ਪੜਚੋਲ ਕਰੋ

Prepaid Recharge Plan: Jio 10 ਰੁਪਏ ‘ਚ ਤਾਂ Vi 4.18 ਰੁਪਏ ‘ਚ ਦੇ ਰਿਹਾ 1GB ਡਾਟਾ, ਦੇਖੋ ਪਲਾਨ ਦੀ ਪੂਰੀ ਡਿਟੇਲ

Jio Airtel Recharge Plan: ਇੱਥੇ ਜੀਓ, ਏਅਰਟੈੱਲ ਅਤੇ ਵੋਡਾਫੋਨ ਆਈਡੀਆ ਦੇ ਡੇਟਾ ਪਲਾਨ ਬਾਰੇ ਜਾਣਕਾਰੀ ਦਿੱਤੀ ਗਈ ਹੈ। ਇਨ੍ਹਾਂ ਪਲਾਨ ਵਿੱਚ ਕਾਲਿੰਗ ਸ਼ਾਮਲ ਨਹੀਂ ਹੈ।

ਇੱਥੇ ਜੀਓ, ਏਅਰਟਲ ਤੇ ਵੋਡਾਫੋਨ ਆਈਡੀਆ ਦੇ ਡਾਟਾ ਪਲਾਨਜ਼ ਦੀ ਜਾਣਕਾਰੀ ਦਿੱਤੀ ਗਈ ਹੈ। ਇਹਨਾਂ ਪਲਾਨਜ਼ ‘ਚ ਕਾਲਿੰਗ ਸ਼ਾਮਲ ਨਹੀਂ ਹੈ--

ਨਵੇਂ ਸਾਲ ‘ਤੇ ਜ਼ਿਆਦਾ ਡਾਟਾ ਦੀ ਜਰੂਰਤ ਹੈ ਤਾਂ ਤੁਹਾਨੂੰ ਅਸੀਂ ਇੱਥੇ ਵੱਖ-ਵੱਖ ਕੰਪਨੀਆਂ ਦੇ ਅਜਿਹੇ ਰਿਚਾਰਜ ਬਾਰੇ ਦੱਸ ਰਹੇ ਹਾਂ ਜਿਹਨਾਂ ‘ਚ ਤੁਹਾਨੂੰ ਸਸਤੇ ‘ਚ ਜ਼ਿਆਦਾ ਡਾਟਾ ਮਿਲ ਸਕਦਾ ਹੈ। ਇੱਥੇ ਅਸੀਂ ਤੁਹਾਨੂੰ ਜੀਓ ਏਅਰਟੈੱਲ ਅਤੇ ਵੋਡਾਫੋਨ ਆਈਡੀਆ ਦੇ ਰਿਚਾਰਜ ਪਲਾਨ ਦੇ ਬਾਰੇ ‘ਚ ਦੱਸ ਰਹੇ ਹਾਂ।

Jio Data Recharge Plan

ਸਭ ਤੋਂ ਪਹਿਲਾਂ ਜੀਓ ਦੀ ਗੱਲ ਕਰਦੇ ਹਾਂ ਜੀਓ ਦੇ 15 ਰੁਪਏ ਦੇ ਡਾਟਾ ਪਲਾਨ ‘ਚ ਹਾਈ ਸਪੀਡ 1GB ਡਾਟਾ ਦਿੱਤਾ ਜਾ ਰਿਹਾ ਹੈ ਉੱਥੇ ਹੀ 25 ਰੁਪਏ ਦੇ ਡਾਟਾ ਪਲਾਨ ‘ਚ ਹਾਈ ਸਪੀਡ 2 GB ਡਾਟਾ ਦਿੱਤਾ ਜਾ ਰਿਹਾ ਹੈ। ਜੀਓ 61 ਰੁਪਏ ਦੇ ਪਲਾਨ ‘ਚ ਹਾਈ ਸਪੀਡ

6GB ਡਾਟਾ ਦੇ ਰਿਹਾ ਹੈ। ਇਸਦੇ ਇਲਾਵਾ ਸਭ ਤੋਂ ਜ਼ਿਆਦਾ ਡਾਟਾ ਦਾ ਜੀਓ ਕੋਲ 121 ਰੁਪਏ ਦਾ ਪਲਾਨ ਹੈ। ਇਸ ਚੋਂ ਯੁਜ਼ਰ ਨੂੰ 12 ਜੀਬੀ ਡਾਟਾ ਮਿਲ ਰਿਹਾ ਹੈ। ਇਸ ਤਰ੍ਹਾਂ ਇਸ ਪਲਾਨ ‘ਚ ਯੁਜ਼ਰ ਨੂੰ 12GB ਮਿਲ ਰਿਹਾ ਹੈ। ਇਸ ਤਰ੍ਹਾਂ ਇਸ ਪਲਾਨ ‘ਚ ਯੁਜ਼ਰ ਨੂੰ 10 ਰੁਪਏ ‘ਚ 1GB ਡਾਟਾ ਮਿਲ ਰਿਹਾ ਹੈ। ਇਹ ਜੀਓ ਦਾ ਸਭ ਤੋਂ ਸਸਤਾ ਡਾਟਾ ਪਲਾਨ ਹੈ। ਇਹਨਾਂ ਪਲਾਨ ‘ਚ ਯੁਜ਼ਰ ਨੂੰ ਵੈਲੀਡਿਟੀ ਜਾਂ ਫਿਰ ਕਾਲਿੰਗ ਦੀ ਸੁਵਿਧਾ ਨਹੀਂ ਮਿਲਦੀ ਹੈ।

Airtel Data Recharge Plan

ਏਅਰਟੈੱਲ ਦੇ 58 ਰੁਪਏ ਦੇ ਡਾਟਾ ਪਲਾਨ ‘ਚ ਹਾਈ ਸਪੀਡ 3GB ਡਾਟਾ ਦਿੱਤਾ ਜਾ ਰਿਹਾ ਹੈ ਉੱਥੇ ਹੀ 98 ਰੁਪਏ ਦੇ ਰਿਚਾਰਜ

5-- ਡਾਟਾ ਦਿੱਤਾ ਜਾ ਰਿਹਾ ਹੈ। ਇਸਦੇ ਇਲਾਵਾ 108 ਰੁਪਏ ਦੇ ਪਲਾਨ ‘ਚ 6 ਜੀਬੀ ਡਾਟਾ ਮਿਲ ਰਿਹਾ ਹੈ। ਉੱਥੇ ਹੀ 148 ਰੁਪਏ ਦੇ ਪਲਾਨ ‘ਚ ਯੁਜ਼ਰਸ ਨੂੰ 15 ਜੀਬੀ ਡਾਟਾ ਮਿਲ ਰਿਹਾ ਹੈ। ਏਅਰਟੈੱਲ ਦਾ 50 ਜੀਬੀ ਡਾਟਾ ਦਾ ਪਲਾਨ ਸਿਰਫ 301 ਰੁਪਏ ਦਾ ਹੈ। ਇਸੇ ਤਰ੍ਹਾਂ ਯੁਜ਼ਰਸ ਨੂੰ ਇਸ ਪਲਾਨ ‘ਚ 6 ਰੁਪਏ ‘ਚ 1ਜੀਬੀ ਡਾਟਾ ਮਿਲ ਰਿਹਾ ਹੈ। ਇਹਨਾਂ ਪਲਾਨ ‘ਚ ਯੁਜ਼ਰ ਨੂੰ ਵੈਲੀਡਿਟੀ ਜਾਂ ਫਿਰ ਕਾਲਿੰਗ ਦੀ ਸੁਵਿਧਾ ਨਹੀਂ ਮਿਲਦੀ।

Vodafone Idea Data Recharge Plan

ਵੀਆਈ 19 ਰੁਪਏ ‘ਚ 1GB ਡਾਟਾ ਦੇ ਰਿਹਾ ਹੈ। ਇਸਦੀ ਵੈਲੀਡਿਟੀ 24 ਘੰਟਿਆਂ ਦੀ ਹੈ। ਇਸਦਾ 2GB ਡਾਟਾ ਦਾ ਪਲਾਨ 48 ਰੁਪਏ ਦਾ ਹੈ ਇਸਦੀ ਵੈਲੀਡਿਟੀ 21 ਦਿਨਾਂ ਦੀ ਹੈ ਉੱਥੇ ਹੀ 21 ਦਿਨ ਦੀ ਹੀ ਵੈਲੀਡਿਟੀ ਦੇ ਨਾਲ 98 ਰੁਪਏ ‘ਚ 9GB ਡਾਟਾ ਮਿਲ ਰਿਹਾ ਹੈ। ਕੰਪਨੀ ਦੇ 118 ਰੁਪਏ ਦੇ ਪਲਾਨ ‘ਚ 12GB ਡਾਟਾ ਮਿਲ ਰਿਹਾ ਹੈ। ਇਸਦੀ ਵੈਲੀਡਿਟੀ 28 ਦਿਨਾਂ ਦੀ ਹੈ ਉੱਥੇ ਹੀ ਵੀਆਈ ਦਾ 50GB ਡਾਟਾ ਦਾ ਪਲਾਨ 298 ਰੁਪਏ ਦਾ ਹੈ ਇਸ ‘ਚ 28 ਦਿਨ ਦੀ ਵੈਲੀਡਿਟੀ ਮਿਲ ਰਹੀ ਹੈ ਉੱਥੇ ਹੀ ਵੀਆਈ ਦੇ 418 ਰੁਪਏ ਦੇ ਪਲਾਨ ‘ਚ 100 ਜੀਬੀ ਡਾਟਾ ਮਿਲ ਰਿਹਾ ਹੈ ਇਸਦੀ ਵੈਲੀਡਿਟੀ 56 ਦਿਨ ਦੀ ਹੈ। ਇਹ ਪਲਾਨਜ਼ ‘ਚ ਕਾਲਿੰਗ ਦੀ ਸੁਵਿਧਾ ਨਹੀਂ ਮਿਲ ਰਹੀ।

ਇਹ ਵੀ ਪੜ੍ਹੋ: Weather Forecast: ਉੱਤਰੀ ਭਾਰਤ 'ਚ ਸ਼ੀਤ ਲਹਿਰ ਦਾ ਕਹਿਰ ਜਾਰੀ, ਦਿੱਲੀ 'ਚ ਪਾਰਾ 4 ਡਿਗਰੀ ਤੱਕ ਪਹੁੰਚਿਆ, ਜਾਣੋ ਪੰਜਾਬ ਹਰਿਆਣਾ ਦਾ ਹਾਲ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Embed widget