ਪੜਚੋਲ ਕਰੋ

Amazon 'ਤੇ ਇੰਨਾ ਸਸਤਾ ਮਿਲ ਰਿਹਾ ਕਰਵ HD ਡਿਸਪਲੇ ਵਾਲਾ Phone, 3 ਹਜ਼ਾਰ ਦਾ ਡਿਸਕਾਊਂਟ

Amazon Sale : Lava Blaze X 5G ਨੂੰ ਬਹੁਤ ਹੀ ਵਧੀਆ ਡਿਸਕਾਊਂਟ 'ਤੇ ਖਰੀਦਿਆ ਜਾ ਸਕਦਾ ਹੈ। Amazon ਬੈਨਰ ਤੋਂ ਇਹ ਜਾਣਕਾਰੀ ਮਿਲੀ ਹੈ ਕਿ ਲਾਵਾ ਦੇ ਇਸ ਫੋਨ ਨੂੰ 16,999 ਰੁਪਏ ਦੀ ਬਜਾਏ 13,999 ਰੁਪਏ 'ਚ ਖਰੀਦਿਆ ਜਾ ਸਕਦਾ ਹੈ

ਐਮਾਜ਼ਾਨ (Amazon) 'ਤੇ ਸਮੇਂ ਸਮੇਂ ਉੱਤੇ ਗਾਹਕਾਂ ਨੂੰ ਸ਼ਾਨਦਾਰ ਡੀਲਾਂ ਅਤੇ ਡਿਸਕਾਊਂਟ ਦਾ ਲਾਭ ਮਿਲਦਾ ਰਹਿੰਦਾ ਹੈ। ਜੇਕਰ ਤੁਸੀਂ ਨਵਾਂ ਫੋਨ ਖਰੀਦਣ ਬਾਰੇ ਸੋਚ ਰਹੇ ਹੋ, ਤਾਂ ਕਿਸੇ ਈ-ਕਾਮਰਸ ਵੈੱਬਸਾਈਟ ਤੋਂ ਖਰੀਦਣਾ ਸਹੀ ਹੋ ਸਕਦਾ ਹੈ, ਕਿਉਂਕਿ ਇੱਥੇ ਕਈ ਤਰ੍ਹਾਂ ਦੇ ਬੈਂਕ ਆਫਰ ਅਤੇ ਡਿਸਕਾਊਂਟ ਮਿਲਦੇ ਹਨ। ਇਸ ਦੌਰਾਨ, ਜੇਕਰ ਤੁਸੀਂ ਨਵਾਂ ਫੋਨ ਖਰੀਦਣ ਬਾਰੇ ਸੋਚ ਰਹੇ ਹੋ, ਤਾਂ ਤੁਹਾਨੂੰ ਬਹੁਤ ਵਧੀਆ ਡੀਲ ਦਿੱਤੇ ਜਾ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ Lava Blaze X 5G ਨੂੰ ਬਹੁਤ ਹੀ ਵਧੀਆ ਡਿਸਕਾਊਂਟ 'ਤੇ ਖਰੀਦਿਆ ਜਾ ਸਕਦਾ ਹੈ। Amazon ਬੈਨਰ ਤੋਂ ਇਹ ਜਾਣਕਾਰੀ ਮਿਲੀ ਹੈ ਕਿ ਲਾਵਾ ਦੇ ਇਸ ਫੋਨ ਨੂੰ 16,999 ਰੁਪਏ ਦੀ ਬਜਾਏ 13,999 ਰੁਪਏ 'ਚ ਖਰੀਦਿਆ ਜਾ ਸਕਦਾ ਹੈ। ਇਸਦੇ ਨਾਲ ਇੱਕ ਬੈਂਕ ਆਫਰ ਜੁੜਿਆ ਹੋਇਆ ਹੈ। ਇਸ ਫੋਨ ਦੀ ਸਭ ਤੋਂ ਖਾਸ ਗੱਲ ਇਸ ਦਾ 33W ਚਾਰਜਰ, ਮੀਡੀਆਟੈੱਕ ਡਾਇਮੇਸ਼ਨ 6500 ਅਤੇ 64 ਮੈਗਾਪਿਕਸਲ ਕੈਮਰਾ ਹੈ।

ਫੀਚਰਸ ਦੀ ਗੱਲ ਕਰੀਏ ਤਾਂ Lava Blaze X ਵਿੱਚ 6.67 ਇੰਚ ਦੀ ਫੁੱਲ HD+ ਕਰਵਡ AMOLED ਡਿਸਪਲੇ ਹੈ, ਜੋ 120Hz ਰਿਫਰੈਸ਼ ਰੇਟ ਸਪੋਰਟ ਦੇ ਨਾਲ ਆਉਂਦੀ ਹੈ। ਸਕਰੀਨ 800 nits ਦੀ ਪੀਕ ਬ੍ਰਾਈਟਨੈੱਸ ਦੇ ਨਾਲ ਆਉਂਦੀ ਹੈ। ਇਸ ਵਿੱਚ HDR 10+ ਲਈ ਸਪੋਰਟ ਦਿੱਤਾ ਗਿਆ ਹੈ। ਇਹ ਫੋਨ 4GB, 6GB ਅਤੇ 8GB ਰੈਮ ਦੇ ਵਿਕਲਪਾਂ ਵਿੱਚ ਆਉਂਦਾ ਹੈ। ਇਸ 'ਚ 128GB ਸਟੋਰੇਜ ਦਿੱਤੀ ਗਈ ਹੈ। ਡਿਊਲ ਸਿਮ ਸਪੋਰਟ ਵਾਲੇ ਇਸ ਫੋਨ 'ਚ ਐਂਡਰਾਇਡ 14 ਸਪੋਰਟ ਹੈ।

ਇਸ ਵਿੱਚ ਮਿਲਦਾ ਹੈ 64 ਮੈਗਾਪਿਕਸਲ ਕੈਮਰਾ: ਕੈਮਰੇ ਦੀ ਗੱਲ ਕਰੀਏ ਤਾਂ Lava Blaze X ਫੋਨ 'ਚ ਡਿਊਲ ਰੀਅਰ ਕੈਮਰਾ ਸੈੱਟਅਪ ਹੈ, ਜਿਸ ਦਾ ਮੇਨ ਲੈਂਸ 64 ਮੈਗਾਪਿਕਸਲ ਦਾ ਹੈ। ਇਸ ਤੋਂ ਇਲਾਵਾ ਇਸ 'ਚ 2 ਮੈਗਾਪਿਕਸਲ ਦਾ ਸੈਕੰਡਰੀ ਲੈਂਸ ਵੀ ਹੈ। ਫੋਨ ਦੇ ਫਰੰਟ 'ਚ 16 ਮੈਗਾਪਿਕਸਲ ਦਾ ਸੈਲਫੀ ਕੈਮਰਾ ਦਿੱਤਾ ਗਿਆ ਹੈ। ਫੋਨ 'ਚ ਟਾਈਪ-ਸੀ ਚਾਰਜਿੰਗ ਪੋਰਟ ਦਿੱਤਾ ਗਿਆ ਹੈ। ਕਨੈਕਟੀਵਿਟੀ ਲਈ ਫੋਨ 'ਚ ਬਲੂਟੁੱਥ, ਵਾਈਫਾਈ, GPS ਵਰਗੇ ਫੀਚਰਸ ਮੌਜੂਦ ਹਨ। ਇਸ ਤੋਂ ਇਲਾਵਾ ਪਾਵਰ ਲਈ Lava Blaze X ਵਿੱਚ 5000mAh ਦੀ ਬੈਟਰੀ ਹੈ, ਜੋ 33W ਫਾਸਟ ਚਾਰਜਿੰਗ ਸਪੋਰਟ ਦੇ ਨਾਲ ਆਉਂਦੀ ਹੈ। ਇਸ ਸਮਾਰਟਫੋਨ 'ਚ ਇਨ-ਡਿਸਪਲੇਅ ਫਿੰਗਰਪ੍ਰਿੰਟ ਸੈਂਸਰ ਮੌਜੂਦ ਹੈ। 

ਟਾਪ ਹੈਡਲਾਈਨ

WIFI Enabled AC : ਕੀ ਖਰੀਦਣਾ ਚਾਹੀਦਾ ਹੈ Wi-Fi ਵਾਲਾ AC? ਜਾਣੋ ਇਸ ਦੇ ਕੀ ਹਨ ਫਾਇਦੇ
WIFI Enabled AC : ਕੀ ਖਰੀਦਣਾ ਚਾਹੀਦਾ ਹੈ Wi-Fi ਵਾਲਾ AC? ਜਾਣੋ ਇਸ ਦੇ ਕੀ ਹਨ ਫਾਇਦੇ
Apple Event 2026 : iPhone 18 Pro 'ਚ ਕੀ ਬਦਲੇਗਾ ? 7 ਵੱਡੇ ਅਪਗ੍ਰੇਡਾਂ ਦੀ ਪੂਰੀ ਲਿਸਟ
Apple Event 2026 : iPhone 18 Pro 'ਚ ਕੀ ਬਦਲੇਗਾ ? 7 ਵੱਡੇ ਅਪਗ੍ਰੇਡਾਂ ਦੀ ਪੂਰੀ ਲਿਸਟ
ਇੱਕ ਪਲਾਨ ਨਾਲ ਚੱਲਣਗੇ 4 SIM, Calling ਅਤੇ 5G ਡੇਟਾ ਫ੍ਰੀ! ਜਾਣੋ ਫਾਇਦਾ
ਇੱਕ ਪਲਾਨ ਨਾਲ ਚੱਲਣਗੇ 4 SIM, Calling ਅਤੇ 5G ਡੇਟਾ ਫ੍ਰੀ! ਜਾਣੋ ਫਾਇਦਾ
Technology : ਹੁਣ ਨਵਾਂ ਲੈਪਟਾਪ ਖਰੀਦਣ ਦੀ ਲੋੜ ਨਹੀਂ? 8 ਸਾਲ ਪੁਰਾਣਾ ਕੰਪਿਊਟਰ ਵੀ ਬਣੇਗਾ ‘ਸਮਾਰਟ’ , ਜਾਣੋ ਕਿਵੇਂ 
Technology : ਹੁਣ ਨਵਾਂ ਲੈਪਟਾਪ ਖਰੀਦਣ ਦੀ ਲੋੜ ਨਹੀਂ? 8 ਸਾਲ ਪੁਰਾਣਾ ਕੰਪਿਊਟਰ ਵੀ ਬਣੇਗਾ ‘ਸਮਾਰਟ’ , ਜਾਣੋ ਕਿਵੇਂ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Mohali 'ਚ ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ ,ਸਾਈਕਲ ’ਤੇ ਦਫ਼ਤਰ ਜਾਂਦੇ ਸਮੇਂ ਵਾਪਰਿਆ ਹਾਦਸਾ 
Mohali 'ਚ ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ ,ਸਾਈਕਲ ’ਤੇ ਦਫ਼ਤਰ ਜਾਂਦੇ ਸਮੇਂ ਵਾਪਰਿਆ ਹਾਦਸਾ 
WIFI Enabled AC : ਕੀ ਖਰੀਦਣਾ ਚਾਹੀਦਾ ਹੈ Wi-Fi ਵਾਲਾ AC? ਜਾਣੋ ਇਸ ਦੇ ਕੀ ਹਨ ਫਾਇਦੇ
WIFI Enabled AC : ਕੀ ਖਰੀਦਣਾ ਚਾਹੀਦਾ ਹੈ Wi-Fi ਵਾਲਾ AC? ਜਾਣੋ ਇਸ ਦੇ ਕੀ ਹਨ ਫਾਇਦੇ
SBI ਦੀ UPI ਸਰਵਿਸ ਅੱਜ ਰਹੇਗੀ ਬੰਦ, ਜਾਣੋ ਕਿੰਨੀ ਦੇਰ ਨਹੀਂ ਕਰ ਸਕੋਗੇ ਲੈਣ-ਦੇਣ
SBI ਦੀ UPI ਸਰਵਿਸ ਅੱਜ ਰਹੇਗੀ ਬੰਦ, ਜਾਣੋ ਕਿੰਨੀ ਦੇਰ ਨਹੀਂ ਕਰ ਸਕੋਗੇ ਲੈਣ-ਦੇਣ
ਏਅਰਪੋਰਟ 'ਤੇ ਵਾਪਰਿਆ ਭਿਆਨਕ ਹਾਦਸਾ, ਜਹਾਜ਼ ਦਾ ਬ੍ਰੇਕ ਸਿਸਟਮ ਹੋਇਆ ਫੇਲ; ਲੋਕਾਂ ਦੇ ਸੁੱਕੇ ਸਾਹ
ਏਅਰਪੋਰਟ 'ਤੇ ਵਾਪਰਿਆ ਭਿਆਨਕ ਹਾਦਸਾ, ਜਹਾਜ਼ ਦਾ ਬ੍ਰੇਕ ਸਿਸਟਮ ਹੋਇਆ ਫੇਲ; ਲੋਕਾਂ ਦੇ ਸੁੱਕੇ ਸਾਹ
Embed widget