ਪੜਚੋਲ ਕਰੋ

Poco M2 Pro ਭਾਰਤ ‘ਚ ਹੋਇਆ ਲਾਂਚ, ਜਾਣੋ ਕੀਮਤ ਤੇ ਫੀਚਰਸ

ਪੋਕੋ ਐਮ 2 ਪ੍ਰੋ(Poco M2 Pro ) ਨੂੰ ਭਾਰਤ 'ਚ ਲਾਂਚ ਕੀਤਾ ਗਿਆ ਹੈ। ਪੋਕੋ ਐਮ 2 ਪ੍ਰੋ ਭਾਰਤ ‘ਚ ਪੋਕੋ ਬ੍ਰਾਂਡ ਦਾ ਤੀਜਾ ਫੋਨ ਹੈ। ਫੋਨ ਦੇ ਤਿੰਨ ਵੇਰੀਐਂਟ ਬਾਜ਼ਾਰ 'ਚ ਲਾਂਚ ਕੀਤੇ ਗਏ ਹਨ, ਇਸ ‘ਚ ਸਟੋਰੇਜ਼ 128 ਜੀਬੀ ਤੇ ਰੈਮ 6 ਜੀਬੀ ਤੱਕ ਜਾਂਦੀ ਹੈ।

ਪੋਕੋ ਐਮ 2 ਪ੍ਰੋ(Poco M2 Pro ) ਨੂੰ ਭਾਰਤ 'ਚ ਲਾਂਚ ਕੀਤਾ ਗਿਆ ਹੈ। ਪੋਕੋ ਐਮ 2 ਪ੍ਰੋ ਭਾਰਤ ‘ਚ ਪੋਕੋ ਬ੍ਰਾਂਡ ਦਾ ਤੀਜਾ ਫੋਨ ਹੈ। ਫੋਨ ਦੇ ਤਿੰਨ ਵੇਰੀਐਂਟ ਬਾਜ਼ਾਰ 'ਚ ਲਾਂਚ ਕੀਤੇ ਗਏ ਹਨ, ਇਸ ‘ਚ ਸਟੋਰੇਜ਼ 128 ਜੀਬੀ ਤੇ ਰੈਮ 6 ਜੀਬੀ ਤੱਕ ਜਾਂਦੀ ਹੈ। ਨਵਾਂ ਪੋਕੋ ਸਮਾਰਟਫੋਨ ਹੋਲ-ਪੰਚ ਡਿਸਪਲੇਅ ਤੇ ਕਵਾਡ ਰੀਅਰ ਕੈਮਰਾ ਸੈਟਅਪ ਦੇ ਨਾਲ ਆਇਆ ਹੈ।  ਸਮਾਰਟਫੋਨ ‘ਚ ਪਹਿਲਾਂ ਹੀ ਕਈ ਕੈਮਰਾ ਮੋਡ ਉਪਲਬਧ ਹਨ ਜਿਵੇਂ ਪ੍ਰੋ ਕਲਰ ਮੋਡ, ਪ੍ਰੋ ਵੀਡੀਓ ਮੋਡ ਤੇ RAW ਮੋਡ। price in India ਪੋਕੋ ਐਮ 2 ਪ੍ਰੋ ਦੇ 4 ਜੀਬੀ ਰੈਮ ਅਤੇ 64 ਜੀਬੀ ਸਟੋਰੇਜ ਵੇਰੀਐਂਟ ਦੀ ਕੀਮਤ 13,999 ਰੁਪਏ ਹੈ। ਫੋਨ ਦੀ 6 ਜੀਬੀ ਰੈਮ ਅਤੇ 64 ਜੀਬੀ ਸਟੋਰੇਜ ਵੇਰੀਐਂਟ 14,999 ਰੁਪਏ 'ਚ ਖਰੀਦੇ ਜਾਣਗੇ। ਸਮਾਰਟਫੋਨ ਦਾ ਸਭ ਤੋਂ ਸ਼ਕਤੀਸ਼ਾਲੀ ਵੇਰੀਐਂਟ 6 ਜੀਬੀ ਰੈਮ ਅਤੇ 128 ਜੀਬੀ ਸਟੋਰੇਜ ਦੇ ਨਾਲ ਹੋਵੇਗਾ। ਇਸ ਨੂੰ 16,999 ਰੁਪਏ 'ਚ ਉਪਲੱਬਧ ਕਰਾਇਆ ਜਾਵੇਗਾ। Poco M2 Pro features ਪੋਕੋ ਐਮ 2 ਪ੍ਰੋ ਦੀ ਬੈਟਰੀ 5,020 ਐਮਏਐਚ ਦੀ ਹੈ ਅਤੇ 33 ਵਾਟ ਫਾਸਟ ਚਾਰਜਿੰਗ ਨੂੰ ਸਪੋਰਟ ਕਰਦਾ ਹੈ। ਡਿਊਲ ਸਿਮ ਪੋਕੋ ਐਮ 2 ਪ੍ਰੋ MIUI 11 for Poco ਐਂਡਰਾਇਡ 10 ‘ਤੇ ਅਧਾਰਤ ਹੈ। ਇਸ 'ਚ 6.67 ਇੰਚ ਦੀ ਫੁੱਲ-ਐਚਡੀ + (1,080x2,400 ਪਿਕਸਲ) ਡਿਸਪਲੇਅ ਹੈ। ਸਮਾਰਟਫੋਨ ਆਕਟਾ-ਕੋਰ ਕੁਆਲਕਾਮ ਸਨੈਪਡ੍ਰੈਗਨ 720 ਜੀ ਪ੍ਰੋਸੈਸਰ ਦੀ ਵਰਤੋਂ ਕਰਦਾ ਹੈ। ਪੋਕੋ ਐਮ 2 ਪ੍ਰੋ ਇੱਕ ਹੈਂਡਸੈੱਟ ਹੈ ਜਿਸ ਵਿੱਚ ਚਾਰ ਰੀਅਰ ਕੈਮਰਾ ਹਨ। ਪ੍ਰਾਇਮਰੀ ਕੈਮਰਾ 48 ਮੈਗਾਪਿਕਸਲ ਦਾ ਹੈ। ਜੇ ਤੁਹਾਡਾ ਫੋਨ ਵੀ ਹੋ ਗਿਆ ਚੋਰੀ ਤਾਂ ਇੰਝ ਲਾਓ ਪਤਾ, ਜਾਣੋ ਟ੍ਰਿਕ ਇਸ ਤੋਂ ਇਲਾਵਾ 8 ਮੈਗਾਪਿਕਸਲ ਦਾ ਸੈਕੰਡਰੀ ਕੈਮਰਾ ਅਲਟਰਾ ਵਾਈਡ-ਐਂਗਲ ਲੈਂਜ਼ ਦੇ ਨਾਲ ਆਉਂਦਾ ਹੈ। ਫੋਨ 'ਚ 5 ਮੈਗਾਪਿਕਸਲ ਦਾ ਮੈਕਰੋ ਸ਼ੂਟਰ ਅਤੇ 2 ਮੈਗਾਪਿਕਸਲ ਦਾ ਡੇਪਥ ਸੈਂਸਰ ਵੀ ਹੈ। ਸੈਲਫੀ ਲਈ ਫੋਨ 'ਚ 16 ਮੈਗਾਪਿਕਸਲ ਦਾ ਸੈਂਸਰ ਹੈ, ਜੋ ਨਾਈਟ ਮੋਡ ਨੂੰ ਸਪੋਰਟ ਕਰਦਾ ਹੈ। ਪੋਕੋ ਨੇ ਆਪਣੇ ਪੋਕੋ ਐਮ 2 ਪ੍ਰੋ ਹੈਂਡਸੈੱਟ ‘ਚ 128 ਜੀਬੀ ਯੂਐਫਐਸ 2.1 ਸਟੋਰੇਜ ਦਿੱਤੀ ਹੈ। ਲੋੜ ਪੈਣ 'ਤੇ 512 ਜੀਬੀ ਤਕ ਮਾਈਕ੍ਰੋ ਐਸਡੀ ਕਾਰਡ ਦੀ ਵਰਤੋਂ ਕਰਨਾ ਵੀ ਸੰਭਵ ਹੈ। ਬੈਕ ਸਾਈਡ 'ਤੇ ਫਿੰਗਰਪ੍ਰਿੰਟ ਸੈਂਸਰ ਦਿੱਤਾ ਗਿਆ ਹੈ।  

ਟਾਪ ਹੈਡਲਾਈਨ

Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...

ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ

Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ

Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ

 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ

ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ

Embed widget