ਪੜਚੋਲ ਕਰੋ

Amazon Big Offer- ਸਸਤਾ ਮਿਲ ਰਿਹਾ ਹੈ lava Storm 5G ਫੋਨ, 8 ਜੀਬੀ ਰੈਮ ਤੇ 128 ਜੀਬੀ ਸਟੋਰੇਜ

Lava Storm 5G।- ਬਹੁਤ ਸਾਰੇ ਲੋਕ ਜੋ ਜ਼ਿਆਦਾ ਰੈਮ ਵਾਲਾ ਫੋਨ ਖਰੀਦਣ ਬਾਰੇ ਸੋਚਦੇ ਹਨ, ਉਨ੍ਹਾਂ ਨੂੰ ਇਹ ਲੱਗਦਾ ਹੈ ਕਿ ਇਸ ਨੂੰ ਖਰੀਦਣ ਲਈ ਜ਼ਿਆਦਾ ਪੈਸੇ ਖਰਚ ਕਰਨੇ ਹੋਣਗੇ ਪਰ ਅਜਿਹਾ ਨਹੀਂ ਹੈ।

ਅਜਿਹਾ ਇਸ ਲਈ ਹੈ ਕਿਉਂਕਿ ਈ-ਕਾਮਰਸ ਵੈੱਬਸਾਈਟ ਐਮਾਜ਼ਾਨ (Amazon) ‘ਤੇ ਕੁਝ ਸ਼ਾਨਦਾਰ ਡੀਲ ਆਫਰ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਤਹਿਤ ਫੋਨ ‘ਤੇ ਵਧੀਆ ਡਿਸਕਾਊਂਟ ਮਿਲ ਸਕਦਾ ਹੈ। ਅੱਜ ਅਸੀਂ ਇੱਥੇ ਜਿਸ ਫੋਨ ਦੀ ਗੱਲ ਕਰ ਰਹੇ ਹਾਂ ਉਹ ਹੈ Lava Storm 5G। ਐਮਾਜ਼ਾਨ (Amazon) ਬੈਨਰ ਤੋਂ ਜਾਣਕਾਰੀ ਮਿਲੀ ਹੈ ਕਿ ਇਸ ਬਜਟ ਫੋਨ ਨੂੰ ਬਹੁਤ ਘੱਟ ਕੀਮਤ ‘ਤੇ ਖਰੀਦਿਆ ਜਾ ਸਕਦਾ ਹੈ। ਆਓ ਜਾਣਦੇ ਹਾਂ ਇਸ ਫੋਨ ਦੀਆਂ ਵਿਸ਼ੇਸ਼ਤਾਵਾਂ ਤੇ ਆਫਰ ਬਾਰੇ…

ਐਮਾਜ਼ਾਨ (Amazon) ਬੈਨਰ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ, Lava Storm 5G ਨੂੰ ਗਾਹਕਾਂ ਨੂੰ 14,999 ਰੁਪਏ ਦੀ ਬਜਾਏ 11,999 ਰੁਪਏ ‘ਚ ਉਪਲੱਬਧ ਕਰਵਾਇਆ ਜਾ ਰਿਹਾ ਹੈ। ਇਸ ਫੋਨ ਦੀ ਸਭ ਤੋਂ ਖਾਸ ਗੱਲ ਇਸ ਦੀ 8 ਜੀਬੀ ਰੈਮ ਅਤੇ 128 ਜੀਬੀ ਸਟੋਰੇਜ ਹੈ। ਨਾਲ ਹੀ, ਫੋਨ ਵਿੱਚ 33W ਫਾਸਟ ਚਾਰਜਿੰਗ ਉਪਲਬਧ ਹੈ।

ਇਸ ਬਜਟ ਫੋਨ ਵਿੱਚ 120Hz ਰਿਫਰੈਸ਼ ਰੇਟ ਦੇ ਨਾਲ ਇੱਕ 6.78-ਇੰਚ ਫੁੱਲ-ਐਚਡੀ+ (1,080×2,460 ਪਿਕਸਲ) IPS 2.5D ਡਿਸਪਲੇ ਹੈ। ਇਸ ਡਿਸਪਲੇ ‘ਚ ਸੈਂਟਰ ‘ਚ ਹੋਲ ਪੰਚ ਕਟਆਊਟ ਵੀ ਮੌਜੂਦ ਹੈ। ਡਿਊਲ-ਸਿਮ (ਨੈਨੋ) ਸਪੋਰਟ ਵਾਲਾ ਇਹ ਸਮਾਰਟਫੋਨ ਐਂਡਰਾਇਡ 13 ‘ਤੇ ਕੰਮ ਕਰਦਾ ਹੈ। Lava Storm 5G ਵਿੱਚ 8GB ਰੈਮ ਅਤੇ ਵਰਚੁਅਲ ਰੈਮ ਸਪੋਰਟ ਦੇ ਨਾਲ MediaTek Dimensity 6080 ਪ੍ਰੋਸੈਸਰ ਹੈ। ਵਰਚੁਅਲ ਰੈਮ ਦੀ ਮਦਦ ਨਾਲ ਕੁੱਲ ਰੈਮ ਨੂੰ 16GB ਤੱਕ ਵਧਾਇਆ ਜਾ ਸਕਦਾ ਹੈ। ਇਸ ਦੀ ਇੰਟਰਨਲ ਮੈਮਰੀ 128GB ਹੈ, ਜਿਸ ਨੂੰ ਮਾਈਕ੍ਰੋਐਸਡੀ ਕਾਰਡ ਦੀ ਮਦਦ ਨਾਲ 1TB ਤੱਕ ਵਧਾਇਆ ਜਾ ਸਕਦਾ ਹੈ।

ਕੈਮਰਾ ਅਤੇ ਬੈਟਰੀ ਦੀ ਗੱਲ ਕਰੀਏ ਤਾਂ ਇਸ ਲਾਵਾ ਫੋਨ ‘ਚ 50 ਮੈਗਾਪਿਕਸਲ ਦਾ ਪ੍ਰਾਇਮਰੀ ਕੈਮਰਾ ਅਤੇ ਰਿਅਰ ‘ਤੇ 8 ਮੈਗਾਪਿਕਸਲ ਦਾ ਅਲਟਰਾ-ਵਾਈਡ ਐਂਗਲ ਕੈਮਰਾ ਦਿੱਤਾ ਗਿਆ ਹੈ। ਸੈਲਫੀ ਲਈ ਫੋਨ ਦੇ ਫਰੰਟ ‘ਚ 16 ਮੈਗਾਪਿਕਸਲ ਦਾ ਕੈਮਰਾ ਦਿੱਤਾ ਗਿਆ ਹੈ। ਪਾਵਰ ਲਈ ਲਾਵਾ ਦੇ ਇਸ ਸਸਤੇ ਫੋਨ ਵਿੱਚ 5,000mAh ਦੀ ਬੈਟਰੀ ਹੈ ਅਤੇ ਇੱਥੇ 33W ਫਾਸਟ ਚਾਰਜਿੰਗ ਸਪੋਰਟ ਵੀ ਦਿੱਤਾ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)

Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ

School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ

Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ

Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ

SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!

Embed widget