ਪੜਚੋਲ ਕਰੋ

20,000 ਰੁਪਏ ਤੱਕ ਘੱਟ ਹੋਈ Apple ਦੇ ਇਸ ਮੋਬਾਈਲ ਫੋਨ ਦੀ ਕੀਮਤ, ਜਾਣੋ ਕੀ ਹਨ ਫੋਨ ਦਾ ਪ੍ਰਾਈਸ ਤੇ ਫੀਚਰਸ 

ਐਪਲ ਆਈਫੋਨ ਮੋਬਾਈਲ ਦੀ ਦੁਨੀਆ 'ਚ ਆਪਣੀ ਵੱਖਰੀ ਪਛਾਣ ਰੱਖਦਾ ਹੈ। ਹਰ ਕੋਈ ਇਸ ਦੀ ਵਰਤੋਂ ਕਰਨਾ ਚਾਹੁੰਦਾ ਹੈ। ਪਰ ਕਈ ਵਾਰ ਕੀਮਤ ਜ਼ਿਆਦਾ ਹੋਣ ਕਾਰਨ ਇਹ ਇੱਛਾ ਅਧੂਰੀ ਰਹਿੰਦੀ ਹੈ। ਪਰ ਫਲਿੱਪਕਾਰਟ 'ਤੇ ਅੱਜ ਤੋਂ ਸ਼ੁਰੂ ਹੋ ਰਹੇ ਇਲੈਕਟ੍ਰਾਨਿਕ ਸੇਲ 'ਚ ਆਈਫੋਨ ਨੂੰ ਸਸਤੀ ਕੀਮਤ 'ਤੇ ਖਰੀਦਣ ਦਾ ਮੌਕਾ ਮਿਲ ਰਿਹਾ ਹੈ।

ਐਪਲ ਆਈਫੋਨ ਮੋਬਾਈਲ ਦੀ ਦੁਨੀਆ 'ਚ ਆਪਣੀ ਵੱਖਰੀ ਪਛਾਣ ਰੱਖਦਾ ਹੈ। ਹਰ ਕੋਈ ਇਸ ਦੀ ਵਰਤੋਂ ਕਰਨਾ ਚਾਹੁੰਦਾ ਹੈ। ਪਰ ਕਈ ਵਾਰ ਕੀਮਤ ਜ਼ਿਆਦਾ ਹੋਣ ਕਾਰਨ ਇਹ ਇੱਛਾ ਅਧੂਰੀ ਰਹਿੰਦੀ ਹੈ। ਪਰ ਫਲਿੱਪਕਾਰਟ 'ਤੇ ਅੱਜ ਤੋਂ ਸ਼ੁਰੂ ਹੋ ਰਹੇ ਇਲੈਕਟ੍ਰਾਨਿਕ ਸੇਲ 'ਚ ਆਈਫੋਨ ਨੂੰ ਸਸਤੀ ਕੀਮਤ 'ਤੇ ਖਰੀਦਣ ਦਾ ਮੌਕਾ ਮਿਲ ਰਿਹਾ ਹੈ। ਇਸ ਦੇ ਨਾਲ ਹੀ ਇਸ ਵਿੱਚ ਕਈ ਆਫਰ ਵੀ ਦਿੱਤੇ ਜਾ ਰਹੇ ਹਨ। ਫਲਿੱਪਕਾਰਟ ਦੇ ਇਸ ਸੇਲ 'ਚ ਤੁਹਾਨੂੰ ਆਈਸੀਆਈਸੀਆਈ ਬੈਂਕ ਕਾਰਡ ਤੋਂ ਖਰੀਦਣ 'ਤੇ ਦਸ ਪ੍ਰਤੀਸ਼ਤ ਦੀ ਛੂਟ ਦਿੱਤੀ ਜਾ ਰਹੀ ਹੈ। ਇਸ ਵਿੱਚ ਤੁਸੀਂ ਆਈਫੋਨ 11 ਪ੍ਰੋ ਨੂੰ 20 ਹਜ਼ਾਰ ਤੱਕ ਦੀ ਛੋਟ ਦੇ ਨਾਲ ਆਰਡਰ ਕਰ ਸਕਦੇ ਹੋ। ਦਰਅਸਲ ਆਈਫੋਨ 11 ਪ੍ਰੋ ਦੀ ਕੀਮਤ 99,999 ਰੁਪਏ ਹੈ ਪਰ ਫਲਿੱਪਕਾਰਟ ਇਲੈਕਟ੍ਰਾਨਿਕਸ ਸੇਲ 'ਚ ਇਹ ਛੂਟ ਤੋਂ ਬਾਅਦ 79,999 ਰੁਪਏ 'ਚ ਮਿਲ ਰਿਹਾ ਹੈ। ਇਸ ਸੇਲ 'ਚ ਗਾਹਕਾਂ ਨੂੰ ਐਕਸਚੇਂਜ ਆਫਰ ਵੀ ਦਿੱਤੇ ਜਾ ਰਹੇ ਹਨ। ਜਿਸ ਦੇ ਤਹਿਤ ਤੁਸੀਂ 26000 ਰੁਪਏ ਤੱਕ ਦੀ ਛੂਟ ਪ੍ਰਾਪਤ ਕਰ ਸਕਦੇ ਹੋ। Facebook ਨੇ ਚੁੱਕਿਆ Apple ਖ਼ਿਲਾਫ਼ ਵੱਡਾ ਕਦਮ, ਜਾਣੋ ਕੀ ਹੈ ਪੂਰਾ ਮਾਮਲਾ ਆਈਫੋਨ 11 ਪ੍ਰੋ ਦਾ ਡਿਸਪਲੇਅ ਸਾਈਜ਼ 5.8 ਇੰਚ ਹੈ। ਇਸ ਤੋਂ ਇਲਾਵਾ ਡਿਸਪਲੇਅ ਸੁਪਰ ਰੇਟਿਨਾ ਐਕਸਡੀਆਰ ਨੂੰ ਵੀ ਸਪੋਰਟ ਕਰਦਾ ਹੈ। ਡਿਸਪਲੇਅ ਰੈਜ਼ੋਲਿਊਸ਼ਨ 2436x1125 ਪਿਕਸਲ ਹੈ। ਆਈਫੋਨ 11 ਪ੍ਰੋ ਆਈਫੋਨ 64 ਜੀਬੀ, 256 ਜੀਬੀ ਅਤੇ 512 ਜੀਬੀ ਸਟੋਰੇਜ ਆਪਸ਼ਨਸ ਵਿੱਚ ਉਪਲਬਧ ਹੈ। ਇਸ ਤੋਂ ਇਲਾਵਾ ਫੋਨ 'ਚ ਏ 13 ਬਾਇਓਨਿਕ ਚਿਪਸੈੱਟ ਮੌਜੂਦ ਹੈ। ਜੋ ਫੋਨ ਦੀ ਸਪੀਡ ਨੂੰ ਤੇਜ਼ ਕਰਦਾ ਹੈ। ਆਈਫੋਨ 11 ਪ੍ਰੋ ਦੇ ਪਿਛਲੇ ਪਾਸੇ ਤਿੰਨ ਰਿਅਰ ਕੈਮਰਾ ਸੈੱਟਅਪਸ ਹਨ। ਜਿਸ ਵਿੱਚ 12 ਮੈਗਾਪਿਕਸਲ ਦਾ ਅਲਟਰਾ ਵਾਈਡ, 12 ਮੈਗਾਪਿਕਸਲ ਵਾਈਡ ਅਤੇ 12 ਮੈਗਾਪਿਕਸਲ ਦਾ ਟੈਲੀਫੋਟੋ ਲੈਂਜ਼ ਨਾਈਟ ਮੋਡ ਦੇ ਨਾਲ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)

Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ

ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...

Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼

ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Health News: ਦੁੱਧ 'ਚ ਮਿਲਾ ਕੇ ਪੀਓ ਇਹ ਛੋਟੀ ਜਿਹੀ ਚੀਜ਼, ਸ਼ੂਗਰ ਤੋਂ ਲੈ ਕੇ ਕੋਲੈਸਟ੍ਰੋਲ ਤੱਕ ਸਭ ਕੁੱਝ ਰਹੇਗਾ ਕੰਟਰੋਲ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Embed widget