ਪੜਚੋਲ ਕਰੋ

72% COD ਆਰਡਰ 2,000 ਰੁਪਏ ਦੇ ਨੋਟ ਤੋਂ Pay ਕਰ ਰਹੇ ਕਸਟਮਰ...Zomato ਨੇ ਕੀਤਾ ਇਹ ਮਜ਼ੇਦਾਰ ਟਵੀਟ

RBI ਵੱਲੋਂ 2,000 ਰੁਪਏ ਦੇ ਨੋਟ ਨੂੰ ਵਾਪਸ ਲੈਣ ਦੇ ਐਲਾਨ ਤੋਂ ਬਾਅਦ, ਲੋਕ ਇਸ ਨੂੰ ਬਦਲਣ ਲਈ ਫੂਡ ਡਿਲੀਵਰੀ ਐਪ Zomato ਦੀ ਵਰਤੋਂ ਕਰ ਰਹੇ ਹਨ। ਜਾਣੋ ਕਿਵੇਂ

ਭਾਰਤੀ ਰਿਜ਼ਰਵ ਬੈਂਕ ਨੇ 2000 ਰੁਪਏ ਦੇ ਨੋਟ ਨੂੰ ਪ੍ਰਚਲਨ ਤੋਂ ਵਾਪਸ ਲੈਣ ਦਾ ਐਲਾਨ ਕੀਤਾ ਹੈ ਅਤੇ ਲੋਕਾਂ ਨੂੰ ਇਸ ਨੂੰ ਬਦਲਣ ਲਈ 30 ਸਤੰਬਰ ਤੱਕ ਦਾ ਸਮਾਂ ਦਿੱਤਾ ਹੈ। ਇਸ ਘੋਸ਼ਣਾ ਤੋਂ ਬਾਅਦ ਲੋਕ ਘਬਰਾ ਗਏ ਹਨ ਅਤੇ ਘਰ ਵਿੱਚ ਰੱਖੇ 2000 ਰੁਪਏ ਦੇ ਨੋਟ ਨੂੰ ਬਦਲਣ ਲਈ ਉਤਾਵਲੇ ਹਨ। ਹਰ ਕੋਈ 2000 ਰੁਪਏ ਦਾ ਨੋਟ ਜਲਦੀ ਤੋਂ ਜਲਦੀ ਬਦਲਣਾ ਚਾਹੁੰਦਾ ਹੈ। ਹਰ ਕੋਈ ਵੱਧ ਤੋਂ ਵੱਧ 2000 ਰੁਪਏ ਦੇ ਨੋਟ ਦੀ ਵਰਤੋਂ ਕਰ ਰਿਹਾ ਹੈ ਤਾਂ ਜੋ ਇਹ 30 ਸਤੰਬਰ ਤੋਂ ਪਹਿਲਾਂ ਖਤਮ ਹੋ ਜਾਵੇ।

ਇਹ ਵੀ ਪੜ੍ਹੋ: ਜੇ ਤੁਹਾਡੇ ਮੋਬਾਈਲ 'ਚ ਅਜਿਹੇ ਮਿਲਣ ਲੱਗੇ ਸੰਕੇਤ ਤਾਂ ਹੋ ਜਾਓ ਸਾਵਧਾਨ, ਕਦੇ ਵੀ ਬੰਬ ਵਾਂਗ ਫਟ ਸਕਦੈ ਤੁਹਾਡਾ ਫ਼ੋਨ

ਇਸ ਦੌਰਾਨ ਫੂਡ ਡਿਲੀਵਰੀ ਐਪ Zomato ਨੇ ਇੱਕ ਮਜ਼ਾਕੀਆ ਟਵੀਟ ਕੀਤਾ ਹੈ। Zomato ਨੇ ਟਵੀਟ ਕਰਕੇ ਲਿਖਿਆ ਕਿ RBI ਦੇ ਐਲਾਨ ਤੋਂ ਬਾਅਦ ਹੁਣ 72% COD ਆਰਡਰ ਦਾ ਭੁਗਤਾਨ ਲੋਕ 2,000 ਰੁਪਏ ਦੇ ਨੋਟਾਂ ਨਾਲ ਕਰ ਰਹੇ ਹਨ। ਯਾਨੀ ਕਿ ਖਾਣਾ ਆਰਡਰ ਕਰਨ ਦੇ ਨਾਲ-ਨਾਲ ਲੋਕ ਇਸ ਸ਼ਾਨਦਾਰ ਟ੍ਰਿਕ ਨਾਲ 2,000 ਰੁਪਏ ਦੇ ਨੋਟ ਵੀ ਬਦਲ ਰਹੇ ਹਨ। ਇਸ ਦੇ ਨਾਲ ਹੀ ਜ਼ੋਮੈਟੋ ਨੇ ਇੱਕ ਮਜ਼ਾਕੀਆ ਟਵੀਟ ਵੀ ਕੀਤਾ ਹੈ ਜਿਸ ਵਿੱਚ ਕੰਪਨੀ ਨੇ ਲਿਖਿਆ ਹੈ ਕਿ-

kids: exchange ₹2000 note at bankadults: order cash on delivery and give ₹2000 note

legends: never had ₹2000 note

since friday, 72% of our cash on delivery orders were paid in ₹2000 notes 

Zomato ਸ਼ੁਰੂ ਕਰਨ ਵਾਲਾ ਹੈ ਆਪਣਾ UPI

ਹਾਲ ਹੀ ਵਿੱਚ ਇਹ ਖਬਰ ਆਈ ਸੀ ਕਿ Zomato UPI ਸੇਵਾ ਸ਼ੁਰੂ ਕਰ ਰਿਹਾ ਹੈ ਜਿਸ ਨਾਲ ਉਪਭੋਗਤਾਵਾਂ ਲਈ ਭੁਗਤਾਨ ਕਰਨਾ ਆਸਾਨ ਹੋ ਜਾਵੇਗਾ। UPI ਨੂੰ ਲਾਂਚ ਕਰਨ ਦਾ ਮਕਸਦ ਗਾਹਕਾਂ ਲਈ ਔਨਲਾਈਨ ਭੁਗਤਾਨ ਨੂੰ ਆਸਾਨ ਬਣਾਉਣਾ ਹੈ। ਹੁਣ ਤੱਕ ਅਜਿਹਾ ਹੁੰਦਾ ਹੈ ਕਿ ਲੋਕ Zomato ਦੇ ਆਰਡਰ ਲਈ Google Pay, PayTm ਅਤੇ ਹੋਰ UPI ਐਪਸ ਰਾਹੀਂ ਭੁਗਤਾਨ ਕਰਦੇ ਹਨ, ਇਸ ਦੇ ਲਈ ਉਨ੍ਹਾਂ ਨੂੰ ਹੋਰ ਐਪਸ 'ਤੇ ਜਾਣਾ ਪੈਂਦਾ ਹੈ। ਇਸ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ, Zomato ਆਪਣਾ UPI ਨੈੱਟਵਰਕ ਲਿਆ ਰਿਹਾ ਹੈ ਤਾਂ ਜੋ ਲੋਕ ਐਪ ਤੋਂ ਹੀ ਭੁਗਤਾਨ ਕਰ ਸਕਣ।

Zomato UPI ਲਈ, ਉਪਭੋਗਤਾਵਾਂ ਨੂੰ ਬੈਂਕ ਵੇਰਵੇ ਦਾਖਲ ਕਰਕੇ ਇੱਕ ਨਵਾਂ UPI ID ਬਣਾਉਣਾ ਹੋਵੇਗਾ ਅਤੇ Zomato ਐਪ ਤੋਂ ਹੀ ਭੁਗਤਾਨ ਕਰਨਾ ਹੋਵੇਗਾ। ਫਿਲਹਾਲ Zomato UPI ਸਾਰੇ ਉਪਭੋਗਤਾਵਾਂ ਲਈ ਉਪਲਬਧ ਨਹੀਂ ਹੈ ਅਤੇ ਸਿਰਫ ਕੁਝ ਚੋਣਵੇਂ ਉਪਭੋਗਤਾਵਾਂ ਲਈ ਇਹ ਸਹੂਲਤ ਉਪਲਬਧ ਹੈ। ਜਲਦੀ ਹੀ ਕੰਪਨੀ ਇਸ ਨੂੰ ਵੱਡੇ ਪੱਧਰ 'ਤੇ ਰੋਲਆਊਟ ਕਰ ਸਕਦੀ ਹੈ।

ਇਹ ਵੀ ਪੜ੍ਹੋ: ਕੀ ਐਲੋਨ ਮਸਕ ਕੋਲ ਹਨ ਰੋਬੋਟ ਪਤਨੀਆਂ ? ਇਹ ਹੈ ਇਨ੍ਹਾਂ ਤਸਵੀਰਾਂ ਦਾ ਸੱਚ

ਟਾਪ ਹੈਡਲਾਈਨ

iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Repo Rate Hike : ਰੇਪੋ ਰੇਟ ਵਧਣ ਮਗਰੋਂ HDFC Bank ਦਾ ਵੱਡਾ ਫੈਸਲਾ, ਜਾਣੋ ਗਾਹਕਾਂ ਦੀ EMI ’ਤੇ ਕੀ ਪਵੇਗਾ ਅਸਰ?
Repo Rate Hike : ਰੇਪੋ ਰੇਟ ਵਧਣ ਮਗਰੋਂ HDFC Bank ਦਾ ਵੱਡਾ ਫੈਸਲਾ, ਜਾਣੋ ਗਾਹਕਾਂ ਦੀ EMI ’ਤੇ ਕੀ ਪਵੇਗਾ ਅਸਰ?
Kidney Health Tips : ਕਿਡਨੀ ਲਈ ਜ਼ਹਿਰ ਨਹੀਂ, ਪਰ ਵਧਦਾ ਕ੍ਰੀਏਟਿਨਿਨ ਦੇ ਸਕਦੈ ਖ਼ਤਰੇ ਦਾ ਸੰਕੇਤ; ਇੰਝ ਰੱਖੋ ਕੰਟਰੋਲ
Kidney Health Tips : ਕਿਡਨੀ ਲਈ ਜ਼ਹਿਰ ਨਹੀਂ, ਪਰ ਵਧਦਾ ਕ੍ਰੀਏਟਿਨਿਨ ਦੇ ਸਕਦੈ ਖ਼ਤਰੇ ਦਾ ਸੰਕੇਤ; ਇੰਝ ਰੱਖੋ ਕੰਟਰੋਲ
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
Embed widget