ਪੜਚੋਲ ਕਰੋ

PUBG ਤੇ Zoom ਐਪ ਨਹੀਂ ਹੋਏ ਬੈਨ, ਜਾਣੋ ਕੀ ਹੈ ਇਸ ਦੀ ਵਜ੍ਹਾ

ਭਾਰਤ ਸਰਕਾਰ ਵੱਲੋਂ TikTok ਸਮੇਤ 59 ਸਮੇਤ ਚੀਨੀ ਐਪ ਬੈਨ ਕਰ ਦਿੱਤੇ ਗਏ। ਇਨ੍ਹਾਂ ਦਾ ਕਾਰਨ ਐਪ ਰਾਹੀਂ ਹੋਣ ਵਾਲਾ ਕੌਮੀ ਸੁਰੱਖਿਆ ਨੂੰ ਖ਼ਤਰਾ ਦੱਸਿਆ ਹੈ।

ਨਵੀਂ ਦਿੱਲੀ: ਚੀਨੀ ਐਪ ਦੇ ਬੈਨ ਦੌਰਾਨ Twitter 'ਤੇ PUBG ਤੇ Zoom ਐਪ ਵੀ ਟ੍ਰੈਂਡ ਹੋਣ ਲੱਗ ਪਏ। Twitter 'ਤੇ ਲੋਕ ਸਵਾਲ ਪੁੱਛਣ ਲੱਗੇ ਆਖ਼ਰ ਇੰਨੇ ਸਾਰੇ ਚੀਨੀ ਐਪ ਦੌਰਾਨ PUBG ਤੇ Zoom ਐਪ ਨੂੰ ਕਿਉਂ ਨਹੀਂ ਬੈਨ ਕੀਤਾ ਗਿਆ। ਅਜਿਹੇ ਵਿੱਚ ਅਸੀਂ ਦੱਸ ਰਹੇ ਹਾਂ ਕਿ ਆਖ਼ਰ ਕਿਉਂ ਇਨ੍ਹਾਂ ਐਪ ਨੂੰ ਬੈਨ ਨਹੀਂ ਕੀਤਾ ਗਿਆ, ਜਿਸ ਨੂੰ ਖ਼ੁਦ ਭਾਰਤ ਸਰਕਾਰ ਨੇ ਨਾ ਇਸਤੇਮਾਲ ਕਰਨ ਦੀ ਸਲਾਹ ਦਿੱਤੀ ਸੀ। ਚੀਨ ਨਹੀਂ ਸਾਊਥ ਕੋਰਿਆਈ ਗੇਮ PUBG: ਦੱਸ ਦਈਏ ਕਿ PUBG ਚੀਨੀ ਨਹੀਂ, ਅਸਲ ਵਿੱਚ ਸਾਊਥ ਕੋਰਿਆਈ ਆਨਲਾਈਨ ਗੇਮ ਹੈ। ਇਸ ਨੂੰ ਬਲੂਵ੍ਹੇਲ ਦੀ ਸਹਾਇਕ ਕੰਪਨੀ ਬੈਟਲਗਰਾਊਂਡ ਨੇ ਬਣਾਇਆ ਹੈ। ਇਸ ਗੇਮ ਨੂੰ ਸ਼ੁਰੂਆਤ 'ਚ Brendan ਨੇ ਬਣਾਇਆ ਸੀ, ਜੋ 2000 ਦੀ ਜਾਪਾਨੀ ਫਿਲਮ Battle Royal ਨਾਲ ਪ੍ਰਭਾਵਿਤ ਸੀ। ਚੀਨੀ ਕੁਨੈਕਸ਼ਨ ਦੀ ਗੱਲ ਕਰੀਏ ਤਾਂ ਚੀਨੀ ਸਰਕਾਰ ਨੇ ਸ਼ੁਰੂਆਤ 'ਚ PUBG ਗੇਮ ਨੂੰ ਚੀਨ 'ਚ ਇਜਾਜ਼ਤ ਦੇਣ ਤੋਂ ਮਨ੍ਹਾ ਕਰ ਦਿੱਤਾ ਸੀ। ਬਾਅਦ 'ਚ ਚੀਨ ਦੇ ਸਭ ਤੋਂ ਵੱਡੇ ਵੀਡੀਓ ਗੇਮ ਪਬਲਿਸ਼ਰ Tencent ਦੀ ਮਦਦ ਨਾਲ ਇਸ ਨੂੰ ਚੀਨ 'ਚ ਪੇਸ਼ ਕੀਤਾ ਗਿਆ। ਇਸ ਗੇਮ ਨੂੰ ਸਾਊਥ ਕੋਰੀਆ 'ਚ KaKao Games ਵੱਲੋਂ ਮਾਰਕੀਟਿਡ ਤੇ ਡਿਸਟ੍ਰੀਬਿਊਟ ਕੀਤਾ ਜਾਂਦਾ ਹੈ। ਅਮਰੀਕੀ ਐਪ Zoom: Zoom ਕਮਿਊਨੀਕੇਸ਼ਨ ਅਮਰੀਕੀ ਕੰਪਨੀ ਹੈ। ਇਸ ਦਾ ਹੈੱਡਕੁਆਰਟਰ ਕੈਲੀਫੋਰਨੀਆ ਦੇ San Jose 'ਚ ਹੈ। ਕੰਪਨੀ ਦੀ ਵੱਡੀ ਵਰਕਫੋਰਸ ਚੀਨ 'ਚ ਕੰਮ ਕਰਦੀ ਹੈ, ਜਿਸ ‘ਤੇ ਬੀਤੇ ਦਿਨੀਂ ਸਰਵਿਲਾਂਸ ਤੇ ਸੈਂਸਰਸ਼ਿਪ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਗਏ ਸੀ। ਲੌਕਡਾਊਨ ਦੌਰਾਨ ਇਹ ਵੀਡੀਓ ਕਾਨਫਰੰਸਿੰਗ ਐਪ ਕਾਫੀ ਫੇਮਸ ਹੋਇਆ। ਇਸ ਦੌਰਾਨ ਡੇਟਾ ਸਿਕਊਰਿਟੀ ਸਬੰਧੀ ਸਵਾਲ ਉੱਠੇ, ਹਾਲਾਂਕਿ ਹੁਣ ਕੰਪਨੀ ਇਸ ਵਿਚ ਸੁਧਾਰ ਦਾ ਦਾਅਵਾ ਕਰ ਰਹੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ
iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Jio ਅਤੇ Airtel ਦੇ ਰੀਚਾਰਜ ਪਲਾਨਾਂ 'ਚ ਸਿਰਫ਼ 11 ਰੁਪਏ ਦਾ ਫ਼ਰਕ, ਜਾਣੋ ਡਾਟਾ ਤੇ ਵੈਲਿਡਿਟੀ ਦੇ ਮਾਮਲੇ 'ਚ ਕੌਣ ਅੱਗੇ?
Jio ਅਤੇ Airtel ਦੇ ਰੀਚਾਰਜ ਪਲਾਨਾਂ 'ਚ ਸਿਰਫ਼ 11 ਰੁਪਏ ਦਾ ਫ਼ਰਕ, ਜਾਣੋ ਡਾਟਾ ਤੇ ਵੈਲਿਡਿਟੀ ਦੇ ਮਾਮਲੇ 'ਚ ਕੌਣ ਅੱਗੇ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਕਤੂਬਰ 2026
DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!
DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!
DA Hike: ਕੇਂਦਰੀ ਮੁਲਾਜ਼ਮਾਂ ਦੀ ਤਨਖ਼ਾਹ ’ਚ ਹੋਵੇਗਾ ਵਾਧਾ, ਲੈਵਲ 1 ਤੋਂ 10 ਤੱਕ ਵਾਲਿਆਂ ਨੂੰ ਕਿੰਨਾ ਫਾਇਦਾ?
DA Hike: ਕੇਂਦਰੀ ਮੁਲਾਜ਼ਮਾਂ ਦੀ ਤਨਖ਼ਾਹ ’ਚ ਹੋਵੇਗਾ ਵਾਧਾ, ਲੈਵਲ 1 ਤੋਂ 10 ਤੱਕ ਵਾਲਿਆਂ ਨੂੰ ਕਿੰਨਾ ਫਾਇਦਾ?
Embed widget