ਪੜਚੋਲ ਕਰੋ

Paytm Down Today: ਆਪਣੇ ਆਪ ਹੀ ਐਪ ਤੋਂ ਲੌਗਆਊਟ ਹੋਈਆ Paytm ਅਕਾਊਂਟ, ਯੂਜ਼ਰਸ ਪਰੇਸ਼ਾਨ, ਜਾਣੋ ਕੀ ਹੈ ਕਾਰਨ

Paytm ਨੇ ਕਿਹਾ ਕਿ ਐਪ 'ਚ ਨੈੱਟਵਰਕ ਦੀ ਗਲਤੀ ਕਾਰਨ ਕਈ ਲੋਕਾਂ ਨੂੰ ਲੌਗਇਨ ਕਰਨ 'ਚ ਦਿੱਕਤ ਆਈ ਅਤੇ ਕਈ ਲੋਕ ਪੇਮੈਂਟ ਵੀ ਨਹੀਂ ਕਰ ਸਕੇ।

Paytm App Down Today: ਦੇਸ਼ ਵਿੱਚ ਅੱਜ ਸਵੇਰੇ ਪੇਟੀਐਮ ਸੇਵਾ ਬੰਦ (Paytm Service Down) ਹੋ ਗਈ ਹੈ। ਪੇਟੀਐਮ (Paytm) ਤੋਂ ਡਿਜੀਟਲ ਪੇਮੈਂਟ (Digital Payment) ਕਰਨ ਵਿੱਚ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਲੋਕਾਂ ਨੇ ਟਵੀਟ (Tweet) 'ਤੇ ਪੇਟੀਐਮ ਨੂੰ ਦੱਸਿਆ ਕਿ ਉਨ੍ਹਾਂ ਦਾ ਖਾਤਾ ਐਪ ਤੋਂ ਹੀ ਲੌਗ ਆਊਟ ਹੋ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਲੋਕਾਂ ਦਾ ਪੈਸੇ ਟਰਾਂਸਫਰ ਨਹੀਂ ਹੋ ਰਿਹਾ। ਪੇਟੀਐਮ ਸੇਵਾ ਬੰਦ ਹੋ ਗਈ। ਹਾਲਾਂਕਿ ਪੇਟੀਐਮ ਦੀ ਤਰਫੋਂ ਟਵੀਟ ਕਰਕੇ ਵੀ ਜਾਣਕਾਰੀ ਦਿੱਤੀ ਗਈ ਹੈ।

Paytm ਨੇ ਸਪੱਸ਼ਟ ਕੀਤਾਕੁਝ ਸਮੇਂ ਬਾਅਦ Paytm ਕੰਪਨੀ ਦੀ ਤਰਫੋਂ, ਟਵਿੱਟਰ (Twitter) 'ਤੇ ਇੱਕ ਟਵੀਟ ਰਾਹੀਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਕੰਪਨੀ ਨੇ ਟਵੀਟ (Tweet) 'ਚ ਕਿਹਾ ਕਿ ਐਪ 'ਚ ਨੈੱਟਵਰਕ ਦੀ ਗਲਤੀ (Network Error) ਕਾਰਨ ਕਈ ਲੋਕਾਂ ਨੂੰ ਲੌਗਇਨ (Log in) ਕਰਨ 'ਚ ਦਿੱਕਤ ਆਈ ਅਤੇ ਕਈ ਲੋਕ ਪੇਮੈਂਟ (Payment) ਵੀ ਨਹੀਂ ਕਰ ਸਕੇ।

ਲੋਕਾਂ ਨੂੰ ਹੋਈ ਮੁਸ਼ਕਲਇਸ ਸਬੰਧੀ ਪੇਟੀਐਮ ਯੂਜ਼ਰਸ (Paytm Users) ਦਾ ਕਹਿਣਾ ਹੈ ਕਿ ਫਿਲਹਾਲ ਸਾਨੂੰ ਪੇਮੈਂਟ (Payment) ਕਰਨ 'ਚ ਦਿੱਕਤ ਆ ਰਹੀ ਹੈ ਅਤੇ ਐਪ ਤੋਂ ਹੀ ਅਕਾਊਂਟ ਲੌਗ ਆਊਟ (Account Log Out) ਹੋ ਰਿਹਾ ਹੈ। ਭੁਗਤਾਨ ਭੇਜਣ 'ਤੇ ਸੈਸ਼ਨ ਟਾਇਮ ਆਉਟ (Time Out) ਦਿਖਾਈ ਦਿੰਦਾ ਹੈ।

ਦੇਸ਼ ਭਰ ਵਿੱਚ ਸੇਵਾ ਬੰਦਤੁਹਾਨੂੰ ਦੱਸ ਦੇਈਏ ਕਿ ਆਊਟੇਜ (Outage) ਨੂੰ ਟ੍ਰੈਕ ਕਰਨ ਵਾਲੀ ਵੈੱਬਸਾਈਟ ਡਾਊਨਡਿਟੇਕਟਰ (Downdetector) ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਭਾਰਤ ਭਰ ਵਿੱਚ ਪੇਟੀਐਮ ਯੂਜ਼ਰਸ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦਾ ਸਭ ਤੋਂ ਵੱਧ ਅਸਰ ਵੱਡੇ ਸ਼ਹਿਰਾਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ, ਜਿਸ ਵਿੱਚ ਮੁੰਬਈ, ਦਿੱਲੀ ਅਤੇ ਬੈਂਗਲੁਰੂ ਵਰਗੇ ਸ਼ਹਿਰ ਸ਼ਾਮਿਲ ਹਨ।

ਟਾਪ ਹੈਡਲਾਈਨ

Phone Safety Tips : ਫੋਨ ਪਾਣੀ 'ਚ ਡਿੱਗ ਜਾਵੇ ਤਾਂ ਚੌਲਾਂ 'ਚ ਪਾਉਣ ਦੀ ਨਾ ਕਰੋ ਗਲਤੀ, ਜਾਣੋ ਸਹੀ ਤਰੀਕਾ
Phone Safety Tips : ਫੋਨ ਪਾਣੀ 'ਚ ਡਿੱਗ ਜਾਵੇ ਤਾਂ ਚੌਲਾਂ 'ਚ ਪਾਉਣ ਦੀ ਨਾ ਕਰੋ ਗਲਤੀ, ਜਾਣੋ ਸਹੀ ਤਰੀਕਾ
Apple Phone : 80 ਹਜ਼ਾਰ ਰੁਪਏ ਤੋਂ ਘੱਟ 'ਚ ਆ ਸਕਦਾ Apple ਦਾ ਨਵਾਂ iPhone! ਮਿਲਣਗੇ ਕਈ ਨਵੇਂ ਫੀਚਰਸ
Apple Phone : 80 ਹਜ਼ਾਰ ਰੁਪਏ ਤੋਂ ਘੱਟ 'ਚ ਆ ਸਕਦਾ Apple ਦਾ ਨਵਾਂ iPhone! ਮਿਲਣਗੇ ਕਈ ਨਵੇਂ ਫੀਚਰਸ
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
Airtel vs Jio : ਘਰ 'ਚ ਕਿਹੜਾ ਇੰਟਰਨੈੱਟ ਲਗਵਾਉਣਾ ਰਹੇਗਾ ਬਿਹਤਰ? ਨਵੀਂ ਰਿਪੋਰਟ ਨੇ ਕੀਤਾ ਵੱਡਾ ਖੁਲਾਸਾ!
Airtel vs Jio : ਘਰ 'ਚ ਕਿਹੜਾ ਇੰਟਰਨੈੱਟ ਲਗਵਾਉਣਾ ਰਹੇਗਾ ਬਿਹਤਰ? ਨਵੀਂ ਰਿਪੋਰਟ ਨੇ ਕੀਤਾ ਵੱਡਾ ਖੁਲਾਸਾ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
Embed widget