ਪੜਚੋਲ ਕਰੋ

POCO ਨੇ ਲਾਂਚ ਕੀਤਾ ਸਭ ਤੋਂ ਸਸਤਾ 5G ਫੋਨ: 5000mAh ਦੀ ਧਾਕੜ ਬੈਟਰੀ ਨਾਲ ਮਿਲੇਗਾ 50MP ਕੈਮਰਾ

ਇਸ Poco ਸਮਾਰਟਫੋਨ ਦਾ ਸਭ ਤੋਂ ਸਸਤਾ ਵੇਰੀਐਂਟ 4 GB ਰੈਮ ਅਤੇ 64 GB ਸਟੋਰੇਜ ਨਾਲ ਆਉਂਦਾ ਹੈ। ਹਾਲਾਂਕਿ, ਇਹ ਵੇਰੀਐਂਟ ਏਅਰਟੈੱਲ ਲਾਕ ਹੈ।

ਸਸਤਾ 5G ਸਮਾਰਟਫੋਨ ਖਰੀਦਣ ਦੀ ਭਾਲ ਚ ਬੈਠੇ ਗਾਹਕਾਂ ਲਈ POCO M6 5G ਸਭ ਤੋਂ ਵਧੀਆ ਵਿਕਲਪ ਹੋ ਸਕਦਾ ਹੈ। Poco ਦਾ ਇਹ ਸਮਾਰਟਫੋਨ Mediatek Dimensity 6100+ ਪ੍ਰੋਸੈਸਰ ਨਾਲ ਆਉਂਦਾ ਹੈ। ਇਸ ਫੋਨ ਵਿੱਚ 5000mAh ਦੀ ਬੈਟਰੀ ਅਤੇ 50MP ਪ੍ਰਾਇਮਰੀ ਕੈਮਰਾ ਹੈ। ਇਸ Poco ਸਮਾਰਟਫੋਨ ਦਾ ਸਭ ਤੋਂ ਸਸਤਾ ਵੇਰੀਐਂਟ 4 GB ਰੈਮ ਅਤੇ 64 GB ਸਟੋਰੇਜ ਨਾਲ ਆਉਂਦਾ ਹੈ। ਹਾਲਾਂਕਿ, ਇਹ ਵੇਰੀਐਂਟ ਏਅਰਟੈੱਲ ਲਾਕ ਹੈ। ਮਤਲਬ ਕਿ ਇਸ ਫੋਨ 'ਤੇ ਸਿਰਫ ਏਅਰਟੈੱਲ ਸਿਮ ਕੰਮ ਕਰੇਗੀ।

ਸਭ ਤੋਂ ਸਸਤਾ 5G ਸਮਾਰਟਫੋਨ

POCO M6 5G ਦਾ 4GB+64GB ਵੇਰੀਐਂਟ ਭਾਰਤ ਵਿੱਚ ਵਿਕਣ ਵਾਲਾ ਸਭ ਤੋਂ ਸਸਤਾ 5G ਸਮਾਰਟਫੋਨ ਹੈ। ਇਸ ਫੋਨ ਨੂੰ ਆਨਲਾਈਨ ਸ਼ਾਪਿੰਗ ਪਲੇਟਫਾਰਮ ਫਲਿੱਪਕਾਰਡ ਤੋਂ ਸਿਰਫ 8,249 ਰੁਪਏ ਦੀ ਕੀਮਤ 'ਤੇ ਖਰੀਦਿਆ ਜਾ ਸਕਦਾ ਹੈ। Poco ਦਾ ਇਹ ਫੋਨ ਏਅਰਟੈੱਲ-ਲਾਕਡ ਵੇਰੀਐਂਟ ਹੈ। ਮਤਲਬ Poco ਦੇ ਇਸ ਫੋਨ 'ਚ ਸਿਰਫ Airtel ਸਿਮ ਕੰਮ ਕਰੇਗਾ।

ਜੇ ਤੁਸੀਂ Airtel ਲਾਕਡ ਵੇਰੀਐਂਟ ਨਹੀਂ ਖਰੀਦਦੇ ਹੋ, ਤਾਂ ਤੁਸੀਂ ਇਸ Poco ਫੋਨ ਨੂੰ 8,749 ਰੁਪਏ 'ਚ ਖਰੀਦ ਸਕਦੇ ਹੋ।

POCO M6 5G ਸਮਾਰਟਫੋਨ ਦੇ ਹੋਰ ਵੇਰੀਐਂਟ ਦੀ ਗੱਲ ਕਰੀਏ ਤਾਂ ਇਹ 4GB+128GB, 6GB+128GB, ਅਤੇ 8GB+256GB 'ਚ ਵੀ ਉਪਲਬਧ ਹੈ। ਇਨ੍ਹਾਂ ਦੀ ਕੀਮਤ ਕ੍ਰਮਵਾਰ 10,499 ਰੁਪਏ, 11,499 ਰੁਪਏ ਅਤੇ 13,499 ਰੁਪਏ ਹੈ।

ਆਫਰ ਦੀ ਗੱਲ ਕਰੀਏ ਤਾਂ ਇਸ ਫੋਨ ਨੂੰ ਫਲਿੱਪਕਾਰਟ-ਐਕਸਿਸ ਬੈਂਕ ਕ੍ਰੈਡਿਟ ਕਾਰਡ 'ਤੇ 5 ਫੀਸਦੀ ਦੀ ਛੋਟ 'ਤੇ ਖਰੀਦਿਆ ਜਾ ਸਕਦਾ ਹੈ।

POCO M6 5G ਦੇ ਸਪੈਸੀਫਿਕੇਸ਼ਨਸ

ਡਿਸਪਲੇ : POCO M6 5G ਸਮਾਰਟਫੋਨ 'ਚ 90Hz ਰਿਫਰੈਸ਼ ਰੇਟ ਦੇ ਨਾਲ 6.74-ਇੰਚ HD+ ਡਿਸਪਲੇ ਹੈ। ਇਹ ਸਮਾਰਟਫੋਨ TUV ਲੋਅ ਬਲੂ ਲਾਈਟ ਸਰਟੀਫਿਕੇਸ਼ਨ ਦੇ ਨਾਲ ਆਉਂਦਾ ਹੈ। ਇਸ ਦੇ ਨਾਲ ਹੀ ਫੋਨ ਦੀ ਡਿਸਪਲੇਅ ਨੂੰ TUV Flicker Free ਸਰਟੀਫਿਕੇਸ਼ਨ ਵੀ ਮਿਲਿਆ ਹੈ।

ਪ੍ਰੋਸੈਸਰ : Poco ਦਾ ਇਹ ਫੋਨ MediaTek Dimensity 6100+ ਚਿਪਸੈੱਟ ਨਾਲ ਆਉਂਦਾ ਹੈ। ਇਸ ਦੇ ਨਾਲ ਹੀ ਗ੍ਰਾਫਿਕਸ ਲਈ ਫੋਨ 'ਚ Mali-G57 MC2 ਸਪੋਰਟ ਹੈ। ਫੋਨ ਨੂੰ 8GB ਤੱਕ ਰੈਮ ਅਤੇ 256GB ਤੱਕ ਸਟੋਰੇਜ ਨਾਲ ਲਾਂਚ ਕੀਤਾ ਗਿਆ ਹੈ।

ਕੈਮਰਾ : POCO M6 5G ਦੇ ਕੈਮਰਾ ਸੈੱਟਅਪ ਦੀ ਗੱਲ ਕਰੀਏ ਤਾਂ ਇਸ ਵਿੱਚ ਡਿਊਲ ਕੈਮਰਾ ਸੈੱਟਅਪ ਹੈ। ਫੋਨ ਦਾ ਪ੍ਰਾਇਮਰੀ ਕੈਮਰਾ 50MP ਦਾ ਹੈ। ਇਸ 'ਚ AI ਕੈਮਰਾ ਅਤੇ LED ਫਲੈਸ਼ ਲਾਈਟ ਦਿੱਤੀ ਗਈ ਹੈ। ਫੋਨ ਦੇ ਫਰੰਟ 'ਚ 5MP ਸੈਲਫੀ ਕੈਮਰਾ ਦਿੱਤਾ ਗਿਆ ਹੈ।

ਬੈਟਰੀ ਅਤੇ ਹੋਰ ਫੀਚਰਜ਼ : POCO M6 5G ਸਮਾਰਟਫੋਨ ਵਿੱਚ 5,000mAh ਦੀ ਬੈਟਰੀ ਹੈ। ਇਹ ਫੋਨ 18W ਵਾਇਰਡ ਚਾਰਜਿੰਗ ਨੂੰ ਸਪੋਰਟ ਕਰਦਾ ਹੈ। ਇਹ ਫੋਨ ਐਂਡ੍ਰਾਇਡ 13 'ਤੇ ਆਧਾਰਿਤ MIUI 14 'ਤੇ ਚੱਲਦਾ ਹੈ। ਇਸ ਦੇ ਨਾਲ ਹੀ ਇਹ ਫੋਨ 3.5mm ਆਡੀਓ ਜੈਕ, ਬਲੂਟੁੱਥ v5.3, GPS, ਡਿਊਲ-ਸਿਮ ਸਪੋਰਟ ਦੇ ਨਾਲ ਆਵੇਗਾ।

ਟਾਪ ਹੈਡਲਾਈਨ

Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼

Employee PF : ਕੀ ਅੱਜ ਤੁਹਾਡੀ ਵੀ ਕੱਟ ਕੇ ਆਈ ਹੈ ਤਨਖਾਹ? ਜਾਣੋ EPFO ਅਤੇ ਨਵੇਂ ਵੇਜ ਕੋਡ ਦਾ ਪੂਰਾ ਮਾਮਲਾ

Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ?

Bank Holidays : 2 ਤੋਂ 8 ਨਵੰਬਰ ਤੱਕ ਕਦੋਂ-ਕਦੋਂ ਬੰਦ ਰਹਿਣਗੇ ਬੈਂਕ? ਦੇਖੋ ਛੁੱਟੀਆਂ ਦੀ ਪੂਰੀ ਲਿਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼
Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼
Employee PF : ਕੀ ਅੱਜ ਤੁਹਾਡੀ ਵੀ ਕੱਟ ਕੇ ਆਈ ਹੈ ਤਨਖਾਹ? ਜਾਣੋ EPFO ਅਤੇ ਨਵੇਂ ਵੇਜ ਕੋਡ ਦਾ ਪੂਰਾ ਮਾਮਲਾ
Employee PF : ਕੀ ਅੱਜ ਤੁਹਾਡੀ ਵੀ ਕੱਟ ਕੇ ਆਈ ਹੈ ਤਨਖਾਹ? ਜਾਣੋ EPFO ਅਤੇ ਨਵੇਂ ਵੇਜ ਕੋਡ ਦਾ ਪੂਰਾ ਮਾਮਲਾ
Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ?
Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ?
Bank Holidays : 2 ਤੋਂ 8 ਨਵੰਬਰ ਤੱਕ ਕਦੋਂ-ਕਦੋਂ ਬੰਦ ਰਹਿਣਗੇ ਬੈਂਕ? ਦੇਖੋ ਛੁੱਟੀਆਂ ਦੀ ਪੂਰੀ ਲਿਸਟ
Bank Holidays : 2 ਤੋਂ 8 ਨਵੰਬਰ ਤੱਕ ਕਦੋਂ-ਕਦੋਂ ਬੰਦ ਰਹਿਣਗੇ ਬੈਂਕ? ਦੇਖੋ ਛੁੱਟੀਆਂ ਦੀ ਪੂਰੀ ਲਿਸਟ
Silver Price Crash : 10 ਗ੍ਰਾਮ ਸੋਨੇ ਦੇ ਬਰਾਬਰ ਪਹੁੰਚ ਸਕਦੀ ਹੈ 1 ਕਿਲੋ ਚਾਂਦੀ ਦੀ ਕੀਮਤ! ਰਿਕਾਰਡ ਪੱਧਰ ਤੋਂ 57% ਡਿੱਗੇ ਭਾਅ

AAP ਦੇ 2 ਵਿਧਾਇਕਾਂ ਨੇ ਛੱਡੀ ਪਾਰਟੀ: ਬੋਲੇ- ਕੇਜਰੀਵਾਲ ਦੀਆਂ ਗਾਰੰਟੀਆਂ ਪੂਰੀਆਂ ਨਹੀਂ ਹੋਈਆਂ, ਭਲਕੇ BJP 'ਚ ਹੋਣਗੇ ਸ਼ਾਮਲ

Warren Buffett : 48 ਸਾਲਾਂ ਤੋਂ ਪਾਣੀ ਨਹੀਂ ਪੀਤਾ! ਜਾਣੋ ਵਾਰਨ ਬਫੇਟ ਦੀ ਅਜੀਬ ਆਦਤ ਦਾ ਰਾਜ਼

Flight Ticket Price : ਚੌਥੀ ਵਾਰ ਮਹਿੰਗਾ ਹੋਇਆ ਹਵਾਈ ਤੇਲ ! ਕੀ ਹੁਣ ਫਲਾਈਟ ਟਿਕਟਾਂ ਲਈ ਵੀ ਦੇਣੇ ਪੈਣਗੇ ਵੱਧ ਪੈਸੇ?

Embed widget