ਪੜਚੋਲ ਕਰੋ

Passwords leak: ਤੁਹਾਡੇ ਖਾਤੇ ਹੋ ਸਕਦੇ ਖਾਲੀ! 16 ਅਰਬ ਪਾਸਵਰਡ ਲੀਕ...ਦੁਨੀਆ ਭਰ 'ਚ ਮੱਚਿਆ ਤਹਿਲਕਾ

ਐਪਲ, ਫੇਸਬੁੱਕ, ਗੂਗਲ ਤੇ ਕਈ ਹੋਰ ਕੰਪਨੀਆਂ ਦੇ 16 ਅਰਬ ਪਾਸਵਰਡ ਤੇ ਲੌਗਇਨ ਕ੍ਰੈਡੈਂਸ਼ੀਅਲ ਲੀਕ ਹੋਏ ਹਨ। ਇਸ ਨੂੰ ਡੇਟਾਬੇਸ ਇਤਿਹਾਸ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਸੰਨ੍ਹ ਮੰਨਿਆ ਜਾ ਰਿਹਾ ਹੈ। ਮਈ ਦੇ ਸ਼ੁਰੂ ਵਿੱਚ 18.4 ਕਰੋੜ...

16 billion passwords leaked: ਐਪਲ, ਫੇਸਬੁੱਕ, ਗੂਗਲ ਤੇ ਕਈ ਹੋਰ ਕੰਪਨੀਆਂ ਦੇ 16 ਅਰਬ ਪਾਸਵਰਡ ਤੇ ਲੌਗਇਨ ਕ੍ਰੈਡੈਂਸ਼ੀਅਲ ਲੀਕ ਹੋਏ ਹਨ। ਇਸ ਨੂੰ ਡੇਟਾਬੇਸ ਇਤਿਹਾਸ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਸੰਨ੍ਹ ਮੰਨਿਆ ਜਾ ਰਿਹਾ ਹੈ। ਮਈ ਦੇ ਸ਼ੁਰੂ ਵਿੱਚ 18.4 ਕਰੋੜ ਤੋਂ ਵੱਧ ਪਾਸਵਰਡ ਲੀਕ ਹੋਣ ਦਾ ਦਾਅਵਾ ਕੀਤਾ ਗਿਆ ਸੀ। ਸਾਈਬਰ ਸੁਰੱਖਿਆ ਖੋਜਕਰਤਾਵਾਂ ਦਾ ਕਹਿਣਾ ਹੈ ਕਿ ਇੰਨੇ ਵੱਡੇ ਪੱਧਰ 'ਤੇ ਪਾਸਵਰਡ ਲੀਕ ਹੋਣਾ ਕਈ ਗਰੁੱਪਾਂ ਦਾ ਕੰਮ ਮੰਨਿਆ ਜਾ ਰਿਹਾ ਹੈ।

ਸਾਈਬਰਨਿਊਜ਼ ਦੇ ਵਿਲੀਅਸ ਪੇਟਕਾਸਕਸ ਅਨੁਸਾਰ 30 ਡੇਟਾਸੈੱਟ ਲੀਕ ਹੋਏ ਹਨ। ਇਨ੍ਹਾਂ ਵਿੱਚੋਂ ਹਰੇਕ ਵਿੱਚ 3.5 ਅਰਬ ਤੋਂ ਵੱਧ ਰਿਕਾਰਡ ਹਨ। ਉਨ੍ਹਾਂ ਕਿਹਾ ਲੀਕ ਹੋਏ ਪਾਸਵਰਡ ਤੇ ਲੌਗਇਨ ਪ੍ਰਕ੍ਰੈਡੈਂਸ਼ੀਅਲ ਦੀ ਗਿਣਤੀ 16 ਅਰਬ ਤੱਕ ਪਹੁੰਚ ਗਈ ਹੈ। ਇਸ ਵਿੱਚ ਸੋਸ਼ਲ ਮੀਡੀਆ, VPN, ਡਿਵੈਲਪਰ ਪੋਰਟਲ ਤੇ ਕਈ ਵੱਡੀਆਂ ਕੰਪਨੀਆਂ ਦੇ ਖਾਤਿਆਂ ਦੇ ਅਰਬਾਂ ਲੌਗਇਨ ਕ੍ਰੈਡੈਂਸ਼ੀਅਲ ਸ਼ਾਮਲ ਹਨ।

ਮਾਹਿਰਾਂ ਦਾ ਕਹਿਣਾ ਹੈ ਕਿ ਇਸ ਦੀ ਵਰਤੋਂ ਲੋਕਾਂ ਦੇ ਬੈਂਕ ਖਾਤਿਆਂ ਤੇ ਵਿੱਤੀ ਖਾਤਿਆਂ ਵਿੱਚ ਲੌਗਇਨ ਕਰਨ ਲਈ ਕੀਤੀ ਜਾ ਸਕਦੀ ਹੈ। ਲੀਕ ਹੋਇਆ ਜ਼ਿਆਦਾਤਰ ਡਾਟਾ URL ਫਾਰਮੈਟ ਵਿੱਚ ਹੁੰਦਾ ਹੈ। ਇਸ ਤੋਂ ਬਾਅਦ ਲਾਗਇਨ ਤੇ ਪਾਸਵਰਡ ਹੁੰਦਾ ਹੈ। ਇਸ ਦੀ ਵਰਤੋਂ ਐਪਲ, ਫੇਸਬੁੱਕ, ਗੂਗਲ ਤੋਂ ਲੈ ਕੇ ਹਿੱਟਹੱਬ, ਟੈਲੀਗ੍ਰਾਮ ਤੇ ਵੱਖ-ਵੱਖ ਸਰਕਾਰੀ ਸੇਵਾਵਾਂ ਤੱਕ ਕਿਸੇ ਵੀ ਔਨਲਾਈਨ ਸੇਵਾ ਨੂੰ ਹੈਕ ਕਰਨ ਲਈ ਕੀਤੀ ਜਾ ਸਕਦੀ ਹੈ।

ਮਾਹਿਰਾਂ ਅਨੁਸਾਰ ਇਸ ਪੈਮਾਨੇ 'ਤੇ ਡੇਟਾ ਬਹੁਤ ਸਾਰੇ ਇਨਫੋਸਟੀਲਿੰਗ ਮਾਲਵੇਅਰ (ਸੰਵੇਦਨਸ਼ੀਲ ਜਾਣਕਾਰੀ ਚੋਰੀ ਕਰਨ ਵਾਲਾ ਸਾਫਟਵੇਅਰ) ਤੋਂ ਚੋਰੀ ਕੀਤਾ ਜਾਂਦਾ ਹੈ। ਸਾਈਬਰ ਅਪਰਾਧੀ ਅਕਸਰ ਇਸ ਮਾਲਵੇਅਰ ਦੀ ਵਰਤੋਂ ਕਰਦੇ ਹਨ ਤੇ ਡਾਰਕ ਵੈੱਬ 'ਤੇ ਪਾਸਵਰਡ ਤੇ ਜਾਣਕਾਰੀ ਵੇਚਦੇ ਹਨ। ਖੋਜਕਰਤਾਵਾਂ ਨੇ ਹੋਸਟ ਪ੍ਰਦਾਤਾ ਨਾਲ ਵੀ ਸੰਪਰਕ ਕੀਤਾ ਜੋ ਇੱਕ ਟੈਕਸਟ ਫਾਈਲ ਵਿੱਚ ਲੱਖਾਂ ਪਾਸਵਰਡ ਸਟੋਰ ਕਰ ਰਿਹਾ ਸੀ।

ਇਹ ਦਾਅਵਾ ਕੀਤਾ ਜਾਂਦਾ ਹੈ ਕਿ ਹਰ ਕੁਝ ਹਫ਼ਤਿਆਂ ਵਿੱਚ ਨਵੇਂ ਵੱਡੇ ਡੇਟਾਸੈੱਟ ਉੱਭਰਦੇ ਹਨ, ਜੋ ਦਰਸਾਉਂਦੇ ਹਨ ਕਿ ਇਨਫੋਸਟੀਲਰ ਮਾਲਵੇਅਰ ਕਿੰਨਾ ਖਤਰਨਾਕ ਹੈ। ਹਾਲਾਂਕਿ, ਇਸ ਵਿੱਚ ਬਹੁਤ ਸਾਰੀ ਜਾਣਕਾਰੀ ਵੀ ਓਵਰਲੈਪ ਹੋ ਸਕਦੀ ਹੈ। ਜਿਸ ਕਾਰਨ ਅਸਲ ਵਿੱਚ ਪ੍ਰਭਾਵਿਤ ਲੋਕਾਂ ਦੀ ਗਿਣਤੀ ਦਾ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ। 5.5 ਬਿਲੀਅਨ ਲੋਕਾਂ ਕੋਲ ਇੰਟਰਨੈੱਟ ਤੱਕ ਪਹੁੰਚ ਹੈ, ਇਸ ਲਈ ਇਹ ਮੰਨਿਆ ਜਾਂਦਾ ਹੈ ਕਿ ਅੱਧੇ ਤੋਂ ਵੱਧ ਲੋਕਾਂ ਦੀ ਜਾਣਕਾਰੀ ਲੀਕ ਹੋ ਗਈ ਹੈ।

ਟਾਪ ਹੈਡਲਾਈਨ

BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Airtel Plan Recharge: ਏਅਰਟੈੱਲ ਦਾ ਸਸਤਾ ਫੈਮਿਲੀ ਪਲਾਨ, ਸਿਰਫ਼ ਇੱਕ ਰੀਚਾਰਜ 'ਚ ਚੱਲਣਗੇ 2 ਸਿਮ, 1 ਸਾਲ ਦੀ JioHotstar ਸਬਸਕ੍ਰਿਪਸ਼ਨ ਸਣੇ ਇਹ ਲਾਭ...
ਏਅਰਟੈੱਲ ਦਾ ਸਸਤਾ ਫੈਮਿਲੀ ਪਲਾਨ, ਸਿਰਫ਼ ਇੱਕ ਰੀਚਾਰਜ 'ਚ ਚੱਲਣਗੇ 2 ਸਿਮ, 1 ਸਾਲ ਦੀ JioHotstar ਸਬਸਕ੍ਰਿਪਸ਼ਨ ਸਣੇ ਇਹ ਲਾਭ...
 Amazon Sale 2026  : ਆ ਰਹੀ Amazon ਦੀ ਵੱਡੀ Sale, AC ਤੋਂ TV ਤੱਕ ਮਿਲਣਗੇ ਧਮਾਕੇਦਾਰ ਆਫਰ, 80% ਤੱਕ ਦੀ ਬਚਤ
 Amazon Sale 2026  : ਆ ਰਹੀ Amazon ਦੀ ਵੱਡੀ Sale, AC ਤੋਂ TV ਤੱਕ ਮਿਲਣਗੇ ਧਮਾਕੇਦਾਰ ਆਫਰ, 80% ਤੱਕ ਦੀ ਬਚਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
Embed widget