ਪੜਚੋਲ ਕਰੋ

ਚੋਰੀ ਹੋਣ ਮਗਰੋਂ ਵੀ ਡਿਲੀਟ ਹੋ ਸਕਦਾ ਫੋਨ ਦਾ ਡਾਟਾ, ਅਪਨਾਓ ਇਹ ਖਾਸ ਟਿਪਸ

ਜੇ ਤੁਹਾਡਾ ਫੋਨ ਕਿਤੇ ਚੋਰੀ ਹੋ ਗਿਆ ਹੈ ਤੇ ਤੁਹਾਡੀਆਂ ਨਿੱਜੀ ਫੋਟੋਆਂ ਤੇ ਵੀਡੀਓ ਫੋਨ ਵਿੱਚ ਹਨ, ਤਾਂ ਤੁਹਾਨੂੰ ਘਬਰਾਉਣ ਦੀ ਜ਼ਰੂਰਤ ਨਹੀਂ।

ਨਵੀਂ ਦਿੱਲੀ: ਅੱਜ ਅਸੀਂ ਤੁਹਾਨੂੰ ਅਜਿਹੀ ਟ੍ਰਿਕ ਬਾਰੇ ਦੱਸ ਰਹੇ ਹਾਂ ਜਿਸ ਜ਼ਰੀਏ ਤੁਸੀਂ ਆਪਣੇ ਫੋਨ ਦੀਆਂ ਫੋਟੋਆਂ ਤੇ ਵੀਡੀਓ ਨੂੰ ਆਪਣੇ ਫੋਨ ਚੋਰੀ ਹੋਣ ਤੋਂ ਬਾਅਦ ਵੀ ਡਿਲੀਟ ਕਰ ਸਕਦੇ ਹੋ। ਆਓ ਜਾਣਦੇ ਹਾਂ ਸਿੰਪਲ ਤਰੀਕਾ ਕੀ ਹੈ। ਡਾਟਾ ਡਿਲੀਟ ਕਰਨ ਦਾ ਆਨਲਾਈਨ ਤਰੀਕਾ: ਜੇ ਤੁਹਾਡਾ ਫੋਨ ਕਿਤੇ ਚੋਰੀ ਹੋ ਗਿਆ ਹੈ, ਤਾਂ ਵੀ ਇਸ ਸਥਿਤੀ ਵਿੱਚ ਤੁਸੀਂ ਆਪਣੇ ਸਮਾਰਟਫੋਨ ਦਾ ਡਾਟਾ ਆਨਲਾਈਨ ਡਿਲੀਟ ਕਰ ਸਕਦੇ ਹੋ। ਭਾਵੇਂ ਕਿ ਫੋਨ ਤੁਹਾਡੇ ਤੋਂ ਦੂਰ ਹੈ, ਤੁਸੀਂ ਇਸ ਦੇ ਡੇਟਾ ਨੂੰ ਡਿਲੀਟ ਕਰ ਸਕਦੇ ਹੋ। ਆਓ ਜਾਣਦੇ ਹਾਂ। ਇਹ ਹੈ ਪੂਰਾ ਪ੍ਰੋਸੈਸ: 1 ਸਭ ਤੋਂ ਪਹਿਲਾਂ, ਇੱਕ ਕੰਪਿਊਟਰ ਜਾਂ ਦੂਜੇ ਫੋਨ 'ਤੇ ਇੱਕ ਇੰਟਰਨੈੱਟ ਬ੍ਰਾਊਜ਼ਰ ਖੋਲ੍ਹੋ। 2 ਇੱਥੇ ਤੁਹਾਨੂੰ https://www.google.com/android/find ਟਾਈਪ ਕਰਨਾ ਪਏਗਾ। 3 ਹੁਣ ਤੁਹਾਨੂੰ ਆਪਣੀ ਜੀਮੇਲ ਆਈਡੀ ਨਾਲ ਲੌਗਇਨ ਕਰਨਾ ਪਵੇਗਾ, ਜੋ ਸਮਾਰਟਫੋਨ 'ਤੇ ਵੀ ਹੈ। 4 ਤੁਸੀਂ ਪਲੇ ਸਾਉਂਡ, ਸਿਕਿਓਰ ਡਿਵਾਈਸ ਤੇ ਇਰੇਜ ਡਿਵਾਈਸ ਦੇ ਤਿੰਨ ਆਪਸ਼ਨ ਵੇਖੋਗੇ। 5 ਇਨ੍ਹਾਂ ਵਿੱਚੋਂ ਫੋਨ ਦਾ ਡਾਟਾ ਮਿਟਾਉਣ ਲਈ ਤੁਹਾਨੂੰ ERASE DEVICE 'ਤੇ ਕਲਿਕ ਕਰਨਾ ਪਏਗਾ। 6 ਇੱਕ ਵਾਰ ਕਲਿੱਕ ਕਰਨ 'ਤੇ ਤੁਹਾਨੂੰ ਜੀਮੇਲ ਪਾਸਵਰਡ ਦੇਣਾ ਪਵੇਗਾ। 7 ਹੁਣ ਜੇ ਤੁਹਾਡੇ ਫੋਨ 'ਚ ਇੰਟਰਨੈੱਟ ਆਨ ਹੋਏਗਾ ਤਾਂ ਤੁਸੀਂ ਆਪਣਾ ਸਾਰਾ ਡਾਟਾ ਡਿਲੀਟ ਕਰ ਸਕਦੇ ਹੋ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...

ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ

Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ

Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ

 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ

ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ

Embed widget