ਪੜਚੋਲ ਕਰੋ

PUBG Mobile India Release: PUBG ਦੇ ਚਾਹੁਣ ਵਾਲਿਆਂ ਦਾ ਇੰਤਜ਼ਾਰ ਖ਼ਤਮ, ਭਾਰਤ 'ਚ ਰਜਿਸਟਰਡ ਹੋਈ ਗੇਮ, ਹੋਣਗੇ ਇਹ ਨਵੇਂ ਬਦਲਾਅ

PUBG Mobile India Release: ਫਿਲਹਾਲ PUBG Mobile ਦੀ ਰਿਲੀਜ਼ ਡੇਟ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਪਰ ਮੰਨਿਆ ਜਾ ਰਿਹਾ ਕਿ ਗੇਮ ਜਲਦੀ ਹੀ ਰੀ-ਲੌਂਚ ਕੀਤੀ ਜਾ ਸਕਦੀ ਹੈ।

PUBG Mobile India Release: ਭਾਰਤ 'ਚ ਰੌਇਲ ਬੈਟਲ ਗੇਮ ਕਾਫੀ ਪੌਪੂਲਰ ਹੈ ਤੇ ਕੁਝ ਸਮਾਂ ਪਹਿਲਾਂ ਜਦੋਂ PUBG Corporation ਨੇ ਗੇਮ ਨੂੰ ਫਿਰ ਤੋਂ ਰੀ-ਲੌਂਚ ਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਪਲੇਅਰਸ ਨੂੰ PUBG ਦੇ ਆਉਣ ਦਾ ਬੇਸਬਰੀ ਨਾਲ ਇੰਤਜ਼ਾਰ ਸੀ ਜੋ ਹੁਣ ਖਤਮ ਹੋ ਗਿਆ ਹੈ। ਮਿਨਿਸਟਰੀ ਆਫ ਕਾਰੋਪਰੇਟ ਅਫੇਅਰਸ ਕੋਲ PUBG India ਪ੍ਰਾਈਵੇਟ ਲਿਮਟਡ ਨੂੰ 21 ਨਵੰਬਰ ਨੂੰ ਰਜਿਸਟਰਡ ਕੀਤਾ ਗਿਆ ਹੈ। ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦੀ ਐਡਵਾਇਜ਼ਰੀ, ਜ਼ਰਾ ਧਿਆਨ ਨਾਲ ਪੜ੍ਹੋ ਫਿਲਹਾਲ PUBG Mobile ਦੀ ਰਿਲੀਜ਼ ਡੇਟ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਪਰ ਮੰਨਿਆ ਜਾ ਰਿਹਾ ਕਿ ਗੇਮ ਜਲਦੀ ਹੀ ਰੀ-ਲੌਂਚ ਕੀਤੀ ਜਾ ਸਕਦੀ ਹੈ। PUBG Mobile India ਸਿਰਫ ਨਾਂਅ ਹੀ ਵੱਖਰਾ ਨਹੀਂ ਸਗੋਂ ਇਸ ਪਾਪੂਲਰ ਗੇਮ ਦਾ ਭਾਰਤੀ ਵਰਜ਼ਨ ਗਲੋਬਲ ਵਰਜ਼ਨ ਤੋਂ ਵੱਖਰਾ ਹੋਵੇਗਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget