ਪੜਚੋਲ ਕਰੋ

ਜਨਤਾ ਦਾ ਅੱਕਿਆ ਕਾਰਾਂ ਤੇ ਮੋਟਰਸਾਈਕਲਾਂ ਤੋਂ ਮਨ, ਵਿਕਰੀ 'ਚ ਭਾਰੀ ਗਿਰਾਵਟ

ਦੇਸ਼ ਵਿੱਚ ਪਿਛਲੇ ਮਹੀਨੇ ਯਾਤਰੀ ਵਾਹਨਾਂ ਦੀ ਵਿਕਰੀ 'ਚ ਗਿਰਾਵਟ ਵੇਖੀ ਗਈ ਹੈ। ਘਰੇਲੂ ਬਾਜ਼ਾਰ ਵਿੱਚ ਯਾਤਰੀ ਵਾਹਨਾਂ ਦੀ ਵਿਕਰੀ ਅਪਰੈਲ ਵਿੱਚ 17.07 ਫੀਸਦੀ ਡਿੱਗ ਕੇ 2,47,541 ਇਕਾਈਆਂ 'ਤੇ ਰਹੀ। ਇਸ ਤੋਂ ਪਹਿਲਾਂ ਅਪਰੈਲ 2018 ਵਿੱਚ 2,98,504 ਯਾਤਰੀ ਵਾਹਨਾਂ ਦੀ ਸੇਲ ਹੋਈ ਸੀ।

ਨਵੀਂ ਦਿੱਲੀ: ਦੇਸ਼ ਵਿੱਚ ਪਿਛਲੇ ਮਹੀਨੇ ਯਾਤਰੀ ਵਾਹਨਾਂ ਦੀ ਵਿਕਰੀ 'ਚ ਗਿਰਾਵਟ ਵੇਖੀ ਗਈ ਹੈ। ਘਰੇਲੂ ਬਾਜ਼ਾਰ ਵਿੱਚ ਯਾਤਰੀ ਵਾਹਨਾਂ ਦੀ ਵਿਕਰੀ ਅਪਰੈਲ ਵਿੱਚ 17.07 ਫੀਸਦੀ ਡਿੱਗ ਕੇ 2,47,541 ਇਕਾਈਆਂ 'ਤੇ ਰਹੀ। ਇਸ ਤੋਂ ਪਹਿਲਾਂ ਅਪਰੈਲ 2018 ਵਿੱਚ 2,98,504 ਯਾਤਰੀ ਵਾਹਨਾਂ ਦੀ ਸੇਲ ਹੋਈ ਸੀ। ਭਾਰਤੀ ਵਾਹਨ ਨਿਰਮਾਤਾਵਾਂ ਦੇ ਸੰਗਠਨ ਸਿਆਮ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਘਰੇਲੂ ਬਾਜ਼ਾਰ ਵਿੱਚ ਕਾਰਾਂ ਦੀ ਵਿਕਰੀ ਅਪਰੈਲ ਵਿੱਚ 19.93 ਫੀਸਦੀ ਡਿੱਗ ਕੇ 1,60,279 ਵਾਹਨ ਰਹੀ। ਇੱਕ ਸਾਲ ਪਹਿਲਾਂ ਇਸੇ ਮਹੀਨੇ 2,00,183 ਕਾਰਾਂ ਵੇਚੀਆਂ ਗਈਆਂ। ਇਸ ਦੌਰਾਨ, ਮੋਟਰਸਾਈਕਲਾਂ ਦੀ ਵਿਕਰੀ ਵੀ 11.81 ਫੀਸਦੀ ਡਿੱਗ ਕੇ 10,84,811 ਇਕਾਈਆਂ 'ਤੇ ਰਹੀ ਜਦਕਿ ਇੱਕ ਸਾਲ ਪਹਿਲਾਂ ਇਸੇ ਮਹੀਨੇ ਇਹ ਅੰਕੜਾ 12,30,046 ਇਕਾਈਆਂ 'ਤੇ ਸੀ। ਦੋਪਹੀਆ ਵਾਹਨਾਂ ਦੀ ਕੁੱਲ ਵਿਕਰੀ ਅਪਰੈਲ, 2019 ਵਿੱਚ 16.36 ਫੀਸਦੀ ਡਿੱਗ ਕੇ 16,38,388 ਇਕਾਈਆਂ 'ਤੇ ਰਹਿ ਗਈ। ਇਸ ਦੇ ਮੁਕਾਬਲੇ ਅਪਰੈਲ 2018 ਵਿੱਚ 19,58,761 ਦੋਪਹੀਆ ਵਾਹਨ ਵੇਚੇ ਗਏ ਸਨ।

ਟਾਪ ਹੈਡਲਾਈਨ

 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।
USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 

ਵੀਡੀਓਜ਼

ਇੰਟਰਵਿਊ ਇਮਤਿਆਜ਼ ਅਲੀ :
ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
Head Coach Resign: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Embed widget