ਪੜਚੋਲ ਕਰੋ

ਹੁਣ ਟਿੱਕਟੌਕ ਦੀ ਥਾਂ 'ਤੇ ਆਇਆ 'ਪੰਗਾ' ਐਪ, ਰੋਜ਼ਾਨਾ ਜਿੱਤ ਸਕੋਗੇ 1 ਲੱਖ ਤਕ ਦੇ ਨਕਦ ਇਨਾਮ

ਹਾਲ ਹੀ ਵਿੱਚ ਬੈਨ ਹੋਏ ਚੀਨੀ ਮੋਬਾਈਲ ਐਪ ਟਿੱਕਟੌਕ ਦੀ ਥਾਂ ਹੁਣ 'ਪੰਗਾ' (Panga) ਨੇ ਲੈ ਲਈ ਹੈ।

ਰੌਬਟ ਦੀ ਰਿਪੋਰਟ
ਚੰਡੀਗੜ੍ਹ: ਹਾਲ ਹੀ ਵਿੱਚ ਬੈਨ ਹੋਏ ਚੀਨੀ ਮੋਬਾਈਲ ਐਪ ਟਿੱਕਟੌਕ ਦੀ ਥਾਂ  ਹੁਣ 'ਪੰਗਾ' (Panga) ਨੇ ਲੈ ਲਈ ਹੈ। ਪੰਗਾ ਸਿਰਫ ਭਾਰਤ ਵਿੱਚ ਵਿਕਸਤ ਹੀ ਨਹੀਂ ਹੋਇਆ, ਬਲਕਿ ਸਾਰਾ ਡੇਟਾ ਵੀ ਦੇਸ਼ ਦੇ ਸਥਾਨਕ ਸਰਵਰਾਂ ਵੱਲੋਂ ਹੋਸਟ ਕੀਤਾ ਜਾ ਰਿਹਾ ਹੈ। ਲਾਂਚ ਹੋਣ ਦੇ ਹਫਤੇ ਅੰਦਰ ਹੀ ਪੰਗਾ ਨੂੰ 100,000 ਐਕਟਿਵ ਯੂਜ਼ਰ ਵੀ ਮਿਲ ਚੁੱਕੇ ਹਨ। ਟਿੱਕਟੌਕ ਐਂਡਰਾਇਡ ਤੇ ਆਈਓਐਸ ਦੋਵਾਂ ਪਲੇਟਫਾਰਮਾਂ ਤੇ ਬੈਨ ਕੀਤੀ ਜਾ ਚੁੱਕਾ ਹੈ। ਪੂਰਬੀ ਲੱਦਾਖ ਦੀ ਗਲਵਨ ਵਾਦੀ 'ਚ ਚੀਨ ਨਾਲ ਹੋਈ ਹਿੰਸਕ ਝੜਪ ਤੋਂ ਬਾਅਦ ਭਾਰਤ ਨੇ 59 ਚੀਨੀ ਐਪਸ ਤੇ ਅਧਿਕਾਰਤ ਤੌਰ ਤੇ ਪਾਬੰਦੀ ਲਾ ਦਿੱਤੀ ਹੈ ਕਿਉਂਕਿ ਇਸ ਨਾਲ ਰਾਸ਼ਟਰੀ ਸੁਰੱਖਿਆ ਦੀਆਂ ਚਿੰਤਾਵਾਂ ਵਧੀਆਂ ਹਨ।
ਪੰਗਾ ਦੇ ਸੰਸਥਾਪਕਾਂ ਦਾ ਮੰਨਣਾ ਹੈ ਕਿ ਵਿਦੇਸ਼ੀ ਮੁਲਕਾਂ ਨਾਲ, ਖਾਸ ਕਰਕੇ ਵਿਵਾਦਗ੍ਰਸਤ ਸੰਬੰਧਾਂ ਵਾਲਿਆਂ ਨਾਲ ਕੀਮਤੀ ਉਪਭੋਗਤਾ ਡੇਟਾ ਨੂੰ ਸਾਂਝਾ ਕਰਨਾ ਕੋਈ ਮਾਇਨਾ ਨਹੀਂ ਰੱਖਦਾ।
ਪੰਗਾ ਐਪ ਤੇ ਰੋਜ਼ਾਨਾ ਵੱਖ-ਵੱਖ ਮੁਕਾਬਲੇ ਹੈਸ਼ਟੈਗਾਂ ਤੇ ਗਾਣਿਆਂ 'ਤੇ ਲਾਂਚ ਕੀਤਾ ਜਾਂਦੇ ਹਨ ਜਿਸ ਵਿੱਚ 1 ਲੱਖ ਰੁਪਏ ਤਕ ਦੇ ਨਕਦ ਇਨਾਮ ਦਿੱਤੇ ਜਾਂਦੇ ਹਨ। ਅਜਿਹਾ ਕਰਨ ਨਾਲ ਪੰਗਾ ਤੇ ਕੌਨਟੈਂਟ ਬਣਾਉਣ ਵਾਲਿਆਂ ਲਈ ਇਹ ਪੈਸਾ ਕਮਾਉਣ ਦਾ ਸਿੱਧਾ ਮੌਕਾ ਹੈ।

ਟਾਪ ਹੈਡਲਾਈਨ

 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
iPhone 17 Pro ਸਿਰਫ਼ 20 ਹਜ਼ਾਰ ਦੀ ਡਾਊਨ ਪੇਮੈਂਟ ’ਤੇ! ਜਾਣੋ ਕਿਵੇਂ?
iPhone 17 Pro ਸਿਰਫ਼ 20 ਹਜ਼ਾਰ ਦੀ ਡਾਊਨ ਪੇਮੈਂਟ ’ਤੇ! ਜਾਣੋ ਕਿਵੇਂ?
Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

Embed widget