ। 24% ਉਪਭੋਗਤਾਵਾਂ ਨੇ ਰਿਪੋਰਟ ਕੀਤੀ ਹੈ ਕਿ ਉਹ ਕਿਸੇ ਹੋਰ ਇੰਸਟੈਂਟ ਮੈਸੇਜਿੰਗ ਪਲੇਟਫਾਰਮ 'ਤੇ ਜਾਣ ਦੀ ਯੋਜਨਾ ਬਣਾ ਰਹੇ ਹਨ। ਇਸ ਦੇ ਨਾਲ ਹੀ 91% ਉਪਭੋਗਤਾਵਾਂ ਨੇ ਦੱਸਿਆ ਹੈ ਕਿ ਉਹ ਵ੍ਹੱਟਸਐਪ ਦੇ ਪੈਮੇਂਟ ਫੀਚਰ ਦੀ ਵਰਤੋਂ ਨਹੀਂ ਕਰਨਗੇ। ਇਹ ਲੋਕ ਅੰਦਾਜ਼ਾ ਲਗਾ ਰਹੇ ਹਨ ਕਿ ਵ੍ਹੱਟਸਐਪ ਉਨ੍ਹਾਂ ਦੇ ਭੁਗਤਾਨ ਤੇ ਲੈਣ-ਦੇਣ ਨਾਲ ਜੁੜੇ ਡੇਟਾ ਨੂੰ ਵੀ ਮੂਲ ਕੰਪਨੀ ਫੇਸਬੁੱਕ ਤੇ ਹੋਰ ਤੀਜੀ ਧਿਰ ਨਾਲ ਸਾਂਝਾ ਕਰ ਸਕਦਾ ਹੈ। ਦੱਸ ਦਈਏ ਕਿ ਇਸ ਮਿਆਦ ਦੌਰਾਨ ਸਿੰਗਲ ਦੀ ਗ੍ਰੋਥ 9.483% ਰਹੀ, ਜਦੋਂ ਕਿ ਟੈਲੀਗਰਾਮ ਦੀ ਵਾਧਾ ਦਰ 15% ਰਿਹਾ। ਉਧਰ 6 ਜਨਵਰੀ ਤੋਂ 10 ਜਨਵਰੀ ਦੇ ਵਿਚਕਾਰ, ਵ੍ਹੱਟਸਐਪ ਦੀ ਡਾਉਨਲੋਡ ਗ੍ਰੋਥ 35% ਘੱਟ ਗਈ ਹੈ। ਇਹ ਵੀ ਪੜ੍ਹੋOsho Death Anniversary: ਸੈਕਸ ਪਹਿਲਾ ਕਦਮ ਤੇ ਸਮਾਧੀ ਆਖਰੀ, ਜਾਣੋ ਓਸ਼ੋ ਦੇ ਵਿਚਾਰ ਜਿਨ੍ਹਾਂ 'ਤੇ ਮੱਚਿਆ ਬਵਾਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Airtel ਦਾ ਝਟਕਾ! ਬੰਦ ਕਰ ਦਿੱਤਾ ਆਪਣਾ ਸਸਤਾ ਪ੍ਰੀਪੇਡ ਪਲਾਨ
Airtel ਦਾ ਝਟਕਾ! ਬੰਦ ਕਰ ਦਿੱਤਾ ਆਪਣਾ ਸਸਤਾ ਪ੍ਰੀਪੇਡ ਪਲਾਨ
 iPhone 17 Pro ਦੀ ਕੀਮਤ 'ਚ ਮਿਲੇਗਾ iPhone 17 Pro Max, ਇੰਝ ਬਚਣਗੇ ਹਜ਼ਾਰਾਂ ਰੁਪਏ
 iPhone 17 Pro ਦੀ ਕੀਮਤ 'ਚ ਮਿਲੇਗਾ iPhone 17 Pro Max, ਇੰਝ ਬਚਣਗੇ ਹਜ਼ਾਰਾਂ ਰੁਪਏ
Jio ਯੂਜ਼ਰਾਂ ਲਈ ਵੱਡੀ ਖੁਸ਼ਖਬਰੀ ! ਇੱਕੋ ਪਲਾਨ 'ਚ ਮਿਲਣਗੀਆਂ ਕਈ ਪ੍ਰੀਮੀਅਮ ਸੇਵਾਵਾਂ  
Jio ਯੂਜ਼ਰਾਂ ਲਈ ਵੱਡੀ ਖੁਸ਼ਖਬਰੀ ! ਇੱਕੋ ਪਲਾਨ 'ਚ ਮਿਲਣਗੀਆਂ ਕਈ ਪ੍ਰੀਮੀਅਮ ਸੇਵਾਵਾਂ  
PIB Fact Check : 22 ਹਜ਼ਾਰ ਲਾਓ, 30 ਲੱਖ ਕਮਾਓ? ਵਿੱਤ ਮੰਤਰੀ ਦੀ AI ਵੀਡੀਓ, PIB ਨੇ ਖੋਲ੍ਹੀ ਪੋਲ
PIB Fact Check : 22 ਹਜ਼ਾਰ ਲਾਓ, 30 ਲੱਖ ਕਮਾਓ? ਵਿੱਤ ਮੰਤਰੀ ਦੀ AI ਵੀਡੀਓ, PIB ਨੇ ਖੋਲ੍ਹੀ ਪੋਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Embed widget