ਪੜਚੋਲ ਕਰੋ

Paytm ਨੂੰ ਮਿਲਿਆ ਨਵਾਂ ਬੈਂਕਿੰਗ ਪਾਰਟਨਰ, ਜਾਣੋ ਕਿਸ ਬੈਂਕ ਦੀ ਮਦਦ ਨਾਲ ਲੋਕ ਕਰਨਗੇ Paytm ਪੇਮੈਂਟ ਦੀ ਵਰਤੋਂ

Paytm Payment: Paytm ਪੇਮੈਂਟਸ ਬੈਂਕ 'ਤੇ ਪਾਬੰਦੀ ਤੋਂ ਬਾਅਦ, Paytm ਨੇ ਉਪਭੋਗਤਾਵਾਂ ਤੱਕ ਆਪਣੀਆਂ ਬੈਂਕਿੰਗ ਸੇਵਾਵਾਂ ਦਾ ਵਿਸਥਾਰ ਕਰਨ ਲਈ ਇੱਕ ਥਰਡ ਪਾਰਟੀ ਬੈਂਕ ਨਾਲ ਹੱਥ ਮਿਲਾਇਆ ਹੈ। ਆਓ ਤੁਹਾਨੂੰ ਇਸ ਦੀ ਪੂਰੀ ਜਾਣਕਾਰੀ ਦੱਸਦੇ ਹਾਂ।

Paytm Finds New Banking Partner: ਕਈ ਹਫ਼ਤਿਆਂ ਬਾਅਦ, Paytm ਲਈ ਕੁਝ ਚੰਗੀ ਖ਼ਬਰ ਸਾਹਮਣੇ ਆਈ ਹੈ। RBI ਨੇ Paytm ਨੂੰ ਆਪਣੀ ਬੈਂਕਿੰਗ ਸੇਵਾ ਬੰਦ ਕਰਨ ਲਈ 15 ਮਾਰਚ ਤੱਕ ਦਾ ਸਮਾਂ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਕੁਝ ਹਫਤੇ ਪਹਿਲਾਂ ਭਾਰਤੀ ਰਿਜ਼ਰਵ ਬੈਂਕ ਯਾਨੀ RBI ਨੇ Paytm ਪੇਮੈਂਟ ਸਰਵਿਸ 'ਤੇ ਪਾਬੰਦੀ ਲਗਾਉਣ ਦਾ ਨੋਟਿਸ ਜਾਰੀ ਕੀਤਾ ਸੀ। ਆਰਬੀਆਈ ਨੇ ਕਿਹਾ ਸੀ ਕਿ 29 ਫਰਵਰੀ ਤੋਂ ਬਾਅਦ ਪੇਟੀਐਮ ਪੇਮੈਂਟਸ ਬੈਂਕ ਦੀ ਕੋਈ ਸੇਵਾ ਕੰਮ ਨਹੀਂ ਕਰੇਗੀ। ਬੈਂਕਿੰਗ ਸੇਵਾਵਾਂ ਵਿੱਚ ਪੇਟੀਐਮ ਦੁਆਰਾ ਦਿਖਾਈਆਂ ਗਈਆਂ ਬੇਨਿਯਮੀਆਂ ਕਾਰਨ ਆਰਬੀਆਈ ਨੇ ਅਜਿਹੀ ਕਾਰਵਾਈ ਕੀਤੀ ਸੀ।

ਹੁਣ ਆਰਬੀਆਈ ਨੇ ਪੇਟੀਐਮ ਨੂੰ 15 ਮਾਰਚ ਤੱਕ ਦਾ ਸਮਾਂ ਦਿੱਤਾ ਹੈ ਅਤੇ ਦੂਜੇ ਪਾਸੇ ਪੇਟੀਐਮ ਨੇ ਆਪਣੀਆਂ ਬੈਂਕਿੰਗ ਸੇਵਾਵਾਂ ਨੂੰ ਚਾਲੂ ਰੱਖਣ ਲਈ ਇੱਕ ਥਰਡ ਪਾਰਟੀ ਬੈਂਕ ਨਾਲ ਹੱਥ ਮਿਲਾਇਆ ਹੈ। Paytm ਉਪਭੋਗਤਾਵਾਂ ਤੱਕ ਆਪਣੀ ਭੁਗਤਾਨ ਸੇਵਾ ਦਾ ਵਿਸਥਾਰ ਕਰਨ ਲਈ ਐਕਸਿਸ ਬੈਂਕ ਦੀ ਮਦਦ ਲਵੇਗਾ। ਦਰਅਸਲ, ਪੇਟੀਐਮ ਨੂੰ ਪਿਛਲੇ ਕੁਝ ਹਫ਼ਤਿਆਂ ਵਿੱਚ ਬਹੁਤ ਘਾਟੇ ਦਾ ਸਾਹਮਣਾ ਕਰਨਾ ਪਿਆ ਹੈ, ਕਿਉਂਕਿ RBI ਦੀ ਇਸ ਕਾਰਵਾਈ ਤੋਂ ਬਾਅਦ ਲੱਖਾਂ ਯੂਜ਼ਰਸ Paytm ਛੱਡ ਕੇ PhonePe, GooglePe, BharatPe ਵਰਗੇ ਪਲੇਟਫਾਰਮਾਂ 'ਤੇ ਹੋਰ ਆਨਲਾਈਨ ਪੇਮੈਂਟ ਐਪਸ 'ਤੇ ਸ਼ਿਫਟ ਹੋ ਗਏ ਹਨ, ਪਰ Paytm ਨੇ ਕਿਹਾ ਸੀ ਕਿ RBI ਨੇ Paytm ਦੀ ਬੈਂਕਿੰਗ ਸੇਵਾ ਬੰਦ ਕਰ ਦਿੱਤੀ ਹੈ, ਇਸ ਲਈ ਉਹ ਖੋਲ੍ਹਣ ਦੇ ਯੋਗ ਨਹੀਂ ਹਨ। ਉਹ ਸੇਵਾ ਪ੍ਰਦਾਨ ਕਰਨ ਲਈ ਥਰਡ ਪਾਰਟੀ ਬੈਂਕਾਂ ਦੀ ਮਦਦ ਲੈਣਗੇ, ਅਤੇ ਇਸਦੇ ਲਈ ਉਹ ਕਈ ਬੈਂਕਾਂ ਨਾਲ ਗੱਲਬਾਤ ਕਰ ਰਹੇ ਹਨ।

ਪੇਟੀਐਮ ਨੇ ਇੱਕ ਪ੍ਰੈਸ ਰਿਲੀਜ਼ ਜਾਰੀ ਕਰਦਿਆਂ ਕਿਹਾ ਕਿ ਕੰਪਨੀ ਨੇ ਪਹਿਲਾਂ ਵਾਂਗ ਬਿਨਾਂ ਕਿਸੇ ਪਰੇਸ਼ਾਨੀ ਦੇ ਕਾਰੋਬਾਰੀ ਨਿਪਟਾਰੇ ਨੂੰ ਜਾਰੀ ਰੱਖਣ ਲਈ ਆਪਣੇ ਨੋਡਲ ਖਾਤਿਆਂ ਨੂੰ ਐਕਸਿਸ ਬੈਂਕ ਵਿੱਚ ਤਬਦੀਲ ਕਰ ਦਿੱਤਾ ਹੈ। ਕੰਪਨੀ ਨੇ ਆਪਣੀ ਪ੍ਰੈਸ ਰਿਲੀਜ਼ ਰਾਹੀਂ ਸਪੱਸ਼ਟ ਜਾਣਕਾਰੀ ਦਿੱਤੀ ਕਿ ਪੇਟੀਐਮ QR ਕੋਡ, ਸਾਊਂਡਬਾਕਸ ਅਤੇ ਕਾਰਡ ਮਸ਼ੀਨ 15 ਮਾਰਚ ਤੋਂ ਬਾਅਦ ਵੀ ਕੰਮ ਕਰਨਾ ਜਾਰੀ ਰੱਖਣਗੇ।

ਇਹ ਵੀ ਪੜ੍ਹੋ: Whatsapp: ਵਟਸਐਪ ਚੈਟ ਨੂੰ ਲਾਕ ਕਰਨ ਵਾਲਾ ਨਵਾਂ ਫੀਚਰ, ਵੈੱਬ ਵਰਜ਼ਨ ਲਈ ਬਹੁਤ ਜ਼ਰੂਰੀ ਇਹ ਫੀਚਰ

ਤੁਹਾਨੂੰ ਦੱਸ ਦੇਈਏ ਕਿ Paytm ਦੁਆਰਾ ਪੇਮੈਂਟਸ ਬੈਂਕ ਸੇਵਾ ਵਿੱਚ ਲਗਾਤਾਰ ਨਿਯਮਾਂ ਦੀ ਉਲੰਘਣਾ ਕਰਨ ਦੇ ਕਾਰਨ RBI ਨੇ Paytm ਪੇਮੈਂਟਸ ਬੈਂਕ ਦੇ ਖਿਲਾਫ਼ ਕਾਰਵਾਈ ਕੀਤੀ ਸੀ। ਹਾਲਾਂਕਿ, ਪਿਛਲੇ ਸ਼ੁੱਕਰਵਾਰ ਨੂੰ ਆਰਬੀਆਈ ਨੇ ਕਿਹਾ ਕਿ ਵਪਾਰੀਆਂ ਅਤੇ ਗਾਹਕਾਂ ਨੂੰ ਵਿਕਲਪਕ ਪ੍ਰਬੰਧ ਲੱਭਣ ਲਈ ਕੁਝ ਹੋਰ ਸਮਾਂ ਦਿੱਤਾ ਗਿਆ ਹੈ, ਇਸ ਲਈ ਪੇਟੀਐਮ ਪੇਮੈਂਟ ਬੈਂਕ ਸੇਵਾ ਨੂੰ ਬੰਦ ਕਰਨ ਦੀ ਸਮਾਂ ਸੀਮਾ 29 ਫਰਵਰੀ ਤੋਂ ਵਧਾ ਕੇ 15 ਮਾਰਚ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: Viral News: ਵੇਟਰਸ ਨੂੰ ਮਿਲੀ ਅੱਠ ਲੱਖ ਦੀ ਟਿਪ, ਪਰ ਗਵਾਈ ਨੌਕਰੀ, ਜਾਣੋ ਕਿਉਂ?

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Embed widget