ਪੜਚੋਲ ਕਰੋ

ਸਰਕਾਰੀ ਏਜੰਸੀ ਨੇ ਦਿੱਤੀ ਚੇਤਾਵਨੀ, ਇਸ ਮੈਸੇਜ 'ਤੇ ਕੀਤਾ ਕਲਿੱਕ ਤਾਂ ਹੋ ਜਾਓਗੇ ਕੰਗਾਲ, ਤੁਰੰਤ ਕਰੋ ਡਿਲੀਟ

Cyber Scam: ਆਈਫੋਨ ਯੂਜ਼ਰਸ ਨੂੰ ਪਾਰਸਲ ਡਿਲੀਵਰੀ ਦੇ ਨਾਂ 'ਤੇ ਇੱਕ ਸਕੈਮ ਮੈਸੇਜ ਭੇਜਿਆ ਜਾ ਰਿਹਾ ਹੈ। ਇਸ ਵਿੱਚ ਇੱਕ ਗਲਤ ਲਿੰਕ ਹੈ ਜਿਸ ਦੀ ਵਰਤੋਂ ਯੂਜ਼ਰਸ ਨੂੰ ਧੋਖਾ ਦੇਣ ਲਈ ਕੀਤੀ ਜਾ ਸਕਦੀ ਹੈ।

Parcel Delievery Scam: ਇਨ੍ਹੀਂ ਦਿਨੀਂ ਸਕੈਮ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਸਕੈਮ ਸਮਾਰਟਫੋਨ ਯੂਜ਼ਰਸ ਲਈ ਸਿਰਦਰਦ ਬਣ ਗਏ ਹਨ। ਅੰਕੜੇ ਵੀ ਇਸੇ ਗੱਲ ਦੀ ਗਵਾਹੀ ਭਰ ਰਹੇ ਹਨ। ਦੇਸ਼ ਵਿੱਚ ਹਰ ਰੋਜ਼ ਹਜ਼ਾਰਾਂ ਲੋਕ ਆਨਲਾਈਨ ਸਕੈਮ ਦਾ ਸ਼ਿਕਾਰ ਹੋ ਰਹੇ ਹਨ। ਸਕੈਮ ਕਰਨ ਵਾਲੇ ਸਕੈਮ ਦੇ ਨਵੇਂ-ਨਵੇਂ ਤਰੀਕੇ ਅਪਣਾਉਂਦੇ ਰਹਿੰਦੇ ਹਨ। ਹਾਲ ਹੀ 'ਚ ਇਕ ਨਵਾਂ ਸਕੈਮ ਸਾਹਮਣੇ ਆਇਆ ਹੈ, ਜਿਸ ਨੂੰ ਲੈ ਕੇ ਸਰਕਾਰੀ ਏਜੰਸੀ ਸਾਈਬਰ ਦੋਸਤ ਨੇ ਵੀ ਅਲਰਟ ਜਾਰੀ ਕੀਤਾ ਹੈ।

ਏਜੰਸੀ ਨੇ ਨਵੇਂ ਸਕੈਮ ਦੀ ਜਾਣਕਾਰੀ ਦਿੱਤੀ ਹੈ। ਇਹ ਸਕੈਮ ਜ਼ਿਆਦਾਤਰ ਆਈਫੋਨ ਯੂਜ਼ਰਸ ਨਾਲ ਹੋ ਰਿਹਾ ਹੈ। iMessage 'ਤੇ ਆਈਫੋਨ ਯੂਜ਼ਰਸ ਨੂੰ ਇੱਕ ਮੈਸੇਜ ਭੇਜਿਆ ਜਾ ਰਿਹਾ ਹੈ, ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਗਲਤ ਪਤੇ ਕਾਰਨ ਤੁਹਾਡਾ ਪਾਰਸਲ ਡਿਲੀਵਰ ਨਹੀਂ ਕੀਤਾ ਜਾ ਰਿਹਾ ਹੈ। ਇਸ ਮੈਸੇਜ ਦਾ 24 ਘੰਟਿਆਂ ਦੇ ਅੰਦਰ ਜਵਾਬ ਦੇਣਾ ਹੋਵੇਗਾ ਨਹੀਂ ਤਾਂ ਪਾਰਸਲ ਵਾਪਸ ਕਰ ਦਿੱਤਾ ਜਾਵੇਗਾ। ਇਸ ਮੈਸੇਜ ਦੇ ਨਾਲ ਇੱਕ ਵੈੱਬ ਲਿੰਕ ਵੀ ਦਿੱਤਾ ਜਾ ਰਿਹਾ ਹੈ। ਤੁਹਾਨੂੰ ਦੱਸ ਦਈਏ ਕਿ ਇਹ ਇੱਕ ਫਰਜ਼ੀ ਮੈਸੇਜ ਹੈ ਅਤੇ ਇਸ ਦੇ ਨਾਲ ਦਿੱਤੇ ਲਿੰਕ 'ਤੇ ਕਲਿੱਕ ਕਰਕੇ ਸਕੈਮਰਸ ਤੁਹਾਨੂੰ ਆਪਣਾ ਸ਼ਿਕਾਰ ਬਣਾ ਸਕਦੇ ਹਨ।

ਗਲਤ ਲਿੰਕ 'ਤੇ ਕਲਿੱਕ ਨਾ ਕਰੋ 
ਜੇਕਰ ਤੁਸੀਂ ਧਿਆਨ ਨਾਲ ਦੇਖੋਗੇ, ਤਾਂ ਇਸ ਮੈਸੇਜ ਵਿੱਚ ਇੰਡੀਆ ਪੋਸਟ ਦੀ ਵੈੱਬਸਾਈਟ ਦਾ URL ਗਲਤ ਦਿੱਤਾ ਗਿਆ ਹੈ। ਅਜਿਹੇ 'ਚ ਇਸ ਮੈਸੇਜ ਦੀ ਸ਼ਿਕਾਇਤ ਕਰੋ ਅਤੇ ਲਿੰਕ 'ਤੇ ਕਲਿੱਕ ਕਰਨ ਦੀ ਗਲਤੀ ਨਾ ਕਰੋ। ਇਸ ਤੋਂ ਇਲਾਵਾ ਤੁਹਾਨੂੰ ਬੈਂਕ ਖਾਤੇ ਦੀ ਜਾਣਕਾਰੀ ਨਹੀਂ ਦੇਣੀ ਚਾਹੀਦੀ ਅਤੇ ਨਾ ਹੀ ਪੈਸੇ ਭੇਜਣ ਦੀ ਗਲਤੀ ਕਰਨੀ ਚਾਹੀਦੀ ਹੈ। ਜੇਕਰ ਤੁਹਾਨੂੰ ਅਜਿਹਾ ਕੋਈ ਮੈਸੇਜ ਮਿਲਦਾ ਹੈ ਤਾਂ ਤੁਰੰਤ ਨੰਬਰ ਨੂੰ ਬਲਾਕ ਕਰੋ ਅਤੇ ਪੁਲਿਸ ਨੂੰ ਸ਼ਿਕਾਇਤ ਕਰੋ।

ਕਿਸੇ ਵੀ ਵੈੱਬਸਾਈਟ 'ਤੇ ਆਪਣੀ ਨਿੱਜੀ ਜਾਣਕਾਰੀ ਸਾਂਝੀ ਕਰਨ ਤੋਂ ਬਚੋ। ਕਈ ਵਾਰ ਤੁਸੀਂ ਆਨਲਾਈਨ ਖਰੀਦਦਾਰੀ ਕਰਦੇ ਸਮੇਂ ਆਪਣੀ ਜਾਣਕਾਰੀ ਦਿੰਦੇ ਹੋ, ਜਿਸ ਤੋਂ ਬਾਅਦ ਇਹ ਸਕੈਮ ਕਰਨ ਵਾਲੇ ਤੁਹਾਨੂੰ ਮੈਸੇਜ ਕਰਦੇ ਹਨ ਅਤੇ ਫਿਰ ਸਕੈਮ ਦੇ ਨਵੇਂ ਤਰੀਕੇ ਅਪਣਾਉਂਦੇ ਹਨ। ਅਜਿਹੀ ਸਥਿਤੀ ਵਿੱਚ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gold and Silver: ਕਸਟਮ ਡਿਊਟੀ ਘਟਾਉਣ ਤੋਂ ਬਾਅਦ ਸਸਤਾ ਹੋਇਆ ਸੋਨਾ, ਖਰੀਦਣ ਵਾਲਿਆਂ ਦੀ ਲੱਗੀ ਭੀੜ

Weather Update: ਪੰਜਾਬ ਦੇ 6 ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

iPhone 16 ਦਾ ਵੱਡਾ ਧਮਾਕਾ! ਘੱਟ ਕੀਮਤ 'ਚ ਹੈਰਾਨ ਕਰਨ ਵਾਲੇ ਫੀਚਰ, ਬੁਕਿੰਗ ਸ਼ੁਰੂ

Biscuits: ਚਾਹ ਨਾਲ ਆਹ ਬਿਸਕੁਟ ਖਾਣ ਵਾਲਿਆ ਲਈ ਜਾਰੀ ਹੋ ਗਈ ਚਿਤਾਵਨੀ! ਜ਼ਰਾ ਦਿਓ ਧਿਆਨ
Biscuits: ਚਾਹ ਨਾਲ ਆਹ ਬਿਸਕੁਟ ਖਾਣ ਵਾਲਿਆ ਲਈ ਜਾਰੀ ਹੋ ਗਈ ਚਿਤਾਵਨੀ! ਜ਼ਰਾ ਦਿਓ ਧਿਆਨ
Advertisement
ABP Premium

ਵੀਡੀਓਜ਼

Punjab Police alert | ਹਰਿਆਣਾ ਚੋਣਾਂ ਨੂੰ ਲੈ ਕੇ ਐਕਸ਼ਨ 'ਚ ਪੰਜਾਬ ਪੁਲਿਸ, OPS Seal ਤਹਿਤ 27 ਲੋਕ ਗ੍ਰਿਫ਼ਤਾਰPunjab Weather alert | ਪੰਜਾਬ ਦੇ 6 ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮRam Rahim in Trouble | ਮਰਡਰ ਕੇਸ 'ਚੋਂ ਬਰੀ ਰਾਮ ਰਹੀਮ ਦੀਆਂ ਵੱਧੀਆਂ ਮੁਸ਼ਕਲਾਂ,ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸਪੰਜਾਬ 'ਚ ਹੁਣ ਕਦੋਂ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold and Silver: ਕਸਟਮ ਡਿਊਟੀ ਘਟਾਉਣ ਤੋਂ ਬਾਅਦ ਸਸਤਾ ਹੋਇਆ ਸੋਨਾ, ਖਰੀਦਣ ਵਾਲਿਆਂ ਦੀ ਲੱਗੀ ਭੀੜ
Gold and Silver: ਕਸਟਮ ਡਿਊਟੀ ਘਟਾਉਣ ਤੋਂ ਬਾਅਦ ਸਸਤਾ ਹੋਇਆ ਸੋਨਾ, ਖਰੀਦਣ ਵਾਲਿਆਂ ਦੀ ਲੱਗੀ ਭੀੜ
Weather Update: ਪੰਜਾਬ ਦੇ 6 ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Weather Update: ਪੰਜਾਬ ਦੇ 6 ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
iPhone 16 ਦਾ ਵੱਡਾ ਧਮਾਕਾ! ਘੱਟ ਕੀਮਤ 'ਚ ਹੈਰਾਨ ਕਰਨ ਵਾਲੇ ਫੀਚਰ, ਬੁਕਿੰਗ ਸ਼ੁਰੂ
iPhone 16 ਦਾ ਵੱਡਾ ਧਮਾਕਾ! ਘੱਟ ਕੀਮਤ 'ਚ ਹੈਰਾਨ ਕਰਨ ਵਾਲੇ ਫੀਚਰ, ਬੁਕਿੰਗ ਸ਼ੁਰੂ
Biscuits: ਚਾਹ ਨਾਲ ਆਹ ਬਿਸਕੁਟ ਖਾਣ ਵਾਲਿਆ ਲਈ ਜਾਰੀ ਹੋ ਗਈ ਚਿਤਾਵਨੀ! ਜ਼ਰਾ ਦਿਓ ਧਿਆਨ
Biscuits: ਚਾਹ ਨਾਲ ਆਹ ਬਿਸਕੁਟ ਖਾਣ ਵਾਲਿਆ ਲਈ ਜਾਰੀ ਹੋ ਗਈ ਚਿਤਾਵਨੀ! ਜ਼ਰਾ ਦਿਓ ਧਿਆਨ
Stock Market Opening: ਸ਼ੇਅਰ ਬਾਜ਼ਾਰ ਦੀ ਚੰਗੀ ਸ਼ੁਰੂਆਤ, ਨਿਫਟੀ ਦੇ ਸਾਰੇ ਸੈਕਟੋਰਲ ਇੰਡੈਕਸ ਹਰਿਆਲੀ 'ਚ ਖੁੱਲ੍ਹੇ

Petrol and Diesel Price: ਮੰਗਲਵਾਰ ਨੂੰ ਅਪਡੇਟ ਹੋਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਰੇਟ

ਜੇਕਰ ਤੁਸੀਂ ਵੀ ਲਗਾਉਂਦੇ ਹੋ ਨੇਲਪੇਂਟ ਤਾਂ ਹੋ ਜਾਵੋ ਸਾਵਧਾਨ!, ਹੋ ਸਕਦੀ ਹੈ ਇਹ ਬੀਮਾਰੀ

Punjab Debt: 'ਕਰਜ਼ੇ ਨੂੰ ਖ਼ਤਮ ਕਰ ਕੇ ਕਮਾਊ ਸੂਬਾ ਬਣਾਉਣ ਦੇ ਵਾਅਦੇ ਨੂੰ ਭੁੱਲੀ ਮਾਨ ਸਰਕਾਰ'

Embed widget