ਪੜਚੋਲ ਕਰੋ

ਸਿਰਫ 141 ਰੁਪਏ 'ਚ ਤੁਸੀਂ ਵੀ ਖਰੀਦੋ ਜੀਓ ਫੋਨ, ਜਾਣੋ ਆਫਰ

ਰਿਲਾਇੰਸ ਕੰਪਨੀ ਆਪਣੇ ਗਾਹਕਾਂ ਨੂੰ ਘੱਟ ਕੀਮਤ 'ਤੇ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਵਿੱਚ ਸਭ ਤੋਂ ਅੱਗੇ ਹੈ। ਇਸ ਸਮੇਂ ਕੰਪਨੀ ਦਾ 'ਜੀਓਫੋਨ 2' ਖਰੀਦਣ ਦਾ ਸਭ ਤੋਂ ਵਧੀਆ ਮੌਕਾ ਹੈ। ਕੰਪਨੀ ਨੇ ਇਸ ਫੋਨ 'ਤੇ ਇੱਕ ਖਾਸ ਆਫਰ ਪੇਸ਼ ਕੀਤਾ ਹੈ, ਜਿਸ ਤੋਂ ਬਾਅਦ ਇਸ ਨੂੰ ਖਰੀਦਣਾ ਆਸਾਨ ਹੋ ਗਿਆ ਹੈ।

ਨਵੀਂ ਦਿੱਲੀ: ਰਿਲਾਇੰਸ ਕੰਪਨੀ ਆਪਣੇ ਗਾਹਕਾਂ ਨੂੰ ਘੱਟ ਕੀਮਤ 'ਤੇ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਵਿੱਚ ਸਭ ਤੋਂ ਅੱਗੇ ਹੈ। ਇਸ ਸਮੇਂ ਕੰਪਨੀ ਦਾ 'ਜੀਓ ਫੋਨ 2' ਖਰੀਦਣ ਦਾ ਸਭ ਤੋਂ ਵਧੀਆ ਮੌਕਾ ਹੈ। ਕੰਪਨੀ ਨੇ ਇਸ ਫੋਨ 'ਤੇ ਇੱਕ ਖਾਸ ਆਫਰ ਪੇਸ਼ ਕੀਤਾ ਹੈ, ਜਿਸ ਤੋਂ ਬਾਅਦ ਇਸ ਨੂੰ ਖਰੀਦਣਾ ਆਸਾਨ ਹੋ ਗਿਆ ਹੈ। JioPhone2 ਦੀ ਇਸ ਸਮੇਂ ਕੀਮਤ 2,999 ਰੁਪਏ ਹੈ ਪਰ ਜੀਓ.ਕਾਮ 'ਤੇ ਦਿੱਤੀ ਜਾਣਕਾਰੀ ਮੁਤਾਬਕ ਇਸ ਫੋਨ 'ਤੇ EMI ਦੀ ਆਫਰ ਦਿੱਤਾ ਜਾ ਰਹੀ ਹੈ। ਇਸ ਤੋਂ ਬਾਅਦ ਗਾਹਕ ਹਰ ਮਹੀਨੇ ਸਿਰਫ 141 ਰੁਪਏ ਦੀ EMI ਦੇ ਕੇ ਫੋਨ ਖ਼ਰੀਦ ਸਕਦੇ ਹਨ। ਇਹ ਇੱਕ ਪੂਰਾ ਕੀਬੋਰਡ ਮੋਬਾਈਲ ਫੋਨ ਹੈ। ਫੋਨ 'ਚ ਹੋਰੀਜ਼ੈਂਟਲ ਸਕਰੀਨ ਡਿਸਪਲੇਅ ਹੈ। ਇਸ 'ਚ 2.4 ਇੰਚ ਦੀ ਡਿਸਪਲੇਅ ਦਿੱਤੀ ਗਈ ਹੈ। ਇਸ ਤੋਂ ਇਲਾਵਾ 512MB ਰੈਮ ਤੇ 4GB ਦੀ ਇੰਟਰਨਲ ਸਟੋਰੇਜ ਹੈ, ਮਾਈਕਰੋ ਐਸਡੀ ਕਾਰਡ ਦੇ ਜ਼ਰੀਏ ਸਟੋਰੇਜ ਨੂੰ ਵਧਾਇਆ ਜਾ ਸਕਦਾ ਹੈ। ਫੋਟੋਗ੍ਰਾਫੀ ਲਈ ਫੋਨ ਦੇ ਪਿਛਲੇ ਹਿੱਸੇ 'ਚ 2 ਮੈਗਾਪਿਕਸਲ ਦਾ ਪ੍ਰਾਇਮਰੀ ਕੈਮਰਾ ਹੈ, ਜਦਕਿ ਸੈਲਫੀ ਲਈ ਇਸਦੇ ਫਰੰਟ 'ਚ VGA ਕੈਮਰਾ ਦਿੱਤਾ ਗਿਆ ਹੈ। ਪਾਵਰ ਲਈ ਜਿਓਫੋਨ 2 ਵਿੱਚ 2,000mAh ਦੀ ਬੈਟਰੀ ਹੈ ਤੇ ਇਹ KAI ਆਪਰੇਟਿੰਗ ਸਿਸਟਮ 'ਤੇ ਕੰਮ ਕਰਦਾ ਹੈ। ਸਿਰਫ 141 ਰੁਪਏ 'ਚ ਤੁਸੀਂ ਵੀ ਖਰੀਦੋ ਜੀਓ ਫੋਨ, ਜਾਣੋ ਆਫਰ ਕੁਨੈਕਟੀਵਿਟੀ ਲਈ ਵਾਈ-ਫਾਈ, ਜੀਪੀਐਸ ਤੇ ਬੱਲੂਟੁੱਥ ਵੀ ਹੈ। ਇਹੀ ਨਹੀਂ ਇਹ ਐਫਐਮ ਨਾਲ ਲੈਸ ਹੈ। ਇਸ ਤੋਂ ਇਲਾਵਾ ਫੋਨ 'ਚ ਐਚਡੀ ਵਾਇਸ ਕਾਲਿੰਗ ਦੀ ਸਹੂਲਤ ਵੀ ਉਪਲੱਬਧ ਹੈ। ਫੋਨ 24 ਭਾਰਤੀ ਭਾਸ਼ਾਵਾਂ ਦਾ ਸਮਰਥਨ ਕਰਦਾ ਹੈ। ਖਾਸ ਗੱਲ ਇਹ ਹੈ ਕਿ ਇਸ ਫੋਨ 'ਚ ਵਟਸਐਪ ਤੇ ਯੂਟਿਊਬ ਵਰਗੇ ਫੀਚਰ ਵੀ ਦਿੱਤੇ ਗਏ ਹਨ।

ਟਾਪ ਹੈਡਲਾਈਨ

Diwali Gadget Sale : ਦੀਵਾਲੀ 'ਤੇ ਇਨ੍ਹਾਂ ਗੈਜੇਟਸ 'ਤੇ ਮਿਲ ਸਕਦੀ ਹੈ ਬੰਪਰ ਛੋਟ, ਸਮਾਰਟਫੋਨ ਤੋਂ ਲੈ ਕੇ ਸਮਾਰਟ ਟੀਵੀ ਤੱਕ ਸਸਤੀ ਖਰੀਦਦਾਰੀ ਦਾ ਮੌਕਾ!
Diwali Gadget Sale : ਦੀਵਾਲੀ 'ਤੇ ਇਨ੍ਹਾਂ ਗੈਜੇਟਸ 'ਤੇ ਮਿਲ ਸਕਦੀ ਹੈ ਬੰਪਰ ਛੋਟ, ਸਮਾਰਟਫੋਨ ਤੋਂ ਲੈ ਕੇ ਸਮਾਰਟ ਟੀਵੀ ਤੱਕ ਸਸਤੀ ਖਰੀਦਦਾਰੀ ਦਾ ਮੌਕਾ!
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Chandigarh News: ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
Embed widget