ਪੜਚੋਲ ਕਰੋ

ਕਿਤੇ ਤੁਹਾਡੇ ਮੋਬਾਈਲ 'ਚ ਵੀ ਤਾਂ ਨਹੀਂ ਇਹ ਐਪ, ਤੁਰੰਤ ਕਰ ਦਿਓ ਡਿਲੀਟ ਨਹੀਂ ਤਾਂ ਹੋਏਗਾ ਵੱਡਾ ਨੁਕਸਾਨ

ਸਮਾਰਟਫੋਨਜ਼ 'ਤੇ ਐਪ ਦੇ ਜ਼ਰੀਏ ਸਾਈਬਰ ਅਪਰਾਧ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਗਲਤੀ ਨਾਲ ਵੀ ਆਪਣੇ ਫੋਨ ਵਿਚ ਇਹ ਚਾਰ ਐਪਸ ਨਾ ਡਾਉਨਲੋਡ ਕਰੋ।

ਨਵੀਂ ਦਿੱਲੀ: ਸਾਈਬਰ ਅਪਰਾਧ ਤੇਜ਼ੀ ਨਾਲ ਸਾਡੇ ਸਮਾਜ ’ਚ ਫੈਲਦਾ ਜਾ ਰਿਹਾ ਹੈ। ਤੁਹਾਡੇ ਸਮਾਰਟਫ਼ੋਨ ’ਤੇ ਕੰਮ ਨਾਲ ਜੁੜੇ ਕਈ ਤਰ੍ਹਾਂ ਦੇ ਮੈਸੇਜ, ਈਮੇਲ ਆਉਂਦੇ ਹੋਣਗੇ, ਜਿਨ੍ਹਾਂ ਨੂੰ ਤੁਸੀਂ ਅੱਖੋਂ ਪ੍ਰੋਖੇ ਨਹੀਂ ਕਰਨਾ ਚਾਹੁੰਦੇ ਪਰ ਇਸ ਦੌਰਾਨ ਤੁਸੀਂ ਚੌਕਸ ਵੀ ਰਹਿਣਾ ਹੈ ਕਿਉਂਕਿ ਨਿੱਕੀ ਜਿਹੀ ਗ਼ਲਤੀ ਕੋਈ ਵੱਡਾ ਨੁਕਸਾਨ ਵੀ ਕਰਵਾ ਸਕਦੀ ਹੈ। ਜੇ ਤੁਹਾਡੇ ਕੋਲ ਕੋਈ ਅਜਿਹਾ ਸੰਦੇਸ਼ ਜਾਂ ਈ–ਮੇਲ ਰਾਹੀਂ ਕੋਈ ਲਿੰਕ ਮੈਸੇਜ ਆਉਂਦਾ ਹੈ ਤੇ ਉਸ ਰਾਹੀਂ ਤੁਹਾਨੂੰ ਕੋਈ ਸਾਫ਼ਟਵੇਅਰ ਅਪਡੇਟ ਕਰਨ ਲਈ ਕਿਹਾ ਜਾਵੇ, ਤਾਂ ਤੁਸੀਂ ਭੁੱਲ ਕੇ ਵੀ ਕਦੇ ਅਜਿਹਾ ਨਾ ਕਰੋ ਕਿਉਂਕਿ ਤੁਹਾਡੇ ਅਜਿਹਾ ਕਰਦਿਆਂ ਹੀ ਤੁਹਾਡਾ ਫ਼ੋਨ ਦੂਰ ਬੈਠਿਆਂ ਹੀ ਸਾਈਬਰ ਅਪਰਾਧੀ ਅਕਸੈੱਸ ਕਰ ਲਵੇਗਾ ਉਸ ਤੋਂ ਬਾਅਦ ਤੁਹਾਡੇ ਫ਼ੋਨ ’ਤੇ ਆਉਣ ਵਾਲੇ ਸਾਰੇ ਓਟੀਪੀ, ਏਟੀਐੱਮ ਪਿਨ, ਯੂਪੀਆਈ ਜਿਹੀਆਂ ਜਾਣਕਾਰੀਆਂ ਠੱਗਾਂ ਕੋਲ ਸਿੱਧੀਆਂ ਚਲੀਆਂ ਜਾਣਗੀਆਂ ਤੇ ਤੁਹਾਡਾ ਅਕਾਊਂਟ ਖ਼ਾਲੀ ਹੋ ਜਾਵੇਗਾ। ਫ਼ੋਨ ’ਤੇ ਜੇ ਕੋਈ ਤੁਹਾਨੂੰ ਆਖੇ ਕਿ ਉਹ ਤੁਹਾਡੀ ਮਦਦ ਕਰ ਦੇਵੇਗਾ ਤਾਂ ਕਦੇ ਭਰੋਸਾ ਨਾ ਕਰੋ। ਇਸ ਦੇ ਨਾਲ ਹੀ– ਕੁਇੱਕ ਸਪੋਰਟ, ਟੀਮ–ਵਿਊਅਰ, ਐਨੀ ਡੈਸਕ ਤੇ ਏਅਰਡ੍ਰੌਇਡ – ਇਹ ਚਾਰੇ ਐਪ ਕਦੇ ਭੁੱਲ ਕੇ ਵੀ ਆਪਣੇ ਮੋਬਾਈਲ ਫ਼ੋਨ ’ਚ ਇੰਸਟਾਲ ਨਾ ਕਰੋ। ਵੱਖੋ-ਵੱਖਰੇ ਰਾਜਾਂ ਦੀ ਪੁਲਿਸ ਹੁਣ ਆਮ ਲੋਕਾਂ ਨੂੰ ਅਜਿਹੀਆਂ ਐਪਸ ਤੋਂ ਦੂਰ ਰਹਿਣ ਦੀਆਂ ਅਪੀਲ ਕਰ ਰਹੀ ਹੈ।

ਇਹ ਵੀ ਪੜ੍ਹੋBudget 2021: ਆਮ ਬਜਟ ਦੀ ਪੁੱਠੀ ਗਿਣਤੀ ਸ਼ੁਰੂ, ਇਹ ਨੇ ਬਜਟ ਤੋਂ 10 ਉਮੀਦਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Embed widget