ਪੜਚੋਲ ਕਰੋ

ਕੋਰੋਨਾ ਦੇ ਕਹਿਰ 'ਚ ਮੋਬਾਈਲ ਕੰਪਨੀਆਂ ਦਾ ਲੋਕਾਂ ਨੂੰ ਤੋਹਫਾ

ਸਰਕਾਰੀ ਕੰਪਨੀਆਂ ਬੀਐਸਐਨਐਲ ਤੇ ਐਮਟੀਐਨਐਲ ਨੇ ਆਪਣੇ ਗਾਹਕਾਂ ਦੇ ਪਲਾਨ ਦੀ ਵੈਧਤਾ 20 ਅਪਰੈਲ ਤੱਕ ਵਧਾਉਂਦਿਆਂ 10 ਰੁਪਏ ਦਾ ਵਾਧੂ ਟਾਕਟਾਈਮ ਦੇ ਦਿੱਤਾ ਹੈ। ਦੋਵਾਂ ਕੰਪਨੀਆਂ ਨੇ ਇਹ ਫ਼ੈਸਲਾ ਵਿਸ਼ੇਸ਼ ਤੌਰ ’ਤੇ ਲੋੜਵੰਦ ਦੇ ਗਰੀਬ ਵਰਗ ਦੇ ਲੋਕਾਂ ਦੀ ਮਦਦ ਲਈ ਲਿਆ ਹੈ।

ਨਵੀਂ ਦਿੱਲੀ: ਸਰਕਾਰੀ ਕੰਪਨੀਆਂ ਬੀਐਸਐਨਐਲ ਤੇ ਐਮਟੀਐਨਐਲ ਨੇ ਆਪਣੇ ਗਾਹਕਾਂ ਦੇ ਪਲਾਨ ਦੀ ਵੈਧਤਾ 20 ਅਪਰੈਲ ਤੱਕ ਵਧਾਉਂਦਿਆਂ 10 ਰੁਪਏ ਦਾ ਵਾਧੂ ਟਾਕਟਾਈਮ ਦੇ ਦਿੱਤਾ ਹੈ। ਦੋਵਾਂ ਕੰਪਨੀਆਂ ਨੇ ਇਹ ਫ਼ੈਸਲਾ ਵਿਸ਼ੇਸ਼ ਤੌਰ ’ਤੇ ਲੋੜਵੰਦ ਦੇ ਗਰੀਬ ਵਰਗ ਦੇ ਲੋਕਾਂ ਦੀ ਮਦਦ ਲਈ ਲਿਆ ਹੈ। ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਟਵੀਟ ਕੀਤਾ, ‘ਇਸ ਨਾਲ ਲੋਕ ਮੋਬਾਈਲ ਖਾਤੇ ’ਚ ਪੈਸੇ ਖਤਮ ਹੋਣ ਦੇ ਬਾਵਜੂਦ ਮਦਦ ਲਈ ਫੋਨ ਕਰ ਸਕਣਗੇ।’ ਰਵੀ ਸ਼ੰਕਰ ਨੇ ਟੈਲੀਕੌਮ ਤੇ ਡਾਕ ਵਿਭਾਗ ਤੇ ਸਰਕਲ ਮੁਖੀਆਂ ਨਾਲ ਵੀਡੀਓਕਾਨਫਰੰਸ ਕਰਕੇ ਲਾਜ਼ਮੀ ਸੇਵਾਵਾਂ ਬਾਰੇ ਜਾਣਕਾਰੀ ਵੀ ਹਾਸਲ ਕੀਤੀ। ਬੀਐਸਐਨਐਲ ਨੇ ਆਪਣੇ ਬਿਆਨ ’ਚ ਕਿਹਾ ਕਿ ਲੌਕਡਾਊਨ ਦੌਰਾਨ ਜਿਨ੍ਹਾਂ ਦੇ ਪਲਾਨ ਦੀ ਵੈਧਤਾ ਖਤਮ ਹੋਣ ਵਾਲੀ ਹੈ, ਉਸ ਨੂੰ ਵਧਾ ਕੇ 20 ਅਪਰੈਲ ਤੱਕ ਕਰ ਦਿੱਤਾ ਗਿਆ ਹੈ ਤੇ ਜਿਨ੍ਹਾਂ ਦਾ ਬੈਲੈਂਸ ਸਿਫਰ ਹੋ ਗਿਆ ਹੈ, ਉਨ੍ਹਾਂ ਨੂੰ 10 ਰੁਪਏ ਵਾਧੂ ਦਿੱਤੇ ਗਏ ਹਨ ਤਾਂ ਜੋ ਉਹ ਲੋੜ ਪਈ ’ਤੇ ਇਸ ਦੀ ਵਰਤੋਂ ਕਰ ਸਕਣ। ਦੂਜੇ ਪਾਸੇ ਭਾਰਤ ਦੀ ਟੈਲੀਫੋਨ ਰੈਗੂਲੇਟਰੀ ਅਥਾਰਿਟੀ (ਟਰਾਈ) ਨੇ ਦੂਰ ਸੰਚਾਰ ਕੰਪਨੀਆਂ ਨੂੰ ਆਪਣੇ ਪ੍ਰੀਪੇਡ ਗਾਹਕਾਂ ਦੀ ਵੈਧਤਾ ਸਮਾਂ ਸੀਮਾ ਵਧਾਉਣ ਲਈ ਕਿਹਾ ਹੈ ਤਾਂ ਜੋ 21 ਦਿਨ ਦੇ ਦੇਸ਼ ਪੱਧਰੀ ਲੌਕਡਾਊਨ ਦੌਰਾਨ ਗਾਹਕਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਸੇਵਾ ਮਿਲ ਸਕੇ। ਟਰਾਈ ਨੇ ਨਾਲ ਹੀ ਕੰਪਨੀਆਂ ਤੋਂ ਪ੍ਰੀਪੇਡ ਗਾਹਕਾਂ ਦੀ ਸਹੂਲਤ ਲਈ ਚੁੱਕੇ ਜਾਣ ਵਾਲੇ ਕਦਮਾਂ ਦੀ ਜਾਣਕਾਰੀ ਵੀ ਮੰਗੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

Sukhbir Badal ਦੇ ਬਦਲੇ ਸੁਰ, ਨਵੀਂ ਨੀਤੀ ਨਾਲ ਕੀਤੀ ਸਿਆਸੀ ਮੈਦਾਨ 'ਚ ਵਾਪਸੀPatna Sahib | ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਰੌਣਕਾਂਹਾਈ ਪਾਵਰ ਕਮੇਟੀ ਨੇ ਕੀਤੀ Jagjit Singh Dhallewal ਨਾਲ ਮੁਲਾਕਾਤਘਰੋਂ ਰੱਜੇ ਪੁੱਜੇ ਵੀ ਕਰ ਗਏ ਆਂਡਿਆਂ ਦੀ ਚੋਰੀ, ਆਂਡੇ ਚੋਰੀ ਕਰਕੇ ਫਰਾਰ ਹੋਏ ਕਾਰ ਸਵਾਰ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ

ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

Embed widget