ਪੜਚੋਲ ਕਰੋ

iPhone 16 ਦੇ ਆਉਣ ਤੋਂ ਪਹਿਲਾਂ ਹੀ ਧੜੰਮ ਕਰਕੇ ਡਿੱਗੀ iPhone 15 ਦੀ ਕੀਮਤ, Apple ਦੇ ਆਫਰ ਨੇ ਮਚਾਈ ਹਲਚਲ

ਹਰ ਕੋਈ ਆਈਫੋਨ ਦਾ ਦੀਵਾਨਾ ਹੈ ਤੇ ਇਸ ਨੂੰ ਖਰੀਦਣਾ ਚਾਹੁੰਦਾ ਹੈ, ਪਰ ਇਸ ਦੀ ਮਹਿੰਗੀ ਕੀਮਤ ਕਾਰਨ ਕਈ ਲੋਕ ਇਸ ਨੂੰ ਖਰੀਦ ਨਹੀਂ ਸਕਦੇ। ਕੁਝ ਲੋਕਾਂ ਨੂੰ ਆਈਫੋਨ ਇੰਨਾ ਪਸੰਦ ਹੈ ਕਿ ਉਹ ਇਸ 'ਤੇ ਆਫਰ ਦਾ ਇੰਤਜ਼ਾਰ ਕਰਦੇ ਰਹਿੰਦੇ ਹਨ।

iPhone 15 Price: ਹਰ ਕੋਈ ਆਈਫੋਨ ਦਾ ਦੀਵਾਨਾ ਹੈ ਤੇ ਇਸ ਨੂੰ ਖਰੀਦਣਾ ਚਾਹੁੰਦਾ ਹੈ, ਪਰ ਇਸ ਦੀ ਮਹਿੰਗੀ ਕੀਮਤ ਕਾਰਨ ਕਈ ਲੋਕ ਇਸ ਨੂੰ ਖਰੀਦ ਨਹੀਂ ਸਕਦੇ। ਕੁਝ ਲੋਕਾਂ ਨੂੰ ਆਈਫੋਨ ਇੰਨਾ ਪਸੰਦ ਹੈ ਕਿ ਉਹ ਇਸ 'ਤੇ ਆਫਰ ਦਾ ਇੰਤਜ਼ਾਰ ਕਰਦੇ ਰਹਿੰਦੇ ਹਨ। ਇਸ ਦੇ ਨਾਲ ਹੀ ਕੁਝ ਲੋਕ ਅਜਿਹੇ ਵੀ ਹਨ ਜੋ ਘੱਟ ਕੀਮਤ 'ਤੇ ਪੁਰਾਣਾ ਫੋਨ ਖਰੀਦ ਲੈਂਦੇ ਹਨ। 

ਪਰ ਜੇਕਰ ਤੁਸੀਂ ਆਈਫੋਨ ਦੇ ਪ੍ਰਸ਼ੰਸਕ ਹੋ ਤਾਂ ਹੁਣ ਤੁਹਾਡੇ ਲਈ ਇੱਕ ਵਧੀਆ ਮੌਕਾ ਹੈ। ਤੁਸੀਂ ਸਸਤੇ ਮੁੱਲ 'ਤੇ ਲੇਟੇਸਟ ਆਈਫੋਨ 15 ਖਰੀਦ ਸਕਦੇ ਹੋ। ਜੀ ਹਾਂ, ਇੱਥੇ ਅਸੀਂ Amazon 'ਤੇ ਉਪਲਬਧ iPhone 15 ਆਫਰ ਬਾਰੇ ਗੱਲ ਕਰ ਰਹੇ ਹਾਂ। ਲਾਂਚਿੰਗ ਦੇ ਸਮੇਂ iPhone 15 ਦੀ ਕੀਮਤ 79,990 ਰੁਪਏ ਰੱਖੀ ਗਈ ਸੀ ਪਰ ਫਿਲਹਾਲ ਇਸ ਨੂੰ ਐਮਾਜ਼ਾਨ 'ਤੇ 60,710 ਰੁਪਏ 'ਚ ਉਪਲੱਬਧ ਕਰਾਇਆ ਗਿਆ ਹੈ।

ਇਸ ਫੋਨ ਨੂੰ ਐਮਾਜ਼ਾਨ 'ਤੇ 70,990 ਰੁਪਏ 'ਚ ਲਿਸਟ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗਾਹਕਾਂ ਨੂੰ 4000 ਰੁਪਏ ਦਾ ਬੈਂਕ ਡਿਸਕਾਊਂਟ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਇਸ 'ਤੇ 3,191 ਰੁਪਏ ਦਾ ਨੋ-ਕੋਸਟ EMI ਲਾਭ ਵੀ ਮਿਲਦਾ ਹੈ। ਇੰਨਾ ਹੀ ਨਹੀਂ ਗਾਹਕਾਂ ਨੂੰ ਐਕਸਚੇਂਜ ਆਫਰ ਤਹਿਤ ਇਸ 'ਤੇ 3,000 ਰੁਪਏ ਦਾ ਵਾਧੂ ਡਿਸਕਾਊਂਟ ਵੀ ਮਿਲੇਗਾ।

ਇਨ੍ਹਾਂ ਸਾਰੇ ਆਫਰਸ ਤੇ ਡੀਲ ਨੂੰ ਜੋੜਨ ਤੋਂ ਬਾਅਦ ਫੋਨ ਦੀ ਕੀਮਤ ਸਿਰਫ 60,710 ਰੁਪਏ ਹੋ ਜਾਂਦੀ ਹੈ। ਇਸ ਲਈ ਜੇਕਰ ਤੁਸੀਂ ਘੱਟ ਕੀਮਤ 'ਤੇ ਆਈਫੋਨ 15 ਨੂੰ ਘਰ ਲਿਆਉਣ ਦੀ ਯੋਜਨਾ ਬਣਾ ਰਹੇ ਹੋ, ਤਾਂ ਤੁਸੀਂ ਯਕੀਨੀ ਤੌਰ 'ਤੇ ਇਸ ਡੀਲ 'ਤੇ ਨਜ਼ਰ ਮਾਰ ਸਕਦੇ ਹੋ।

ਆਈਫੋਨ 15 ਦੇ ਫੀਚਰਜ਼
iPhone 15 ਵਿੱਚ 6.1 ਇੰਚ ਦਾ ਸੁਪਰ ਰੈਟੀਨਾ XDR OLED ਪੈਨਲ ਹੈ। ਇਹ A16 ਬਾਇਓਨਿਕ ਚਿੱਪਸੈੱਟ ਨਾਲ ਲੈਸ ਹੈ।

ਫੋਨ ਵਿੱਚ ਇੱਕ ਡਾਇਨਾਮਿਕ ਆਈਲੈਂਡ, 48-ਮੈਗਾਪਿਕਸਲ ਦਾ ਪ੍ਰਾਇਮਰੀ ਕੈਮਰਾ ਤੇ ਇੱਕ ਵੱਡੀ ਬੈਟਰੀ ਹੈ। ਕੈਮਰੇ ਦੀ ਗੱਲ ਕਰੀਏ ਤਾਂ ਇਸ ਆਈਫੋਨ ਵਿੱਚ 48-ਮੈਗਾਪਿਕਸਲ ਦਾ ਪ੍ਰਾਇਮਰੀ ਸ਼ੂਟਰ ਵਾਲਾ 12-ਮੈਗਾਪਿਕਸਲ ਦਾ ਫਰੰਟ ਕੈਮਰਾ ਹੈ, ਜੋ ਉੱਚ-ਰੈਜ਼ੋਲਿਊਸ਼ਨ ਕੈਮਰੇ ਨੂੰ ਕੈਪਚਰ ਕਰਨ ਵਿੱਚ ਸਮਰੱਥ ਹੈ।

ਖਾਸ ਗੱਲ ਇਹ ਹੈ ਕਿ ਇਹ ਐਪਲ ਫੋਨ USB-C ਚਾਰਜਿੰਗ ਪੋਰਟ ਸਪੋਰਟ ਨਾਲ ਆਉਂਦਾ ਹੈ। ਇਸ ਤੋਂ ਇਲਾਵਾ, ਇੱਥੇ ਡਾਇਨਾਮਿਕ ਆਈਲੈਂਡ ਫੀਚਰ ਵੀ ਉਪਲਬਧ ਹੈ। ਇਸ ਫੋਨ ਨੂੰ ਸਤੰਬਰ 'ਚ ਨਵੇਂ ਫੀਚਰਸ ਨਾਲ iOS 18 ਦਿੱਤਾ ਜਾਵੇਗਾ। ਪਾਵਰ ਲਈ ਇਸ ਵਿੱਚ 15W ਫਾਸਟ ਚਾਰਜਿੰਗ ਨਾਲ IP68 ਸਰਟੀਫਿਕੇਸ਼ਨ ਵੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget